ਅੰਮ੍ਰਿਤਸਰ, 13 ਜੂਨ (ਜਗਦੀਪ ਸਿੰਘ ਸੱਗੂ) – ਜਿਨ੍ਹਾਂ ਪੈਨਸ਼ਨ ਪ੍ਰਾਪਤ ਕਰਨ ਵਾਲੇ ਲਾਭਪਾਤਰੀਆਂ ਨੇ ਆਪਣੇ ਆਧਾਰ ਕਾਰਡ ਅਤੇ ਮੋਬਾਈਲ ਨੰਬਰ ਦੀ ਸੂਚਨਾ ਹਾਲੇ ਤੱਕ ਆਪਣੇ ਬਾਲ ਵਿਕਾਸ ਤੇ ਪ੍ਰਾਜੈਕਟ ਅਫ਼ਸਰ ਨੂੰ ਨਹੀਂ ਦਿੱਤੀ, ਉਹ ਤੁਰੰਤ ਆਪਣੇ ਬਲਾਕ ਨਾਲ ਸਬੰਧਤ ਸੀ ਡੀ ਪੀ ਓ ਦਫ਼ਤਰ ਜਮ੍ਹਾ ਕਰਵਾਉਣ ਤਾਂ ਜੋ ਪੈਨਸ਼ਨ ਦੀ ਅਦਾਇਗੀ ਸਬੰਧੀ ਕਾਰਵਾਈ ਅਮਲ ਵਿਚ ਲਿਆਂਦੀ ਜਾ ਸਕੇ। ਇਹ ਪ੍ਰਗਟਾਵਾ …
Read More »Daily Archives: June 14, 2016
ਮਾਨਸਿਕ ਤੌਰ ‘ਤੇ ਪ੍ਰੇਸ਼ਾਨ ਔਰਤ ਅਤੇ ਉਸ ਦੀ ਲੜਕੀ ਨੂੰ ਦਾਖਲ ਕਰਵਾਇਆ
ਅੰਮ੍ਰਿਤਸਰ, 13 ਜੂਨ (ਜਗਦੀਪ ਸਿੰਘ ਸੱਗੂ) – ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਕੱਤਰ ਮੈਡਮ ਗਿਰੀਸ਼ ਬਾਸਲ, ਸੀ.ਜੇ.ਐੱਮ-ਕਮ-ਸਕੱਤਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਨਾਰੀ-ਨਿਕੇਤਨ, ਸਟੇਟ ਆਫਟਰ ਕੇਅਰ ਹੋਮ ਵਿੱਚ ਮਾਨਸਿਕ ਤੌਰ ‘ਤੇ ਪ੍ਰੇਸ਼ਾਨ ਹਰਿਸ਼ਾ ਖਾਤੂਨ ਪਤਨੀ ਮੁਹੰਮਦ ਰਹੀਮ ਅਤੇ ਉਸ ਦੀ ਲੜਕੀ ਨੂੰ ਦਾਖਲ ਕਰਵਾਇਆ ਗਿਆ।ਇਹ ਔਰਤ ਮੈਡਮ ਅਮਿਤਾ ਸਿੰਘ, ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਠਿੰਡਾ ਵੱਲੋਂ ਇੱਕ ਐਨ.ਜੀ.ਓ ਦੁਆਰਾ ਮੈਡਮ ਗਰੀਸ਼, …
Read More »ਰੱਖੜਾ, ਰਣੀਕੇ ਅਤੇ ਜੋਸ਼ੀ ਵੱਲੋਂ ਆਈ. ਆਈ. ਐਮ ਦੇ ਨੀਂਹ ਪੱਥਰ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ
ਅੰਮ੍ਰਿਤਸਰ, 13 ਜੂਨ (ਜਗਦੀਪ ਸਿੰਘ ਸੱਗੂ) – ਭਾਰਤ ਦੇ ਵਿੱਤ ਮੰਤਰੀ ਸ੍ਰੀ ਅਰੁਣ ਜੇਤਲੀ ਅੰਮ੍ਰਿਤਸਰ ਦੇ ਮਾਨਾਵਾਲਾ ਵਿਖੇ ਇਕ ਵਿਸ਼ਾਲ ਸਮਾਗਮ ਦੌਰਾਨ ਪੰਜਾਬ ਦੇ ਪਹਿਲੇ ਇੰਡੀਅਨ ਇੰਸਟੀਚਿਊਟ ਆਫ ਮੈਨੇਜਮੈਂਟ (ਆਈ. ਆਈ. ਐਮ) ਦਾ ਨੀਂਹ ਪੱਥਰ 19 ਜੂਨ ਨੂੰ ਰੱਖਣਗੇ। ਇਸ ਨੀਂਹ ਪੱਥਰ ਸਮਾਗਮ ਦੀਆਂ ਤਿਆਰੀਆਂ ਲਈ ਅੱਜ ਉਚੇਰੀ ਸਿੱਖਿਆ ਅਤੇ ਭਾਸ਼ਾਵਾਂ ਬਾਰੇ ਮੰਤਰੀ ਸ. ਸੁਰਜੀਤ ਸਿੰਘ ਰੱਖੜਾ, ਪਸ਼ੂ ਪਾਲਣ ਤੇ …
Read More »ਦਮਦਮੀ ਟਕਸਾਲ ਦੇ ਪ੍ਰਚਾਰਕ ਤੇ ਕਥਾਵਾਚਕਾਂ ਨੇ ‘ਸਿੱਖ ਰਹਿਤ ਮਰਿਆਦਾ’ ‘ਤੇ ਉਠਾਏ ਸਵਾਲ
ਅੰਮ੍ਰਿਤਸਰ, 13 ਜੂਨ (ਪੰਜਾਬ ਪੋਸਟ ਬਿਊਰੋ) – ਦਮਦਮੀ ਟਕਸਾਲ ਦੇ ਕਥਾਵਾਚਕ ਪ੍ਰਚਾਰਕਾਂ ਨੇ, ਸਮੂਹ ਮੌਜੂਦਾ ਤੇ ਸਾਬਕਾ ਸਿੰਘ ਸਾਹਿਬਾਨ, ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਅਤੇ ਸਮੂਹ ਸਿੱਖ ਸੰਪਰਦਾਵਾਂ, ਜਥੇਬੰਦੀਆਂ ਦੇ ਮੁਖੀਆਂ ਨੂੰ ਕੁੱਝ ਅਖੌਤੀ ਪ੍ਰਚਾਰਕਾਂ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੀ ਮਰਿਯਾਦਾ ਦੇ ਨਾਮ ‘ਤੇ ਸਿੱਖ ਕੌਮ ਨੂੰ ਗੁੰਮਰਾਹ ਕੀਤੇ ਜਾਣ ਵੱਲ ਵਿਸ਼ੇਸ਼ ਧਿਆਨ ਦੇਣ ਦੀ ਅਪੀਲ ਕਰਦਿਆਂ ਇਹ …
Read More »ਨਿਵੇਸ਼ਕਾਂ ਵੱਲੋਂ ਅਦਾਲਤ ਦੇ ਬਾਹਰ ਪਰਲਜ਼ ਗਰੁੱਪ ਖਿਲਾਫ ਨਾਅਰੇਬਾਜ਼ੀ ਅਤੇ ਬੱਸ ਸਟੈਂਡ ‘ਤੇ ਧਰਨਾ
ਬਠਿੰਡਾ, 13 ਜੂਨ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) – ਨਿਵੇਸ਼ਕਾਂ ਨਾਲ ਕਰੋੜਾਂ ਰੁਪਏ ਦੀ ਠੱਗੀ ਦੇ ਮਾਮਲੇ ਵਿਚ ਸੀ.ਬੀ.ਆਈ ਵੱਲੋ ਗ੍ਰਿਫਤਾਰ ਕੀਤੇ ਗਏ ਪਰਲਜ਼ ਕੰਪਨੀ ਦੇ ਚੇਅਰਮੈਨ ਅਤੇ ਇਸ ਦੇ ਚਾਰ ਚੋਟੀ ਦੇ ਅਹੁੱਦੇਦਾਰਾਂ ਨੂੰ ਅੱਜ ਬਠਿੰਡਾ ਪੁਲਿਸ ਵੱਲੋ ਲਏ ਗਏ ਤਿੰਨ ਦਿਨਾਂ ਪੁਲਿਸ ਰਿਮਾਂਡ ਖ਼ਤਮ ਹੋਣ ਤੇ ਮਾਨਯੋਗ ਜੱਜ ਰਣਦੀਪ ਕੁਮਾਰ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ।ਜਿਥੇ ਮਾਨਯੋਗ …
Read More » ਮੋਗਾ ਬੈਕ ਡਕੈਤੀ ਦਾ ਬਠਿੰਡਾ ਪੁਲਿਸ ਨੇ ਕੀਤਾ ਪਰਦਾਫਾਸ਼
ਲੁੱਟੀ ਹੋਈ ਰਕਮ ਵਿਚੋ 11 ਲੱਖ ਰੁਪਏ ਬਰਾਮਦ, ਤਿੰਨ ਗ੍ਰਿਫਤਾਰ ਬਠਿੰਡਾ, 13 ਜੂਨ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) – 23 ਮਈ ਨੂੰ ਮੋਗਾ ਦੇ ਕੋਟਕਪੂਰਾ ਬਾਈਪਾਸ ਤੋ ਹਥਿਆਰਬੰਦ ਲੁਟੇਰਿਆਂ ਨੇ ਓਰੀਐਂਟਲ ਬੈਂਕ ਆਫ਼ ਕਾਮਰਸ (ਓਬੀਸੀ) ਬਰਾਂਚ ਬਾਘਾਪੁਰਾਣਾ ਦੇ ਸੁਰੱਖਿਆ ਗਾਰਡ ਨੂੰ ਗੋਲੀ ਮਾਰ ਕੇ ਹਲਾਕ ਕਰ ਦਿੱਤਾ ਸੀ ਅਤੇ ਪ੍ਰਾਈਵੇਟ ਗੱਡੀ ਵਿੱਚ ਰੱਖੇ 60 ਲੱਖ ਰੁਪਏ ਲੁੱਟ ਕੇ ਫ਼ਰਾਰ …
Read More »DCC Amritsar Rural congressmen visited Bal Labe Dariya area near village Chaarpur
Ajnala, 12 June (Punjab Post Bureau) – Under worker’s contact program of DCC Amritsar Rural congressmen visited the area of Bal Labe Dariya near village Chaarpur. The residents and farmers showed the havocs wrecked by river Ravi on its banks between pillar 4000 and pillar 5000. Farmers informed DCC(R) chief Gurjeet Singh Aujla that the process of installing spurs on …
Read More »ਵਿਰਸਾ ਵਿਹਾਰ ਵਿਖੇ 15 ਦਿਨਾਂ ਬਾਲ ਰੰਗਮੰਚ ਵਰਕਸ਼ਾਪ ਜਾਰੀ
ਅੰਮ੍ਰਿਤਸਰ, 12 ਜੂਨ (ਦੀਪ ਦਵਿੰਦਰ ਸਿੰਘ) ੁ ਵਿਰਸਾ ਵਿਹਾਰ ਸੁਸਾਇਟੀ ਵੱਲੋਂ ਗਰਮੀਆਂ ਦੀਆਂ ਛੁੱਟੀਆਂ ਦੌਰਾਨ ਵਿਰਸਾ ਵਿਹਾਰ ਗਾਂਧੀ ਗਰਾਊਂਡ ਵਿਖੇ ੧੫ ਦਿਨਾ ਬਾਲ ਰੰਗਮੰਚ ਵਰਕਸ਼ਾਪ ਲਗਾਈ ਗਈ ਹੈ।ਸ਼ੋ੍ਰਮਣੀ ਨਾਟਕਕਾਰ ਅਤੇ ਰਾਸ਼ਟਰਪਤੀ ਐਵਾਰਡ ਪ੍ਰਾਪਤ ਸ੍ਰੀ ਕੇਵਲ ਧਾਲੀਵਾਲ ਦੀ ਦੇਖ ਰੇਖ ਵਿੱਚ ਲਗਾਈ ਇਸ ਵਰਕਸ਼ਾਪ ਵਿੱਚ ਵੱਖ ਵੱਖ ਸਕੂਲਾਂ ਦੇ ੬ ਤੋਂ ੧੨ ਸਾਲ ਤੱਕ ਦੀ ਉਮਰ ਦੇ ੨੫ ਬੱਚੇ ਭਾਗ ਲੈ …
Read More »ਵਿਸ਼ਵ ਪੰਜਾਬੀ ਭਾਸ਼ਾ ਸੰਮੇਲਨ ਹੁਣ 25-26 ਸਤੰਬਰ ਨੂੰ ਹੋਵੇਗਾ – ਬੇਦੀ
ਅੰਮ੍ਰਿਤਸਰ, 12 ਜੂਨ (ਗੁਰਪ੍ਰੀਤ ਸਿੰਘ) – ਖਾਲਸੇ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਦੇ ਵਿਰਾਸਤੁੲੁੇਖਾਲਸਾ ਵਿਖੇ 26-27 ਜੂਨ ਨੂੰ ਹੋਣ ਵਾਲਾ ਵਿਸ਼ਵ ਪੰਜਾਬੀ ਭਾਸ਼ਾ ਸੰਮੇਲਨ ਹੁਣ 25-26 ਸਤੰਬਰ ਨੂੰ ਹੋਵੇਗਾ। ਸ਼ੋ੍ਰਮਣੀ ਕਮੇਟੀ ਦੇ ਬੁਲਾਰੇ ਤੇ ਵਧੀਕ ਸਕੱਤਰ ਸz: ਦਿਲਜੀਤ ਸਿੰਘ ਬੇਦੀ ਨੇ ਜਾਣਕਾਰੀ ਦੇਂਦਿਆਂ ਦੱਸਿਆ ਕਿ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਿਸ਼ਾੁਨਿਰਦੇਸ਼ਾਂ ਹੇਠ ਸ਼ੋ੍ਰਮਣੀ ਕਮੇਟੀ ਵੱਲੋਂ …
Read More »ਜਿਲ੍ਹਾ ਮੈਜਿਸਟ੍ਰੇਟ ਵੱਲੋਂਆਮ ਲੋਕਾਂ ਵਲੋਂ ਮਿਲਟਰੀ ਰੰਗ ਦੀ ਵਰਦੀ ਤੇ ਜੀਪਾਂ ਆਦਿ ਵਰਤਣ ‘ਤੇ ਰੋਕ
ਫਾਜ਼ਿਲਕਾ, 12 ਜੂਨ (ਵਨੀਤ ਅਰੋੜਾ) – ਜ਼ਿਲ੍ਹਾ ਮੈਜ਼ਿਸਟ੍ਰੇਟ ਸ਼੍ਰੀਮਤੀ ਈਸ਼ਾ ਆਈ.ਏ.ਐਸ. ਨੇ ਫੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਪ੍ਰਾਪਤ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਹੁਕਮ ਜਾਰੀ ਕੀਤਾ ਹੈ ਕਿ ਕੋਈ ਵੀ ਵਿਅਕਤੀ (ਸਿਵਾਏ ਮਿਲਟਰੀ ਅਧਿਕਾਰੀਆਂ ਤੇ ਜਵਾਨਾਂ ਦੇ) ਜ਼ਿਲ੍ਹਾ ਫਾਜ਼ਿਲਕਾ ਅੰਦਰ ਉਲਾਈਵ ਰੰਗ ਦੀ ਮਿਲਟਰੀ ਵਰਦੀ ਅਤੇ ਉਲਾਈਵ ਰੰਗ (ਮਿਲਟਰੀ ਰੰਗ) ਦੀਆਂ ਜੀਪਾਂ, ਮੋਟਰ ਸਾਈਕਲਾਂ, ਮੋਟਰ ਗੱਡੀਆਂ ਦੀ …
Read More »
Punjab Post Daily Online Newspaper & Print Media