Wednesday, November 25, 2026

Daily Archives: June 16, 2016

ਅੱਜ ਦੀਆਂ ਸੁਰਖੀਆਂ…..

📝 ਅੱਜ ਦੀਆਂ ਸੁਰਖੀਆਂ….. ਮਿਤੀ : 17 ਜੂਨ 2016 ਵੈਬਸਾਈਟ ‘ਤੇ ਪੜ੍ਹਨ ਲਈ ਇਸ ਲਿੰਕ ‘ਤੇ ਕਲਿੱਕ ਕਰੋ ਜੀ…. ਅੱਜ ਦੀਆਂ ਸੁਰਖੀਆਂ….. 〰〰〰〰〰〰〰〰 ਪੰਜਾਬ ਪੋਸਟ (ਰੋਜ਼ਾਨਾ ਆਨਲਾਈਨ) www.punjabpost.in/welcome 〰〰〰〰〰〰〰〰 ▶ ਪੰਜਾਬ ਪ੍ਰਦੇਸ਼ ਕਾਂਗਰਸ ਇੰਚਾਰਜ ਦੇ ਅਹੁਦੇ ਤੋਂ ਅਸਤੀਫਾ ਦੇਣ ਉਪਰੰਤ ਬੋਲੇ ਕਮਲ ਨਾਥ – ’84 ਦੇ ਦੰਗਿਆਂ ਨਾਲ ਕੋਈ ਲੈਣਾ-ਦੇਣਾ ਨਹੀਂ। ▶ ਖੁਦ ਨੂੰ ਐਸ.ਪੀ ਵਿਜੀਲੈਂਸ ਦੱਸ ਕੇ ਲੋਕਾਂ ਨੂੰ …

Read More »

ਪੰਜਾਬ ਦੇ ਰਾਜਪਾਲ ਸੋਲੰਕੀ ਵਲੋਂ ਅਵਤਾਰ ਸਿੰਘ ਨੂੰ ਮਨੁੱਖੀ ਸੇਵਾ ਕਾਰਜਾਂ ਬਦਲੇ ਯਾਦਗਾਰੀ ਐਵਾਰਡ

ਅੰਮ੍ਰਿਤਸਰ, 15 ਜੂਨ (ਗੁਰਪ੍ਰੀਤ ਸਿੰਘ) – ਬੀਤੇ ਦਿਨੀਂ ਸਮਾਜ ਸੇਵੀ ਸੰਸਥਾਵਾਂ ਨੂੰ ਉਤਸ਼ਾਹਿਤ ਕਰਨ ਹਿਤ ਇੰਡੀਅਨ ਰੈਡ ਕਰਾਸ ਸੁਸਾਇਟੀ ਪੰਜਾਬ ਸਟੇਟ ਬ੍ਰਾਂਚ ਚੰਡੀਗੜ੍ਹ ਵਿਖੇ ਆਯੋਜਿਤ ਕੀਤੀ ਗਈ ਸਾਲਾਨਾ ਪ੍ਰਭਾਵਸ਼ਾਲੀ ਇਕੱਤਰਤਾ ਦੌਰਾਨ ਪੰਜਾਬ ਦੇ ਗਵਰਨਰ ਪ੍ਰੋਫੈਸਰ ਕਪਤਾਨ ਸਿੰਘ ਸੋਲੰਕੀ ਨੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਨੂੰ ਸੰਸਥਾ ਵੱਲੋਂ ਕੀਤੇ ਗਏ ਮਨੁੱਖੀ ਸੇਵਾ ਕਾਰਜਾਂ ਬਦਲੇ ਯਾਦਗਾਰੀ ਐਵਾਰਡ ਨਾਲ …

Read More »

ਫਿਲਮ ‘ਵਨਸ ਅਪਾਨ ਏ ਟਾਈਮ ਇਨ ਅੰਮ੍ਰਿਤਸਰ’ ਦੇ ਡਾਇਰੈਕਟਰ ਦੀ ਕਹਿਣੀ ਤੇ ਕਥਨੀ ‘ਚ ਅੰਤਰ – ਮਹਿਤਾ

ਅੰਮ੍ਰਿਤਸਰ, 15 ਜੂਨ (ਗੁਰਪ੍ਰੀਤ ਸਿੰਘ) – ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪੰਜਾਬੀ ਫਿਲਮ ‘ਵਨਸ ਅਪਾਨ ਏ ਟਾਈਮ ਇਨ ਅੰਮ੍ਰਿਤਸਰ’ ਵਿਚੋਂ ਇਤਰਾਜ ਯੋਗ ਦ੍ਰਿਸ਼ ਨਾ ਕੱਟਣ ਤੇ ਸਿੱਖ ਸੰਗਤਾਂ ਦੇ ਮਨਾਂ ਨੂੰ ਪੁੱਜੀ ਭਾਰੀ ਠੇਸ ਤੇ ਅਫਸੋਸ ਪ੍ਰਗਟ ਕੀਤਾ ਹੈ। ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੇ ਮੈਂਬਰ ਸz: ਰਜਿੰਦਰ ਸਿੰਘ ਮਹਿਤਾ ਤੇ ਬੁਲਾਰੇ ਸz: ਦਿਲਜੀਤ ਸਿੰਘ ਬੇਦੀ …

Read More »

ਫਿਲਮ ‘ਡਿਸ਼ੂਮ’ ਦੇ ਡਾਇਰੈਕਟਰ ਤੇ ਅਦਾਕਾਰਾ ਸਿਰੀ ਸਾਹਿਬ ਦੀ ਬੇਅਦਬੀ ‘ਤੇ ਮੁਆਫੀ ਮੰਗਣ- ਅਵਤਾਰ ਸਿੰਘ

ਅੰਮ੍ਰਿਤਸਰ, 15 ਜੂਨ (ਗੁਰਪ੍ਰੀਤ ਸਿੰਘ) – ਫਿਲਮ ‘ਡਿਸ਼ੂਮ’ ਦੇ ਗਾਣੇ ਵਿੱਚ ਸਿੱਖ ਧਰਮ ਨਾਲ ਸਬੰਧਤ ਕਕਾਰ ਸਿਰੀ ਸਾਹਿਬ ਦੀ ਬੇਅਦਬੀ ਕਰਨ ਤੇ ਫਿਲਮ ਦੇ ਡਾਇਰੈਕਟਰ ਤੇ ਅਦਾਕਾਰਾ ਮੁਆਫੀ ਮੰਗਣ।ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਇਥੋਂ ਜਾਰੀ ਪ੍ਰੈੱਸ ਬਿਆਨ ਵਿੱਚ ਕੀਤਾ। ਉਨ੍ਹਾਂ ਕਿਹਾ ਕਿ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵੱਲੋਂ ਬਖਸ਼ਿਸ਼ ਪੰਜ …

Read More »

ਸ਼੍ਰੋਮਣੀ ਕਮੇਟੀ ਵੱਲੋਂ ਪ੍ਰਸਿੱਧ ਲੇਖਕ ਹਰਵਿੰਦਰ ਸਿੰਘ ‘ਵੀਰ’ ਸਨਮਾਨਿਤ

ਅੰਮ੍ਰਿਤਸਰ, 15 ਜੂਨ (ਗੁਰਪ੍ਰੀਤ ਸਿੰਘ) – ਪ੍ਰਸਿੱਧ ਲੇਖਕ ਤੇ ਗੀਤਕਾਰ ਸ. ਹਰਵਿੰਦਰ ਸਿੰਘ ‘ਵੀਰ’ ਨੂੰ ਉਨ੍ਹਾਂ ਦੀਆਂ ਸਾਹਿਤ ਜਗਤ ਨੂੰ ਵੱਡਮੁੱਲੀਆਂ ਸੇਵਾਵਾਂ ਬਦਲੇ ਡਾ: ਰੂਪ ਸਿੰਘ ਤੇ ਸz: ਮਨਜੀਤ ਸਿੰਘ ਸਕੱਤਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਦਫ਼ਤਰ ਸ਼੍ਰੋਮਣੀ ਕਮੇਟੀ ਆਉੇਣ ਤੇ ਸਿਰੋਪਾਓ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਦੇ ਕੇ ਸਨਮਾਨਿਤ ਕੀਤਾ ਹੈ। ਦਫ਼ਤਰ ਤੋਂ ਪ੍ਰੈਸ ਦੇ ਨਾਮ ਇਕ …

Read More »

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਪ੍ਰਕਾਸ਼ ਗੁਰਪੁਰਬ ਸਮਾਗਮ 18 ਅਗਸਤ ਤੋਂ – ਦਿਲਜੀਤ ਸਿੰਘ

ਅੰਮ੍ਰਿਤਸਰ, 15 ਜੂਨ (ਗੁਰਪ੍ਰੀਤ ਸਿੰਘ) – ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਕਰਵਾਏ ਜਾਣ ਵਾਲੇ ਸਮਾਗਮਾਂ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਇਥੋਂ ਜਾਰੀ ਪ੍ਰੈੱਸ ਬਿਆਨ ਵਿੱਚ ਸ਼੍ਰੋਮਣੀ ਕਮੇਟੀ ਦੇ ਬੁਲਾਰੇ ਤੇ ਵਧੀਕ ਸਕੱਤਰ ਸ. ਦਿਲਜੀਤ ਸਿੰਘ ਬੇਦੀ ਨੇ ਸਮਾਗਮਾਂ ਬਾਰੇ ਜਾਣਕਾਰੀ ਦਿੰਦਿਆਂ ਕਿਹਾ …

Read More »

ਇਤਿਹਾਸਕ ਹੋਵੇਗਾ ਆਈ. ਆਈ. ਐਮ ਦਾ ਨੀਂਹ ਪੱਥਰ ਸਮਾਗਮ- ਮਜੀਠੀਆ

ਅੰਮ੍ਰਿਤਸਰ, 15 ਜੂਨ (ਜਗਦੀਪ ਸਿੰਘ ਸੱਗੂ) – ਮਾਲ ਅਤੇ ਲੋਕ ਸੰਪਰਕ ਮੰਤਰੀ ਸ. ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ 19 ਜੂਨ ਨੂੰ ਭਾਰਤ ਦੇ ਵਿੱਤ ਮੰਤਰੀ ਸ੍ਰੀ ਅਰੁਣ ਜੇਤਲੀ ਵੱਲੋਂ ਮਾਨਾਵਾਲਾ ਵਿਖੇ ਪੰਜਾਬ ਦੇ ਪਹਿਲੇ ਇੰਡੀਅਨ ਇੰਸਟੀਚਿਊਟ ਆਫ ਮੈਨੇਜਮੈਂਟ (ਆਈ. ਆਈ. ਐਮ) ਦਾ ਰੱਖਿਆ ਜਾਣ ਵਾਲਾ ਨੀਂਹ ਪੱਥਰ ਸਮਾਗਮ ਜਿਥੇ ਅੰਮ੍ਰਿਤਸਰ ਲਈ ਅਹਿਮ ਹੋਵੇਗਾ ਉਥੇ ਇਕੱਠ ਪੱਖੋਂ ਇਤਿਹਾਸਕ ਸਿੱਧ ਹੋਵੇਗਾ। …

Read More »

ਮੱਕੀ ਨੂੰ ਤਣੇ ਦੇ ਗਲਣ ਦੇ ਰੋਗ ਤੋਂ ਬਚਾਉਣ ਲਈ ਬਿਜਾਈ ਬਹੁ ਫਸਲੀ ਪਲਾਂਟਰ ਨਾਲ ਕੀਤੀ ਜਾਵੇ- ਡਾ. ਅਮਰੀਕ ਸਿੰਘ

ਪਠਾਨਕੋਟ, 15 ਜੂਨ (ਪੰਜਾਬ ਪੋਸਟ ਬਿਊਰੋ) – ਖੇਤੀਬਾੜੀ ਵਿਭਾਗ ਵੱਲੋਂ ਮੱਕੀ ਦੀ ਬਿਜਾਈ ਨੂੰ ਉਤਸ਼ਾਹਿਤ ਕਰਨ ਲਈ ਬੀਜ ਅਤੇ ਨਦੀਨਨਾਸ਼ਕ ਕਿਸਾਨਾਂ ਨੂੰ ਸਬਸਿਡੀ ਤੇ ਮੁਹੱਈਆ ਕਰਵਾਇਆ ਜਾ ਰਿਹਾ ਹੈ। ਇਹ ਜਾਣਕਾਰੀ ਡਾ. ਅਮਰੀਕ ਸਿੰਘ ਬਲਾਕ ਖੇਤੀਬਾੜੀ ਅਫਸਰ ਨੇ ਡਿਪਟੀ ਕਮਿਸ਼ਨਰ ਪਠਾਨਕੋਟ ਸ਼੍ਰੀ ਅਮਿਤ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਤੇ ਬਲਾਕ ਪਠਾਨਕੋਟ ਦੇ ਪਿੰਡ ਭਨਵਾਲ ਵਿੱਚ ਕਿਸਾਨਾਂ ਨੂੰ ਮੱਕੀ ਦੀ ਬਹੁ ਫਸਲੀ …

Read More »

ਅਧਿਕਾਰੀ ਚੱਲ ਰਹੇ ਵਿਕਾਸ ਕਾਰਜਾਂ ਵਿੱਚ ਤੇਜੀ ਲਿਆਉੇਣ – ਡੀ.ਸੀ ਅਮਿਤ ਕੁਮਾਰ

ਪਠਾਨਕੋਟ, 15 ਜੂਨ (ਪੰਜਾਬ ਪੋਸਟ ਬਿਊਰੋ) – ਸਥਾਨਕ ਸਵੀਮਿੰਗ ਪੁਲ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਜਿਲ੍ਹੇ ਅੰਦਰ ਚਲ ਰਹੇ ਵਿਕਾਸ ਕਾਰਜਾਂ ਅਤੇ ਭਲਾਈ ਸਕੀਮਾਂ ਦੀ ਪ੍ਰਗਤੀ ਦਾ ਜਾਇਜਾ ਲੈਣ ਸਬੰਧੀ ਜਿਲ੍ਹਾ ਪਬਲਿਕ ਵਰਕਸ਼ ਕਮੇਟੀ ਪਠਾਨਕੋਟ ਦੀ ਮੀਟਿੰਗ ਸ੍ਰੀ ਅਮਿਤ ਕੁਮਾਰ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿੱਚ ਹੋਰਨਾਂ ਤੋਂ ਇਲਾਵਾ ਸ੍ਰੀ ਗੁਰਪ੍ਰਤਾਪ ਸਿੰਘ ਨਾਗਰਾ ਵਧੀਕ ਡਿਪਟੀ ਕਮਿਸ਼ਨਰ (ਵਿਕਾਸ), ਡਾ. …

Read More »

ਮੇਅਰ ਤੇ ਚੁੱਘ ਵਲੋਂ ਵੱਖ ਵੱਖ ਵਾਰਡਾਂ ਵਿੱਚ ਸੜਕਾਂ ਦੇ ਕੰਮਾਂ ਦਾ ਉਦਘਾਟਨ

ਅੰਮ੍ਰਿਤਸਰ, 15 ਜੂਨ (ਜਗਦੀਪ ਸਿੰਘ ਸੱਗੂ) – ਮੇਅਰ ਸ੍ਰੀ ਬਖਸ਼ੀ ਰਾਮ ਅਰੋੜਾ ਅਤੇ ਸ੍ਰੀ ਤਰੁਣ ਚੂੱਘ ਕੌਮੀ ਸਕੱਤਰ ਭਾਜਪਾ ਵੱਲੋਂ ਮਿਲ ਕੇ ਵਾਰਡ ਨੰ. 23, 24, 25 ਅਤੇ 48 ਵਿੱਚ ਪੈਂਦੇ ਇਲਾਕੇ ਲਾਹੌਰੀ ਗੇਟ ਤੋਂ ਨਾਈਆਂ ਵਾਲਾ ਮੋੜ, ਲੋਹਗੜ ਗੇਟ, ਝਬਾਲ ਰੋਡ ਤੋਂ ਬੁਲਾਰੀਆ ਹਾਉਸ ਤੱਕ, ਲੋਹਗੜ੍ਹ ਗੇਟ ਤੋਂ ਖਜਾਨਾ ਗੇਟ, ਕਟੜਾ ਪਰਜਾ ਤੋਂ ਸ਼ਾਸਤਰੀ ਮਾਰਕੀਟ, ਡੀ.ਏ.ਵੀ ਕਾਲਜ ਦੇ ਨਾਲ …

Read More »