ਇੱਕ ਸਵਿਫਟ ਕਾਰ, 315 ਬੋਰ ਦੀ ਰਾਇਫਲ ਤੇ 5 ਜਿੰਦਾ ਕਾਰਤੂਸ ਬਰਾਮਦ ਜੰਡਿਆਲਾ ਗੁਰੂ, 15 ਜੂਨ (ਹਰਿੰਦਰ ਪਾਲ ਸਿੰਘ) – ਬੀਤੇ ਦਿਨ ਥਾਣਾ ਜੰਡਿਆਲਾ ਗੁਰੂ ਦੇ ਪਿੰਡ ਦਸ਼ਮੇਸ਼ ਨਗਰ ਵਿਖੇ ਪੰਚਾਇਤੀ ਜਮੀਨ ਦੀ ਬੋਲੀ ਨੂੰ ਲੈ ਕੇ ਇੱਕ ਧੜੇ ਵੱਲੋ ਦੂਜੇ ਧੜੇ ਤੇ ਚਲਾਈਆਂ ਗਈਆਂ ਗੋਲੀਆ ਜਿਸ ਵਿੱਚ ਇੱਕ ਪੁਲਿਸ ਮਲਾਜਮ ਵੀ ਜਖਮੀ ਹੋ ਗਿਆ ਸੀ ਦੇ ਸਬੰਧ ਵਿੱਚ 11 …
Read More »Daily Archives: June 16, 2016
ਸਾਫਟਬਾਲ ਫੈਡਰੇਸ਼ਨ ਕੱਪ ਦੇ ਦੂਜੇ ਦਿਨ ਪੰਜਾਬ ਦੀਆਂ ਮਹਿਲਾ ਪੁਰਸ਼ਾਂ ਟੀਮਾਂ ਨੇ ਜਿੱਤੇ ਆਪੋ ਆਪਣੇ ਮੁਕਾਬਲੇ
ਅੰਮ੍ਰਿਤਸਰ, 15 ਜੂਨ (ਪੰਜਾਬ ਪੋਸਟ ਬਿਊਰੋ) – ਗੁਰੂ ਨਾਨਕ ਦੇਵ ਯੂਨਿਵਰਸਿਟੀ ਦੇ ਬਹੁਖੇਡ ਮੈਦਾਨ ਵਿਖੇ ਦੇਸ਼ ਭਰ ਦੀਆਂ ਮਹਿਲਾ-ਪੁਰਸ਼ ਟੀਮਾਂ ਦੇ ਚੱਲ ਰਹੇ 8ਵੇਂ ਆਲ ਇੰਡੀਆ ਸਾਫਟਬਾਲ ਫੈਡਰੇਸ਼ਨ ਕੱਪ ਤੇ ਚੈਂਪੀਅਨਸ਼ਿਪ ਦੇ ਦੂਜੇ ਦਿਨ ਵੱਖ ਵੱਖ ਰਾਜਾਂ ਦੀਆਂ ਟੀਮਾਂ ਵਿਚਕਾਰ ਸੰਘਰਸ਼ਮਈ ਤੇ ਰੋਚਕ ਮੁਕਾਬਲੇ ਹੋਏ। ਇਨ੍ਹਾਂ ਮੁਕਾਬਲਿਆਂ ਦਾ ਸ਼ੁਭਾਰੰਭ ਜਿਲ੍ਹਾ ਖੇਡ ਅਫਸਰ ਮੈਡਮ ਹਰਪਾਲਜੀਤ ਕੋਰ ਸੰਧੂ ਨੇ ਖਿਡਾਰੀਆਂ ਨਾਲ ਜਾਣਪਛਾਣ …
Read More »ਖਿਡਾਰਣ ਗਗਨਦੀਪ ਕੋਰ ਨੇ ਕਿੱਕ ਬਾਕਸਿੰਗ ‘ਚ ਜਿੱਤਿਆ ਸੋਨ ਤਗਮਾ
ਅੰਮ੍ਰਿਤਸਰ, 15 ਜੂਨ (ਪੰਜਾਬ ਪੋਸਟ ਬਿਊਰੋ) – ਕਈ ਬਲਾਕ, ਜਿਲ੍ਹਾ ਤੇ ਸੂਬਾ ਪੱਧਰੀ ਬਾਕਸਿੰਗ ਖੇਡ ਮੁਕਾਬਲਿਆਂ ਦੋਰਾਨ ਆਪਣੀ ਬੇਹਤਰੀਨ ਕਲਾ ਦਾ ਪ੍ਰਦਰਸ਼ਨ ਕਰਕੇ ਕਈ ਮੈਡਲ ਹਾਸਲ ਕਰਨ ਵਾਲੀ ਸਰਕਾਰੀ ਸੀਨੀ: ਸੈਕੰ: ਸਕੂਲ ਨਰਾਇਣਗੜ੍ਹ ਛੇਹਰਟਾ ਦੀ ਖਿਡਾਰਣ ਗਗਨਦੀਪ ਕੋਰ ਨੇ ਹੁਣ ਕਿੱਕ ਬਾਕਸਿੰਗ ਖੇਡ ਖੇਤਰ ਦੇ ਵਿਚ ਵੀ ਨਾਮਣਾ ਖਟਣਾ ਸ਼ੁਰੂ ਕਰ ਦਿੱਤਾ ਹੈ। ਸੰਗਰੂਰ ਵਿਖੇ ਸੰਪੰਨ ਹੋਈ ਰਾਜ ਪੱਧਰੀ 13ਵੀਂ …
Read More »AVM opposed Air India’s decision to divert ASR-London flight as Ahmedabad – London
Amritsar, June 15 (Punjab Post Bureau)- Amritsar Vikas Manch has opposed Air India’s decision to stop operating its Amritsar-Delhi-London (AI15/116) flight from August 15 and using this slot at London Heathrow Airport for a direct non-stop flight from Ahmedabad to London. Air India is already operating Ahmedabad-Bombay-London and Ahmadabad-Bombay-Newark (USA) flight and now they are adding another Ahmadabad -London- Newark …
Read More »ਉਸਾਰੀ ਕਿਰਤੀਆਂ ਲਈ ਪੰਜਾਬ ਬਿਲਡਿੰਗ ਐਂਡ ਅਦਰ ਕੰਸਟ੍ਰਕਸ਼ਨ ਵਰਕਰਜ਼ ਵੈਲਫੇਅਰ ਬੋਰਡ ਦੇ ਰਿਹਾ ਵਿਸ਼ੇਸ਼ ਸਹੂਲਤਾਂ – ਡੀ.ਸੀ
ਫਾਜ਼ਿਲਕਾ, 15 ਜੂਨ (ਵਨੀਤ ਅਰੋੜਾ)- ਉਸਾਰੀ ਕਿਰਤੀਆਂ ਲਈ ਪੰਜਾਬ ਬਿਲਡਿੰਗ ਐਂਡ ਅਦਰ ਕੰਸਟ੍ਰਕਸ਼ਨ ਵਰਕਰਜ਼ ਵੈਲਫੇਅਰ ਬੋਰਡ ਵੱਲੋਂ ਵਿਸ਼ੇਸ਼ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ। ਜੇਕਰ ਕਿਸੇ ਵਿਅਕਤੀ ਦੀ ਉਮਰ 18 ਸਾਲ ਤੋਂ 60 ਸਾਲ ਦੇ ਵਿਚਕਾਰ ਹੋਵੇ ਅਤੇ ਪਿਛਲੇ 12 ਮਹੀਨਿਆਂ ਦੌਰਾਨ ਪੰਜਾਬ ਵਿਚ 90 ਦਿਨ ਬਤੌਰ ਉਸਾਰੀ ਕਿਰਤੀ (ਮਗਨਰੇਗਾ ਕਿਰਤੀ ਵੱਜੋਂ ਉਸਾਰੀ ਕੰਮਾਂ ਵਿਚ ਸਾਲ ਦੌਰਾਨ 50 ਦਿਨ) ਕੰਮ ਕੀਤਾ …
Read More »ਤਾਇਕਵਾਂਡੋ ਦੇ ਉਪ ਜੇਤੂ ਖਿਡਾਰੀਆਂ ਨੂੰ ਸਪੀਕਰ ਅਟਵਾਲ ਨੇ ਦਿੱਤੀ ਵਧਾਈ
ਅੰਮ੍ਰਿਤਸਰ, 15 ਜੂਨ (ਜਗਦੀਪ ਸਿੰਘ ਸੱਗੂ)- ਸ੍ਰੀਨਗਰ (ਜੰਮੂ-ਕਸ਼ਮੀਰ) ਦੇ ਸ਼ੇਰ-ਏ-ਕਸ਼ਮੀਰ ਇੰਨਡੋਰ ਸਟੇਡੀਅਮ ਵਿਖੇ ਤਾਇਕਵਾਂਡੋ ਦੀ ਕੌਮੀ ਚੈਂਪੀਅਨਸ਼ਿਪ ਵਿੱਚ ਓਵਰਆਲ ਦੂਸਰਾ ਸਥਾਨ ਹਾਸਲ ਕਰਕੇ ਆਪਣੇ ਹੁਨਰ ਦਾ ਲੋਹਾ ਮੰਨਵਾਉਣ ਵਾਲੀ ਪੰਜਾਬ ਦੀ ਟੀਮ ਵਿੱਚ ਸ਼ਾਮਿਲ ਗੁਰੂ ਨਗਰੀ ਅੰਮ੍ਰਿਤਸਰ ਦੇ ਖਿਡਾਰੀਆਂ ਨੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਚਰਨਜੀਤ ਸਿੰਘ ਅਟਵਾਲ ਨਾਲ ਮੁਲਾਕਾਤ ਕੀਤੀ। ਇਸ ਮੌਕੇ ਸ. ਅਟਵਾਲ ਨੇ ਪੰਜਾਬ ਦਾ ਨਾਂਅ …
Read More »ਜਿਲ੍ਹਾ ਤੇ ਸੈਸ਼ਨ ਜੱਜ ਵੱਲੋਂ ਮੈਂਟਲ ਹਸਪਤਾਲ ਦਾ ਮੁਆਇਨਾ
ਅੰਮ੍ਰਿਤਸਰ,,15 ਜੂਨ (ਜਗਦੀਪ ਸਿੰਘ ਸੱਗੂ) – ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅੰਮ੍ਰਿਤਸਰ ਸ. ਗੁਰਬੀਰ ਸਿੰਘ ਅਤੇ ਸੀ. ਜੇ. ਐਮ-ਕਮ-ਸਕੱਤਰ ਮੈਡਮ ਗਿਰੀਸ਼ ਬਾਂਸਲ ਨੇ ਅੱਜ ਸਥਾਨਕ ਮੈਂਟਲ ਹਸਪਤਾਲ ਦਾ ਮੁਆਇਨਾ ਕੀਤਾ।ਇਸ ਮੌਕੇ ਡਾ. ਬੀ. ਐਸ ਗੋਇਲ ਅਤੇ ਹਸਪਤਾਲ ਦਾ ਸਮੁੱਚਾ ਸਟਾਫ ਮੌਜੂਦ ਸੀ। ਇਸ ਦੌਰਾਨ ਜੱਜ ਸਾਹਿਬਾਨ ਨੇ ਹਸਪਤਾਲ ਦੇ ਵੱਖ-ਵੱਖ ਵਾਰਡਾਂ ਵਿਚ ਜਾ ਕੇ ਮਰੀਜ਼ਾਂ ਨਾਲ ਗੱਲਬਾਤ …
Read More »ਅਰਦਾਸ ਦੀ ਇਤਿਹਾਸਕ ਮਹਤੱਤਾ ਸਬੰਧੀ ਕਥਾ ਸ਼ੁਕਰਵਾਰ ਤੋਂ
ਨਵੀਂ ਦਿੱਲੀ, 15 ਜੂਨ (ਪੰਜਾਬ ਪੋਸਟ ਬਿਉਰੋ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਨੂੰ ਗੁਰੂ ਸਾਹਿਬਾਨ ਵਲੋਂ ਰਚੀਆਂ ਬਾਣੀਆਂ ਅਤੇ ਹੋਰ ਮਹਤੱਤਾਪੂਰਣ ਸਿੱਖ ਰਚਨਾਵਾਂ ਦੇ ਭਾਵ-ਅਰਥਾਂ, ਉਨ੍ਹਾਂ ਦੀ ਇਤਿਹਾਸਕ ਅਤੇ ਮਨੁਖਾ ਜੀਵਨ ਵਿੱਚ ਮਹਤੱਤਾ ਤੋਂ ਜਾਣੂ ਕਰਵਾ, ਉਨ੍ਹਾਂ ਨਾਲ ਜੋੜਨ ਦੀ ਅਰੰਭੀ ਗਈ ਲੜੀ ਨੂੰ ਅਗੇ ਤੋਰਦਿਆਂ, ਸਮੂਹ ਸਿੱਖ ਜਗਤ ਵਲੋਂ ਨਿਤਾਪ੍ਰਤੀ ਕੀਤੀ ਜਾ ਰਹੀ ਅਰਦਾਸ ਦੀ ਇਤਿਹਾਸਕ …
Read More »ਸ. ਰਾਣਾ ਨੂੰ ਸਦਮਾ – ਮਾਮਾ ਗੁਰਬਚਨ ਸਿੰਘ ਮਦਾਨ ਸਵਰਗਵਾਸ
ਨਵੀਂ ਦਿੱਲੀ, 15 ਜੂਨ (ਪੰਜਾਬ ਪੋਸਟ ਬਿਉਰੋ) – ਰਾਣਾ ਪਰਮਜੀਤ ਸਿੰਘ ਚੇਅਰਮੈਨ ਧਰਮ ਪ੍ਰਚਾਰ ਕਮੇਟੀ (ਦਿ. ਸਿ. ਗੁ. ਪ੍ਰਬੰਧਕ ਕਮੇਟੀ) ਦੇ ਸਤਿਕਾਰਯੋਗ ਮਾਮਾ ਗੁਰਬਚਨ ਸਿੰਘ ਮਦਾਨ, ਜੋ 13 ਜੂਨ ਨੂੰ ਪਰਿਵਾਰ ਨੂੰ ਸਦੀਵੀ ਵਿਛੋੜਾ ਦੇ ਗਏ ਸਨ, ਨਮਿਤ ਅੰਤਿਮ ਅਰਦਾਸ ਵੀਰਵਾਰ, 16 ਜੂਨ ਦੁਪਹਿਰ ਬਾਅਦ 11.00 ਵਜੇ ਤੋਂ 12.00 ਵਜੇ ਤਕ ਗੁਰਦੁਆਰਾ ਸਾਹਿਬ ਖਾਰ, ਮੁੰਬਈ ਵਿਖੇ ਹੋਵੇਗੀ। ਸ. ਗੁਰਬਚਨ ਸਿੰਘ …
Read More » ਦਿੱਲੀ ਕਮੇਟੀ ਦੇ ਮੀਤ ਪ੍ਰਧਾਨ ਦਾ ਆਸਟ੍ਰੇਲੀਅਨ ਸੰਸਦ ਵਿਚ ਹੋਇਆ ਸਨਮਾਨ
ਨਵੀਂ ਦਿੱਲੀ, 15 ਜੂਨ (ਅੰਮ੍ਰਿਤ ਲਾਲ ਮੰਨਣ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੀਤ ਪ੍ਰਧਾਨ ਸਤਪਾਲ ਸਿੰਘ ਦਾ ਆਸਟ੍ਰੇਲੀਆ ਦੀ ਵਿਕਟੋਰਿਅਨ ਪਾਰਲੀਆਮੈਂਟ ਵਿਚ ਸੁਆਗਤ ਕੀਤਾ ਗਿਆ।ਬੀਤੇ ਦਿਨੀਂ ਆਪਣੇ ਨਿਜ਼ੀ ਦੌਰੇ ਤੇ ਆਸਟ੍ਰੇਲੀਆ ਗਏ ਸਤਪਾਲ ਸਿੰਘ ਦੇ ਸਨਮਾਨ ਵਿਚ ਜਿਥੇ ਪਾਰਲੀਆਮੈਂਟ ਮੈਂਬਰਾਂ ਵੱਲੋਂ ਪਾਰਟੀ ਦਾ ਪ੍ਰਬੰਧ ਕੀਤਾ ਗਿਆ ਉੱਥੇ ਹੀ ਪਾਰਲੀਆਮੈਂਟ ਦੇ ਦੋਨੋਂ ਸਦਨਾਂ ਦੀ ਕਾਰਵਾਹੀ ਦਾ ਵੀ ਉਨ੍ਹਾਂ ਲਾਈਵ ਨਜ਼ਾਰਾ …
Read More »
Punjab Post Daily Online Newspaper & Print Media