Wednesday, November 25, 2026

Daily Archives: June 5, 2016

ਅੱਜ ਦੀਆਂ ਸੁਰਖੀਆਂ…..

📝 ਅੱਜ ਦੀਆਂ ਸੁਰਖੀਆਂ….. ਮਿਤੀ : 6 ਜੂਨ 2016 ਵੈਬਸਾਈਟ ‘ਤੇ ਪੜ੍ਹਨ ਲਈ ਇਸ ਲਿੰਕ ‘ਤੇ ਕਲਿੱਕ ਕਰੋ ਜੀ…. ਅੱਜ ਦੀਆਂ ਸੁਰਖੀਆਂ….. 〰〰〰〰〰〰〰〰 ਪੰਜਾਬ ਪੋਸਟ (ਰੋਜ਼ਾਨਾ ਆਨਲਾਈਨ) www.punjabpost.in/welcome 〰〰〰〰〰〰〰〰 ▶ ਪੂਨੇ ਮੁੰਬਈ ਐਕਸਪ੍ਰੈਸ ਹਾਈਵੇਅ ‘ਤੇ ਜਬਰਦਸਤ ਹਾਦਸਾ- ਦੋ ਕਾਰਾਂ ਨਾਲ ਟਕਰਾ ਕੇ ਬੱਸ ਡੂੰਘੀ ਖਾਈ ‘ਚ ਡਿੱਗੀ- 17 ਦੀ ਮੌਤ 40 ਜਖਮੀ। ▶ ਈ.ਡੀ ਨੇ ਕੈਪਟਨ ਅਮਰਿੰਦਰ ਦੇ ਬੇਟੇ ਰਣਇੰਦਰ …

Read More »

ਸ਼੍ਰੋਮਣੀ ਕਮੇਟੀ ਵੱਲੋਂ 6 ਜੂਨ ਦੇ ਸ਼ਹੀਦੀ ਸਮਾਗਮ ਵਿਚ ਮੀਡੀਏ ‘ਤੇ ਲਗਾਈ ਪਾਬੰਦੀ ਖਤਮ

ਅੰਮ੍ਰਿਤਸਰ, 5 ਜੂਨ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬੁਲਾਰੇ ਸ. ਦਿਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਮੁੱਖ ਸਕੱਤਰ ਸ. ਹਰਚਰਨ ਸਿੰਘ ਨੇ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਨੂੰ ਪੱਤਰ ਲਿਖਦਿਆਂ ਅਪੀਲ ਕੀਤੀ ਹੈ ਕਿ ਉਨ੍ਹਾਂ ਵੱਲੋਂ 4 ਜੂਨ ਨੂੰ ਲਿਖੇ ਗਏ ਪੱਤਰ ਨੰ. 21847 ਜਿਸ ਵਿਚ ਪ੍ਰੈਸ ਟੀ.ਵੀ. ਚੈਨਲਾਂ, ਫੋਟੋਗ੍ਰਾਫਰਾਂ ਤੇ ਵੀਡੀਓਗ੍ਰਾਫੀ ਕਰਨ ਵਾਲਿਆਂ ਤੇ 6 ਜੂਨ ਨੂੰ …

Read More »

ਸ਼੍ਰੋਮਣੀ ਕਮੇਟੀ ਪ੍ਰਧਾਨ ਵਲੋਂ ਹਰਕੀਰਤ ਸਿੰਘ ਦੇ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ

ਅੰਮ੍ਰਿਤਸਰ, 4 ਜੂਨ (ਗੁਰਪ੍ਰੀਤ ਸਿੰਘ) – ਤੇਜ ਪ੍ਰਕਾਸ਼ ਸਿੰਘ ਕੋਟਲੀ ਦੇ ਸਪੁੱਤਰ ਹਰਕੀਰਤ ਸਿੰਘ ਕੋਟਲੀ ਦੇ ਅਚਾਨਕ ਅਕਾਲ ਚਲਾਣਾ ਕਰ ਜਾਣ ‘ਤੇ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕਰਨ ਲਈ ਪਿੰਡ ਕੋਟਲੀ ਪੁੱਜੇ। ਪਰਿਵਾਰ ਨੂੰ ਹੌਂਸਲਾ ਦਿੰਦਿਆਂ ਉਨ੍ਹਾਂ ਕਿਹਾ ਕਿ ਹਰਕੀਰਤ ਸਿੰਘ ਕੋਟਲੀ ਦੇ ਅਕਾਲ ਚਲਾਣਾ ਕਰ ਜਾਣ ਨਾਲ ਪਰਿਵਾਰ, ਰਿਸ਼ਤੇਦਾਰਾਂ ਤੇ ਸਾਥੀਆਂ …

Read More »

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਜੂਨ 1984 ਦੇ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਅਖੰਡ ਪਾਠ ਸਾਹਿਬ ਆਰੰਭ

ਅੰਮ੍ਰਿਤਸਰ, 4 ਜੂਨ (ਗੁਰਪ੍ਰੀਤ ਸਿੰਘ) – ਸਿੱਖ ਜਗਤ ਦੀ ਸਿਰਮੌਰ ਜਥੇਬੰਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਜੂਨ 1984 ਦੇ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਗਏ।ਸ੍ਰੀ ਅਖੰਡ ਪਾਠ ਸਾਹਿਬ ਜੀ ਦੀ ਆਰੰਭਤਾ ਦੀ ਅਰਦਾਸ ਭਾਈ ਰਾਜਦੀਪ ਸਿੰਘ ਨੇ ਕੀਤੀ ਤੇ ਹੁਕਮਨਾਮਾ ਭਾਈ ਜੋਗਾ ਸਿੰਘ ਗ੍ਰੰਥੀ ਸ੍ਰੀ ਅਕਾਲ ਤਖ਼ਤ ਸਾਹਿਬ ਨੇ …

Read More »

ਸ਼ੋ੍ਰਮਣੀ ਕਮੇਟੀ ਵੱਲੋਂ ਸਮੂਹ ਗੁਰਦੁਆਰਾ ਸਾਹਿਬਾਨ ਵਿਖੇ ਘੱਲੂਘਾਰਾ ਦਿਵਸ 6 ਜੂਨ ਨੂੰ

ਅੰਮ੍ਰਿਤਸਰ, 4 ਜੂਨ (ਗੁਰਪ੍ਰੀਤ ਸਿੰਘ) – ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਜੂਨ 1984 ਦੇ ਸ਼ਹੀਦਾਂ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹਰ ਸਾਲ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਪਾਠ ਆਰੰਭ ਕਰਕੇ ਭੋਗ ਪਾਏ ਜਾਂਦੇ ਹਨ।ਇਸ ਸਬੰਧੀ ਸੈਕਸ਼ਨ-85 ਅਧੀਨ ਆਉਂਦੇ ਸਮੂਹ ਗੁਰਦੁਆਰਾ ਸਾਹਿਬਾਨ ਦੇ ਮੈਨੇਜਰਾਂ ਨੂੰ ਵੀ ਕਿਹਾ ਗਿਆ ਹੈ ਕਿ ਉਹ ਹਰ ਸਾਲ ਦੀ ਤਰ੍ਹਾਂ ਇਨ੍ਹਾਂ ਸ਼ਹੀਦਾਂ ਨੂੰ …

Read More »

ਭਾਰਤ ਗੁਆਢੀ ਦੇਸ਼ਾਂ ਨਾਲ ਚੰਗੇ ਸਬੰਧਾਂ ਦਾ ਇੱਛਕ, ਦੇਸ਼ ਦੀ ਆਨ ਤੇ ਸ਼ਾਨ ਨੂੰ ਕੋਈ ਆਂਚ ਨਹੀਂ ਆਉਣ ਦੇਵੇਗਾ- ਰਾਜਨਾਥ ਸਿੰਘ

ਪਠਾਨਕੋਟ, 4 ਜੂਨ (ਪੰਜਾਬ ਪੋਸਟ ਬਿਊਰੋ) – ਭਾਰਤ ਦੇ ਗ੍ਰਹਿ ਮੰਤਰੀ ਸ਼੍ਰੀ ਰਾਜਨਾਥ ਸਿੰਘ ਨੇ ਅੱਜ ਪਠਾਨਕੋਟ ਵਿਖੇ ਇੱਕ ਵਿਚਾਰ ਗੋਸ਼ਟੀ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਭਾਰਤ ਗੁਆਢੀ ਦੇਸ਼ਾਂ ਨਾਲ ਚੰਗੇ ਸਬੰਧ ਬਣਾਉਣਾ ਚਹੁੰਦਾ ਹੈ ਅਤੇ ਦੇਸ਼ ਦੀ ਆਨ ਤੇ ਸ਼ਾਨ ਨੂੰ ਕੋਈ ਆਂਚ ਨਹੀਂ ਆਉਣ ਦੇਵੇਗਾ।ਉਨ੍ਹਾਂ ਕਿਹਾ ਕਿ ਦੋਸਤ ਬਦਲ ਸਕਦੇ ਹਨ ਪਰ ਪੜੋਸੀ ਨਹੀਂ ਇਸ ਲਈ ਅਸੀਂ ਪੜੋਸੀਆਂ …

Read More »

ਕੈਂਪ ਦੌਰਾਨ ਬੱਚਿਆਂ ਦਾ ਮੈਡੀਕਲ ਚੈਕਅੱਪ ਕੀਤਾ ਗਿਆ

ਸਮਰਾਲਾ, 4 ਜੂਨ (ਪੰਜਾਬ ਪੋਸਟ ਬਿਊਰੋ) – ਸਰਕਾਰੀ ਪ੍ਰਾਇਮਰੀ ਸਕੂਲ ਘੁਲਾਲ ਵਿਖੇ ਸਕੂਲ ਇੰਚਾਰਜ ਸੰਜੀਵ ਕੁਮਾਰ ਕਲਿਆਣ ਦੀ ਅਗਵਾਈ ਹੇਠ ਚੱਲ ਰਹੇ ਸਮਰ ਕੈਂਪ ਦੌਰਾਨ ਹੋਮਿਓਪੈਥੀ ਡਿਸਪੈਂਸਰੀ ਘੁਲਾਲ ਦੇ ਡਾ. ਦਵਿੰਦਰ ਕੌਰ ਨੇ ਆਪਣੀ ਟੀਮ ਨਾਲ ਬੱਚਿਆਂ ਦਾ ਮੈਡੀਕਲ ਚੈੱਕਅੱਪ ਕੀਤਾ।ਇਸ ਦੌਰਾਨ ਉਨ੍ਹਾਂ ਨੇ ਬੱਚਿਆਂ ਨੂੰ ਉਨ੍ਹਾਂ ਦੀ ਸਿਹਤ ਸੰਭਾਲ ਸਬੰਧੀ ਅਤੇ ਖੁਦ ਦੀ ਸਫਾਈ ਸਬੰਧੀ ਜਾਣਕਾਰੀ ਦਿੱਤੀ।ਉਨ੍ਹਾਂ ਬੱਚਿਆਂ ਨੂੰ …

Read More »

ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੀਰਤਨ ਕੀਰਤਨ 19 ਨੂੰ

ਅੰਮ੍ਰਿਤਸਰ, 4 ਜੂਨ (ਸੁਖਬੀਰ ਸਿੰਘ ਖੁਰਮਣੀਆ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸਮੂਹ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਨੌਜਵਾਨ ਸੇਵਕ ਸਭਾ ਵੱਲੋਂ ਗੁਰੂ ਕੀ ਵਡਾਲੀ ਛੇਹਰਟਾ ਵਿਖੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ 12ਵਾਂ ਮਹਾਨ ਨਗਰ ਕੀਰਤਨ 19 ਜੂਨ ਦਿਨ ਐਤਵਾਰ ਸਵੇਰੇ 7:00 ਵਜੇ ਗੁਰਦੁਆਰਾ ਜਨਮ ਅਸਥਾਨ ਪਾਤਸ਼ਾਹੀ ਛੇਵੀਂ ਤੋਂ ਬੀੜ ਬਾਬਾ ਬੁੱਢਾ ਸਾਹਿਬ ਤੱਕ ਕੱਢਿਆ ਜਾਵੇਗਾ। …

Read More »

ਵਿਸ਼ਵ ਵਾਤਾਵਰਣ ਦਿਵਸ ਮੋਕੇ ਛਾਂਦਾਰ ਬੂਟੇ ਲਗਾਉਣ ਦੀ ਮੁਹਿੰਮ ਦਾ ਅਗਾਜ਼

ਅੰਮ੍ਰਿਤਸਰ, 4 ਜੂਨ (ਪੰਜਾਬ ਪੋਸਟ ਬਿਊਰੋ) – ਜਿਲੇ ਦੀ ਨਾਮਵਰ ਸਮਾਜ ਸੇਵੀ ਸੰਸਥਾ ਮਾਣ ਧੀਆਂ ਤੇ ਸਮਾਜ ਭਲਾਈ ਸੁਸਾਇਟੀ (ਰਜਿ:) ਅੰਮ੍ਰਿਤਸਰ ਦੇ ਮੁੱਖ ਸੇਵਾਦਾਰ ਉਘੇ ਸਮਾਜ ਸੇਵਕ ਗੁਰਿੰਦਰ ਸਿੰਘ ਮੱਟੂ ਵਲੋਂ ਅੱਜ ਵਿਸ਼ਵ ਵਾਤਾਵਰਣ ਦਿਵਸ ਮੋਕੇ ਛਾਂਦਾਰ ਬੂਟੇ ਲਗਾ ਕੇ ਮੁਹਿੰਮ ਦਾ ਆਗਾਜ਼ ਕਰਦਿਆਂ ਕਿਹਾ ਕਿ ਇਸ ਦਿਨ ਦੀ ਸ਼ੁਰੂਆਤ 1973 ਵਿਚ ਯੂਐਨਓ ਵਲੋਂ ਸਵੀਡਨ ਵਿਖੇ ਵਿਸ਼ਵ ਸੰਮੇਲਨ ਦੋਰਾਨ ਕੀਤੀ …

Read More »