ਮਾਲੇਰਕੋਟਲਾ, 6 ਜੂਨ (ਹਰਮਿੰਦਰ ਸਿੰਘ ਭੱਟ) – ਸਥਾਨਕ ਹਰਫ਼ ਕਾਲਜ ਦੇ ਵਿਦਿਆਰਥੀਆਂ ਦੇ ਬੀ.ਕਾਮ ਭਾਗ ਤੀਜਾ (ਸਮੈਸਟਰ ਪੰਜਵਾਂ) ਦੇ ਪੰਜਾਬੀ ਯੂਨੀਵਰਸਿਟੀ ਵੱਲੋਂ ਘੋਸ਼ਿਤ ਨਤੀਜਿਆਂ ਵਿੱਚ ਹਰਿੰਦਰ ਕੌਰ ਕਲੇਰ ਪੁੱਤਰੀ ਸ਼੍ਰੀ ਮੋਹਨ ਸਿੰਘ ਨੇ 543 (83.54%) ਅੰਕ ਪ੍ਰਾਪਤ ਕਰਕੇ ਕਾਲਜ ਵਿੱਚ ਪਹਿਲੇ ਸਥਾਨ ਤੇ ਰਹੀ ਹੈ।ਇਸ ਸਫ਼ਲਤਾ ਲਈ ਹਰਫ਼ ਕਾਲਜ ਦੇ ਚੇਅਰਮੈਨ ਸ਼੍ਰੀ ਅਮਜਦ ਅਲੀ ਨੇ ਸਮੂਹ ਵਿਦਿਆਰਥੀਆਂ, ਮਾਪਿਆਂ ਤੇ ਕਾਲਜ …
Read More »Daily Archives: June 7, 2016
55 ਲੱਖ ਵਾਲੀ ਵੱਡੀ ਪਾਣੀ ਵਾਲੀ ਟੈਂਕੀ ਤੇ ਸੀਵਰੇਜ਼ ਲਾਇਨ ਦੇ ਕੰਮ ਦਾ ਉਦਘਾਟਨ
ਮਾਲੇਰਕੋਟਲਾ, 6 ਜੂਨ (ਹਰਮਿੰਦਰ ਸਿੰਘ ਭੱਟ)- ਮਾਲੇਰਕੋਟਲਾ ਸਬਜ਼ੀ ਮੰਡੀ ਅੰਦਰ ਪਿਛਲੇ ਕਾਫੀ ਸਮੇਂ ਤੋਂ ਸੀਵਰੇਜ਼ ਅਤੇ ਪੀਣ ਵਾਲੇ ਸਾਫ ਪਾਣੀ ਵਰਗੀਆਂ ਮੁਢਲੀਆਂ ਲੋੜਾਂ ਦੀ ਪੂਰਤੀ ਲਈ ਜੂਝਦੇ ਆ ਰਹੇ ਕਿਸਾਨਾਂ ਤੇ ਆੜਤੀਆਂ ਨੂੰ ਉਪਰੋਕਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਮਾਰਕੀਟ ਕਮੇਟੀ ਮਾਲੇਰਕੋਟਲਾ ਵੱਲੋਂ ਹਲਕਾ ਵਿਧਾਇਕਾ ਤੇ ਮੁੱਖ ਸੰਸਦੀ ਸਕੱਤਰ ਪੰਜਾਬ ਬੀਬੀ ਫਰਜ਼ਾਨਾਂ ਆਲਮ ਦੀ ਰਹਿਨੂੰਮਾਈ ਹੇਠ ਸਥਾਨਕ ਸਬਜ਼ੀ ਮੰਡੀ ਅੰਦਰ ਕਰੀਬ …
Read More »ਸਰਕਾਰੀ ਪ੍ਰਇਮਰੀ ਸਕੂਲ ਰਾਜਿੰਦਰ ਨਗਰ ਵਿਖੇ ਸਮਰ ਕੈਂਪ ਲਗਾਇਆ
ਮਾਲੇਰਕੋਟਲਾ 06 ਜੂਨ (ਹਰਮਿੰਦਰ ਸਿੰਘ ਭੱਟ) ਬੱਚਿਆਂ ਨੂੰ ਪੜ੍ਹਾਈ ਦੇ ਨਾਲ-ਨਾਲ ਸਹਿ-ਵਿਦਿਅਕ ਗਤੀਵਿਧੀਆਂ ਵਿੱਚ ਰੁੱਚੀ ਪੈਦਾ ਕਰਨ ਲਈ ਜੂਨ ਦੇ ਪਹਿਲੇ ਹਫਤੇ ਵਿੱਚ ਸਰਕਾਰੀ ਪ੍ਰਇਮਰੀ ਸਕੂਲ ਰਾਜਿੰਦਰ ਨਗਰ ਵਿਖੇ ਸਮਰ ਕੈਂਪ ਲਗਾਇਆ ਗਿਆ। ਜਿਸ ਵਿੱਚ ਖੇਡਾਂ, ਕਲੇਅ ਮਾਡਲ, ਪਾੱਪਟਰੀ, ਸਕਰੈਪ ਬੁੱਕ ਖੁਦ ਤਿਆਰ ਦੀ ਰੁੱਚੀ ਅਤੇ ਸੱਭਿਆਚਾਰਕ ਗਤੀਵਿਧੀਆਂ ਕਰਵਾਈਆਂ ਗਈਆਂ ਤੇ ਬੱਚਿਆਂ ਦੀ ਇੱਛਾ ਅਨੁਸਾਰ ਰਿਫਰੈਸ਼ਮੈਂਟ ਵੀ ਦਿੱਤੀ ਗਈ। ਇਸ …
Read More »ਬਿਸਵਾ ਜ਼ਮੀਨ ਦੀ ਮਾਲਕੀਅਤ ਨੂੰ ਲੈ ਕੇ ਦੋ ਸਕੇ ਭਰਾਵਾਂ ਵਿਚਕਾਰ ਖ਼ੂਨੀ ਝੜਪ
ਮਾਲੇਰਕੋਟਲਾ, 6 ਜੂਨ (ਹਰਮਿੰਦਰ ਸਿੰਘ ਭੱਟ) ਨੇੜਲੇ ਪਿੰਡ ਕੰਗਣਵਾਲ ਵਿਖੇ ਇੱਕ ਬਿਸਵਾ ਜ਼ਮੀਨ ਦੀ ਮਾਲਕੀਅਤ ਨੂੰ ਲੈ ਕੇ ਦੋ ਸਕੇ ਭਰਾਵਾਂ ਵਿਚਕਾਰ ਪਿਛਲੇ ਕਾਫੀ ਸਮੇਂ ਤੋਂ ਚੱਲਿਆ ਆ ਰਿਹਾ ਵਿਵਾਦ ਉਸ ਸਮੇਂ ਗੰਭੀਰ ਰੂਪ ਧਾਰਨ ਕਰ ਗਿਆ ਜਦੋਂ ਲੰਘੀ ਰਾਤ ਇੱਕ ਭਰਾ ਦੇ ਪੁੱਤਰ ਨੇ ਕਥਿਤ ਹਥਿਆਰਾਂ ਨਾਲ ਲੈਸ ਆਪਣੇ ਦਰਜਣ ਦੇ ਕਰੀਬ ਸਾਥੀਆਂ ਸਮੇਤ ਆਪਣੇ ਚਾਚੇ ਅਕਬਰ ਮੁਹੰਮਦ ਉਰਫ …
Read More »ਰਮਜ਼ਾਨ-ਉਲ-ਮੁਬਾਰਕ ਮਹੀਨੇ ਦਾ ਪਹਿਲਾ ਰੋਜ਼ਾ ਅੱਜ
ਮਾਲੇਰਕੋਟਲਾ ਤੇ ਵੱਖ-ਵੱਖ ਸ਼ਹਿਰਾਂ ਵਿੱਚ ਰੋਜ਼ਾ ਰੱਖਣ (ਸਰਘੀ) ਤੇ ਖੋਲ੍ਹਣ (ਅਫਤਾਰੀ) ਦਾ ਸਮਾਂ ਮਾਲੇਰਕੋਟਲਾ 06 ਜੂਨ (ਹਰਮਿੰਦਰ ਸਿੰਘ ਭੱਟ) ਹਜ਼ਰਤ ਮੋਲਾਨਾ ਮੁਫਤੀ ਇਰਤਕਾ-ਉਲ-ਹਸਨ ਕਾਂਧਲਵੀ ਮੁਫਤੀ ਏ ਆਜਮ ਪੰਜਾਬ ਤੇ ਵੱਡੀ ਈਦਗਾਹ ਪ੍ਰਬੰਧਕ ਕਮੇਟੀ ਵੱਲੋਂ ਜਾਰੀ ਸੂਚਨਾਵਾਂ ਅਨੁਸਾਰ ਅੱਜ ਰੋਜ਼ੇ ਦੇ ਪਹਿਲੇ ਦਿਨ ਰੋਜ਼ਾ ਖੋਲ੍ਹਣ ਦਾ ਸਮਾਂ 07 ਜੂਨ ਨੂੰ ਸ਼ਾਮ 7:28 ਮਿੰਟ ਤੇ ਹੋਵੇਗਾ ਤੇ ਦੂਜੇ ਰੋਜ਼ੇ ਦੀ ਸਰਘੀ (ਰੋਜ਼ਾ …
Read More »Summer Exercise by Vajra Corps
Jalandhar, June 6 (Punjab Post Bureau) – In a continued effort to hone its conventional operational preparedness on the Western front, Vajra Corps has conducted a series of tactical exercises with troops during the summer months. Close on the heels of Divisional level manoeuvre exercise conducted in general area Nakodar-Nurmahal, in the vicinity of Ludhiana by Panther Division, two more …
Read More »
Punjab Post Daily Online Newspaper & Print Media