Wednesday, November 25, 2026

Daily Archives: June 15, 2016

Rich tributes Paid to Retired S.P Davinder Singh Grewal

  Amritsar, June 14 (Dharmendera Singh Rataul)- The rich tributes were paid to retired SP, Punjab Police, Davinder Singh Grewal here today during the bhog ceremony of deceased who breathed her last on June 8 after a prolong illness. He was father-in-law of Punjab BJP vice President and Khalsa College Charitable Society’s honourary secretary Rajinder Mohan Singh Chhina. Punjab Revenue …

Read More »

ਮਜੀਠੀਆ, ਜੋਸ਼ੀ, ਚੁੱਘ ਸਮੇਤ ਵੱਖ-ਵੱਖ ਸਖਸ਼ੀਅਤਾਂ ਵਲੋਂ ਦਵਿੰਦਰ ਗਰੇਵਾਲ ਨੂੰ ਸ਼ਰਧਾ ਦੇ ਫੁੱਲ ਭੇਂਟ

ਅੰਮ੍ਰਿਤਸਰ, 14 ਜੂਨ (ਸੁਖਬੀਰ ਖੁਰਮਣੀਆ) – ਭਾਜਪਾ ਦੇ ਸੂਬਾਈ ਮੀਤ ਪ੍ਰਧਾਨ ਅਤੇ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਸ: ਰਜਿੰਦਰ ਮੋਹਨ ਸਿੰਘ ਛੀਨਾ ਦੇ ਸਹੁਰਾ ਸ: ਦਵਿੰਦਰ ਸਿੰਘ ਗਰੇਵਾਲ, ਜੋ ਕਿ ਪੰਜਾਬ ਪੁਲਿਸ ਤੋਂ ਸੇਵਾਮੁਕਤ ਐੱਸ. ਪੀ. ਸਨ, ਬੀਤੇ ਦਿਨੀਂ ਦਾ ਬਿਮਾਰੀ ਦੌਰਾਨ ਦਿਲ ਦਾ ਦੌਰਾ ਪੈਣ ਕਰਕੇ ਅਕਾਲ ਚਲਾਣਾ ਕਰ ਗਏ, ਨਮਿਤ ਰਖਾਏ ਗਏ ਸ੍ਰੀ ਅਖੰਡ ਪਾਠ ਸਾਹਿਬ …

Read More »

ਚੀਫ ਖਾਲਸਾ ਦੀਵਾਨ ਮੈਨੇਜਮੈਂਟ ਵਲੋਂ ਡਾ: ਗੁਰਬਿਲਾਸ ਸਿੰਘ ‘ਤੇ ਹੋਏ ਜਾਨਲੇਵਾ ਹਮਲੇ ਦੀ ਨਿੰਦਾ

ਅੰਮ੍ਰਿਤਸਰ, 15 ਜੂਨ (ਜਗਦੀਪ ਸਿੰਘ ਸੱਗੂ)- ਚੀਫ ਖਾਲਸਾ ਦੀਵਾਨ ਮੈਨੇਜਮੈਂਟ ਵਲੋਂ ਮੁੱਖ ਦਫਤਰ ਵਿਚ ਹੋਈ ਮੀਟਿੰਗ ਦੌਰਾਨ ਡਾ: ਗੁਰਬਿਲਾਸ ਸਿੰਘ ‘ਤੇ ਹੋਏ ਜਾਨਲੇਵਾ ਹਮਲੇ ਦੀ ਨਿੰਦਾ ਕੀਤੀ ਗਈ।ਪ੍ਰਧਾਨ ਚਰਨਜੀਤ ਸਿੰਘ ਚੱਢਾ ਨੇ ਕਿਹਾ ਕਿ ਡਾ: ਗੁਰਬਿਲਾਸ ਸਿੰਘ (ਅੇੈਮ.ਆਰ.ਸੀ.ਪੀ) ਇਕ ਬਹੁਤ ਹੀ ਕਾਬਿਲ ਡਾਕਟਰ ਹਨ, ਜੋ ਕਿ ਐਸਕਾਰਟ ਹਸਪਤਾਲ, ਅਮ੍ਰਿਤਸਰ ਵਿਖੇ ਗੈਸਟਰੋਐਨਟਰੋਲਿਜੀ ਅਤੇ ਹੈਮੇਟਾਲਿਜੀ ਸਪੈਸ਼ਲਿਸਟ ਦੇ ਰੂਪ ਵਿਚ ਕੰਮ ਕਰ ਰਹੇ …

Read More »

1984 ਸਿੱਖ ਕਤਲੇਆਮ ਪੀੜਤਾਂ ਨੂੰ ਇਨਸਾਫ ਦਿਵਾਉਣ ਲਈ ਦਿੱਲੀ ਕਮੇਟੀ ਦੀਆਂ ਕੋਸ਼ਿਸ਼ਾਂ ਰੰਗ ਲਿਆ ਰਹੀਆਂ ਹਨ – ਜੀ.ਕੇ

ਨਵੀਂ ਦਿੱਲੀ, 14 ਜੂਨ (ਪੰਜਾਬ ਪੋਸਟ ਬਿਊਰੋ)- ਕੇਂਦਰ ਸਰਕਾਰ ਵੱਲੋਂ 12 ਫਰਵਰੀ 2015 ਨੂੰ 1984 ਸਿੱਖ ਕਤਲੇਆਮ ਪੀੜੀਤਾਂ ਨੂੰ ਇਨਸਾਫ ਦਿਵਾਉਣ ਲਈ ਆਈ.ਪੀ.ਐਸ. ਅਧਿਕਾਰੀ ਪ੍ਰਮੋਦ ਅਸਥਾਨਾ ਦੀ ਅਗਵਾਈ ਵਿੱਚ ਬਣਾਈ ਗਈ ਐਸ.ਆਈ.ਟੀ ਵੱਲੋਂ 75 ਕੇਸਾਂ ਨੂੰ ਫਿਰ ਤੋਂ ਖੋਲ੍ਹਣ ਲਈ ਲਏ ਗਏ ਫੈਸਲੇ ਦੇ ਪਿੱਛੇ ਦਿੱਲੀ ਸਿੱਖ ਗੁਰਦੁਆਰਾ ਪ੍ਰਬਸ਼ਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਕਮੇਟੀ ਵੱਲੋਂ ਕੀਤੀਆਂ ਜਾ …

Read More »

ਖਾਲਸਾ ਕਾਲਜਾਂ ਵਿਚ ਦਾਖਲੇ ਲਈ ਦਿੱਲੀ ਕਮੇਟੀ ਨੇ ਵਿਦਿਆਰਥੀ ਸਹਾਇਤਾ ਕੈਂਪ ਲਗਾਇਆ

ਨਵੀਂ ਦਿੱਲੀ, 14 ਜੂਨ (ਪੰਜਾਬ ਪੋਸਟ ਬਿਊਰੋ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵਿੱਦਿਆ ਦੇ ਲੰਗਰ ਲਗਾਉਣ ਦੀ ਸ਼ੁਰੂ ਕੀਤੀ ਗਈ ਮੁਹਿੰਮ ਤੇ ਤਹਿਤ ਇਸ ਵਾਰ 12ਵੀਂ ਜਮਾਤ ਪਾਸ ਕਰਣ ਉਪਰੰਤ ਦਿੱਲੀ ਯੁਨੀਵਰਸਿਟੀ ਵਿਚ ਦਾਖਿਲਾ ਲੈਣ ਦੇ ਇੱਛੁਕ ਵਿਦਿਆਰਥੀਆਂ ਦੀ ਸਹਾਇਤਾ ਲਈ ਵਿਸ਼ੇਸ਼ ਕੈਂਪ ਲਗਾਇਆ ਗਿਆ। ਗੁਰਦੁਆਰਾ ਰਕਾਬਗੰਜ ਸਾਹਿਬ ਦੇ ਭਾਈ ਲੱਖੀਸ਼ਾਹ ਵਣਜਾਰਾ ਹਾਲ ਵਿਖੇ ਲਗਾਏ ਗਏ ਇਸ ਕੈਂਪ ਵਿਚ …

Read More »

 ਦਿੱਲੀ ਕਮੇਟੀ ਦੇ ਸਕੂਲ ਸਟਾਫ ਨੇ ਮਿਲਦੀਆਂ ਸਹੂਲਤਾਂ ਨੂੰ ਬੇਮਿਸਾਲ ਦੱਸਿਆ

ਨਵੀਂ ਦਿੱਲੀ, 14 ਜੂਨ (ਪੰਜਾਬ ਪੋਸਟ ਬਿਊਰੋ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚਲਦੇ 12 ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲਾਂ ਦੇ ਚੁਨਿੰਦਾ ਸਟਾਫ਼ ਨੇ ਅੱਜ ਇੰਡੀਅਨ ਵੂਮੈਨ ਪ੍ਰਂੈਸ ਕਲੱਬ ਵਿਚ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਮੇਟੀ ਵੱਲੋਂ ਸਟਾਫ਼ ਦੀ ਭਲਾਈ ਦੇ ਕੀਤੇ ਗਏ ਕਾਰਜਾਂ ਤੇ ਸੰਤੋਸ਼ ਜਤਾਇਆ। ਕਮੇਟੀ ਦੀ ਘਟਗਿਣਤੀ ਜਾਗਰੂਕਤਾ ਵਿਭਾਗ ਦੀ ਮੁਖੀ ਅਤੇ ਤਿਲਕ ਨਗਰ ਸਕੂਲ ਦੀ …

Read More »

ਪ੍ਰਭਾਵਸ਼ਾਲੀ ਹੋਵੇਗਾ ਆਈ. ਆਈ. ਐਮ ਦਾ ਨੀਂਹ ਪੱਥਰ ਸਮਾਗਮ-ਪ੍ਰਮੁੱਖ ਸਕੱਤਰ ਐਸ.ਕੇ ਸੰਧੂ

ਅੰਮ੍ਰਿਤਸਰ, 14 ਜੂਨ (ਜਗਦੀਪ ਸਿੰਘ ਸੱਗੂ)- 19 ਜੂਨ ਪੰਜਾਬ ਲਈ ਬੜੇ ਮਾਣ ਵਾਲਾ ਦਿਨ ਹੋਵੇਗਾ, ਜਦੋਂ ਭਾਰਤ ਦੇ ਵਿੱਤ ਮੰਤਰੀ ਸ੍ਰੀ ਅਰੁਣ ਜੇਤਲੀ ਅੰਮ੍ਰਿਤਸਰ ਦੇ ਮਾਨਾਵਾਲਾ ਵਿਖੇ ਇਕ ਵਿਸ਼ਾਲ ਅਤੇ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਪੰਜਾਬ ਦੇ ਪਹਿਲੇ ਇੰਡੀਅਨ ਇੰਸਟੀਚਿਊਟ ਆਫ ਮੈਨੇਜਮੈਂਟ (ਆਈ. ਆਈ. ਐਮ) ਦਾ ਨੀਂਹ ਪੱਥਰ ਰੱਖਣਗੇ।ਇਹ ਪ੍ਰਗਟਾਵਾ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਦੇ ਪ੍ਰਮੁੱਖ ਸਕੱਤਰ ਸ੍ਰੀ ਐਸ. ਕੇ …

Read More »

ਪ੍ਰੈਕਟੀਕਲ ਕੰਮ ਕਰਨ ਨਾਲ ਹੀ ਸ਼ਹਿਰ ਬਣੇਗਾ ‘ਸਮਾਰਟ’ – ਅਨਿਲ ਜੋਸ਼ੀ

ਅੰਮ੍ਰਿਤਸਰ, 14 ਜੂਨ (ਜਗਦੀਪ ਸਿੰਘ ਸੱਗੂ)- ਸਥਾਨਕ ਸਰਕਾਰਾਂ ਮੰਤਰੀ ਪੰਜਾਬ ਸ੍ਰੀ ਅਨਿਲ ਜੋਸ਼ੀ ਨੇ ਅੱਜ ਕੰਪਨੀ ਬਾਗ ਸਥਿਤ ਮਹਾਰਾਜਾ ਰਣਜੀਤ ਸਿੰਘ ਪੈਨੋਰਮਾ ਵਿੱਚ ਨਗਰ ਨਿਗਮ ਕਮਿਸ਼ਨਰ ਸ੍ਰੀਮਤੀ ਸੋਨਾਲੀ ਗਿਰੀ ਸਮੇਤ ਨਿਗਮ ਦੇ ਆਲ੍ਹਾ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ। ਇਸ ਦੌਰਾਨ ਸ੍ਰੀ ਜੋਸ਼ੀ ਨੇ ਗੁਰੂ ਨਗਰੀ ਨੂੰ ਸਮਾਰਟ ਸਿਟੀ ਬਣਾਉਣ ਲਈ ਕੀਤੇ ਜਾ ਰਹੇ ਕੰਮਾਂ ਦੀ ਸਮੀਖਿਆ ਕੀਤੀ। ਸ੍ਰੀ ਜੋਸ਼ੀ ਨੇ …

Read More »

ਜ਼ਿਲ੍ਹਾ ਤੇ ਸੈਸ਼ਨ ਜੱਜ ਵੱਲੋਂ ਨਾਰੀ ਨਿਕੇਤਨ ਦਾ ਮੁਆਇਨਾ

ਅੰਮ੍ਰਿਤਸਰ, 14 ਜੂਨ (ਜਗਦੀਪ ਸਿੰਘ ਸੱਗੂ)- ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅੰਮ੍ਰਿਤਸਰ ਸ. ਗੁਰਬੀਰ ਸਿੰਘ ਅਤੇ ਸੀ. ਜੇ. ਐਮ-ਕਮ-ਸਕੱਤਰ ਮੈਡਮ ਗਿਰੀਸ਼ ਬਾਂਸਲ ਨੇ ਅੱਜ ਸਟੇਟ ਆਫਟਰ ਕੇਅਰ ਹੋਮ (ਨਾਰੀ ਨਿਕੇਤਨ) ਦਾ ਮੁਆਇਨਾ ਕੀਤਾ। ਇਸ ਤੋਂ ਇਲਾਵਾ ਉਨ੍ਹਾਂ ਮਾਨਸਿਕ ਤੌਰ ‘ਤੇ ਕਮਜ਼ੋਰ ਬੱਚੀਆਂ ਨਾਲ ਗੱਲਬਾਤ ਵੀ ਕੀਤੀ ਅਤੇ ਉਨ੍ਹਾਂ ਦੀਆਂ ਮੁਸ਼ਕਿਲਾਂ ਸੁਣੀਆਂ।ਉਨ੍ਹਾਂ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਰਿਸੈਪਸ਼ਨ …

Read More »

ਪੀ. ਬੀ. ਐਨ ਹਾਈ ਸਕੂਲ ਵਿਖੇ ਮਨਾਇਆ ਜਾਵੇਗਾ ਜ਼ਿਲ੍ਹਾ ਪੱਧਰੀ ਯੋਗ ਦਿਵਸ

ਅੰਮ੍ਰਿਤਸਰ, 14 ਜੂਨ (ਜਗਦੀਪ ਸਿੰਘ ਸੱਗੂ)- ਦੂਜੇ ਅੰਤਰਰਾਸ਼ਟਰੀ ਯੋਗਾ ਦਿਵਸ ਮੌਕੇ 21 ਜੂਨ ਨੂੰ ਪੀ. ਬੀ. ਐਨ ਹਾਈ ਸਕੂਲ, ਹਾਲ ਗੇਟ ਵਿਖੇ ਸਵੇਰੇ 7 ਤੋਂ 8 ਵਜੇ ਤੱਕ ਜ਼ਿਲ੍ਹਾ ਪੱਧਰੀ ਯੋਗ ਦਿਵਸ ਸਮਾਗਮ ਹੋਵੇਗਾ। ਇਹ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ ਤਜਿੰਦਰ ਪਾਲ ਸਿੰਘ ਸੰਧੂ ਨੇ ਦੱਸਿਆ ਕਿ ਇਸ ਸਮਾਗਮ ਵਿਚ ਵਿਦਿਆਰਥੀ, ਖਿਡਾਰੀ, ਪ੍ਰਸ਼ਾਸਨਿਕ ਅਧਿਕਾਰੀ, ਸਮਾਜ ਸੇਵਕ, ਯੋਗ ਵਲੰਟੀਅਰ ਅਤੇ ਸ਼ਹਿਰ …

Read More »