ਅੰਮ੍ਰਿਤਸਰ, 2 ਜੂਨ (ਜਗਦੀਪ ਸਿੰਘ ਸੱਗੂ)- ਪੰਜਾਬ ਸਰਕਾਰ ਵੱਲੋਂ ਸਿੱਖਿਆ ਦੇ ਮਿਆਰ ਨੁੰ ਚੁੱਕਣ ਲਈ ਅਤੇ ਸਰਕਾਰੀ ਸਕੂਲਾਂ ਵਿੱਚ ਪੜ੍ਹ ਰਹੇ ਵਿਦਿਆਰਥੀਆਂ ਨੂੰ ਸਮੇਂ ਦਾ ਹਾਣੀ ਬਣਾਉਣ ਲਈ ਕੀਤੇ ਜਾ ਰਹੇ ਯਤਨਾਂ ਤਹਿਤ ਅੱਜ ਜਿਲ੍ਹੇ ਦੇ ਪ੍ਰਾਇਮਰੀ ਸਕੂਲਾਂ ਵਿੱਚ ਸਮਰ ਕੈਪਾਂ ਦੀ ਸ਼ੁਰੂਆਤ ਕੀਤੀ ਗਈ ਜਿਸਦਾ ਉਦਘਾਟਨ ਜਿਲ੍ਹਾ ਸਿੱਖਿਆ ਅਫਸਰ (ਐ.ਸਿੱ), ਸ. ਜੁਗਰਾਜ ਸਿੰਘ ਰੰਧਾਵਾ ਵੱਲੋਂ ਕੀਤਾ ਗਿਆ। ਸਿੱਖਿਆ ਬਲਾਕ …
Read More »Daily Archives: June 3, 2016
ਸਿਰਸਾ ਨੂੰ ਰਾਜ ਮੰਤਰੀ ਦਾ ਦਰਜਾ ਦੇਣ ‘ਤੇ ਅਕਾਲੀਆਂ ਨੇ ਕੀਤਾ ਸ: ਬਾਦਲ ਦਾ ਧੰਨਵਾਦ
ਨਵੀਂ ਦਿੱਲੀ, 2 ਜੂਨ (ਅੰਮ੍ਰਿਤ ਲਾਲ ਮੰਨਣ)- ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਰਾਸ਼ਟਰੀ ਸੰਗਠਨ ਸਕੱਤਰ ਜਥੇਦਾਰ ਕੁਲਦੀਪ ਸਿੰਘ ਭੋਗਲ, ਦਿੱਲੀ ਸਿੱਖ ਗੁਰਦੁਆਰਾ ਕਮੇਟੀ ਮੈਂਬਰ ਰਵਿੰਦਰ ਸਿੰਘ ਖੁਰਾਨਾ, ਪਰਮਜੀਤ ਸਿੰਘ ਚੰਡੋਕ ਨੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨ: ਸਕੱਤਰ ਨੇ ਪੰਜਾਬ ਦੇ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੇ ਮੁੱਖ ਸਲਾਹਕਾਰ ਮਨਜਿੰਦਰ ਸਿੰਘ ਸਿਰਸਾ ਨੂੰ ਪੰਜਾਬ ਸਰਕਾਰ ਵਿੱਚ ਰਾਜ ਮੰਤਰੀ …
Read More »ਬਾਠ ਨੇ ਸਿਰਸਾ ਨੂੰ ਰਾਜ ਮੰਤਰੀ ਦਾ ਦਰਜ਼ਾ ਦੇਣ ‘ਤੇ ਬਾਦਲ ਦਾ ਕੀਤਾ ਧੰਨਵਾਦ
ਨਵੀਂ ਦਿੱਲੀ, 2 ਜੂਨ (ਅੰਮ੍ਰਿਤ ਲਾਲ ਮੰਨਣ)- ਪੰਜਾਬ ਦੇ ਮੁਖਮੰਤਰੀ ਪ੍ਰਕਾਸ਼ ਸਿੰਘ ਬਾਦਲ ਵੱਲੋਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਨੂੰ ਉਪ ਮੁੱਖ ਮੰਤਰੀ ਦੇ ਬਤੌਰ ਸਲਾਹਕਾਰ ਰਾਜ ਮੰਤਰੀ ਦਾ ਦਰਜ਼ਾ ਦੇਣ ਤੇ ਪੰਜਾਬ ਜੈਨਕੋ ਲਿਮਿਟੇਡ ਦੇ ਵਾਇਸ ਚੇਅਰਮੈਨ ਅਤੇ ਦਿੱਲੀ ਕਮੇਟੀ ਮੈਂਬਰ ਕੁਲਵੰਤ ਸਿੰਘ ਬਾਠ ਨੇ ਬਾਦਲ ਦਾ ਧੰਨਵਾਦ ਕੀਤਾ ਹੈ।ਸ਼੍ਰੋਮਣੀ ਅਕਾਲੀ ਦਲ ਦੇ …
Read More »ਨਵੀਂ ਪਾਲਕੀ ਸਾਹਿਬ ਸੰਗਤਾਂ ਨੂੰ ਇਤਿਹਾਸਿਕ ਸ਼ਸਤਰਾਂ ਦੇ ਦਰਸ਼ਨ ਕਰਵਾਏਗੀ
ਨਵੀਂ ਦਿੱਲੀ, 2 ਜੂਨ (ਅੰਮ੍ਰਿਤ ਲਾਲ ਮੰਨਣ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ ਨੇ ਅੱਜ ”ਦੇਗੋ ਤੇਗੋ ਫ਼ਤਹਿ ਮਾਰਚ ” ਯਾਤਰਾ ਦੇ ਦੂਜੇ ਪੜਾਵ ਦੇ 10 ਦਿਨਾਂ ਦਾ ਰੂਟ ਜਾਰੀ ਕੀਤਾ। ਜੀ.ਕੇ. ਨੇ ਦੱਸਿਆ ਕਿ ਦਿੱਲੀ ਕਮੇਟੀ ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਦੀ ਤੀਜ਼ੀ ਸ਼ਹੀਦੀ ਸ਼ਤਾਬਦੀ ਮੌਕੇ ਸਜਾਏ ਜਾ ਰਹੇ ਇਸ ਮਾਰਚ ਵਿਚ ਬਾਬਾ ਬੰਦਾ ਸਿੰਘ …
Read More »ਹਰਿਆਣਾ ਪੁਲਿਸ ਅਤੇ ਗੈਂਗਸਟਰਾਂ ਦੇ ਵਿਚਾਲੇ ਫਾਈਰਿੰਗ – ਇਕ ਦੀ ਮੌਤ ਤੇ ਤਿੰਨ ਗ੍ਰਿਫਤਾਰ
ਬਠਿੰਡਾ, 2 ਜੂਨ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) – ਬਠਿੰਡਾ ਸ਼ਹਿਰ ਦੇ ਨਜਦੀਕੀ ਪਿੰਡ ਜਗ੍ਹਾ ਰਾਮ ਤੀਰਥ ਵਿਚ ਹਰਿਆਣਾ ਪੁਲਿਸ ਅਤੇ ਗੈਂਗਸਟਰਾਂ ਦੇ ਵਿਚਕਾਰ ਹੋਈ ਫਾਈਰਿੰਗ ਦੌਰਾਨ ਇਕ ਦੀ ਮੌਤ ਅਤੇ ਤਿੰਨ ਦੋਸ਼ੀਆਂ ਨੇ ਆਪਣੇ ਆਪ ਨੂੰ ਪੁਲਿਸ ਦੇ ਹਵਾਲੇ ਕਰ ਦਿੱਤਾ।ਜਾਣਕਾਰੀ ਅਨੁਸਾਰ ਹਰਿਆਣਾ ਪੁਲਿਸ ਨੂੰ ਪਤਾ ਲੱਗਿਆ ਕਿ 4 ਗੈਂਗਸਟਰ ਦੋਸ਼ੀ ਪਿੰਡ ਵਿਚ ਲੁਕੇ ਹੋਏ ਹਨ ਅਤੇ ਪੁਲਿਸ …
Read More »ਭਰਿਸ਼ਟ ਆਈ.ਏ.ਐਸ ਅਧਿਕਾਰੀ ਵਿਦੇਸ਼ ਭੱਜਣ ਵਿਚ ਕਾਮਯਾਬ
ਬਠਿੰਡਾ, 2 ਜੂਨ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) – ਪੰਜਾਬ ਵਿਚ ਤਾਇਨਾਤ ਸੀਨੀਅਰ ਆਈ.ਏ.ਐਸ ਅਧਿਕਾਰੀ ਗੁਰਦੇਵ ਸਿੰਘ ਘੁੰਮਣ ਨੂੰ ਸਿਆਸੀ ਸਰਪਰਸਤੀ ਪ੍ਰਾਪਤ ਹੋਣ ਕਰਕੇ ਵਿਦੇਸ਼ ਭੱਜਣ ਵਿਚ ਕਾਮਯਾਬ ਹੋ ਗਿਆ ।ਸਿਦਕ ਰਾਈਟਸ ਅਵੇਅਰਨੈਸ ਐਡ ਇਰੈਡੀਕੇਸ਼ਨ ਆਫ ਸ਼ੋਸ਼ਲ ਈਵਲਜ਼ ਫੌਰਮ, ਬਠਿੰਡਾ ਵਲੋ ਜਾਰੀ ਪ੍ਰੈਸ ਨੋਟ ਵਿਚ ਇਹ ਦੋਸ਼ ਲਾਉਂਦਿਆਂ ਪ੍ਰਧਾਨ ਸਾਧੂ ਰਾਮ ਕੁਸਲਾ ਨੇ ਕਿਹਾ ਹੈ ਕਿ ਸੀਨੀਅਰ ਆਈ.ਏ.ਐਸ ਅਧਿਕਾਰੀ …
Read More »’ਕੂੜਾ ਡੰਪ ਹਟਾਓ ਮੋਰਚਾ’ ਐਕਸ਼ਨ ਕਮੇਟੀ ਕਚਰਾ ਪਲਾਂਟ ਦੇ ਵਿਰੋਧ ਵਿਚ ਧਰਨਾ ਭਲਕੇ
ਬਠਿੰਡਾ, 2 ਜੂਨ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) – ”ਕੂੜਾ ਡੰਪ ਹਟਾਓ ਮੋਰਚਾ” ਦੀ ਐਕਸ਼ਨ ਕਮੇਟੀ ਨੇ ਆਪਣੇ ਐਕਸ਼ਨ ਨੂੰ ਤੇਜ਼ ਕਰਨ ਦੀ ਨੀਤੀ ਤਹਿਤ 4 ਜੂਨ ਤੋਂ ਕਚਰਾ ਪਲਾਂਟ ਨੂੰ ਜਾਂਦੇ ਰਾਹੇ-ਰਾਹੇ ਸੂਏ ਦੀ ਪਟੜੀ ‘ਤੇ ਧਰਨਾ ਲਾਉਣ ਦਾ ਐਲਾਨ ਕੀਤਾ ਹੈ ਜਿਸ ਤਹਿਤ ਧਰਨਾ ਸਵੇਰ ਅੱਠ ਵਜੋ ਤੋਂ ਸ਼ੁਰੂ ਹੋਵੇਗਾ। ਇਹ ਐਲਾਨ ਗੁਰਦੁਆਰਾ ਬਾਬਾ ਬੰਦਾ ਸਿੰਘ ਬਹਾਦਰ …
Read More »ਗੁ: ਸਿੰਘ ਸਭਾ ਵਿਖੇ ਸ਼ਹਿਰ ਦੀਆਂ ਸਮੂਹ ਸਿੱਖ ਜਥੇਬੰਦੀਆਂ ਵਲੋਂ ਘੱਲੂਘਾਰਾ ਦਿਵਸ 4 ਜੂਨ ਨੂੰ
ਬਠਿੰਡਾ, 2 ਜੂਨ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) – ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸਥਾਨਕ ਗੁਰਦੁਆਰਾ ਸਿੰਘ ਸਭਾ ਵਿਖੇ ਸ਼ਹਿਰ ਦੀਆਂ ਸਮੂਹ ਸਿੱਖ ਜਥੇਬੰਦੀਆਂ ਵਲੋਂ ਇਲਾਕੇ ਦੀ ਸੰਗਤ ਦੇ ਸਹਿਯੋਗ ਨਾਲ 1984 ਵਿੱਚ ਭਾਰਤੀ ਹਕੂਮਤ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਉੱਪਰ ਹੋਏ ਹਮਲੇ ਦੌਰਾਨ ਸ਼ਹੀਦ ਸਿੱਖ ਕੌਮ ਦੇ ਮਹਾਨ ਸ਼ਹੀਦ ਸੰਤ ਬਾਬਾ ਜਰਨੈਲ ਸਿੰਘ ਜੀ ਖਾਲਸਾ ਭਿੰਡਰਾਂਵਾਲਾ …
Read More »ਦਫਤਰ ਬਲਾਕ ਵਿਕਾਸ ਅਤੇ ਪੰਚਾਇਤ ਅਫਸਰ ਵਲੋਂ ਰਿਕਸ਼ਾ ਰੇਹੜੀਆਂ ਦੀ ਵੰਡ ਮੁਹਿੰਮ ਸ਼ੁਰੂ
ਬਠਿੰਡਾ, 2 ਜੂਨ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) – ਦਫਤਰ ਬਲਾਕ ਵਿਕਾਸ ਅਤੇ ਪੰਚਾਇਤ ਅਫਸਰ ਬਠਿੰਡਾ ਵਿਖੇ ਜਿਲ੍ਹਾ ਪੇਂਡੂ ਵਿਕਾਸ ਏਜੰਸੀ ਰਾਹੀਂ ਸਪੈਸ਼ਲ ਐਸ.ਸੀ. ਕੰਪੋਨੈਂਟ ਸਕੀਮ ਤਹਿਤ ਪੰਜਾਬ ਸਰਕਾਰ ਵੱਲੋਂ ਪਿੰਡਾਂ ਵਿੱਚ ਬੇਰੁਜਗਾਰ ਨੌਜਵਾਨਾਂ ਨੂੰ ਸਵੈ ਰੁਜਗਾਰ ਮੁਹੱਈਆ ਕਰਵਾਉਣ ਲਈ ਰਿਕਸ਼ਾ ਰੇਹੜੀਆਂ ਦੀ ਵੰਡ ਦੀ ਮੁਹਿੰਮ ਸ਼ਰੂ ਕੀਤੀ ਗਈ। ਜਿਸਦੇ ਤਹਿਤ ਪੰਚਾਇਤ ਸੰਮਤੀ ਦੇ ਵਿਹੜੇ ਵਿੱਚ ਸਾਦੇ ਸਮਾਗਮ ਦੌਰਾਨ …
Read More »ਕਿਲਾ ਟੇਕ ਸਿੰਘ ਪਿੰਡ ਵਿਚ ਤੰਬਾਕੂ ਵਿਰੱਧ ਕੱਢੀ ਰੈਲੀ ਤੇ ਲਾਏ ਨਾਅਰੇ
ਬਟਾਲਾ, 2 ਜੂਨ (ਨਰਿੰਦਰ ਬਰਨਾਲ) – ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਿਲਾ ਟੇਕ ਸਿੰਘ ਦੀ ਪ੍ਰਿੰਸੀਪਲ ਨਰਿਪਜੀਤ ਕੌਰ ਦੀ ਅਗਵਾਈ ਹੇਠ ਸਕੂਲ ਵਿਚ ਨੋ ਤੰਬਾਕੂ ਡੇਅ ‘ਤੇ ਇਕ ਸਮਾਗਮ ਕੀਤਾ ਗਿਆ ਜਿਸ ਵਿਚ ਤੰਬਾਕੂ ਦੀ ਵਰਤੋ ਨਾ ਕਰਨ ਬਾਰੇ ਵਿਦਿਆਰਥੀਆਂ ਨੂੰ ਪ੍ਰੇਰਿਆ। ਸ੍ਰੀ ਮਤੀ ਨਰਿਪਜੀਤ ਕੌਰ ਨੇ ਸੰਬੋਧਨ ਕਰਦਿਆ ਕਿਹਾ ਕਿ ਤੰਬਾਕੂ ਜਾਂਨ ਲੇਵਾ ਹੈ, ਇਸ ਦੀ ਵਰਤੋ ਨਾਲ ਕੈਸਰ ਵਰਗੀਆਂ …
Read More »
Punjab Post Daily Online Newspaper & Print Media