ਰਈਆ, 14 ਜੂਨ (ਬਲਵਿੰਦਰ ਸੰਧੂ) – ਵਾਲਮੀਕੀ ਸੰਘਰਸ਼ ਦਲ ਪੰਜਾਬ ਦੇ ਬਲਾਕ ਪ੍ਰਧਾਨ ਪਾਖਰ ਸਿੰਘ ਬਰਾੜ ਦੀ ਪ੍ਰਧਾਨਗੀ ਹੇਠ 18 ਜੂਨ ਨੂੰ ਐਸ.ਐਸ.ਪੀ ਅੰਮ੍ਰਿਤਸਰ ਦਿਹਾਤੀ ਦੇ ਦਫਤਰ ਮੂਹਰੇ ਦਿੱਤੇ ਜਾਣ ਵਾਲੇ ਧਰਨਾ ਦਿੱਤਾ ਜਾਵੇਗਾ।ਇਸ ਸਬੰਧੀ ਬੁਲਾਈ ਗਈ ਇੱਕ ਮੀਟਿੰਗ ਉਪਰੰਤ ਉਕਤ ਐਲਾਨ ਕਰਦਿਆਂ ਬਲਾਕ ਪ੍ਰਧਾਨ ਪਾਖਰ ਸਿੰਘ ਬਰਾੜ ਨੇ ਕਿਹਾ ਕਿ ਸਬ ਡਵੀਜ਼ਨ ਬਾਬਾ ਬਕਾਲਾ ਸਾਹਿਬ ਦੀ ਪੁਲਸ ਘੂਕ ਨੀਂਦੇ …
Read More »Daily Archives: June 15, 2016
ਪਾਖੰਡੀ ਨੇ ਲਿਖਤੀ ਮਾਫੀਨਾਮਾ ਦੇ ਕੇ ਪਾਖੰਡ ਤੋਂ ਕੀਤੀ ਤੌਬਾ
ਰਈਆ, 14 ਜੂਨ (ਬਲਵਿੰਦਰ ਸੰਧੂ) – ਸਬ ਡਵੀਜਨ ਬਾਬਾ ਬਕਾਲਾ ਸਾਹਿਬ ਦੇ ਅਧੀਨ ਪੈਂਦੇ ਪਿੰਡ ਬੂਲੇਨੰਗਲ ਵਿਖੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਮੇਟੀ ਦੇ ਪ੍ਰਧਾਨ ਭਾਈ ਬਲਬੀਰ ਸਿੰਘ ਮੁੱਛਲ ਤੇ ਨਿਹੰਗ ਸਿੰਘ ਜੱਥੇਬੰਦੀਆਂ ਵਲੋਂ ਇੱਕ ਪਾਖੰਡ ਦੀ ਦੁਕਾਨ ਬੰਦ ਕਰਵਾਉਣ ਦੀ ਸੂਚਨਾ ਮਿਲੀ ਹੈ।ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਪ੍ਰਧਾਨ ਭਾਈ ਬਲਬੀਰ ਸਿੰਘ ਮੁੱਛਲ ਨੇ ਦੱਸਿਆ ਕਿ ਪਿੰਡ ਬੂਲੇਨੰਗਲ ਵਿਖੇ ਰਣਜੀਤ ਸਿੰਘ …
Read More »ਪੰਥ ਪ੍ਰਵਾਨਿਤ ਸਿੱਖ ਰਹਿਤ ਮਰਯਾਦਾ ‘ਤੇ ਕਿੰਤੂ ਕਰਨਾ ਮੰਦਭਾਗਾ- ਅਵਤਾਰ ਸਿੰਘ ਮੱਕੜ
ਅੰਮ੍ਰਿਤਸਰ, 14 ਜੂਨ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਨੇ ਬੀਤੇ ਕੱਲ੍ਹ ਟਕਸਾਲ ਨਾਲ ਸਬੰਧਤ ਕੁਝ ਵਿਦਿਆਰਥੀਆਂ ਵੱਲੋਂ ਪੰਥ ਪ੍ਰਵਾਨਿਤ ਸਿੱਖ ਰਹਿਤ ਮਰਯਾਦਾ ‘ਤੇ ਕੀਤੇ ਕਿੰਤੂ-ਪ੍ਰੰਤੂ ਨੂੰ ਸਿੱਖ-ਪੰਥ ਲਈ ਮੰਦਭਾਗਾ ਕਰਾਰ ਦਿੱਤਾ ਹੈ।ਉਨ੍ਹਾਂ ਕਿਹਾ ਕਿ ਇਹ ਬੇਹੱਦ ਸੰਜੀਦਾ ਮਸਲਾ ਹੈ ਅਤੇ ਅਜਿਹੇ ਮਸਲਿਆਂ ਬਾਰੇ ਬੋਲਣ ਤੋਂ ਪਹਿਲਾਂ ਹਰੇਕ ਸਿੱਖ ਜਥੇਬੰਦੀ ਨੂੰ ਕਈ ਵਾਰ ਸੋਚਣਾ ਚਾਹੀਦਾ ਹੈ। ਸ਼੍ਰੋਮਣੀ …
Read More »
Punjab Post Daily Online Newspaper & Print Media