📝 ਅੱਜ ਦੀਆਂ ਸੁਰਖੀਆਂ….. ਮਿਤੀ : 15 ਜੂਨ 2016 ਵੈਬਸਾਈਟ ‘ਤੇ ਪੜ੍ਹਨ ਲਈ ਇਸ ਲਿੰਕ ‘ਤੇ ਕਲਿੱਕ ਕਰੋ ਜੀ…. ਅੱਜ ਦੀਆਂ ਸੁਰਖੀਆਂ….. 〰〰〰〰〰〰〰〰 ਪੰਜਾਬ ਪੋਸਟ (ਰੋਜ਼ਾਨਾ ਆਨਲਾਈਨ) www.punjabpost.in/welcome 〰〰〰〰〰〰〰〰 ▶ ਬਠਿੰਡਾ ਵਿੱਚ ਨਕਲੀ ਖੂਨ ਬਨਾਉਣ ਦਾ ਮਾਮਲਾ ਆਇਆ ਸਾਹਮਣੇ – 5 ਨੂੰ ਕੀਤਾ ਗ੍ਰਿਫਤਾਰ। ▶ ਵਿਦੇਸ਼ ਭੱਜੇ ਵਿਜੇ ਮਾਲੀਆ ਨੂੰ ਅਦਾਲਤ ਨੇ ਭਗੋੜਾ ਐਲਾਨਿਆ। ▶ ਜੀ.ਐਸ.ਟੀ ਬਿੱਲ ‘ਤੇ ਸਹਿਮਤੀ ਛੇਤੀ …
Read More »Daily Archives: June 14, 2016
ਸ੍ਰੀ ਪਾਉਂਟਾ ਸਾਹਿਬ ਵਿਖੇ ਕਵੀ ਸੰਮੇਲਨ ਲਈ 7 ਸ਼੍ਰੋਮਣੀ ਕਮਟੀ ਵਲੋਂ ਮੈਂਬਰੀ ਕਮੇਟੀ ਗਠਿਤ
ਅੰਮ੍ਰਿਤਸਰ 13 ਜੂਨ (ਗੁਰਪ੍ਰੀਤ ਸਿੰਘ) – ਦਸਮ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਵਿਖੇ ਕਵੀ ਸੰਮੇਲਨ ਪੰਜਾਬੀ, ਹਿੰਦੀ ਤੇ ਉਰਦੂ ਵਿੱਚ ਕਰਵਾਉਣ ਲਈ ਸੱਤ ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ ਹੈ।ਇਥੋਂ ਜਾਰੀ ਪ੍ਰੈੱਸ ਬਿਆਨ ਵਿੱਚ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਿਹਾ ਕਿ ਬਣਾਈ ਗਈ …
Read More »ਕਮਲ ਨਾਥ ਨੂੰ ਪੰਜਾਬ ਕਾਂਗਰਸ ਦਾ ਇੰਚਾਰਜ ਬਣਾਉਣ ਦਾ ਸ਼੍ਰੋਮਣੀ ਕਮੇਟੀ ਨੂੰ ਇਤਰਾਜ਼
ਅੰਮ੍ਰਿਤਸਰ 13 ਜੂਨ- (ਗੁਰਪ੍ਰੀਤ ਸਿੰਘ) – ਸ੍ਰੀ ਕਮਲ ਨਾਥ ਨੂੰ ਪੰਜਾਬ ਦਾ ਇੰਚਾਰਜ ਲਗਾ ਕੇ ਕਾਂਗਰਸ ਨੇ ਸਿੱਖ ਕਤਲੇਆਮ ਦੇ ਪੀੜਤਾਂ ਦੇੇ ਜ਼ਖਮਾਂ ‘ਤੇ ਲੂਣ ਛਿੜਕਣ ਦਾ ਕੰਮ ਕੀਤਾ ਹੈ।ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਨੇ ਇਥੋਂ ਜਾਰੀ ਪ੍ਰੈੱਸ ਬਿਆਨ ਵਿੱਚ ਕੀਤਾ ਹੈ। ਉਨ੍ਹਾਂ ਕਿਹਾ ਕਿ ਲੋਕ ਸਭਾ ਮੈਂਬਰ ਰਹੇ ਸ੍ਰੀ ਕਮਲ ਨਾਥ …
Read More »ਅਮਰਜੀਤ ਸਿੰਘ ਮੀਤ ਸਕੱਤਰ ਧਰਮ ਪ੍ਰਚਾਰ ਕਮੇਟੀ ਬਣੇ
ਅੰਮ੍ਰਿਤਸਰ 13 ਜੂਨ (ਗੁਰਪ੍ਰੀਤ ਸਿੰਘ) – ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਨੇ ਅਮਰਜੀਤ ਸਿੰਘ ਇੰਚਾਰਜ ਰਿਕਾਰਡ ਬ੍ਰਾਂਚ ਧਰਮ ਪ੍ਰਚਾਰ ਕਮੇਟੀ ਨੂੰ ਉਨ੍ਹਾਂ ਦੀਆਂ ਚੰਗੀਆਂ ਸੇਵਾਵਾਂ ਬਦਲੇ ਤਰੱਕੀ ਦੇ ਕੇ ਮੀਤ ਸਕੱਤਰ ਧਰਮ ਪ੍ਰਚਾਰ ਕਮੇਟੀ ਲਗਾਇਆ ਹੈ।ਇਸ ਮੌਕੇ ਡਾ. ਰੂਪ ਸਿੰਘ ਤੇ ਮਨਜੀਤ ਸਿੰਘ ਸਕੱਤਰ, ਹਰਭਜਨ ਸਿੰਘ ਮਨਾਵਾਂ ਤੇ ਸੁਖਦੇਵ ਸਿੰਘ ਭੂਰਾਕੋਹਨਾ ਵਧੀਕ ਸਕੱਤਰ, ਸੁਲੱਖਣ ਸਿੰਘ ਮੈਨੇਜਰ ਸੱਚਖੰਡ …
Read More »Culmination of Northern Command Summer Adventure Camp
Jammu, June 12 (Punjab Post Bureau) – The Northern Command Summer Adventure Camp 2016 successfully culminated on 12 June 2016 after a weeklong series of manifold activities for children hailing from Army background and various age groups ranging from 11 to 18 years with effect from 06 June to 12 June 2016. It was an eventful, fun-filled and enlightening extravaganza …
Read More »ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਵਿਸਵ ਦਿਵਸ ਚਾਈਲਡ ਲੇਬਰ (ਅਗੈਂਸਟ) ਮਨਾਇਆ
ਪਠਾਨਕੋਟ, 13 ਜੂਨ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਸ਼ਹੀਦ ਮੱਖਨ ਸਿੰਘ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਵਿਖੇ ਅਗੈਂਸਟ ਚਾਈਲਡ ਲੇਬਰ ਵਿਸਵ ਦਿਵਸ ਮਨਾਇਆ ਗਿਆ।ਇਸ ਸਮੇਂ ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼੍ਰੀਮਤੀ ਅਮਨਦੀਪ ਕੌਰ ਚਾਹਲ, ਚਾਈਲਡ ਪ੍ਰੋਟੈਕਸਨ ਅਫ਼ਸਰ ਮਿਸ ਊਸ਼ਾ, ਆਂਗਨਵਾੜੀ ਵਰਕਰ, ਬੱਚੇ ਅਤੇ ਔਰਤਾਂ ਵੀ ਸ਼ਾਮਲ ਸਨ।ਸਕੱਤਰ, ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼੍ਰੀਮਤੀ ਅਮਨਦੀਪ ਕੌਰ ਚਾਹਲ ਜੀ …
Read More »ਖੇਡਾਂ ਨੌਜਵਾਨ ਵਰਗ ਤੇ ਸਮਾਜ ਲਈ ਨਵੀਂ ਤੇ ਨਰੋਈ ਸੋਚ ਪੈਦਾ ਕਰਦੀਆਂ ਹਨ – ਪ੍ਰਿੰ. ਤਰਸਿੱਕਾ
ਚੌਂਕ ਮਹਿਤਾ, 13 ਜੂਨ (ਜੋਗਿੰਦਰ ਸਿੰਘ ਮਾਣਾ) – ਖੇਡਾਂ ਨੌਜ਼ਵਾਨ ਵਰਗ ਤੇ ਸਮਾਜ ਲਈ ਨਵੀਂ ਤੇ ਨਰੋਈ ਸੋਚ ਪੈਦਾ ਕਰਦੀਆਂ ਹਨ।ਇਹ ਸ਼ਬਦ ਪਿੰਡ ਤਰਸਿੱਕਾ ਵਿਖੇ ਵਾਲੀਵਾਲ ਦੇ ਮੈਚਾਂ ਦਾ ਉਦਘਾਟਨ ਕਰਦਿਆਂ ਸਮਾਜ ਸੇਵੀ ਸੰਸਥਾ ਕ੍ਰਾਂਤੀਕਾਰੀ ਤਰਕਸ਼ੀਲ ਲੋਕ ਚੇਤਨਾ ਲਹਿਰ ਦੇੇ ਪ੍ਰਧਾਨ ਪ੍ਰਿੰਸੀਪਲ ਬਚਿੱਤਰ ਸਿੰਘ ਤਰਸਿੱਕਾ ਨੇ ਕਹੇ।ਉਨਾਂ ਕਿਹਾ ਕਿ ਜਿਸ ਤਰ੍ਹਾਂ ਦੀਆਂ ਸਮਾਜਿਕ ਬੁਰਾਈਆਂ ਸਾਡੇ ਸਮਾਜ ਨੂੰ ਚੰਬੜ ਰਹੀਆਂ ਨੇ …
Read More »ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਠੰਡੇ ਮਿੱਠੇ ਜਲ ਦੀ ਛਬੀਲ਼ ਲਾਈ
ਚੌਂਕ ਮਹਿਤਾ, 13 ਜੂਨ (ਜੋਗਿੰਦਰ ਸਿੰਘ ਮਾਣਾ) – ਕਸਬਾ ਚੌਂਕ ਮਹਿਤਾ ਜਲੰਧਰ ਰੋਡ ‘ਤੇ ਸਥਿਤ ਪਾਲ ਸਰਵਿਸ ਸਟੇਸ਼ਨ ਵਿਖੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਠੰਡੇ ਮਿੱਠੇ ਜਲ ਦੀਆਂ ਛਬੀਲ਼ ਲਾਈ ਤੇ ਗੁਰੂ ਕਾ ਲੰਗਰ ਅਟੁੱਟ ਵਰਤਾਇਆ ਗਿਆ।ਇਸ ਮੋਕੇ ਸੇਵਾ ਕਰਦੇ ਹੋਏ ਗੋਪਾਲ ਸਿੰਘ ਪੂਰਬਾ, ਭੁਪਿੰਦਰ ਸਿੰਘ ਡੀਲੈਕਸ, ਹਰਗੋਪਾਲ ਰੰਧਾਵਾ, ਗੁਰਪ੍ਰੀਤ ਸਿੰਘ ਬਾਬਾ, ਮਨਪ੍ਰੀਤ ਸਿੰਘ ਪੂਰਬਾ, …
Read More »Hiking tracking camp for Boys concludes at GNDU Holiday Home, Dalhousie
Amritsar, June 13 (Punjab Post Bureau) – The Guru Nanak Dev University has organized a Hiking Tracking Camp of boys at the Students Holiday Home, Dalhousie. As many as 105 students from 13 affiliated colleges participated in this camp. This camp was hosted by the Department of Youth Welfare of the University. Prof. Karanjit Singh Kahlon, Dean, Students’ Welfare of the …
Read More »ਸੂਬੇ ਦੇ 100 ਫੀਸਦੀ ਘਰਾਂ ਵਿੱਚ ਹੋਵੇਗੀ ਜਲ ਸਪਲਾਈ ਤੇ ਟਾਇਲਟ ਦੀ ਸਹੂਲਤ- ਰੱਖੜਾ
ਅੰਮ੍ਰਿਤਸਰ, 13 ਜੂਨ (ਜਗਦੀਪ ਸਿੰਘ ਸੱਗੂ) – 100 ਫੀਸਦੀ ਜਲ ਸਪਲਾਈ ਤੇ ਹਰ ਘਰ ਵਿੱਚ ਟਾਇਲਟ ਦੀ ਸੁਵਿਧਾ ਵਾਲਾ ਪੰਜਾਬ ਮੁਲਕ ਦਾ ਪਹਿਲਾ ਸੂਬਾ ਬਣੇਗਾ ਅਤੇ ਆਉਂਦੇ ਸਾਲ ਵਿਚ ਸੂਬੇ ਦੇ ਸਾਰੇ ਘਰਾਂ ਨੂੰ ਜਲ ਸਪਲਾਈ ਮੁਹੱਈਆ ਕਰਵਾਉਣ ਅਤੇ ਟਾਇਲਟਾਂ ਬਣਾਉਣ ਦਾ ਕੰਮ ਮੁਕੰਮਲ ਕੀਤਾ ਜਾਵੇਗਾ। ਇਹ ਪ੍ਰਗਟਾਵਾ ਜਲ ਸਪਲਾਈ ਤੇ ਸੈਨੀਟੇਸ਼ਨ ਅਤੇ ਉਚੇਰੀ ਸਿੱਖਿਆ ਤੇ ਭਾਸ਼ਾਵਾਂ ਬਾਰੇ ਮੰਤਰੀ ਸ. …
Read More »
Punjab Post Daily Online Newspaper & Print Media