Wednesday, November 25, 2026

Monthly Archives: May 2016

ਸ਼ੋ੍ਮਣੀ ਕਮੇਟੀ ਨੇ ਸਿੱਖ ਜਰਨੈਲ ਸ. ਹਰੀ ਸਿੰਘ ਨਲੂਆ ਦਾ ਸ਼ਹੀਦੀ ਦਿਹਾੜਾ ਮਨਾਇਆ

ਅੰਮ੍ਰਿਤਸਰ, 30 ਅਪ੍ਰੈਲ (ਗੁਰਪ੍ਰੀਤ ਸਿੰਘ)- ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸਿੱਖ ਜਰਨੈਲ ਸ. ਹਰੀ ਸਿੰਘ ਨਲੂਆ ਦਾ ਸ਼ਹੀਦੀ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ।ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਭਾਈ ਜਗਤਾਰ ਸਿੰਘ ਹਜ਼ੂਰੀ ਰਾਗੀ ਜਥਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੇ ਇਲਾਹੀ ਬਾਣੀ ਦੇ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ।ਅਰਦਾਸ ਭਾਈ ਸੁਲਤਾਨ …

Read More »

ਕੀਰਤਨ ਦਰਬਾਰ ਸੁਸਾਇਟੀ ਵੱਲੋਂ ਵੈਬ ਸਾਇਟ ਲਾਂਚ

ਪੱਟੀ, 30 ਅਪ੍ਰੈਲ (ਅਵਤਾਰ ਸਿੰਘ ਢਿੱਲੋਂ, ਰਣਜੀਤ ਮਾਹਲਾ)- ਸ਼ਹਿਰ ਵਿਚ ਧਾਰਮਿਕ ਅਤੇ ਸਮਾਜਿਕ ਕਾਰਜ ਕਰਦੀ ਸੰਸਥਾ ਧੰਨ ਧੰਨ ਬਾਬਾ ਦੀਪ ਸਿੰਘ ਜੀ ਸ਼ਹੀਦ ਕੀਰਤਨ ਦਰਬਾਰ ਸੁਸਾਇਟੀ ਰਜਿ: ਪੱਟੀ ਵੱਲੋਂ ਸੁਸਾਇਟੀ ਦੀ ਵੈਬਸਾਈਟ ਲਾਂਚ ਕੀਤੀ ਗਈ।ਗੁਰਦੁਆਰਾ ਭੱਠ ਸਾਹਿਬ ਵਿਖੇ ਇਕ ਵਿਸ਼ੇਸ਼ ਪ੍ਰੋਗਰਾਮ ਦੌਰਾਨ ਇਸ ਵੈਬ ਸਾਇਟ ਦਾ ਉਦਘਾਟਨ ਗੁਰਦੁਆਰਾ ਸਹਿਬ ਦੇ ਮੁੱਖ ਸੇਵਾਦਾਰ ਬਾਬਾ ਸਰੂਪ ਸਿੰਘ ਤੇ ਜਥੇਦਾਰ ਖੁਸ਼ਵਿੰਦਰ ਸਿੰਘ ਭਾਟੀਆ …

Read More »

ਜਿਲ੍ਹੇ ਦੀਆਂ ਮੰਡੀਆਂ ਵਿੱਚ ਵੱਖ ਵੱਖ ਖਰੀਦ ਏਜੰਸੀਆਂ ਵੱਲੋਂ 37051 ਮੀਟਰਿਕ ਟਨ ਕਣਕ ਦੀ ਖਰੀਦ

ਪਠਾਨਕੋਟ, 30 ਅਪ੍ਰੈਲ (ਪੰਜਾਬ ਪੋਸਟ ਬਿਊਰੋ)- ਜ਼ਿਲ੍ਹੇ ਅੰਦਰ 29 ਅਪ੍ਰੈਲ ਤੱਕ ਵੱਖ ਵੱਖ ਮੰਡੀਆਂ ਵਿੱਚ ਵੱਖ ਵੱਖ ਖਰੀਦ ਏਜੰਸੀਆਂ ਵੱਲੋਂ 37051 ਮੀਟਰਿਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ।ਇਹ ਜਾਣਕਾਰੀ ਸ੍ਰੀ ਅਮਿਤ ਕੁਮਾਰ ਡਿਪਟੀ ਕਮਿਸ਼ਨਰ ਨੇ ਦਿੰਦਿਆਂ ਦੱਸਿਆ ਕਿ ਖਰੀਦ ਕੀਤੀ ਗਈ ਕਣਕ ਵਿਚੋਂ ਪਨਗ੍ਰੇਨ ਨੇ 16107 ਮੀਟਰਿਕ ਟਨ, ਐਫ.ਸੀ.ਆਈ. ਨੇ 7198 ਮੀਟਰਿਕ ਟਨ, ਪੰਜਾਬ ਰਾਜ ਵੇਅਰਹਾਊਸਿੰਗ ਕਾਰਪੋਰੇਸ਼ਨ ਨੇ 5500 …

Read More »

ਸ਼੍ਰੋਮਣੀ ਤੇ ਦਿਲੀ ਗੁਰਦੁਆਰਾ ਕਮੇਟੀਆਂ ਸਿਖ ਰਹਿਤ ਮਰਯਾਦਾ ਦਾ ਪ੍ਰਕਾਸ਼ਨ ਅਤੇ ਪ੍ਰਚਾਰਨ ਕਿਉਂ ਕਰਦੀਆਂ ਰਹੀਆਂ – ਪੰਥਕ ਤਾਲਮੇਲ ਸੰਗਠਨ

ਅੰਮ੍ਰਿਤਸਰ, 30 ਅਪ੍ਰੈਲ (ਪੰਜਾਬ ਪੋਸਟ ਬਿਊਰੋ)- ਪੰਥਕ ਤਾਲਮੇਲ ਸੰਗਠਨ ਦੇ ਕਨਵੀਨਰ ਗਿਆਨੀ ਕੇਵਲ ਸਿੰਘ ਸਾਬਕਾ ਜਥੇਦਾਰ ਤਖਤ ਸ੍ਰੀ ਦਮਦਮਾ ਸਾਹਿਬ ਅਤੇ ਸੰਗਠਨ ਕੋਰ ਕਮੇਟੀ ਜਸਵਿੰਦਰ ਸਿੰਘ ਐਡਵੋਕੇਟ ਅਕਾਲ ਪੁਰਖ ਕੀ ਫੌਜ, ਹਰਜੀਤ ਸਿੰਘ ਸੰਪਾਦਕ ਸਿੱਖ ਫੁਲਵਾੜੀ ਸਿੱਖ ਮਿਸ਼ਨਰੀ ਕਾਲਜ, ਜਸਬੀਰ ਸਿੰਘ ਸੁਖਮਨੀ ਸਾਹਿਬ ਸੁਸਾਇਟੀਆਂ, ਪ੍ਰਣਾਮ ਸਿੰਘ ਅਖੰਡ ਕੀਰਤਨੀ ਜੱਥਾ, ਰਾਣਾ ਇੰਦਰਜੀਤ ਸਿੰਘ ਗੁਰਮਤਿ ਗਿਆਨ ਮਿਸ਼ਨਰੀ ਕਾਲਜ, ਖੁਸ਼ਹਾਲ ਸਿੰਘ ਕੇਂਦਰੀ ਸ੍ਰੀ …

Read More »

ਸਰਕਾਰੀ ਐਲਮੈਂਟਰੀ ਸਕੂਲ ਉਦੋਨੰਗਲ ਵਿੱਚ ਹੋਈ ਰਿਟਾਇਰਮੈਂਟ ਪਾਰਟੀ

ਚੌਂਕ ਮਹਿਤਾ, 30 ਅਪ੍ਰੈਲ (ਜੋਗਿੰਦਰ ਸਿੰਘ ਮਾਣਾ)- ਪਿੰਡ ਉਦੋਨੰਗਲ ਦੇ ਐਲੀਮੈਂਟਰੀ ਸਕੂਲ ਵਿੱਚ ਪੰਜਾਬ ਸਿੱਖਿਆ ਬੋਰਡ ਵਿੱਚ ਆਪਣੀ ਸੇਵਾਵਾਂ ਤੋ ਮੁਕਤ ਹੋਈਆਂ ਮੈਡਮ ਵਰਿੰਦਰ ਕੌਰ ਨੂੰ ਸਕੂਲ ਟੀਚਰਾ ਤੇ ਪਿੰਡ ਵਾਸੀਆਂ ਵੱਲੋਂ ਇਕ ਸ਼ਾਨਦਾਰ ਵਿਦਾਇਗੀ ਪਾਰਟੀ ਦਿਤੀ ਗਈ।ਵਿਦਾਇਗੀ ਸਮਰੋਹ ਪਾਰਟੀ ਮੌਕੇ ਪਹੁੰਚੇ ਸਰਪੰਚ ਰਜਿੰਦਰ ਸਿੰਘ ਉਦੋਨੰਗਲ ਹੈਡ ਟੀਚਰ ਲਖਬੀਰ ਸਿੰਘ ਤਰਸਿੱਕਾ ਅਤੇ ਚੇਅਰਮੈਨ ਜਗਦੇਵ ਸਿੰਘ ਰੰਧਾਵਾ ਨੇ ਸੰਬੋਧਨ ਦੌਰਾਨ ਮੈਡਮ …

Read More »

ਵਿਕਾਸ ਤੇ ਲੋਕ ਪੱਖੀ ਨੀਤੀਆਂ ਸਦਕਾ ਗੱਠਜੋੜ ਦੀ ਤੀਜੀ ਵਾਰ ਬਣੇਗੀ ਸਰਕਾਰ – ਮਜੀਠੀਆ

ਮਜੀਠਾ, 30 ਅਪ੍ਰੈਲ (ਪੰਜਾਬ ਪੋਸਟ ਬਿਊਰੋ)-ਪੰਜਾਬ ਦੇ ਮਾਲ ਤੇ ਲੋਕ ਸੰਪਰਕ ਮੰਤਰੀ ਸ. ਬਿਕਰਮ ਸਿੰਘ ਮਜੀਠੀਆ ਨੇ ਪੰਜਾਬ ਦੀ ਵਿੱਤੀ ਹਾਲਤ ਬਾਰੇ ਝੂਠੇ ਅਤੇ ਤਰਕਹੀਣ ਬਿਆਨਬਾਜ਼ੀ ਕਰਨ ਲਈ ਸਿਆਸੀ ਵਿਰੋਧੀਆਂ ਨੂੰ ਆੜੇ ਹੱਥੀਂ ਲੈਂਦਿਆਂ ਕਿਹਾ ਕਿ ਬਾਦਲ ਸਰਕਾਰ ਵੱਲੋਂ ਪਿਛਲੇ 9 ਸਾਲਾਂ ਵਿੱਚ ਕੀਤੇ ਗਏ ਵਿਕਾਸ ਅਤੇ ਸਮਾਜ ਦੇ ਲੋੜਵੰਦ ਲੋਕਾਂ ਲਈ ਕਲਿਆਣਕਾਰੀ ਸਕੀਮਾਂ ਰਾਹੀਂ ਲੋਕ ਪੱਖੀ ਨੀਤੀਆਂ ਲਾਗੂ ਕਰਨ …

Read More »

ਮੰਦੇ ਦੀ ਲਹਿਰ ਨਾਲ ਜਨਜੀਵਨ ਪ੍ਰਭਾਵਿਤ, ਬਾਜਾਰਾਂ ਪਸਰਿਆ ਸਨਾਟਾ

ਜੰਡਿਆਲਾ ਗੁਰੂ, 30 ਅਪ੍ਰੈਲ (ਹਰਿੰਦਰਪਾਲ ਸਿੰਘ)- ਮੰਦੇ ਦੇ ਪ੍ਰਭਾਵ ਕਰਕੇ ਬਾਜਾਰਾਂ ਵਿੱਚ ਪਸਰਿਆ ਸਨਾਟਾ ਦੇਖ ਕੇ ਇਸ ਤਰ੍ਹਾਂ ਪ੍ਰਤੀਤ ਹੁੰਦਾ ਜਿਵੇਂ ਕਿ ਸਰਕਾਰ ਨੇ ਕਰਫਿਊ ਲਗਾਇਆ ਹੋਵੇ। ਵੱਖ ਵੱਖ ਰੋਣਕਮਈ ਬਾਜਾਰ ਦੇ ਦੁਕਾਨਦਾਰਾਂ ਨੇ ਪੱਤਰਕਾਰਾਂ ਨੂੰ ਆਪਣਾ ਦੁਖੜਾ ਸੁਣਾਉਂਦੇ ਹੋਏ ਦੱਸਿਆ ਕਿ ਸਵੇਰੇ ਕਰੀਬ 9 ਵਜੇ ਦੁਕਾਨ ਖੋਲਣ ਤੋਂ ਬਾਅਦ ਸਾਰਾ ਦਿਨ ਵਿਹਲੇ ਬੈਠਕੇ ਸ਼ਾਮ 7-8 ਵਜੇ ਦੁਕਾਨ ਬੰਦ ਕਰਕੇ …

Read More »

ਯੋਗਾ ਦਾ ਫ੍ਰੀ ਕੈਂਪ ਲੱਗੇਗਾ ਅੰਮ੍ਰਿਤਸਰ ‘ਚ 2 ਤੋਂ 8 ਮਈ ਤੱਕ

ਅੰਮ੍ਰਿਤਸਰ, 30 ਅਪ੍ਰੈਲ (ਜਗਦੀਪ ਸਿੰਘ ਸੱਗੂ) – ਸ੍ਰੀ ਸ੍ਰੀ ਗਿਆਨ ਵਿਕਾਸ ਕੇਂਦਰ ਵੱਲੋਂ 2 ਮਈ ਤੋਂ 8 ਮਈ ਤੀਕ ਸਵੇਰੇ 4.00 ਤੋਂ 6.00 ਵਜੇ ਤੀਕ ਸੌ ਫੁੱਟੀ ਰੋਡ ਸਥਿਤ ਸਿਮਰਨ ਪੈਲਸ ਵਿਖੇੇ ਯੋਗਾ ਦਾ ਕੈਂਪ ਲਗਾਇਆ ਜਾਵੇਗਾ।ਇਸ ਸਬੰਧੀ ਜਾਣਕਾਰੀ ਦਿੰਦਿਆਂ ਸ੍ਰੀ ਸ੍ਰੀ ਗਿਆਨ ਵਿਕਾਸ ਕੇਂਦਰ ਅੰਮ੍ਰਿਤਸਰ ਯੂਨਿਟ ਦੇ ਸੁਖਜਿੰਦਰ ਸਿੰਘ, ਗੁਰਪਾਲ ਸਿੰਘ ਤੇ ਸੁਰੇਸ਼ ਖੰਨਾ ਨੇ ਦੱਸਿਆ ਕਿ ਇਹ ਯੋਗਾ …

Read More »

ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਲੋਨੀ ਰੋਡ ਵਿਖੇ ਹੋਇਆ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸਮਾਗਮ

ਨਵੀਂ ਦਿੱਲੀ, 30 ਅਪ੍ਰੈਲ (ਅੰਮ੍ਰਿਤ ਲਾਲ ਮੰਨਣ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਪੰਥ ਦੇ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਦੀ ਤੀਜ਼ੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਲੋਨੀ ਰੋਡ ਵਿਖੇ ਕਰਵਾਇਆ ਗਿਆ ਜਿਸ ਵਿਚ ਸਕੂਲ ਦੇ ਬੱਚਿਆਂ ਤੋਂ ਇਲਾਵਾ ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਰਣਧੀਰ ਸਿੰਘ ਨੇ ਕੀਰਤਨ, ਸ੍ਰੀ ਦਰਬਾਰ …

Read More »

Intramural Volley Ball Tournament held at DAV Public School

Amritsar, April 30 (Punjab Post Bureau) – The students of Std XII ( all streams ) had a gala time yesterday as they competed for the glittering trophy in the Intramural Volley Ball Tournament. The sports department of the school organised the matches under the guidance of the Principal Dr. Neera  Sharma with the aim to encourage participation in sports …

Read More »