Wednesday, November 25, 2026

Daily Archives: June 3, 2016

ਅੱਜ ਦੀਆਂ ਸੁਰਖੀਆਂ…..

📝 ਅੱਜ ਦੀਆਂ ਸੁਰਖੀਆਂ….. ਮਿਤੀ : 4 ਜੂਨ 2016 ਵੈਬਸਾਈਟ ‘ਤੇ ਪੜ੍ਹਨ ਲਈ ਇਸ ਲਿੰਕ ‘ਤੇ ਕਲਿੱਕ ਕਰੋ ਜੀ…. ਅੱਜ ਦੀਆਂ ਸੁਰਖੀਆਂ….. 〰〰〰〰〰〰〰〰 ਪੰਜਾਬ ਪੋਸਟ (ਰੋਜ਼ਾਨਾ ਆਨਲਾਈਨ) www.punjabpost.in/welcome 〰〰〰〰〰〰〰〰 ▶ ਅੰਮ੍ਰਿਤਸਰ- ਸਚਖੰਡ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਆਏ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਅਰਦਾਸੀਏ ਭਾਈ ਗੁਰਦੇਵ ਸਿੰਘ ਫਰਾਂਸ ਨੇ ਸਿਰੋਪਾਓ ਦੇਣ ਤੋਂ ਕੀਤਾ ਇਨਕਾਰ – ਇਸ ਤੋਂ ਪਹਿਲਾਂ ਵੀ …

Read More »

ਵਿਰਸਾ ਵਿਹਾਰ ਵਿਖੇ ਕਲਾਸੀਕਲ ਨ੍ਰਿਤ 4 ਜੂਨ ਨੂੰ – ਕੇਵਲ ਧਾਲੀਵਾਲ

ਅੰਮ੍ਰਿਤਸਰ, 2 ਜੂਨ (ਦੀਪ ਦਵਿੰਦਰ ਸਿੰਘ) –  ਵਿਰਸਾ ਵਿਹਾਰ ਸੁਸਾਇਟੀ ਵੱਲੋਂ ਪ੍ਰਸਿਧ ਕਲਾਸੀਕਲ ਨ੍ਰਿਤ ਗੁਰੂ ਡਾ: ਰਸ਼ਮੀ ਨੰਦਾ ਦੀ ਅਗਵਾਈ ਹੇਠ ਮਿਤੀ 4 ਜੂਨ  ਨੂੰ ਸ਼ਾਮ 6.00 ਵਜੇ ਵਿਰਸਾ ਵਿਹਾਰ ਦੇ ਕਰਤਾਰ ਸਿੰਘ ਦੁੱਗਲ ਆਡੀਟੋਰੀਅਮ ਵਿੱਚ ਵ’ਖ ਵ’ਖ ਕਲਾਸੀਕਲ ਨ੍ਰਿਤ ਕਲਾਕਾਰਾਂ ਵਲੋਂ ਪ੍ਰੋਗਰਾਮ ਪੇਸ਼ ਕੀਤਾ ਜਾਵੇਗਾ।ਇਸ ਪ੍ਰੋਗਰਾਮ ਦੇ ਮੁੱਖ ਮਹਿਮਾਨ ਕੈਬਿਨਟ ਮੰਤਰੀ ਸ੍ਰੀ ਅਨਿਲ ਜੋਸ਼ੀ ਜੀ ਹੋਣਗੇ।ਸਮੂਹ ਕਲਾ ਪ੍ਰੇਮੀਆਂ ਨੂੰ ਖੁੱਲਾ ਸੱਦਾ ਹੈ।

Read More »

ਵਿਰਸਾ ਵਿਹਾਰ ਵਿਖੇ ‘ਬਾਲ ਰੰਗਮੰਚ ਵਰਕਸ਼ਾਪ’ 10 ਜੂਨ ਤੋਂ –  ਕੇਵਲ ਧਾਲੀਵਾਲ

ਅੰਮ੍ਰਿਤਸਰ, 2 ਜੂਨ (ਦੀਪ ਦਵਿੰਦਰ ਸਿੰਘ)  -ਵਿਰਸਾ ਵਿਹਾਰ ਸੁਸਾਇਟੀ ਵੱਲੋਂ ਗਰਮੀਆਂ ਦੀਆਂ ਛੁੱਟੀਆਂ ਦੌਰਾਨ ਵਿਰਸਾ ਵਿਹਾਰ ਗਾਂਧੀ ਗਰਾਊਂਡ ਵਿਖੇ 15  ਰੋਜ਼ਾ ਵਰਕਸ਼ਾਪ ਦਾ ਆਯੋਜਨ ਕੀਤਾ ਜਾ ਰਿਹਾ ਹੈ।ਵਰਕਸ਼ਾਪ ਦੇ ਡਾਇਰੈਕਟਰ ਤੇ ਵਿਰਸਾ ਵਿਹਾਰ ਦੇ ਪ੍ਰਧਾਨ ਸ੍ਰੀ ਕੇਵਲ ਧਾਲੀਵਾਲ ਨੇ ਦ’ਸਿਆ ਕਿ 10 ਜੂਨ ਤੋਂ 25 ਜੂਨ ਤ’ਕ ਰੌਜਾਨਾ ਸਵੇਰੇ 9.00 ਵਜੇ ਤੋਂ 11.00 ਵਜੇ ਤੱਕ ਬਾਲ ਰੰਗਮੰਚ ਵਰਕਸ਼ਾਪ ਲਗਾਈ ਜਾ ਰਹੀ ਹੈ।ਇਸ ਬਾਲ ਰੰਗਮੰਚ (ਚਿਲਡਰਨ ਥੀਏਟਰ) …

Read More »

Ramuwalia congrates Manjinder Sirsa on becoming minister of state

New Delhi, June 2 (Punjab Post Bureau) – Uttar Pardesh’s jail minister Balwant Singh Ramuwalia congratulated S. Manjinder Singh Sirsa, general secretary of Delhi Sikh Gurdwara Management Committee’s general secretary and advisor Punjab’s deputy chief minister; for being given the status of minister of state by Punjab government. In a press statement issued here, Mr. Ramuwalia said that Sh. Sirsa …

Read More »

ਸ੍ਰੀ ਗੁਰੂ ਹਰਿਕ੍ਰਿਸ਼ਨ ਸਕੂਲ ਜੀ. ਟੀ. ਰੋਡ ਦੀ ਰੋਪ ਸਕਿਪਿੰਗ ਓਪਨ ਡਿਸਟ੍ਰਿਕ ਟੂਰਨਾਮੈਂਟ ‘ਚ ਸ਼ਾਨਦਾਰ ਕਾਰਗੁਜ਼ਾਰੀ

ਅੰਮ੍ਰਿਤਸਰ, 2 ਜੂਨ (ਜਗਦੀਪ ਸਿੰਘ ਸ’ਗੂ) – ਗੁਰੂ ਨਾਨਕ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਘਿਉ ਮੰਡੀ ਵਿਖੇ ਹੋਏ ਰੋਪ ਸਕਿਪਿੰਗ ਓਪਨ ਡਿਸਟ੍ਰਿਕ ਟੂਰਨਾਮੈਂਟ ਵਿੱਚ ਚੀਫ਼ ਖ਼ਾਲਸਾ ਦੀਵਾਨ ਚੈਰੀਟਬੇਲ ਸੁਸਾਇਟੀ ਦੀ ਸਰਪ੍ਰਸਤੀ ਅਧੀਨ ਚਲਾਏ ਜਾ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ. ਟੀ ਰੋਡ ਅੰਮ੍ਰਿਤਸਰ ਦੇ ਵਿਦਿਆਰਥੀਆਂ ਨੇ ਭਾਗ ਲਿਆ।ਜਿਨ੍ਹਾ ਵਿੱਚ ਅੰਡਰ-17 ਵਰਗ ਲੜਕੇ ਅਤੇ ਲੜਕੀਆਂ ਨੇ ਪਹਿਲੀ ਪੁਜੀਸ਼ਨ, ਅੰਡਰ- 14 …

Read More »

Hike in MSP of Paddy too Inadequate- CM Badal

Sangat Darshan in Rajasansi Assembly Segment Amritsar, June 2 (Punjab Post Bureau) – Terming that the meager hike in Minimum Support Price (MSP) of paddy was too inadequate to bail out farmers from agrarian crisis, the Punjab Chief Minister Mr. Parkash Singh Badal today urged the Government of India (GoI) to constitute an expert group to make agriculture a remunerative …

Read More »

ਜਥੇਦਾਰ ਭਾਟੀਆ ਵੱਲੋਂ ਸ਼ਗਨ ਸਕੀਮ ਦਾ ਚੈਕ ਭੇਂਟ

ਪੱਟੀ, 2 ਜੂਨ (ਅਵਤਾਰ ਸਿੰਘ ਢਿੱਲੋਂ, ਰਣਜੀਤ ਮਾਹਲਾ) – ਪੰਜਾਬ ਸਰਕਾਰ ਵੱਲੋਂ ਸੂਬਾ ਵਾਸੀਆਂ ਨੂੰ ਲੋਕ ਭਲਾਈ ਸਕੀਮਾਂ ਲਿਆ ਕੇ ਹਰ ਸਹੂਲਤ ਦਿੱਤੀ ਜਾ ਰਹੀ ਹੈ, ਜਿਸ ਵਿਚ ਆਟਾ ਦਾਲ ਸਕੀਮ, ਭਗਤ ਪੂਰਨ ਸਿੰਘ ਸਿਹਤ ਬੀਮਾ ਯੋਜਨਾ, ਸ਼ਗਨ ਸਕੀਮ, ਬੁਢਾਪਾ ਪੈਨਸ਼ਨ ਅਤੇ ਹੋਰ ਸਕੀਮਾਂ ਦੁਆਰਾ ਲਾਭ ਪਹੁੰਚਾਇਆ ਜਾ ਰਿਹਾ ਹੈ।ਇਹ ਸ਼ਬਦ ਜਥੇਦਾਰ ਖੁਸ਼ਵਿੰਦਰ ਸਿੰਘ ਭਾਟੀਆ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ …

Read More »

ਕੰਨਿਆਂ ਸਕੂਲ ਪੱਟੀ ਵਿਖੇ ਵਿਦਿਆਰਥਣਾਂ ਨੂੰ ਸਵੱਛ ਭਾਰਤ ਮਿਸ਼ਨ ਤਹਿਤ ਸਹੁੰ ਚੁਕਾਈ

ਪੱਟੀ, 2 ਜੂਨ (ਅਵਤਾਰ ਸਿੰਘ ਢਿੱਲੋ, ਰਣਜੀਤ ਸਿੰਘ ਮਾਹਲਾ) – ਪੰਜਾਬ ਦੇ 100 ਚੰਗੇ ਸਰਕਾਰੀ ਸਕੂਲਾਂ ਵਿਚ ਆਪਣੀ ਵਿਸ਼ੇਸ ਜਗ੍ਹਾ ਬਣਾਉਣ ਵਾਲੇ ਸਥਾਨਕ ਸਰਕਾਰੀ ਕੰਨਿਆਂ ਸੈਕੰਡਰੀ ਸਕੂਲ ਪੱਟੀ ਵਿਖੇ ਜਿਲ੍ਹਾ ਸਿੱਖਿਆ ਅਫਸਰ(ਸੈ:ਸਿ:)ਪਰਮਜੀਤ ਸਿੰਘ,ਜਿਲ੍ਹਾ ਸਾਇੰਸ ਸੁਪਰਵਾਇਜ਼ਰ ਤੇਜਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾ ਤੇ ਸਕੂਲ ਪ੍ਰਿੰਸੀਪਲ ਮੁਕੇਸ਼ ਚੰਦਰ ਜੋਸ਼ੀ ਦੀ ਅਗਵਾਈ ਹੇਠ ਸਕੂਲ ਵਿਖੇ ਸਵੱਛ ਭਾਰਤ ਅਭਿਆਨ ਤਹਿਤ ਸਕੂਲ ਵਿਦਿਆਰਥਣਾਂ ਨੂੰ ਆਪਣਾ ਆਲਾ …

Read More »

ਸ਼ਹੀਦੀ ਦਿਹਾੜੇ ਤੇ ਲਾਹੌਰ ਆਉਣ ਵਾਲੀਆ ਸੰਗਤਾਂ ਨੂੰ ਆਖਰੀ ਦਿਨ ਤੱਕ ਵੀਜਾ ਦਿੱਤਾ ਜਾਵੇਗਾ- ਗੋਪਾਲ ਸਿੰਘ ਚਾਵਲਾ

ਅੰਮ੍ਰਿਤਸਰ, 1 ਜੂਨ (ਪੰਜਾਬ ਪੋਸਟ ਬਿਊਰੋ) – ਪਾਕਿਸਤਾਨ ਸਿੱਖ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਤੇ ਪੰਜਾਬੀ ਸਿੱਖ ਸੰਗਤ ਜਥੇਬੰਦੀ ਦੇ ਪ੍ਰਧਾਨ ਗੋਪਾਲ ਸਿੰਘ ਚਾਵਲਾ ਨੇ ਸ਼ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਵਤਾਰ ਸਿੰਘ ਮੱਕੜ ਵੱਲੋ ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਤੇ ਜੱਥਾ ਭੇਜਣ ਦਾ ਬਾਈਕਾਟ ਕਰਨ ਤੇ ਗਹਿਰਾ ਅਫਸੋਸ ਪ੍ਰਗਟ ਕਰਦਿਆ ਸ਼੍ਰੋਮਣੀ ਕਮੇਟੀ ਦੇ …

Read More »

ਪੁਰਾਣਾ ਤਨੇਲ ‘ਚ 20 ਪਰਿਵਾਰ ਆਪ ‘ਚ ਸ਼ਾਮਲ

ਚੌਂਕ ਮਹਿਤਾ, 2 ਜੂਨ ( ਜੋਗਿੰਦਰ ਸਿੰਘ ਮਾਣਾ) – ਪ੍ਰਧਾਨ ਕਿਸਾਨ ਵਿੰਗ ਹਲਕਾ ਮਜੀਠਾ ਸ਼ਰਬਵਿੰਦਰ ਸਿੰਘ ਛੱਬਾ ਦੀ ਅਗਵਾਈ ‘ਚ ਪਿੰਡ ਪੁਰਾਣਾ ਤਨੇਲ ਵਿਖੇ ਨਿਰਮਲ ਸਿੰਘ ਸ਼ਾਹ ਦੇ ਗ੍ਰਹਿ ਵਿਖੇ ਆਮ ਆਦਮੀ ਪਾਰਟੀ ਦਾ ਭਰਵਾਂ ਇਕੱਠ ਹੋਇਆ ਜਿਸ ਵਿਚ ਮੁੱਖ ਤੌਰ ਤੇ ਗੁਰਿੰਦਰ ਸਿੰਘ ਬਾਜਵਾ ਜੋਨਲ ਇੰਚਾਰਜ ਅੰਮ੍ਰਿਤਸਰ, ਸਰਬਜੀਤ ਸਿੰਘ ਗੁਮਟਾਲਾ ਜੋਨ ਇੰਚਾਰਜ ਟਰੇਡ ਐਂਡ ਇੰਡਸਟਰੀ ਵਿੰਗ ਅੰਮ੍ਰਿਤਸਰ, ਕੈਪਟਨ ਵਿਜੇ …

Read More »