ਮਹਿਤਾ 6 ਜੂਨ (ਜੋਗਿੰਦਰ ਸਿੰਘ ਮਾਣਾ) ਦਮਦਮੀ ਟਕਸਾਲ ਦੇ ਕੇਂਦਰੀ ਅਸਥਾਨ ਗੁਰਦਵਾਰਾ ਗੁਰਦਰਸ਼ਨ ਪ੍ਰਕਾਸ਼, ਮਹਿਤਾ ਵਿਖੇ ਸ਼ਹੀਦੀ ਸਮਾਗਮ ਮੌਕੇ ਸ਼ਹੀਦ ਭਾਈ ਸਤਵੰਤ ਸਿੰਘ ਦੀ ਮਾਤਾ ਪਿਆਰ ਕੌਰ ,ਸ਼ਹੀਦ ਭਾਈ ਕੇਹਰ ਸਿੰਘ ਦੇ ਸਪੁੱਤਰ ਭਾਈ ਸਤਵੰਤ ਸਿੰਘ, ਸ਼ਹੀਦ ਭਾਈ ਸਤਵੰਤ ਸਿੰਘ ਦੇ ਭਤੀਜੇ ਭਾਈ ਸੁਖਵਿੰਦਰ ਸਿੰਘ ਅਗਵਾਨ ਅਤੇ ਸ਼ਹੀਦ ਭਾਈ ਜਰਨਲ ਲਾਭ ਸਿੰਘ ਦੇ ਭਰਾਤਾ ਭਾਈ ਦਲਜੀਤ ਸਿੰਘ ਪੰਜਵੜ ਨੂੰ ਸਿਰੋਪਾਉ …
Read More »Daily Archives: June 7, 2016
ਦਮਦਮੀ ਟਕਸਾਲ ਨੇ ਸੰਤ ਭਿੰਡਰਾਂਵਾਲਿਆਂ ਦੇ ਤੀਰ ਤੇ ਸ੍ਰੀ ਸਾਹਿਬ ਵਾਪਸ ਕਰਨ ਦੀ ਕੇਂਦਰ ਸਰਕਾਰ ਤੋਂ ਕੀਤੀ ਮੰਗ
ਮਹਿਤਾ ਵਿਖੇ ਜੂਨ ’84 ਦੇ ਘੱਲੂਘਾਰੇ ਦੀ ਯਾਦ ਵਿੱਚ 32ਵੇਂ ਸ਼ਹੀਦੀ ਸਮਾਗਮ ਮਹਿਤਾ 6 ਜੂਨ (ਜੋਗਿੰਦਰ ਸਿੰਘ ਮਾਣਾ) – ਦਮਦਮੀ ਟਕਸਾਲ ਨੇ 32 ਸਾਲਾਂ ਬਾਅਦ ਅੱਜ ਪਹਿਲੀ ਵਾਰ ਜੂਨ ’84 ਦੇ ਘੱਲੂਘਾਰੇ ਦੌਰਾਨ ਫੌਜ ਵੱਲੋਂ ਕਬਜ਼ੇ ਵਿੱਚ ਲਏ ਗਏ ਸੰਤ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲਿਆਂ ਦੇ ਤੀਰ ਅਤੇ ਤਿੰਨ ਫੁੱਟੀ ਵੱਡੀ ਸ੍ਰੀ ਸਾਹਿਬ ਵਾਪਸ ਕਰਨ ਦੀ ਮੰਗ ਕਰਨ ਤੋਂ ਇਲਾਵਾ ਮਨੁੱਖਤਾ …
Read More »GNDU Student won Gold Medal in Archery World University Championship
Amritsar, 6 June (Punjab Post Bureau) – It is a matter of great pride and honor that Ms. Priyanshu Kachhap, student of Guru Nanak Dev University has won Gold Medal in Compound Women’s team category in Archery World University Championship held at Mongolia from 1-5 June, 2016. India beat Russia by scoring 228 points out of 240 and Russia scored …
Read More »Youth Leadership Training Camp for girl students organized by GNDU
Amritsar, 6 June (Punjab Post Bureau) – A Youth Leadership Training Camp for girl students was organized at the Guru Nanak Dev University Students Holiday Home, Dalhousie. This camp was organized by the Department of Youth Welfare of the University. As many as 100 students and their teachers from 10 affiliated colleges of the University participated. Dr. GPS Dhillon, Principal Dalhouise Public …
Read More »ਰੁੱਖ ਸਾਡੇ ਜੀਵਨ ਦਾ ਇੱਕ ਅਹਿਮ ਹਿੱਸਾ, ਵੱਧ ਤੋਂ ਵੱਧ ਰੁੱਖ ਲਗਾਏ ਜਾਣ – ਸੈਸ਼ਨ ਜੱਜ
ਅੰਮ੍ਰਿਤਸਰ, 6 ਜੂਨ (ਜਗਦੀਪ ਸਿੰਘ ਸੱਗੂ) – ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਅੰਮ੍ਰਿਤਸਰ ਜੀ ਦੀਆਂ ਹਦਾਇਤਾਂ ਅਨੁਸਾਰ ਮੈਡਮ ਗਰੀਸ਼, ਸੀ.ਜੇ.ਐੱਮ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਅੰਮ੍ਰਿਤਸਰ ਜੀ ਦੀ ਯੋਗ ਅਗਵਾਈ ਹੇਠ ਏ.ਡੀ.ਆਰ ਸੈਂਟਰ, ਅੰਮ੍ਰਿਤਸਰ ਵਿੱਚ ਵਾਤਾਵਰਨ ਦਿਵਸ ਮਨਾਇਆ ਗਿਆ। ਇਸ ਵਿੱਚ ਸ੍ਰੀ ਗੁਰਬੀਰ ਸਿੰਘ, ਜ਼ਿਲ੍ਹਾ ਅਤੇ ਸੈਸ਼ਨ ਜੱਜ, ਅੰਮ੍ਰਿਤਸਰ, ਸ੍ਰੀ ਪਰਦੀਪ ਸੈਨੀ, ਪ੍ਰਧਾਨ, ਬਾਰ ਐਸੋਸੀਏਸ਼ਨ, ਅੰਮ੍ਰਿਤਸਰ, ਜ਼ਿਲ੍ਹਾ ਕਾਨੂੰਨੀ …
Read More »ਅੰਮ੍ਰਿਤਸਰ ਜ਼ਿਲ੍ਹੇ ਦੇ 25 ਹਾਈ ਤੋਂ ਸੀਨੀਅਰ ਸੈਕੰਡਰੀ ਅਤੇ 14 ਮਡਲ ਤੋਂ ਹਾਈ ਸਕੂਲ ਹੋਏ ਅੱਪਗ੍ਰੇਡ
ਅੰਮ੍ਰਿਤਸਰ, 6 ਜੂਨ (ਜਗਦੀਪ ਸਿੰਘ ਸੱਗੂ) – ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਮਿਆਰੀ ਸਿੱਖਿਆ ਦੇਣ ਲਈ ਕੀਤੇ ਜਾ ਰਹੇ ਨਿਰੰਤਰ ਸੁਧਾਰਾਂ ਦੀ ਲੜੀ ਵਿੱਚ ਇਕ ਹੋਰ ਵੱਡਾ ਉਪਰਾਲਾ ਕਰਦਿਆਂ 534 ਸਰਕਾਰੀ ਸਕੂਲਾਂ ਨੂੰ ਅਪਗ੍ਰੇਡ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ, ਜਿਸ ਤਹਿਤ 372 ਸਰਕਾਰੀ ਹਾਈ ਸਕੂਲਾਂ ਨੂੰ ਸੀਨੀਅਰ ਸੈਕੰਡਰੀ ਅਤੇ 162 ਸਰਕਾਰੀ ਮਿਡਲ ਸਕੂਲਾਂ ਨੂੰ ਹਾਈ ਸਕੂਲ …
Read More »ਯੋਗਾ ਨਾਲ ਸਿਹਤ ਨੂੰ ਤੰਦਰੁਸਤ ਬਣਾ ਕੇ ਨਰੋਏ ਸਮਾਜ ਦੀ ਸਿਰਜਣਾ ਕੀਤੀ ਜਾਵੇ- ਸੈਮਸਨ ਮਸੀਹ
ਅੰਮ੍ਰਿਤਸਰ, 6 ਜੂਨ (ਜਗਦੀਪ ਸਿੰਘ ਸੱਗੂ) – ਨਹਿਰੂ ਯੁਵਾ ਕੇਂਦਰ ਅੰਮ੍ਰਿਤਸਰ ਅਤੇ ਯੁਵਾ ਮਾਮਲੇ ਤੇ ਖੇਡ ਮੰਤਰਾਲਾ ਭਾਰਤ ਸਰਕਾਰ ਵੱਲੋਂ ਸ: ਹਰੀ ਸਿੰਘ ਨਲੂਆ ਸਪੋਰਟਸ ਐਂਡ ਵੈਲਫੇਅਰ ਕਲੱਬ ਦੇ ਸਹਿਯੋਗ ਨਾਲ ਬਲਾਕ ਪੱਧਰੀ ਨੇਬਰਹੁੱਡ ਯੂਥ ਪਾਰਲੀਮੈਂਟ ਆਨ ਯੋਗਾ ਦਾ ਅਯੋਜਨ ਪ੍ਰਧਾਨ ਗੁਰਿੰਦਰ ਸਿੰਘ, ਸਕੱਤਰ ਰਣਧੀਰ ਸਿੰਘ ਅਤੇ ਖਜਾਨਚੀ ਸੁਰਿੰਦਰਪਾਲ ਸਿੰਘ ਦੀ ਦੇਖ-ਰੇਖ ਹੇਠ ਪਿੰਡ ਵਰਪਾਲ ਵਿਖੇ ਕਰਵਾਇਆ ਗਿਆ, ਜਿਸ ਵਿੱਚ …
Read More » ਲੜਕੀ ਹਰਦੀਪ ਕੌਰ ਨੂੰ ਉਸ ਦੇ ਮਾਪਿਆਂ ਨਾਲ ਮਿਲਾਇਆ- ਬਾਸਲ
ਅੰਮ੍ਰਿਤਸਰ, 6 ਜੂਨ (ਜਗਦੀਪ ਸਿੰਘ ਸੱਗੂ) – ਸੀ.ਜੇ.ਐੱਮ ਕਮ ਸਕੱਤਰ, ਜ਼ਿਲ੍ਹਾ ਕਾਨੂੰਨੀ, ਸੇਵਾਵਾਂ ਅਥਾਰਟੀ, ਅੰਮ੍ਰਿਤਸਰ ਮੈਡਮ ਗਰੀਸ਼ ਬਾਸਲ, ਜੀ ਵੱਲੋਂ ਗੁਰੂ ਨਾਨਕ ਹਸਪਤਾਲ, ਅੰਮ੍ਰਿਤਸਰ ਵਿਖੇ ਇੱਕ ਲੜਕੀ ਜਿਸ ਦਾ ਨਾਮ ਹਰਦੀਪ ਕੌਰ ਹੈ, ਉਸ ਨੂੰ ਉਸ ਦੇ ਮਾਪਿਆਂ ਨਾਲ ਮਿਲਾਇਆ ਗਿਆ। ਇਹ ਲੜਕੀ ਗੁਰੂ ਨਾਨਕ ਹਸਪਤਾਲ ਵਿੱਚ ਲਾਵਾਰਸ ਘੁੰਮ ਰਹੀ ਸੀ ਜਿਸ ਦੀ ਹਾਲਤ ਠੀਕ ਨਹੀਂ ਸੀ ਕੱਪੜੇ ਵੀ ਬਹੁਤ …
Read More » ਪੰਦਰਾਂ ਦਿਨਾ ਡੇਅਰੀ ਸਿਖਲਾਈ ਕੋਰਸ ਲਈ 9 ਤੱਕ ਮੰਗੀਆਂ ਅਰਜ਼ੀਆਂ
ਅੰਮ੍ਰਿਤਸਰ, 6 ਜੂਨ (ਜਗਦੀਪ ਸਿੰਘ ਸੱਗੂ) – ਪੰਜਾਬ ਸਰਕਾਰ ਦੇ ਡੇਅਰੀ ਵਿਭਾਗ ਵੱਲੋਂ ਪੜ੍ਹੇ-ਲਿਖੇ ਬੇਰੁਜ਼ਗਾਰ ਵਿਅਕਤੀਆਂ ਨੂੰ ਸਵੈ-ਰੁਜ਼ਗਾਰ ਸਕੀਮ ਅਧੀਨ ਇਕ ਪੰਦਰਾਂ ਦਿਨਾ ਡੇਅਰੀ ਸਿਖਲਾਈ ਕੋਰਸ ਚਲਾਇਆ ਜਾ ਰਿਹਾ ਹੈ ਅਤੇ ਕੋਈ ਵੀ ਵਿਅਕਤੀ, ਜਿਸ ਦੀ ਉਮਰ ਘੱਟੋ-ਘੱਟ 18 ਸਾਲ ਅਤੇ ਵੱਧ ਤੋ ਵੱਧ 50 ਸਾਲ ਹੋਵੇ, ਇਹ ਕੋਰਸ ਕਰ ਸਕਦਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ ਡੇਅਰੀ ਡਾ. …
Read More »ਦਿੱਲੀ ਕਮੇਟੀ ਦੇ ਸਹਿਯੋਗ ਨਾਲ ਤਿਹਾੜ ਜੇਲ੍ਹ ‘ਚ ਮਨਾਇਆ ਪੰਜਵੇਂ ਪਾਤਸ਼ਾਹ ਦਾ ਸ਼ਹੀਦੀ ਪੁਰਬ
ਨਵੀਂ ਦਿੱਲੀ, 6 ਜੂਨ (ਅੰਮ੍ਰਿਤ ਲਾਲ ਮੰਨਣ) – ਹਮੇਸ਼ਾਂ ਵਾਂਗ ਇਸ ਵਾਰ ਵੀ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਤਿਹਾੜ ਜੇਲ੍ਹ ਨੰਬਰ 8 ਅਤੇ 9 ਵਿਖੇ ਐਤਵਾਰ ਨੂੰ ਜੇਲ੍ਹ ਦੇ ਸਿੱਖ ਤੇ ਹੋਰ ਬੰਦੀਆਂ ਅਤੇ ਜੇਲ੍ਹ ਅਧਿਕਾਰੀਆਂ ਵਲੋਂ ਆਪਸੀ ਸਹਿਯੋਗ ਨਾਲ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਪੁਰਬ ਬੜੀ ਸ਼ਰਧਾ ਨਾਲ ਮਨਾਇਆ ਗਿਆ। ਇਸ ਮੌਕੇ ਤੇ …
Read More »
Punjab Post Daily Online Newspaper & Print Media