Wednesday, November 25, 2026

Daily Archives: June 1, 2016

ਘੁਮਾਣ ਵਿਖੇ ਮਨਾਇਆ ਗਿਆ ਵਿਸ਼ਵ ਤੰਬਾਕੂ ਰਹਿਤ ਦਿਵਸ

ਘੁਮਾਣ, 31 ਮਈ (ਨਰਿੰਦਰ ਬਰਨਾਲ) – ਭਾਰਤ ਵਿੱਚ ਰੋਜ਼ਾਨਾ ਕਰੀਬ 2200 ਵਿਅਕਤੀ ਤੰਬਾਕੂ ਕਾਰਨ ਹੋਣ ਵਾਲੀਆਂ ਮਾਰੂ ਬਿਮਾਰੀਆਂ ਕਾਰਨ ਕੀਮਤੀ ਜਿੰਦਗੀ ਨੂੰ ਅਲਵਿਦਾ ਕਹਿ ਜਾਂਦੇ ਹਨ ਅਤੇ ਇਹ ਵੀ ਇੱਕ ਵੱਡਾ ਦੁਖਾਂਤ ਕਿ ਰੋਜ਼ਾਨਾ ਕਰੀਬ 5500 ਵਿਅਕਤੀ ਤੰਬਾਕੂ ਦੀ ਆਦਤ ਦਾ ਸ਼ਿਕਾਰ ਹੋ ਰਹੇ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਐੱਸ.ਐੱਮ.ਓ ਡਾ. ਲਖਬੀਰ ਸਿੰਘ ਭਾਗੋਵਾਲ ਅੱਜ ਘੁਮਾਣ ਵਿਖੇ ਵਿਸ਼ਵ ਤੰਬਾਕੂ ਰਹਿਤ …

Read More »

ਹੀਟ ਸਟਰੋਕ ਤੋਂ ਬਚਣ ਲਈ ਗਰਮੀ ਤੋਂ ਬਚਿਆ ਜਾਵੇ – ਡਾ. ਭੱਲਾ

ਬਟਾਲਾ, 31 ਮਈ (ਨਰਿੰਦਰ ਬਰਨਾਲ) – ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਨੇ ਭਾਰੀ ਗਰਮੀ ਤੋਂ ਬਚਣ ਦੇ ਲਈ ਦਿਸ਼ਾ ਨਿਰਦੇਸ਼ ਜਾਰੀ ਕੀਤੇ ਹਨ ਅਤੇ ਲੋਕਾਂ ਨੂੰ ਹੀਟ ਸਟਰੋਕ ਤੋਂ ਬਚਣ ਲਈ ਜਾਗਰੂਕ ਕੀਤਾ ਜਾ ਰਿਹਾ ਹੈ। ਮਾਤਾ ਸੁਲੱਖਣੀ ਸਿਵਲ ਹਸਪਤਾਲ ਦੇ ਐੱਸ.ਐੱਮ.ਓ. ਡਾ. ਸੰਜੀਵ ਕੁਮਾਰ ਭੱਲਾ ਨੇ ਦੱਸਿਆ ਕਿ ਪਿਛਲੇ ਕੁਝ ਦਿਨਾਂ ਤੋਂ ਪੈ ਰਹੀ ਗਰਮੀ ਕਾਰਨ ਲੋਕਾਂ ਨੂੰ …

Read More »

ਦੇਸ ਰਾਜ ਹੈਰੀਟੇਜ਼ ਪਬਲਿਕ ਸਕੂਲ ਵਿਖੇ ਤੰਬਾਕੂ ਨੋਸ਼ੀ ਦਿਵਸ ਮਨਾਇਆ

ਬਟਾਲਾ, 31 ਮਈ (ਨਰਿੰਦਰ ਬਰਨਾਲ) – ਦੇਸ ਰਾਜ ਹੈਰੀਟੇਜ ਪਬਲਿਕ ਸਕੂਲ ਅਲੀਵਾਲ ਰੋਡ ਬਟਾਲਾ ਵਿਖੇ ਵਿਦਿਆਰਥੀਆਂ ਤੇ ਅਧਿਆਪਕਾਂ ਦੇ ਸਹਿਯੋਗ ਨਾਲ ਵਿਸ਼ਵ ਤੰਬਾਕੂ ਨੋਸੀ ਦਿਵਸ ਮਨਾਇਆ ਗਿਆ।ਸਕੂਲ ਪ੍ਰਿੰਸੀਪਲ ਸ੍ਰੀ ਮਤੀ ਹਰਪ੍ਰੀਤ ਕੌਰ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਤੰਬਾਕੂ ਦਾ ਪ੍ਰਯੋਗ ਸਿਹਤ ਲਈ ਹਾਨੀਕਾਰਕ ਹੁੰਦਾ ਹੈ।ਜਿਸ ਕਾਰਨ ਨਾਮੁਰਾਦ ਬਿਮਾਰੀ ਕੈਂਸਰ, ਫੇਫੜਿਆਂ ਦਾ ਖਰਾਬ ਹੋਣ ਦੇ ਨਾਲ ਗਲੇ,ਮੂੰਹ ਦੇ ਕੈਂਸ਼ਰ …

Read More »

ਅੰਮ੍ਰਿਤਧਾਰੀ ਬੱਚਿਆਂ ਨੂੰ ਅਹਿਮ ਟੈਸਟਾਂ ਵਿੱਚ ਬੈਠਣੋ ਰੋਕਣਾ ਸਿੱਖਾਂ ਨਾਲ ਸ਼ਰੇਆਮ ਧੱਕਾ -ਜਥੇਦਾਰ

ਅੰਮ੍ਰਿਤਸਰ, 31 ਮਈ (ਗੁਰਪ੍ਰੀਤ ਸਿੰਘ) – ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਆਖਿਆ ਹੈ ਕਿ ਨਿੱਤ ਨਵੇਂ ਦਿਨ ਅੰਮ੍ਰਿਤਧਾਰੀ ਬੱਚਿਆਂ ਪੁਰ ਟੈਸਟਾਂ ਸਬੰਧੀ ਪਾਬੰਧੀ ਲਗਾ ਕੇ ਬੱਚਿਆਂ ਦਾ ਮਾਨਸਿਕ ਸ਼ੋਸਣ ਕੀਤਾ ਜਾਂਦਾ ਹੈ। ਜਿਵੇਂ ਹੁਣ ਭਾਈ ਜਗਦੀਪ ਸਿੰਘ ਜੋ ਸਫੈਦੋਂ, ਹਰਿਆਣਾ ਦਾ ਰਹਿਣ ਵਾਲਾ ਹੈ।ਉਸ ਨੂੰ ਅੰਮ੍ਰਿਤਧਾਰੀ ਹੋਣ ਕਾਰਨ ਹਰਿਆਣਾ ਸਟਾਫ ਸਲੈਕਸ਼ਨ ਕਮਿਸ਼ਨ ਦੀ ਪ੍ਰੀਖਿਆ ਵਿਚ …

Read More »

 ਸ਼ਹੀਦ ਬਾਬਾ ਸੁੱਖਾ ਸਿੰਘ ਮੈਮੋਰੀਅਲ ਪਬਲਿਕ ਸਕੂਲ ਮਾੜੀ ਕੰਬੋਕੇ ਵਿਖੇ

ਸਲਾਨਾ ਪ੍ਰੀਖਿਆ ਨੂੰ ਸਮਰਪਿਤ ਇਨਾਮ ਵੰਡ ਸਮਾਗਮ ਕਰਵਾਇਆ ਗਿਆ ਭਿੱਖੀਵਿੰਡ 31 ਮਈ (ਕੁਲਵਿੰਦਰ ਕੰਬੋਕੇ) – ਸ਼ਹੀਦ ਬਾਬਾ ਸੁੱਖਾ ਸਿੰਘ ਮੈਮੋਰੀਅਲ ਪਬਲਿਕ ਸਕੂਲ ਮਾੜੀ ਕੰਬੋਕੇ ਜਿਲਾ ਤਰਨਤਾਰਨ ਵਿਖੇ ਸਲਾਨਾ ਪ੍ਰੀਖਿਆ ਵਿੱਚ ਪਾਸ ਹੋਣ ਵਾਲੇ ਵਿਦਿਆਰਥੀਆਂ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਗਿਆ।ਜਿਸ ਦੌਰਾਨ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ ਅਤੇ ਸਰਬਤ ਦੇ ਭਲੇ ਦੀ ਅਰਦਾਸ ਕੀਤੀ ਗਈ।।ਇਸ ਉਪਰੰਤ …

Read More »