Wednesday, November 25, 2026

Daily Archives: June 14, 2016

ਧਾਰਮਿਕ ਸਥਾਨਾਂ ਦੀ ਸੁਰੱਖਿਆ ਲਈ ਕਮੇਟੀਆਂ, ਟਰੱਸਟ ਮੁੱਖੀਆਂ ਨੂੰ ਪਹਿਰਾ ਲਗਾਉਣ ਦੇ ਆਦੇਸ਼

ਫਾਜ਼ਿਲਕਾ, 12 ਜੂਨ (ਵਨੀਤ ਅਰੋੜਾ) – ਜ਼ਿਲ੍ਹਾ ਮੈਜ਼ਿਸਟ੍ਰੇਟ ਸ਼੍ਰੀਮਤੀ ਈਸ਼ਾ ਆਈ.ਏ.ਐਸ ਨੇ ਜ਼ਿਲ੍ਹਾ ਫਾਜ਼ਿਲਕਾ ਦੀ ਹਦੂਦ ਵਿਚ ਪੰਜਾਬ ਵਿਲੇਜ਼ ਅਤੇ ਸਮਾਲ ਟਾਊਨਸ਼ ਪੈਟਰੋਲ ਐਕਟ 1918 ਦੀ ਧਾਰਾ 3 ਅਤੇ ਫੌਜ਼ਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਪਿੰਡਾਂ ਅਤੇ ਕਸਬਿਆਂ ਦੇ ਧਾਰਮਿਕ ਸਥਾਨਾਂ ਦੀ ਸੁਰੱਖਿਆ ਨੂੰ ਧਿਆਨ ਵਿਚ ਰੱਖਦਿਆਂ ਕਮੇਟੀਆਂ, ਟਰੱਸਟ ਮੁੱਖੀਆਂ ਨੂੰ …

Read More »

ਡਿਫੈਸਮੈਂਟ ਆਫ਼ ਪ੍ਰਾਪਰਟੀ ਐਕਟ ਮੁਹਿੰਮ ਤਹਿਤ ਸਰਕਾਰੀ ਇਮਾਰਤਾਂ ਤੋਂ ਪੋਸਟਰ ਉਤਾਰਨ ਦੀ ਸ਼ੁਰੂਆਤ

ਫਾਜ਼ਿਲਕਾ, 12 ਜੂਨ (ਵਨੀਤ ਅਰੋੜਾ) – ਜ਼ਿਲ੍ਹਾ ਫਾਜ਼ਿਲਕਾ ਵਿਚ ਸਰਕਾਰੀ ਥਾਵਾਂ ਤੇ ਲੱਗੇ ਪੋਸਟਰਾਂ ਨੂੰ ਹਟਾਉਣ ਲਈ ਡਿਫੈਸਮੈਂਟ ਆਫ਼ ਪ੍ਰਾਪਰਟੀ ਐਕਟ ਕਾਨੂੰਨ ਤਹਿਤ ਅਭਿਆਨ ਸ਼ੁਰੂ ਕੀਤਾ ਗਿਆ ਹੈ, ਤਾਂ ਕਿ ਸਰਕਾਰੀ ਇਮਾਰਤਾਂ ਤੇ ਲੱਗੇ ਪੋਸਟਰਾਂ ਨੂੰ ਉਤਾਰ ਕੇ ਉਨ੍ਹਾਂ ਦੇ ਸੁੰਦਰੀਕਰਨ ਦੀ ਦਿੱਖ ਨੂੰ ਕਾਇਮ ਰੱਖਿਆ ਜਾ ਸਕੇ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼੍ਰੀਮਤੀ ਈਸ਼ਾ ਕਾਲੀਆ ਆਈ.ਏ.ਐਸ ਨੇ ਅੱਜ ਇੱਥੇ ਦਿੱਤੀ …

Read More »

ਮੁਫਤ ਕਾਨੂੰਨੀ ਸਹਾਇਤਾ ਅਤੇ ਨਸ਼ਿਆ ਦੇ ਨੁਕਸਾਨ ਬਾਰੇ ਲਗਾਇਆ ਕਰਾਇਆ ਸੈਮੀਨਾਰ

ਅੰਮ੍ਰਿਤਸਰ, 12 ਜੂਨ (ਜਗਦੀਪ ਸਿੰਘ ਸੱਗੂ) – ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅੰਮ੍ਰਿਤਸਰ ਜਸਟਿਸ ਗੁਰਬੀਰ ਸਿੰਘ ਦੇ ਦਿਸ਼ਾ-ਨਿਰਦੇਸ਼ ਤਹਿਤ ਸੀ.ਜੇ.ਐਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਸਥਾਰਟੀ ਮੈਡਮ ਗਿਰੀਸ਼ ਬਾਂਸਲ ਦੀ ਅਗਵਾਈ ਵਿੱਚ ਪਿੰਡ ਧਰਮਪੁਰਾ ਅਤੇ ਭੁੱਲਰ ਬਲਾਕ ਮਜੀਠਾ  ਵਿਖੇ ਮੁਫ਼ਤ ਕਾਨੂੰਨੀ ਸਹਾਇਤਾ ਸਬੰਧੀ ਜਾਣਕਾਰੀ ਦੇਣ ਲਈ ਕਰਾਇਆ ਗਿਆ ਸੈਮੀਨਾਰ। ਕਾਨੂੰਨੀ ਸੇਵਾਵਾਂ ਅਥਾਰਟੀ ਦੇ ਮੈਂਬਰ ਸ੍ਰੀ ਬਲਦੇਵ ਸਿੰਘ, ਸ੍ਰੀ ਬਾਲ …

Read More »

ਇਤਿਹਾਸਕ ਹੋ ਨਿਬੜੀਆਂ ਬਾਬਾ ਬੰਦਾ ਸਿੰਘ ਬਹਾਦਰ ਦੀ ਸ਼ਹਾਦਤ ਨੂੰ ਸਮਰਪਿਤ ਖਾਲਸਾਈ ਖੇਡਾਂ

ਨਵੀਂ ਦਿੱਲੀ, 12 ਜੂਨ (ਪੰਜਾਬ ਪੋਸਟ ਬਿਊਰੋ) – ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਦੀ ਸ਼ਹਾਦਤ ਦੀ ਤੀਜੀ ਸ਼ਤਾਬਦੀ ਨੂੰ ਸਮਰਿਪਤ ਪ੍ਰੋਗਰਾਮਾਂ ਦੀ ਲੜੀ ਵਿਚ ਆਯੋਜਿਤ ‘ਖਾਲਸਾਈ ਖੇਡਾਂ’ ਸੰਗਤਾਂ ਦੇ ਹੁੰਗਾਰੇ ਅਤੇ ਇਸ ਕਿਸਮ ਦੇ ਮੁਕਾਬਲੇ ਦੇ ਆਯੋਜਨ ਪੱਖੋਂ ਇਤਿਹਾਸਕ ਹੋ ਨਿਬੜੀਆਂ। ਪੱਛਮੀ ਦਿੱਲੀ ਦੇ ਮੰਨੇ-ਪ੍ਰਮੰਨੇ ਇਲਾਕੇ ਪੰਜਾਬੀ ਬਾਗ ਦੀ ਐਮ.ਸੀ.ਡੀ. ਪਾਰਕ, ਗੁਰਦੁਆਰਾ ਟਿਕਾਣਾ ਸਾਹਿਬ ਦੇ ਸਾਹਮਣੇ ਵਿਚ …

Read More »

ਕਾਵਿ ਸੰਗ੍ਰਹਿ ਪੁਸਤਕ ‘ਜਿੰਦਗੀ ਜਿੰਦਾਬਾਦ’ ਦੀ ਘੁੰਢ ਚੁਕਾਈ

ਸੰਦੌੜ, 12 ਜੂਨ (ਹਰਮਿੰਦਰ ਸਿੰਘ ਭੱਟ) – ਲੈਕਚਰਾਰ ਦਰਸਨ ਸਿੰਘ ਦਰਦੀ ਵੱਲੋਂ ਲਿਖੀ ਗਈ ਆਪਣੀ ਪਹਿਲੀ ਪੁਸਤਕ ਜਿੰਦਗੀ ਜਿੰਦਾਬਾਦ ਦੀ ਅੱਜ ਅਕਾਲੀ ਦਲ ਦੇ ਮੀਤ ਪ੍ਰਧਾਨ ਮੁਹੰਮਦ ਇਜਹਾਰ ਆਲਮ ਅਤੇ ਹੋਰ ਸਾਹਿਤਕਾਰਾਂ ਨੇ ਘੁੰਢ ਚੁਕਾਈ ਕੀਤੀ। ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੰਦੌੜ ਵਿਚ ਪੰਜਾਬੀ ਸਾਹਿਤ ਸਭਾ ਸੰਦੌੜ ਦੀ ਦੇਖ ਰੇਖ ਹੋਏ ਪ੍ਰਭਾਵਸ਼ਾਲੀ ਸਮਾਰੋਹ ਵਿਚ ਵੱਡੀ ਗਿਣਤੀ ਵਿਚ ਸਾਹਿਤਕਾਰਾਂ, ਇਲਾਕੇ ਦੇ …

Read More »

ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ

ਬਠਿੰਡਾ, 12 ਜੂਨ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) – ਮੁਹੱਲਾ ਗੇਟ ਹਾਜ਼ੀ ਰਤਨ ਵਿਖੇ ਸਥਿੱਤ ਗੁਰਦੁਆਰਾ ਸਾਹਿਬ ਗੋਬਿੰਦ ਪੁਰਾ ਵਿਖੇ ਗੁਰਦੁਆਰਾ ਮੈਨੇਜਮੈਂਟ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਬੀਬੀਆਂ ਵਲੋਂ ਸਵੇਰੇ ਛੇ ਵਜੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕਰਨ ਉਪ੍ਰੰਤ ਪ੍ਰਕਾਸ਼ ਕੀਤੇ ਸ੍ਰੀ …

Read More »

ਚੇਅਰਮੈਨ ਮਿੱਡੂਖੇੜਾ ਨਾਲ ਅਧਿਆਪਕ ਦਲ ਦੀ ਮੀਟਿੰਗ-ਸਕੂਲ ਅੱਪਗ੍ਰੇਡ ਕਰਨ ਲਈ ਧੰਨਵਾਦ

ਬਠਿੰਡਾ, 12 ਜੂਨ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) – ਅਧਿਆਪਕ ਦਲ ਬਠਿੰਡਾ ਦੀ ਇੱਕ ਹੰਗਾਮੀ ਮੀਟਿੰਗ ਚੇਅਰਮੈਨ ਤਜਿੰਦਰ ਸਿੰਘ ਮਿੱਡੂਖੇੜਾ ਕੋਆਰਡੀਨੇਟਰ ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਬਠਿੰਡਾ ਨਾਲ ਅਧਿਆਪਕ ਦਲ ਦੇ ਜ਼ਿਲ੍ਹਾ ਪ੍ਰਧਾਨ ਜਗਤਾਰ ਸਿੰਘ ਬਾਠ ਅਤੇ ਗੁਰਮੇਲ ਸਿੰਘ ਸਿੱਧੂ ਜਨਰਲ ਸਕੱਤਰ ਦੀ ਅਗਵਾਈ ਹੇਠ ਸਰਕਟ ਹਾਊਸ ਵਿਖੇ ਹੋਈ। ਇਸ ਮੌਕੇ ਤਜਿੰਦਰ ਸਿੰਘ ਮਿੱਡੂਖੇੜਾ ਨੇ ਅਧਿਆਪਕਾਂ ਦੀਆਂ ਸਮੱਸਿਆਵਾਂ ਅਤੇ ਮੁਸ਼ਕਲਾਂ …

Read More »

ਸੀ.ਜੀ.ਐਮ ਦੀ ਰਹਿਨਮੁਾਈ ਵਿੱਚ ਬੇਸਹਾਰਾਂ ਔਰਤ ਨੂੰ ਪਹੁੰਚਾਇਆ ਨਾਰੀ ਨਿਕੇਤਨ

ਬਠਿੰਡਾ, 12 ਜੂਨ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) – ਪਿਛਲੇ ਤਿੰਨ ਦਿਨ ਪਹਿਲਾਂ ਮਿਲੀ ਇਕ ਬੇਸਹਾਰਾਂ ਔਰਤ ਤੇ ਉਸ ਦੀ ਬੱਚੀ ਨੂੰ ਸੀ.ਜੀ.ਐਮ ਜੱਜ ਸਕੱਤਰ ਲੀਗਲ ਕੇਅਰ ਸੈਂਟਰ ਤੇ ਬੈਂਗੌ ਐਸੋਸਇਏਸਨ ਦੇ ਚੀਫ਼ ਕੁਆਰਡੀਨੇਟਰ ਦੀ ਰਹਿਨੁਮਾਈ ਵਿੱਚ ਸ਼ਹੀਦ ਜਰਨੈਲ ਸਿੰਘ ਵੈਲਫੇਅਰ ਸੁਸਾਇਟੀ ਤੇ ਪੁਲਿਸ ਕੰਸਟੇਬਲ ਦੁਆਰਾਂ ਬੇਸਹਾਰਾਂ ਔਰਤ ਤੇ ਉਸਦੇ ਬੱਚੇ ਨੂੰ ਨਾਰੀ ਨਿਕੇਤਨ ਦੇ ਐਮ ਆਰ ਹੌਮ ਸਥਿਤ …

Read More »

ਝਾਰਖੰਡ ਦੇ ਗੁ: ਸਿੰਘ ਸਭਾ ਵਿੱਚ ਗੁਰਮਤਿ ਲਹਿਰ ਧਨਬਾਦ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਦਸਤਾਰ ਸਿਖਲਾਈ ਤੇ ਕਿਰਦਾਰ ਕੈਂਪ ਸ਼ੁਰੂ

ਬਠਿੰਡਾ, 12 ਜੂਨ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) – ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਪੰਜਾਬ ਦੇ ਨਾਲ ਨਾਲ ਦੇਸ਼ ਦੇ ਬਾਕੀ ਸੂਬਿਆਂ ਵਿਚ ਵੀ ਦਸਤਾਰ ਸਿਖਲਾਈ ਅਤੇ ਦਸਤਾਰ ਕਿਰਦਾਰ ਲਈ ਕੈਂਪ ਆਯੋਜਿਤ ਕੀਤੇ ਜਾ ਰਹੇ ਹਨ,ਉਥੇ ਹੀ ਇਸ ਲੜੀ ਤਹਿਤ ਦਸਤਾਰ ਸਿਖਲਾਈ ਲਈ ਕਾਕਾ ਜੈਪਾਲ ਸਿੰਘ ਬਠਿੰਡਾ ਪੱਛਮੀ ਬੰਗਾਲ ਦੇ ਝਾਰਖੰਡ ਸ਼ਹਿਰ ਦੇ ਧਨਬਾਦ ਦੇ ਗੁਰਦੁਆਰਾ ਸਾਹਿਬ ਸਿੰਘ …

Read More »

ਗੁਰਮਤਿ ਗਿਆਨ ਵਿਚਾਰ ਸਮਾਗਮ ਅੱਜ 13 ਜੂਨ ਦੀ ਸ਼ਾਮ ਤੋਂ

ਬਠਿੰਡਾ, 12 ਜੂਨ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) – ਸ਼ਹਿਰ ਦੇ ਗੁਰਦੁਆਰਾ ਸਾਹਿਬ ਭਾਈ ਜਗਤਾ ਜੀ ਨੇੜੇ ਖੇਡ ਸਟੇਡੀਅਮ ਵਿਖੇ ਧਾਰਮਿਕ ਨਿਰੋਲ  ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ, ਸ਼ਹਿਰ ਦੀਆਂ ਧਾਰਮਿਕ ਜਥੇਬੰਦੀਆਂ, ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਰਾਤ ਦੇ ਧਾਰਮਿਕ ਦੀਵਾਨਾਂ ਦੀ ਲੜੀ ਸ਼ਾਮ ਨੂੰ ਸਾਢੇ ਸੱਤ 7.30 ਵਜੇ ਤੋਂ ਰਾਤ ਦੇ ਸਾਢੇ ਨੌ 9.30 …

Read More »