Wednesday, November 25, 2026

Daily Archives: June 8, 2016

ਜੀ.ਪੀ.ਐਸ ਸਿਸਟਮ ਨਾਲ ਚੋਰੀ ਹੋਈ ਕਾਰ ਬਰਾਮਦ- ਫਰਜੀ ਪਹਿਚਾਣ ਪੱਤਰ ਤੇ ਸਿਮ ਬਨਾਉਣ ਵਾਲੇ ਸਮੇਤ 5 ਕਾਬੂ

ਬਠਿੰਡਾ, 7 ਜੂਨ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਮਈ 24 ਨੂੰ ਦਿੱਲੀ ਤੋ ਕਿਰਾਏ ਤੇ ਲਿਆਦੀ ਕਾਰ ਨੂੰ ਪਿੰਡ ਧਿੰਗੜ, ਤਹਿਸੀਲ ਰਾਮਪੁਰਾਫੂਲ ਕੋਲੋ ਡਰਾਇਵਰ ਤੋ ਜਬਰਦਸਤੀ ਕਾਰ ਲੈ ਜਾਣ ਦੇ ਮਾਮਲੇ ਨੂੰ ਹੱਲ ਕਰਦਿਆ ਪੁਲਿਸ ਵੱਲੋ ਕਰੀਬ ਅੱਧੀ ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆ ਐਸ.ਪੀ (ਐਚ) ਡਾ: ਨਾਨਕ ਸਿੰਘ ਨੇ ਦੱਸਿਆ ਕਿ ਤਿੰਨ ਵਿਅਕਤੀਆ ਵੱਲੋ ਨਵੀ …

Read More »

ਚੰਡੀਗੜ੍ਹ ਵਿਖੇ ਕੌਮਾਂਤਰੀ ਯੋਗਾ ਦਿਵਸ ‘ਚ ਸ਼ਾਮਲ ਹੋਣ ਦਾ ਡਿਪਟੀ ਕਮਿਸ਼ਨਰ ਵਲੋਂ ਸੱਦਾ

ਬਠਿੰਡਾ, 7 ਜੂਨ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਬਠਿੰਡਾ ਦੇ ਡਿਪਟੀ ਕਮਿਸ਼ਨਰ ਡਾ.ਬਸੰਤ ਗਰਗ ਨੇ ਬਠਿੰਡਾ ਜ਼ਿਲ੍ਹੇ ਦੇ ਯੋਗਾ-ਪ੍ਰੇਮੀਆਂ ਅਤੇ ਆਮ ਜਨਤਾ ਨੂੰ ਕੌਮਾਂਤਰੀ ਯੋਗਾ ਦਿਵਸ ਵਿਚ ਸ਼ਾਮਲ ਹੋਣ ਦਾ ਸੱਦਾ ਦਿੱਤਾ ਹੈ। ਪ੍ਰੈੱਸ ਬਿਆਨ ਰਾਹੀਂ ਡਾ. ਗਰਗ ਨੇ ਦੱਸਿਆ ਕਿ ਕੌਮਾਂਤਰੀ ਯੋਗਾ ਦਿਵਸ 21 ਜੂਨ, 2016 ਨੂੰ ਚੰਡੀਗੜ੍ਹ ਵਿਖੇ ਮਨਾਇਆ ਜਾ ਰਿਹਾ ਹੈ।ਇਸ ਸਮਾਗਮ ਵਿਚ ਭਾਰਤ ਦੇ ਪ੍ਰਧਾਨ …

Read More »

ਗੁਰੂਕੁਲ ਕਾਲਜ ਦੇ ਬੀ.ਏ ਭਾਗ ਪਹਿਲਾ ਦੇ ਵਿਦਿਆਰਥੀਆਂ ਦਾ ਨਤੀਜਾ ਸ਼ਾਨਦਾਰ ਰਿਹਾ

ਬਠਿੰਡਾ, 7 ਜੂਨ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਪੰਜਾਬੀ ਯੂਨੀਵਰਸਿਟੀ ਵੱਲੋਂ ਦਿੱਤੇ ਨਤੀਜਿਆਂ ਵਿੱਚੋਂ ਗੁਰੂਕੁਲ ਕਾਲਜ, ਬਠਿੰਡਾ (ਪੰਜਾਬੀ ਯੂਨੀਵਰਸਿਟੀ ਨਾਲ ਸੰਬੰਧਤ) ਦੇ ਬੀ.ਏ ਭਾਗ ਪਹਿਲਾ ਦੇ ਵਿਦਿਆਰਥੀਆਂ ਨੇ ਮੱਲਾਂ ਮਾਰੀਆਂ।ਬੀ.ਏ ਭਾਗ ਪਹਿਲਾ ਦੇ ਨਤੀਜੇ ਵਿੱਚੋਂ ਬੰਸਪਾਲ ਕੌਰ ਅਤੇ ਜਸਪ੍ਰੀਤ ਕੌਰ ਨੇ 74 ਪ੍ਰਤੀਸ਼ਤ ਅੰਕ ਹਾਸਿਲ ਕੀਤੇ ਅਤੇ ਜਮਾਤ ਵਿੱਚ ਪਹਿਲੇ ਸਥਾਨ ਤੇ ਰਹੀਆਂ। ਮਨਵੀਰ ਕੌਰ ਨੇ 74 ਪ੍ਰਤੀਸ਼ਤ ਅੰਕ …

Read More »

ਉਦਯੋਗਿਕ ਸਿਖਲਾਈ ਸੰਸਥਾਵਾਂ ਵਿਖੇ ਆਨਲਾਈਨ ਦਾਖ਼ਲਾ ਸ਼ੁਰੂ

ਬਠਿੰਡਾ, 7 ਜੂਨ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਡਾਇਰੈਕਟਰ ਤਕਨੀਕੀ ਸਿਖਿਆ ਅਤੇ ਉਦਯੋਗਿਕ ਸਿਖਲਾਈ ਵਿਭਾਗ ਪੰਜਾਬ ਚੰਡੀਗੜ੍ਹ ਵੱਲੋਂ ਪੰਜਾਬ ਭਰ ਦੀਆਂ ਸਰਕਾਰੀ ਅਤੇ ਪ੍ਰਾਈਵੇਟ ਉਦਯੋਗਿਕ ਸਿਖਲਾਈ ਸੰਸਥਾਵਾਂ ਵਿਚ ਦਾਖ਼ਲੇ ਸਬੰਧੀ ਨੋਟਿਸ ਜਾਰੀ ਕੀਤਾ ਗਿਆ ਹੈ।ਜਿਸ ਸਬੰਧੀ 6 ਜੂਨ 2016 ਤੋਂ 28.06.2016 ਤੱਕ ਪਹਿਲੀ ਕੌਸਲਿੰਗ ਕਰਵਾਈ ਜਾ ਰਹੀ ਹੈ।ਵਿਭਾਗ ਵੱਲੋਂ ੪ ਕੌਸਲਿੰਗਾਂ ਦਾ ਵੇਰਵਾ ਜਾਰੀ ਕੀਤਾ ਗਿਆ ਹੈ।ਉਦਯੋਗਿਕ ਸਿਖਲਾਈ ਸੰਸਥਾ …

Read More »

ਟੈਕਨੀਕਲ ਯੂਨੀਵਰਸਿਟੀ ‘ਚ ਡਾਕਘਰ ਦੀ ਸ਼ਾਖਾ ਖੋਲਣ ‘ਤੇ ਕੁਸਲਾ ਨੇ ਕੀਤਾ ਧੰਨਵਾਦ

ਬਠਿੰਡਾ, 7 ਜੂਨ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਬਠਿੰਡਾ ਦੀ ਮਹਾਰਾਜਾ ਰਣਜੀਤ ਸਿੰਘ ਟੈਕਨੀਕਲ ਯੂਨੀਵਰਸਿਟੀ ਵਿਖੇ ਡਾਕਘਰ ਦੀ ਸ਼ਾਖਾ ਖੋਹਲਣ ਦੀ ਮਨਜ੍ਹਰੀ ਭਾਰਤ ਸਰਕਾਰ , ਮਨਿਸਟਰੀ ਆਫ ਕੰਮਨੀਕੇਸ਼ਨ ਐਡ ਆਈਟੀ , ਡਿਪਾਰਟਮੈਟ ਆਫ ਪੋਸਟ ਆਫਿਸਜ਼ ਵਲੋ ਦੇ ਦਿੱਤੀ ਗਈ ਹੈ ਜਿਸ ਦੇ ਲਈ ਭਾਰਤ ਸਰਕਾਰ ਅਤੇ ਸਬੰਧਤ ਅਧਿਕਾਰੀਆਂ ਦਾ ਧੰਨਵਾਦ ਕੀਤਾ ਗਿਆ ਹੈ ਇਸ ਗੱਲ ਦਾ ਪ੍ਰਗਟਾਵਾ ਭਰੂਣ ਹੱਤਿਆ …

Read More »