ਸੰਦੌੜ, 2 ਮਈ (ਹਰਮਿੰਦਰ ਸਿੰਘ ਭੱਟ) – ਸਰਕਾਰੀ ਹਾਈ ਸਕੂਲ ਖੁਰਦ ਅਤੇ ਸਰਕਾਰੀ ਮਿਡਲ ਸਕੂਲ ਸ਼ੇਰਗੜ ਚੀਮਾ ਵਿਖੇ ਜਿਲ੍ਹਾ ਪੁਲੀਸ ਮੁਖੀ ਪ੍ਰਿਤਪਾਲ ਸਿੰਘ ਥਿੰਦ ਦੇ ਆਦੇਸਾਂ ਤੇ ਸਬ ਡਵੀਜਨ ਸਾਂਝ ਕੇਂਦਰ ਮਾਲੇਰਕੋਟਲਾ ਵੱਲੋਂ ਔਰਤਾਂ ਵਿਰੁੱਧ ਅਪਰਾਧਾਂ , ਕਾਨੂੰਨ ਵਿਚ ਹੋਏ ਬਦਲਾਅ ਅਤੇ ਨਸ਼ਿਆਂ ਦੇ ਮਾੜੇ ਪ੍ਰਭਾਵ ਸਬੰਧੀ ਜਾਗਰੂਕ ਕੈਂਪ ਲਗਾਇਆ ਗਿਆ।ਜਿਲਾ ਕਮਿਊਨਟੀ ਪੁਲੀਸ ਅਫਸਰ ਮਨਜੀਤ ਸਿੰਘ ਬਰਾੜ ਦੀ ਅਗਵਾਈ ਹੇਠ …
Read More »Monthly Archives: May 2016
ਗੁਰਦੁਆਰਾ ਸਾਹਿਬ ਕਿਲ੍ਹਾ ਮੁਬਾਰਕ ਵਿਖੇ ਧਾਰਮਿਕ ਦੀਵਾਨ ਸਜ਼ਾਏ
ਬਠਿੰਡਾ, 2 ਮਈ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਸਥਾਨਕ ਸ਼ਹਿਰ ਦੇ ਇਤਿਹਾਸਕ ਅਤੇ ਸ੍ਰੀ ਗੁਰੂ ਗੋਬਿੰਦ ਸਿੰਘ ਦੀ ਚਰਨਛੋਹ ਪ੍ਰਾਪਤ ਅਸਥਾਨ ਗੁਰਦੁਆਰਾ ਸਾਹਿਬ ਕਿਲ੍ਹਾ ਮੁਬਾਰਕ ਵਿਖੇ ਸ਼ਾਮ ਦੇ ਧਾਰਮਿਕ ਦੀਵਾਨ ਭਾਈ ਘਨ੍ਹਈਆ ਜੀ ਸੇਵਕ ਜੱਥੇ ਵਲੋਂ ਇਲਾਕੇ ਦੀਆਂ ਸੰਗਤਾਂ ਅਤੇ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਕਰਵਾਇਆ ਗਿਆ ਜਿਸ ਵਿਚ ਭਾਈ ਗੁਰਇਕਬਾਲ ਸਿੰਘ ਬੀਬੀ ਕੌਲਾਂ ਜੀ ਭਲਾਈ ਕੇਂਦਰ …
Read More »ਵੈਲਫੇਅਰ ਸੁਸਾਇਟੀ ਨੇ ਠੰਡੇ ਪਾਣੀ ਦੀ ਟੈਂਕੀ ਲਗਾਈ
ਬਠਿੰਡਾ, 2 ਮਈ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਅੱਤ ਦੀ ਪੈ ਰਹੀ ਗਰਮੀ ਤੋਂ ਲੌਕਾ ਨੂੰ ਰਾਹਤ ਪਹੁੰਚਾਉਣ ਦੇ ਲਈ ਸਮਾਜ ਸੇਵੀ ਸੰਸਥਾ ਸ਼ਹੀਦ ਜਰਨੈਲ ਸਿੰਘ ਵੈਲਫੇਅਰ ਸੁਸਾਇਟੀ ਦੁਆਰਾ ਦਾਣਾ ਮੰਡੀ ਰੋਡ ਸਥਿਤ ਸ਼ਹੀਦ ਜਰਨੈਲ ਸਿੰਘ ਪਾਰਕ ਦੇ ਬਾਹਰ ਸਵ: ਨੰਦ ਕਿਸੌਰ ਗਰਗ ਦੀ ਬਰਸੀ ਮੌਕੇ ਠੰਡੇ ਪਾਣੀ ਦੀ ਟੈਂਕੀ ਲਗਾਈ। ਸੰਸਥਾ ਦੇ ਪ੍ਰਧਾਨ ਅਵਤਾਰ ਸਿੰਘ ਗੌਗਾ ਨੇ ਦੱਸਿਆ …
Read More »ਕਚਰਾ ਪਲਾਂਟ ਚਲਾਉਣ ਦੀ ਹਰ ਸ਼ਾਜਿਸ਼ ਨੂੰ ਨਾਕਾਮ ਕਰੇਗਾ ਮੋਰਚਾ
ਬਠਿੰਡਾ, 2 ਮਈ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਕਚਰਾ ਪਲਾਂਟ ਨੂੰ ਪੱਕੇ ਤੌ ‘ਤੇ ਚੁੱਕੇ ਜਾਣ ਤੱਕ ਸੰਘਰਸ਼ ਜਾਰੀ ਰੱਖਣ ਦੇ ਫੈਸਲੇ ਨੂੰ ਲੈ ਕੇ ਅੱਜ ਕੂੜਾ ਡੰਪ ਹਟਾਓ ਮੋਰਚਾ ਤੇ ਉਸ ਦੇ ਸਹਿਯੋਗੀ ਧਿਰ ਸਮਾਜ ਸੇਵੀ ਸੰਸਥਾ ਬੈਂਗੋ ਦੇ ਮੈਂਬਰਾਂ ਵਲੋਂ ਗੁਰਦੁਆਰਾ ਭਾਈ ਮਤੀ ਦਾਸ ਵਿਖੇ ਸਾਂਝੇ ਤੌਰ ‘ਤੇ ਇਕੱਤਰਤਾ ਕੀਤੀ ਗਈ। ਜਿਸ ਵਿਚ ਮੋਰਚੇ ਦੀਆਂ 6 ਵੱਖ …
Read More »’ਸਰਬੱਤ ਦਾ ਭਲਾ’ ਬਠਿੰਡਾ ਇਕਾਈ ਦੀ ਮਹੀਨੇ ਵਾਰੀ ਮੀਟਿੰਗ ਆਯੋਜਿਤ
ਬਠਿੰਡਾ, 2 ਮਈ (ਅਵਤਾਰ ਸਿੰਘ ਕੈਂਥ) – ਸਥਾਨਕ ਸ਼ਹਿਰ ਵਿਚ ਸਮਾਜ ਭਲਾਈ ਲਈ ਕੰਮ ਕਰ ਰਹੀ ਸੰਸਥਾ ”ਸਰਬੱਤ ਦਾ ਭਲਾ ”ਬਠਿੰਡਾ ਇਕਾਈ ਦੀ ਮਹੀਨੇ ਵਾਰੀ ਮੀਟਿੰਗ ਡਾਕਟਰ ਕਸ਼ਿਸ ਗੁਪਤਾ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਸਰਬਸੰਮਤੀ ਨਾਲ ਫੈਸਲਾ ਹੋਇਆ ਕਿ ਸਰਕਾਰੀ ਸਕੂਲ ਜੋ ਕਿ ਪੀਣ ਵਾਲੇ ਪਾਣੀ ਤੋਂ ਵਚਿੰਤ ਹਨ ਉਥੇ ਆਰ ਓ ਅਤੇ ਵਾਟਰ ਕਲਰ ਲਗਾਏ ਜਾਣ ਤਾਂ ਕਿ …
Read More »ਸਿੱਖ ਨੌਜਵਾਨਾਂ ਦੇ ਕਕਾਰ ਲੁਹਾਏ ਜਾਣ ਦੀ ਲੋਧੀਨੰਗਲ ਵੱਲੋਂ ਸਖਤ ਨਿਖੇਧੀ
ਬਟਾਲਾ, 2 ਮਈ (ਨਰਿੰਦਰ ਬਰਨਾਲ)-ਸੀਨੀਅਰ ਅਕਾਲੀ ਆਗੂ ਸ. ਲਖਬੀਰ ਸਿੰਘ ਲੋਧੀਨੰਗਲ ਨੇ ਬੀਤੇ ਕੱਲ ਅੰਬਾਲਾ ਵਿਖੇ ਪਟਵਾਰੀਆਂ ਦੀ ਪ੍ਰੀਖਿਆ ਮੌਕੇ ਸਿੱਖ ਨੌਜਵਾਨਾਂ ਦੇ ਧਾਰਮਿਕ ਕਕਾਰ ਉਤਾਰੇ ਜਾਣ ਦੀ ਸਖਤ ਸ਼ਬਦਾਂ ‘ਚ ਨਿਖੇਧੀ ਕੀਤੀ ਹੈ।ਇਸ ਘਟਨਾ ‘ਤੇ ਡੂੰਘੀ ਚਿੰਤਾ ਦਾ ਇਜ਼ਹਾਰ ਕਰਦਿਆਂ ਸ. ਲੋਧੀਨੰਗਲ ਨੇ ਇਸਨੂੰ ਅੱਤ-ਮੰਦਭਾਗੀ ਅਤੇ ਸਿੱਖਾਂ ਦੀ ਧਾਰਮਿਕ ਅਜ਼ਾਦੀ ‘ਤੇ ਹਮਲਾ ਦੱਸਿਆ ਹੈ। ਬਟਾਲਾ ਤੋਂ ਜਾਰੀ ਇੱਕ ਪ੍ਰੈਸ …
Read More »ਸਬਜ਼ੀਆਂ ਦੀ ਸਫਲ ਕਾਸ਼ਤ ਕਰਕੇ ਮਿਸਾਲ ਬਣਿਆ ਕਿਲ੍ਹਾ ਟੇਕ ਸਿੰਘ ਦਾ ਕਿਸਾਨ ਬੂਟਾ ਸਿੰਘ
ਬਟਾਲਾ, 2 ਮਈ (ਨਰਿੰਦਰ ਬਰਨਾਲ)- ਕਣਕ-ਝੋਨੇ ਦੇ ਫਸਲੀ ਚੱਕਰ ‘ਚੋਂ ਨਿਕਲ ਕੇ ਸਬਜ਼ੀਆਂ ਦੀ ਸਫਲ ਕਾਸ਼ਤ ਕਰਕੇ ਕਿਲ੍ਹਾ ਟੇਕ ਸਿੰਘ ਦਾ ਕਿਸਾਨ ਬੂਟਾ ਸਿੰਘ ਦੂਸਰੇ ਕਿਸਾਨਾਂ ਲਈ ਉਦਾਹਰਨ ਬਣਿਆ ਹੈ। ਬਟਾਲਾ ਨੇੜੇ ਪਿੰਡ ਕਿਲ੍ਹਾ ਟੇਕ ਸਿੰਘ ਦਾ ਇਹ ਕਿਸਾਨ 17 ਏਕੜ ਜ਼ਮੀਨ ਦਾ ਮਾਲਕ ਹੈ ਅਤੇ ਇਸ ਵੱਲੋਂ ਕਣਕ-ਝੋਨੇ ਦੀ ਬਜਾਏ ਹੁਣ ਸਬਜ਼ੀਆਂ ਦੀ ਖੇਤੀ ਕਰਨ ਨੂੰ ਤਰਜੀਹ ਦਿੱਤੀ ਜਾ …
Read More »ਸਰਦਾਰ ਜੱਸਾ ਰਾਮਗੜ੍ਹੀਆ ਦੇ ਜਨਮ ਦਿਹਾੜੇ ਸਬੰਧੀ ਹੋਵੇਗਾ ਸੂਬਾ ਪੱਧਰੀ ਸਮਾਗਮ- ਨਾਗੀ
ਬਟਾਲਾ, 2 ਮਈ (ਨਰਿੰਦਰ ਬਰਨਾਲ) – 18ਵੀਂ ਸਦੀ ਦੇ ਮਹਾਨ ਜਰਨੈਲ ਸਰਦਾਰ ਜੱਸਾ ਸਿੰਘ ਰਾਮਗੜ੍ਹੀਆ ਦੇ ਜਨਮ ਦਿਹਾੜੇ ਸਬੰਧੀ 15 ਮਈ ਨੂੰ ਰਾਜ ਪੱਧਰੀ ਸਮਾਗਮ ਕਰਵਾਇਆ ਜਾਵੇਗਾ, ਜਿਸ ਵਿਚ ਮੂਹ ਵਰਗਾਂ ਤੇ ਧਰਮਾਂ ਦੋ ਲੋਕ ਸ਼ਮੂਲੀਅਤ ਕਰਨਗੇ। ਇਹ ਪ੍ਰਗਟਾਵਾ ਸ. ਰਵਿੰਦਰ ਸਿੰਘ ਨਾਗੀ ਸਰਪ੍ਰਸਤ ਰਾਮਗੜ੍ਹੀਆ ਫੈਡਰੇਸ਼ਨ ਪੰਜਾਬ ਨੇ ਸਥਾਨਕ ਪ੍ਰੈਸ ਕਲੱਬ ਵਿਖੇ ਵੱਖ-ਵੱਖ ਧਰਮਾਂ ਦੇ ਪ੍ਰਤੀਨਿਧੀਆਂ ਤੇ ਸਮਾਜ ਸੇਵੀ ਸੰਸਥਾਵਾਂ …
Read More »Western Command Armoured Corps Day Celebrations
Jammu, May (Punjab Post Bureau) – Dignity and Reminiscences marked the celebrations of the Armoured Corps Day at Headquarters Western Command. In the morning on 1st May 2016, a solemn wreath laying ceremony was held at the “Veer Smriti” wherein Major General AK Sanyal, on the behalf of GOC-in-C Western Command, laid the wreath to pay homage to the gallant …
Read More »ਅੱਜ ਦੀਆਂ ਸੁਰਖੀਆਂ…..
📝 ਅੱਜ ਦੀਆਂ ਸੁਰਖੀਆਂ….. ਮਿਤੀ : 3 ਮਈ 2016 ਵੈਬਸਾਈਟ ‘ਤੇ ਪੜ੍ਹਨ ਲਈ ਇਸ ਲਿੰਕ ‘ਤੇ ਕਲਿੱਕ ਕਰੋ ਜੀ…. ਅੱਜ ਦੀਆਂ ਸੁਰਖੀਆਂ….. 〰〰〰〰〰〰〰〰〰〰 ਪੰਜਾਬ ਪੋਸਟ (ਰੋਜ਼ਾਨਾ ਆਨਲਾਈਨ) www.punjabpost.in/welcome 〰〰〰〰〰〰〰〰〰〰 ▶ 6 ਨਵੇਂ ਮੁੱਖ ਸੰਸਦੀ ਸਕੱਤਰ ਬਨਾਉਣ ‘ਤੇ ਮੁਸੀਬਤ ‘ਚ ਪੰਜਾਬ ਸਰਕਾਰ – ਹਾਈਕੋਰਟ ਨੇ 24 ਮਈ ਨੂੰ ਪੰਜਾਬ ਦੇਣ ਲਈ ਸਰਕਾਰ ਤੇ ਨਵੇਂ ਸੰਸਦੀ ਸਕੱਤਰਾਂ ਨੂੰ ਭੇਜਿਆ ਨੋਟਿਸ। ▶ ਧੀਅ …
Read More »
Punjab Post Daily Online Newspaper & Print Media