Wednesday, November 25, 2026

Daily Archives: June 11, 2016

ਗੁਰੂ ਗੋਬਿੰਦ ਸਿੰਘ ਜੀ ਦੀ ਤੀਸਰੀ ਅਰਧ ਸ਼ਤਾਬਦੀ ਸਮੇਂ ਸ੍ਰੀ ਪਾਉਂਟਾ ਸਾਹਿਬ 52 ਕਵੀਆਂ ਦੀ ਯਾਦ ‘ਚ ਹੋਵੇਗਾ ਕਵੀ ਦਰਬਾਰ

ਅੰਮ੍ਰਿਤਸਰ, 10 ਜੂਨ (ਗੁਰਪ੍ਰੀਤ ਸਿੰਘ) – ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ 5 ਜਨਵਰੀ 2017 ਨੂੰ ਦਸਮ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਮਨਾਈ ਜਾ ਰਹੀ ਤੀਸਰੀ ਅਰਧ ਸ਼ਤਾਬਦੀ (350 ਸਾਲਾ) ਸਮੇਂ ਦਸਮੇਸ਼ ਪਿਤਾ ਦੇ ਜੀਵਨ ਦੇ ਵੱਖੁਵੱਖ ਪਹਿਲੂਆਂ ਨੂੰ ਦਰਸਾਉਂਦਾ ਸੋਵੀਨਰ ਅਤੇ ਪ੍ਰਸਿੱਧ ਲੇਖਕਾਂ ਵੱਲੋਂ ਖੋਜ ਭਰਪੂਰ ਲੇਖਾਂ ਦੀ ਪੁਸਤਕ ਪ੍ਰਕਾਸ਼ਿਤ ਕੀਤੀ ਜਾਵੇਗੀ। ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ …

Read More »

ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਵਲੋਂ ਲੜੀ ਪਹਿਲੀ ਜੰਗ ਪਹਲੀ ਫਤਹਿ ਨੂੰ ਸਮਰਪਿਤ ਨਗਰ ਕੀਰਤਨ

ਅੰਮ੍ਰਿਤਸਰ, 10 ਜੂਨ (ਗੁਰਪ੍ਰੀਤ ਸਿੰਘ) – ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਮੀਰੀ-ਪੀਰੀ ਦੇ ਮਾਲਕ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਵੱਲੋਂ ਗੁਰਦੁਆਰਾ ਕਿਲ੍ਹਾ ਸ੍ਰੀ ਲੋਹਗੜ੍ਹ ਸਾਹਿਬ ਤੋਂ ਲੜੀ ਗਈ ਪਹਿਲੀ ਜੰਗ ਤੇ ਪਹਿਲੀ ਫਤਹਿ ਦੇ ਸਬੰਧ ਵਿੱਚ ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ ਛਾਇਆ ਤੇ ਪੰਜ ਪਿਆਰਿਆਂ …

Read More »

ਬਾਬਾ ਦੀਪ ਸਿੰਘ ਯਾਤਰੀ ਨਿਵਾਸ ਸਰਾਂ ਗੁ: ਪਹੂਵਿੰਡ ਸਾਹਿਬ ਜਲਦੀ ਸੰਗਤ ਨੂੰ ਹੋਵੇਗੀ ਸਮਰਪਿਤ – ਭਾਈ ਗੁਰਇਕਬਾਲ ਸਿੰਘ

ਭਿਂਖੀਵਿੰਡ, 10 ਜੂਨ (ਕੁਲਵਿੰਦਰ ਸਿੰਘ ਕੰਬੋਕੇ, ਪ੍ਰੀਤਮ ਸਿੰਘ) – ਗੁ. ਜਨਮ ਅਸਥਾਨ ਬਾਬਾ ਦੀਪ ਸਿੰਘ ਜੀ ਪਹੁਵਿੰਡ ਵਿਖੇ ਦਰਸ਼ਨਾਂ ਲਈ ਆਉਣ ਵਾਲੀਆਂ ਸੰਗਤਾਂ ਦੀ ਸਹੂਲਤ ਲਈ ਬੀਬੀ ਕੌਲਾਂ ਜੀ ਭਲਾਈ ਕੇਂਦਰ ਟਰੱਸਟ ਵੱਲੋਂ ਬਾਬਾ ਦੀਪ ਸਿੰਘ ਯਾਤਰੀ ਨਿਵਾਸ ਸਰਾਂ ਬਣਾਈ ਜਾ ਰਹੀ ਹੈ, ਜੋ ਕਿ ਬਹੁਤ ਜਲਦੀ ਸੰਗਤਾਂ ਨੂੰ ਸਮਰਪਿਤ ਕੀਤੀ ਜਾਵੇਗੀ।ਟਰੱਸਟ ਦੇ ਮੁੱਖੀ ਭਾਈ ਗੁਰਇਕਬਾਲ ਸਿੰਘ ਨੇ ਦੱਸਿਆ ਕਿ …

Read More »

ਉੁਡਤਾ ਪੰਜਾਬ ਫਿਲਮ ਦਾ ਟਰੇਲਰ ਦੇਖ ਕੇ ਹੀ ਅਕਾਲੀ-ਭਾਜਪਾ ਸਰਕਾਰ ਡਰੀ – ਭਗਵੰਤ ਮਾਨ

ਸੰਦੌੜ, 10 ਜੂਨ (ਹਰਮਿੰਦਰ ਸਿੰਘ ਭੱਟ) – ਸੰਗਰੂਰ ਤੋਂ ਮੈਂਬਰ ਪਾਰਲੀਮੈਂਟ ਅਤੇ ਆਮ ਆਦਮੀ ਪਾਰਟੀ ਦੇ ਆਗੂ ਭਗਵੰਤ ਮਾਨ ਨੇ ਕਿਹਾ ਕਿ ਬਾਲੀਵੁੱਡ ਫਿਲਮ ਉੜਤਾ ਪੰਜਾਬ ਨਸ਼ਿਆਂ ਤੇ ਬਣੀ ਹੋਣ ਕਾਰਣ ਪੰਜਾਬ ਸਰਕਾਰ ਇਸ ਫਿਲਮ ਦੇ ਰਿਲੀਜ ਹੋਣ ਦੇ ਡਰੋਂ ਘਬਰਾਈ ਹੋਈ ਹੈ ਅਤੇ ਪੰਜਾਬ ਸਰਕਾਰ ਫਿਲਮ ਦਾ ਟਰੇਲਰ ਦੇਖ ਕੇ ਇਸ ਕਦਰ ਡਰ ਗਰੀ ਹੈ ਕਿ ਉਸਨੂੰ ਇਹ ਜਾਪਣ …

Read More »

Northern Command Summer organised Adventure Camp for Children

Jammu, June 9 (Punjab Post Bureau) –  A summer adventure camp for school children of entire Northern Command is being organised from 06 June to 12 June 2016 at Dalhousie under DAH Division.  The theme of the camp is ‘Education and Learning Beyond the Confines of Classroom’ with an aim to increase confidence of children and infuse spirit of adventure alongwith …

Read More »

ਅਲਗੋਂ ਕੋਠੀ ਦੇ ਸਰਕਾਰੀ ਕੰਨਿਆ ਹਾਈ ਸਕੂਲ ਨੂੰ ਦਾਨ ‘ਚ ਮਿਲਿਆ ਹਾਰਮੋਨੀਅਮ ਤੇ ਤਬਲੇ ਦੀ ਜੋੜੀ

ਅਲਗੋਂ ਕੋਠੀ, 10 ਜੂਨ (ਹਰਦਿਆਲ ਸਿੰਘ ਭੈਣੀ) – ਸਥਾਨਕ ਸਰਕਾਰੀ ਕੰਨਿਆ ਹਾਈ ਸਕੂਲ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਇੱਕ ਹਾਰਮੋਨੀਅਮ ਤੇ ਤਬਲੇ ਦੀ ਜੋੜੀ ਦਾਨ ਦੇ ਰੂਪ ਵਿੱਚ ਭੇਟ ਕੀਤੀ ਗਈ ਹੈ।ਸਕੂਲ ਦੇ ਮੁੱਖ ਅਧਿਆਪਕ ਸੁਭਿੰਦਰ ਜੀਤ ਸਿੰਘ ਨੇ ਦੱਸਿਆ ਕਿ ਸਕੂਲ ਨੂੰ ਸਵੇਰ ਦੀ ਸਭਾ ਦੌਰਾਨ ਸ਼ਬਦ ਗਾਇਣ ਸਮੇਂ ਸਾਜ਼ਾਂ ਦੀ ਜਰੂਰਤ ਸੀ, ਜੋ ਹੁਣ ਪੂਰੀ ਹੋਣ ਨਾਲ …

Read More »

 ਸਰਕਾਰੀ ਕੰਨਿਆ ਹਾਈ ਸਕੂਲ ਅਲਗੋਂ ਕੋਠੀ ਦਾ 10ਵੀਂ ਦਾ ਨਤੀਜਾ ਰਿਹਾ ਸ਼ਾਨਦਾਰ

ਅਲਗੋਂ ਕੋਠੀ, 10 ਜੂਨ (ਹਰਦਿਆਲ ਸਿੰਘ ਭੈਣੀ) – ਪੰਜਾਬ ਸਕੂਲ ਸਿਖਿਆ ਬੋਰਡ ਦੇ 2016 ਦੇ ਨਤੀਜਿਆਂ ਵਿੱਚ ਸਰਕਾਰੀ ਕੰਨਿਆ ਹਾਈ ਸਕੂਲ ਦੀਆਂ ਵਿਦਿਆਰਥਣਾਂ ਨੇ ਸ਼ਾਨਦਾਰ ਪ੍ਰਾਪਤੀਆਂ ਕੀਤੀਆਂ ਹਨ।ਸਕੂਲ ਦੇ ਮੁੱਖ ਅਧਿਆਪਕ ਸੁਭਿੰਦਰ ਜੀਤ ਸਿੰਘ ਵਲੋਂ ਮਿਲੀ ਜਾਣਕਾਰੀ ਅਨੁਸਾਰ ਜਸਪ੍ਰੀਤ ਕੌਰ ਨੇ 86 ਫੀਸਦ ਅੰਕ ਪ੍ਰਾਪਤ ਕਰਕੇ ਪਹਿਲੀ ਪੁਜੀਸ਼ਨ ਹਾਸਲ ਕੀਤੀ, ਜਦਕਿ ਤਿੰਨ ਵਿਦਿਆਰਥਣਾਂ ਗੁਰਪ੍ਰੀਤ ਕੌਰ, ਕਿਰਨਦੀਪ ਕੌਰ ਤੇ ਸੀਮਾ ਨੇ …

Read More »