Wednesday, November 25, 2026

Daily Archives: June 10, 2016

ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ

ਅੰਮ੍ਰਿਤਸਰ, 8 ਜੂਨ (ਜਗਦੀਪ ਸਿੰਘ ਸੱਗੂ) – ਸਥਾਨਕ ਸੁਲਤਾਨਵਿੰਡ ਇਲਾਕੇ ‘ਚ ਪੈਂਦੀ ਅਬਾਦੀ ਗੋਬਿੰਦ ਨਗਰ ਸਥਿਤ ਗੁ: ਗੋਬਿੰਦ ਨਗਰ ਵਿਖੇ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਸ਼੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਭਾਵਨਾ ਸਹਿਤ ਮਨਾਇਆ ਗਿਆ।ਇਸ ਦੌਰਾਨ ਸਵੇਰ ਤੋਂ ਸ਼ਾਮ ਤੱਕ ਠੰਡੇ ਮਿੱਠ ਜਲ ਦੀ ਛਬੀਲ ਲਗਾਈ ਗਈ ਅਤੇ ਕਵਹਿ ਤੇ ਘੂੰਗਣੀਆਂ ਦਾ ਪ੍ਰਸਾਦਿ ਅਤੁੱਟ ਵਰਤਾਇਆ …

Read More »

 ਸ਼ਹੀਦੀ ਦਿਹਾੜੇ ਨੂੰ ਸਮਰਪਿੱਤ ਠੰਡੇ ਮਿੱਠੇ ਜਲ ਦੀ ਛਬੀਲ ਲਗਾਈ

ਅੰਮ੍ਰਿਤਸਰ, 8 ਜੂਨ (ਜਗਦੀਪ ਸਿੰਘ ਸੱਗੂ) ਇਤਿਹਾਸਕ ਪਿੰਡ ਸੁਲਤਾਨਵਿੰਡ ਵਿਖੇ ਗੁ: ਬਾਬਾ ਜੀਵਨ ਸਿੰਘ ਵਿਖੇ ਸ੍ਰੀ ਗੁਰੂ ਅਰਜਨ ਦੇਵ ਦੇ ਸ਼ਹੀਦੀ ਦਿਹਾੜੇ ਦੇ ਸਬੰਧ ਵਿੱਚ ਲਗਾਈ ਗਈ ਠੰਡੇ ਮਿੱਠੇ ਜਲ ਦੀ ਛਬੀਲ ਵਰਤਾਉਂਦੇ ਹੋਏ ਅਕਾਲੀ ਆਗੂ ਮਹਾਂਬੀਰ ਸਿੰਘ ਸੁਲਤਾਨਵਿੰਡ, ਮੁਖਤਾਰ ਸਿੰਘ ਖਾਲਸਾ, ਜਗਤਾਰ ਸਿੰਘ, ਜਤਿੰਦਰ ਸਿੰਘ, ਅੰਗਰੇਜ ਸਿੰਘ, ਸਾਬੀ, ਗੁਰਬਾਜ ਸਿੰਘ ਅਤੇ ਇਲਾਕੇ ਦੇ ਨੌਜਵਾਨਾ ਤੇ ਬੱਚੇ।

Read More »