Wednesday, November 25, 2026

Daily Archives: June 1, 2016

ਅੱਜ ਦੀਆਂ ਸੁਰਖੀਆਂ…..

📝 ਅੱਜ ਦੀਆਂ ਸੁਰਖੀਆਂ….. ਮਿਤੀ : 2 ਜੂਨ 2016 ਵੈਬਸਾਈਟ ‘ਤੇ ਪੜ੍ਹਨ ਲਈ ਇਸ ਲਿੰਕ ‘ਤੇ ਕਲਿੱਕ ਕਰੋ ਜੀ…. ਅੱਜ ਦੀਆਂ ਸੁਰਖੀਆਂ….. 〰〰〰〰〰〰〰〰 ਪੰਜਾਬ ਪੋਸਟ (ਰੋਜ਼ਾਨਾ ਆਨਲਾਈਨ) www.punjabpost.in/welcome 〰〰〰〰〰〰〰〰 ▶ ਰਾਹੁਲ ਗਾਂਧੀ ਅਗਲੇ ਮਹੀਨੇ ਬਣਾਏ ਜਾ ਸਕਦੇ ਹਨ ਕਾਂਗਰਸ ਕੌਮੀ ਪ੍ਰਧਾਨ – ਇਸ ਤੋਂ ਪਹਿਲਾਂ ਕਾਂਗਰਸ ‘ਚ ਹੋਵੇਗਾ ਵੱਡਾ ਫੇਰਬਦਲ? ▶ ਯੂ.ਪੀ. ਦੇ ਲਖਨਾਊ ‘ਚ ਇੱਕ ਟਰੱਕ ਦੋ ਘਰਾਂ ‘ਚ …

Read More »

ਧਾਰਮਿਕ ਨਾਟਕ ‘ਪਰਖ ਦੀ ਘੜੀ’ ਦੀ ਪੰਜਾਬ ਨਾਟਸ਼ਾਲਾ ਵਿਖੇ ਪੇਸ਼ਕਾਰੀ 5 ਜੂਨ ਨੂੰ

ਅੰਮ੍ਰਿਤਸਰ, 31 ਮਈ (ਦੀਪ ਦਵਿੰਦਰ ਸਿੰਘ) – ਸੋਹਲ ਗਰੁੱਪ ਆਫ ਆਰਟਸ ਵੱਲੋਂ ਪ੍ਰਸਿੱਧ ਧਾਰਮਿਕ ਤੇ ਇਤਿਹਾਸਕ ਨਾਟਕ ‘ਪਰਖ ਦੀ ਘੜੀ’ 5 ਜੂਨ ਐਤਵਾਰ ਨੂੰ ਪੰਜਾਬ ਨਾਟਸ਼ਾਲਾ (ਸਾਮਣੇ ਖਾਲਸਾ ਕਾਲਜ) ਵਿਖੇ ਪੇਸ਼ ਕੀਤਾ ਜਾ ਰਿਹਾ ਹੈ।ਇਸ ਨਾਟਕ ਦੇ ਨਿਰਦੇਸ਼ਕ ਹਰਿੰਦਰ ਸੋਹਲ ਨੇ ਦੱਸਿਆ ਕਿ ਰੌਸ਼ਨੀ ਤੇ ਆਵਾਜ਼ ਆਧਾਰਤ ਅਤੇ ਮਲਟੀਮੀਡੀਆ ਤਕਨੀਕ ਨਾਲ ਸ਼ਾਮ 6.30 ਵਜੇ ਪੇਸ਼ ਕੀਤੇ ਜਾ ਰਹੇ ਇਸ ਨਾਟਕ …

Read More »

ਸੰਤਾਂ ਦਰਮਿਆਨ ਸੁਲਾਹ ਕਰਵਾਉਣ ਲਈ ਪੰਥ ਪ੍ਰਵਾਨਿਤ ਸ਼ਖ਼ਸੀਅਤਾਂ ਦੀ ਕਮੇਟੀ ਬਣਾਈ ਜਾਵੇਗੀ – ਜਥੇ: ਅਵਤਾਰ ਸਿੰਘ

6 ਜੂਨ ਨੂੰ ਸ਼ਰਧਾਂਜਲੀ ਸਮਾਗਮ ਵਿਚ ਸ਼ਾਮਲ ਹੋਣ ਵਾਲੀਆਂ ਧਿਰਾਂ ਮਰਿਆਦਾ ਦਾ ਖਿਆਲ ਰੱਖਣ ਅੰਮ੍ਰਿਤਸਰ, 31 ਮਈ(ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇੱਕ ਵਿਸ਼ੇਸ਼ ਇਕੱਤਰਤਾ ਅੱਜ ਮੁੱਖ ਦਫਤਰ ਸ਼੍ਰੋਮਣੀ ਕਮੇਟੀ ਵਿਖੇ ਜਥੇਦਾਰ ਅਵਤਾਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਮੌਜੂਦਾ ਪੰਥਕ ਹਾਲਾਤ ਸਬੰਧੀ ਵਿਚਾਰ-ਚਰਚਾ ਕੀਤੀ ਗਈ। ਜਥੇਦਾਰ ਅਵਤਾਰ ਸਿੰਘ ਨੇ ਬੜੀ ਭਾਵੁਕਤਾ ਨਾਲ ਮੀਟਿੰਗ …

Read More »

ਦਸਵੀਂ ‘ਚ ਪੀ.ਬੀ ਮੈਮੋਰੀਅਲ ਪਬਲਿਕ ਸਕੂਲ ਦੀਆਂ ਲੜਕੀਆਂ ਨੇ ਮਾਰੀ ਬਾਜ਼ੀ

ਅੰਮ੍ਰਿਤਸਰ, 31 ਮਈ (ਗੁਰਪ੍ਰੀਤ ਸਿੰਘ) – ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ ਦਸਵੀਂ ਜਮਾਤ ਦੇ ਨਤੀਜਿਆਂ ਵਿੱਚ ਪੀ.ਬੀ.ਮੈਮੋਰੀਅਲ ਪਬਲਿਕ ਸਕੂਲ, ਲੂਣ ਮੰਡੀ ਅੰਮ੍ਰਿਤਸਰ ਦੀਆਂ ਵਿਦਿਆਰਥਣਾਂ ਨੇ ਸ਼ਾਨਦਾਰ ਪੁਜੀਸ਼ਨਾ ਹਾਸਿਲ ਕਰਕੇ ਵੱਡੀਆਂ ਮੱਲਾਂ ਮਾਰੀਆਂ ਹਨ। ਸਕੂਲ ਦੇ ਪ੍ਰਿੰਸੀਪਲ ਪਰਮਿੰਦਰ ਸਿੰਘ ਨੇ ਕਿਹਾ ਕਿ ਕਿਸੇ ਵੀ ਵਿਦਿਆਰਥੀ ਦੇ ਭਵਿੱਖ ਨੂੰ ਸੰਵਾਰਨ ਵਿੱਚ ਜਿੱਥੇ ਉਨ੍ਹਾਂ ਦੇ ਅਧਿਆਪਕਾਂ ਦਾ ਹੱਥ ਹੁੰਦਾ ਹੈ ਓਥੇ ਉਨ੍ਹਾਂ …

Read More »

ਇੰਦਰ ਦੇਵਤਾ ਦੀ ਪਹਲੀ ਦਸਤਕ ‘ਤੇ ਹੀ ਵਿਕਾਸ ਦੇ ਦਾਅਵਿਆਂ ਦੀ ਨਿਕਲੀ ਫੂਕ

ਜੰਡਿਆਲਾ ਗੁਰੂ 31 ਮਈ (ਹਰਿੰਦਰ ਪਾਲ ਸਿੰਘ) ਸਥਾਨਕ ਦੁਸਿਹਰਾ ਗ੍ਰਾਉਂਡ ਜਿਥੇ ਸਕੂਲ ਦੇ ਬੱਚੇ ਆਮ ਤੌਰ ‘ਤੇ ਕ੍ਰਿਕੇਟ ਅਤੇ ਫੁੱਟਬਾਲ ਵਗੈਰਾ ਖੇਡਦੇ ਹਨ, ਨੂੰ ਸੜਕ ਦੇ ਬਰਾਬਰ ਉਚੀ ਕਰਨ ਲਈ ਠੇਕੇਦਾਰਾਂ ਕੋਲੋਂ ਮਿੱਟੀ ਪਾਉਣ ਦਾ ਕੰਮ ਕੀਤਾ ਗਿਆ ਅਤੇ ਇਸ ਦੇ ਚਾਰ-ਚੁਫੇਰੇ ਇੰਟਰ ਲਾਕਿੰਗ ਟਾਇਲਾ ਲਾ ਕੇ ਟਰੈਕ ਬਣਾਇਆ ਗਿਆ।ਜਿਸ ਕਰਕੇ ਗਰਾਉਂਡ ਵਿੱਚ ਖੇਡਣ ਵਾਲੇ ਖਿਡਾਰੀ ਅਤੇ ਸੈਰ ਕਰਨ ਵਾਲੇ …

Read More »

ਸੀ.ਬੀ.ਐਸ.ਈ ਦਸਵੀਂ ‘ਚ 10 ਸੀ.ਜੀ.ਪੀ.ਏ ਅੰਕ ਹਾਸਲ ਕਰਨ ਵਾਲੀ ਨਵਨੀਤ ਕੋਰ ਦਾ ਸਨਮਾਨ

ਅੰਮ੍ਰਿਤਸਰ, 31 ਮਈ (ਪੰਜਾਬ ਪੋਸਟ ਬਿਊਰੋ) – ਮਹਿਲਾਵਾਂ ਦੀ ਸੁਰੱਖਿਆ ਤੇ ਉਨ੍ਹਾਂ ਦੀ ਭਲਾਈ ਨੂੰ ਸਮਰਪਿਤ ਸਮਾਜ ਸੇਵੀ ਸੰਸਥਾ ਹੋਲੀ ਸਿਟੀ ਵੂਮੈਨ ਵੈਲਫੇਅਰ ਸੁਸਾਇਟੀ ਦੇ ਵੱਖ ਵੱਖ ਖੇਤਰਾਂ ਦੇ ਵਿਚ ਵਿਲੱਖਣ ਕਾਰਜ ਕਰਨ ਵਾਲੀਆਂ ਸ਼ਖਸੀਅਤਾਂ ਨੂੰ ਸਨਮਾਨਿਤ ਕਰਨ ਦੇ ਸ਼ੁਰੂ ਕੀਤੇ ਗਏ ਸੂਬਾ ਪੱਧਰੀ ਸਿਲਸਿਲੇ ਦੇ ਚੱਲਦਿਆਂ ਸੀ.ਬੀ.ਐਸ.ਈ ਦਸਵੀਂ ਦੀ ਪ੍ਰੀਖਿਆ ਵਿਚੋਂ 10 ਸੀ.ਜੀ.ਪੀ.ਏ ਅੰਕ ਹਾਸਲ ਕਰਨ ਵਾਲੀ ਤੇ ਵੱਖ …

Read More »

ਸਰਕਾਰੀ ਸੂਚਨਾ ਪ੍ਰਣਾਲੀ ਤੇ ਸਥਾਨਕ ਮੀਡੀਆ ਵਿਚਾਲੇ ਵਾਰਤਾਲਾਪ ਪ੍ਰੋਗਰਾਮ ਦਾ ਆਯੋਜਨ

ਫਾਜ਼ਿਲਕਾ, 31 ਮਈ (ਵਨੀਤ ਅਰੋੜਾ) – ਭਾਰਤ ਸਰਕਾਰ ਦੇ ਪੱਤਰ ਸੂਚਨਾ ਦਫ਼ਤਰ (ਪੀ.ਆਈ.ਬੀ.) ਵੱਲੋ ਅੱਜ ਇੱਥੇ ਗ੍ਰਾਮੀਣ ਖੇਤਰਾਂ ਵਿਚ ਬੇਹਤਰ ਸੂਚਨਾ ਪ੍ਰਸਾਰ ਲਈ ਸਰਕਾਰੀ ਸੂਚਨਾ ਪ੍ਰਣਾਲੀ ਅਤੇ ਸਥਾਨਕ ਮੀਡੀਆ ਵਿਚਾਲੇ ਵਾਰਤਾਲਾਪ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਮੁੱਖ ਮਹਿਮਾਨ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਸ਼੍ਰੀਮਤੀ ਈਸ਼ਾ ਕਾਲੀਆ ਆਈ.ਏ.ਐਸ. ਸਨ ਜਦੋਂ ਕਿ ਪੀ.ਆਈ.ਬੀ. ਤੋਂ ਡਿਪਟੀ ਡਾਇਰੈਕਟਰ ਸ. ਪਵਿੱਤਰ ਸਿੰਘ ਅਤੇ ਸਹਾਇਕ ਡਾਇਰੈਕਟਰ ਸ਼੍ਰੀਮਤੀ …

Read More »

ਸਰਕਾਰੀ ਸੂਚਨਾ ਪ੍ਰਣਾਲੀ ਤੇ ਸਥਾਨਕ ਮੀਡੀਆ ਵਿਚਾਲੇ ਵਾਰਤਾਲਾਪ ਪ੍ਰੋਗਰਾਮ ਦਾ ਆਯੋਜਨ

ਫਾਜ਼ਿਲਕਾ ੩੧ ਮਈ (ਵਨੀਤ ਅਰੋੜਾ) – ਭਾਰਤ ਸਰਕਾਰ ਦੇ ਪੱਤਰ ਸੂਚਨਾ ਦਫ਼ਤਰ (ਪੀ.ਆਈ.ਬੀ.) ਵੱਲੋ ਅੱਜ ਇੱਥੇ ਗ੍ਰਾਮੀਣ ਖੇਤਰਾਂ ਵਿਚ ਬੇਹਤਰ ਸੂਚਨਾ ਪ੍ਰਸਾਰ ਲਈ ਸਰਕਾਰੀ ਸੂਚਨਾ ਪ੍ਰਣਾਲੀ ਅਤੇ ਸਥਾਨਕ ਮੀਡੀਆ ਵਿਚਾਲੇ ਵਾਰਤਾਲਾਪ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਮੁੱਖ ਮਹਿਮਾਨ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਸ਼੍ਰੀਮਤੀ ਈਸ਼ਾ ਕਾਲੀਆ ਆਈ.ਏ.ਐਸ. ਸਨ ਜਦੋਂ ਕਿ ਪੀ.ਆਈ.ਬੀ. ਤੋਂ ਡਿਪਟੀ ਡਾਇਰੈਕਟਰ ਸ. ਪਵਿੱਤਰ ਸਿੰਘ ਅਤੇ ਸਹਾਇਕ …

Read More »

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫ਼ਾਜ਼ਿਲਕਾ ਵਲੋਂ ਵਿਸ਼ਵ ਤੰਬਾਕੂ ਵਿਰੋਧੀ ਦਿਵਸ ਤੇ ਕਾਨੂੰਨੀ ਸਾਖਰਤਾ ਸੈਮੀਨਾਰ

ਅਬੋਹਰ, 31 ਮਈ (ਵਨੀਤ ਅਰੋੜਾ) – ਪੰਜਾਬ ਕਾਨੂੰਨੀ ਸੇਵਾਵਾਂ ਅਥਾਰਿਟੀ,ਚੰਡੀਗੜ ਸ੍ਰੀ ਐਸ.ਕੇ ਅਗਰਵਾਲ ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਫਿਰੋਜ਼ਪੁਰ, ਸ਼੍ਰੀ ਲਛੱਮਣ ਸਿੰਘ, ਮਾਨਯੋਗ ਵਧੀਕ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਕਮ-ਚੇਅਰਪਰਸਨ, ਜ਼ਿਲ੍ਹਾ ਕਾਨੂੰਨੀ ਸੇਵਾਂਵਾ ਅਥਾਰਟੀ ਫ਼ਾਜ਼ਿਲਕਾ ਦੀ ਅਗਵਾਈ ਅਤੇ ਮਾਰਗ ਦਰਸ਼ਨ ਹੇਠ ਜ਼ਿਲ੍ਹਾ ਕਾਨੂੰਨੀ ਸੇਵਾਂਵਾ ਅਥਾਰਟੀ ਫ਼ਾਜ਼ਿਲਕਾ ਵਲੋਂ ਸਰਵ ਹਿਤਕਾਰੀ ਸਕੂਲ, ਫਾਜ਼ਿਲਕਾ ਵਿਖੇਵਿਸ਼ਵ ਨੋ ਤੰਬਾਕੂ ਦਿਵਸ ਮਨਾਇਆ ਗਿਆ ਅਤੇ ਕਾਨੂੰਨੀ ਸਾਖਰਤਾ ਸੈਮੀਨਾਰ …

Read More »