📝 ਅੱਜ ਦੀਆਂ ਸੁਰਖੀਆਂ….. ਮਿਤੀ : 18 ਜੂਨ 2016 ਵੈਬਸਾਈਟ ‘ਤੇ ਪੜ੍ਹਨ ਲਈ ਇਸ ਲਿੰਕ ‘ਤੇ ਕਲਿੱਕ ਕਰੋ ਜੀ…. https://punjabpost.in/welcome/?p=66093 〰〰〰〰〰〰〰〰 ਪੰਜਾਬ ਪੋਸਟ (ਰੋਜ਼ਾਨਾ ਆਨਲਾਈਨ) www.punjabpost.in/welcome 〰〰〰〰〰〰〰〰 ▶ ਅਹਿਮਦਾਬਾਦ ਦੀ ਗੁਲਬਰਗਾ ਸੁਸਾਇਟੀ ਦੰਗਿਆਂ ਦੇ 24 ਦੋਸ਼ੀਆਂ ਵਿਚੋਂ 11 ਨੂੰ ਉਮਰ ਕੈਦ, 12 ਨੂੰ 7-7 ਸਾਲ ਅਤੇ 1 ਨੂੰ 10 ਸਾਲ ਦੀ ਸਜਾ ਸੁਣਾਈ – 2002 ਦੇ ਗੁਜਰਾਤ ਦੰਗਿਆਂ ‘ਚ 69 …
Read More »Daily Archives: June 17, 2016
ਨੌਜਵਾਨਾਂ ਦਾ ਭੱਵਿਖ ਖਤਰੇ ਵਿੱਚ, ਪਰ ਸਰਕਾਰ ਦਾ ਕੋਈ ਧਿਆਨ ਨਹੀਂ- ਤਾਹਿਰ ਸ਼ਾਹ
ਅੰਮ੍ਰਿਤਸਰ, 16 ਜੂਨ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਵਿਚ ਦਿਨ ਬ ਦਿਨ ਵੱਧ ਰਹੇ ਨਸ਼ਿਆਂ ਦੇ ਕੋਹੜ ਨੇ ਨੌਜਵਾਨਾਂ ਦਾ ਭੱਵਿਖ ਖਤਰੇ ਵਿਚ ਪਾ ਦਿੱਤਾ ਹੈ, ਜਿਸ ਨਾਲ ਕਈ ਘਰਾਂ ਦੇ ਚਿਰਾਗ ਬੁੱਝ ਰਹੇ ਹਨ।ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਜਿਲ੍ਹਾ ਕਾਂਗਰਸ ਕਮੇਟੀ ਦੇ ਜਨਰਲ ਸੈਕਟਰੀ ਤਾਹਿਰ ਸ਼ਾਹ ਨੇ ਕਰਦਿਆਂ ਕਿਹਾ ਕਿ ਜਿਆਦਾਤਰ ਪੜੇ ਲਿਖੇ ਨੌਜਵਾਨਾਂ ਨੂੰ ਚੰਗੀਆਂ ਨੌਕਰੀਆਂ ਨਾ ਮਿਲਣ …
Read More »ਡਿਪਟੀ ਕਮਿਸ਼ਨਰ ਵੱਲੋਂ ਸੰਭਾਵਿਤ ਹੜ੍ਹਾਂ ਦੀ ਰੋਕਥਾਮ ਦੀਆਂ ਤਿਆਰੀਆਂ ਸਬੰਧੀ ਮੀਟਿੰਗ ਆਯੋਜਿਤ
ਫਾਜ਼ਿਲਕਾ, 16 ਜੂਨ (ਵਨੀਤ ਅਰੋੜਾ) – ਅੱਜ ਇੱਥੇ ਅਗੇਤੇ ਹੜ੍ਹ ਰੋਕੂ ਪ੍ਰਬੰਧ ਲਈ ਇਕ ਬੈਠਕ ਡਿਪਟੀ ਕਮਿਸ਼ਨਰ ਸ਼੍ਰੀਮਤੀ ਈਸ਼ਾ ਕਾਲੀਆ ਆਈ.ਏ.ਐਸ ਦੀ ਪ੍ਰਧਾਨਗੀ ਵਿਚ ਹੋਈ।ਮੀਟਿੰਗ ਦੌਰਾਨ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜਰ ਸਨ। ਬੈਠਕ ਦੌਰਾਨ ਡਿਪਟੀ ਕਮਿਸ਼ਨਰ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਜ਼ਿਲ੍ਹੇ ਵਿਚ ਹੜ੍ਹਾਂ ਦੀ ਸਥਿਤੀ ਵਿਚ ਲੋਕਾਂ ਨੂੰ ਕਿਸੇ ਵੀ ਕਿਸਮ ਦੀ ਮੁਸ਼ਕਿਲ …
Read More »ਹੋਜ ਖਾਸ ਵਿਖੇ ਲਗਾਇਆ ਮਲੇਰੀਆ ਜਾਗਰੂਕਤਾ ਕੈਂਪ
ਫਾਜ਼ਿਲਕਾ, 16 ਜੂਨ (ਵਨੀਤ ਅਰੋੜਾ) – ਸਿਵਲ ਸਰਜਨ ਫਾਜ਼ਿਲਕਾ ਡਾ. ਜਗਪਾਲ ਸਿੰਘ ਬਾਸੀ ਦੇ ਦਿਸ਼ਾ ਨਿਰਦੇਸ਼ਾਂ ਤੇ ਜੰਡਵਾਲਾ ਭੀਮੇਸ਼ਾਹ ਦੇ ਐਸ.ਐਮ.ਓ. ਡਾ. ਬਬੀਤਾ ਦੀ ਅਗਵਾਈ ਵਿਚ ਪਿੰਡ ਹੋਜ ਖਾਸ ਵਿਖੇ ਮਲੇਰੀਆ ਜਾਗਰੂਕਤਾ ਕੈਂਪ ਲਗਾਇਆ ਗਿਆ। ਕੈਂਪ ਦੌਰਾਨ ਡਾ. ਗੌਤਮ ਰੇਖੀ ਨੇ ਮਲੇਰੀਆ ਤੋਂ ਬਚਾਓ ਸਬੰਧੀ ਜਾਣਕਾਰੀ ਦਿੱਤੀ।ਉਨ੍ਹਾਂ ਦੱਸਿਆ ਕਿ ਆਪਣੇ ਆਲੇ ਦੁਆਲੇ ਦੀ ਸਫ਼ਾਈ ਰੱਖਣ ਦੇ ਨਾਲ ਨਾਲ ਲੋਕਾਂ ਨੂੰ …
Read More »ਮੋਬਾਇਲ ਮੈਡੀਕਲ ਯੂਨਿਟ ਨੇ ਦਿੱਤੀਆਂ ਮੁਫ਼ਤ ਦਵਾਈਆਂ
ਫਾਜ਼ਿਲਕਾ, 16 ਜੂਨ (ਵਨੀਤ ਅਰੋੜਾ) – ਜ਼ਿਲ੍ਹੇ ਦੇ ਲੋਕਾਂ ਨੂੰ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਸ਼ੁਰੂ ਕੀਤੀ ਗਈ ਮੋਬਾਇਲ ਮੈਡੀਕਲ ਯੂਨਿਟ ਵੱਲੋਂ ਸੀ.ਐਚ.ਸੀ.ਖੂਈ ਖੇੜਾ ਅਧੀਨ 14 ਪਿੰਡਾਂ ਵਿਚ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ ਹਨ। ਸਰਕਾਰ ਵੱਲੋਂ ਦੂਰ ਦਰਾਜ ਦੇ ਅਜਿਹੇ ਪਿੰਡਾਂ ਵਿਚ ਜਿੱਥੇ ਹਸਪਤਾਲ ਜਾ ਡਿਸਪੈਂਸਰੀ ਨਹੀਂ ਹੈ ਉੱਥੋਂ ਦੇ ਲੋਕਾਂ ਲਈ ਮੋਬਾਇਲ ਮੈਡੀਕਲ ਯੂਨਿਟ ਭੇਜ ਕੇ ਸਿਹਤ ਸੇਵਾਵਾਂ …
Read More » ਨੂਰਸ਼ਾਹ ਵਿੱਖੇ ਕਾਨੂੰਨੀ ਸਾਖਰਤਾ ਅਤੇ ਬੱਚਿਆਂ ਦੀਆਂ ਸਕੀਮਾਂ ਸਬੰਧੀ ਕੈਂਪ ਆਯੋਜਿਤ
ਫਾਜ਼ਿਲਕਾ, 16 ਜੂਨ (ਵਨੀਤ ਅਰੋੜਾ) – ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ, ਚੰਡੀਗੜ੍ਹ, ਸ਼੍ਰੀ ਐਸ. ਕੇ. ਅਗਰਵਾਲ, ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਫਿਰੋਪੁਰ ਅਤੇ ਸ਼੍ਰੀ ਲਛੱਮਣ ਸਿੰਘ, ਮਾਨਯੋਗ ਵਧੀਕ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਕਮ-ਚੇਅਰਪਰਸਨ, ਜ਼ਿਲ੍ਹਾ ਕਾਨੂੰਨੀ ਸੇਵਾਂਵਾ ਅਥਾਰਟੀ ਫ਼ਾਜ਼ਿਲਕਾ ਜੀ ਦੀ ਅਗਵਾਈ ਅਤੇ ਮਾਰਗ ਦਰਸ਼ਨ ਹੇਠ ਜ਼ਿਲ੍ਹਾ ਕਾਨੂੰਨੀ ਸੇਵਾਂਵਾ ਅਥਾਰਟੀ ਫ਼ਾਜ਼ਿਲਕਾ ਵਲੋਂ ਨੂਰਸ਼ਾਹ ਵਿੱਖੇ ਕਾਨੂੰਨੀ ਸਾਖਰਤਾ ਸੈਮੀਨਾਰ ਦਾ ਆਯੋਜਨ ਕੀਤਾ ਗਿਆ, ਜਿਸ …
Read More »ਹੁਣ ਜ਼ਿਲ੍ਹਾ ਪੱਧਰੀ ਕਮੇਟੀਆਂ ਦੇਣਗੀਆਂ ਮਾਈਨਿੰਗ ਬਾਰੇ ਵਾਤਾਵਰਣ ਕਲੀਅਰੈਂਸ
ਅੰਮ੍ਰਿਤਸਰ, 16 ਜੂਨ (ਜਗਦੀਪ ਸਿੰਘ ਸੱਗੂ) – ਭਾਰਤ ਸਰਕਾਰ ਵੱਲੋਂ 15-1-2016 ਨੂੰ ਜਾਰੀ ਨੋਟੀਫਿਕੇਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹੇ ਵਿਚ ਮਿਨਰਲ ਨਾਲ ਸਬੰਧਤ ਜ਼ਿਲ੍ਹਾ ਸਰਵੇ ਰਿਪੋਰਟ ਤਿਆਰ ਕੀਤੀ ਗਈ ਹੈ। ਇਹ ਜਾਣਕਾਰੀ ਦਿੰਦਿਆਂ ਜਨਰਲ ਮੈਨੇਜਰ-ਕਮ-ਮਾਈਨਿੰਗ ਅਫ਼ਸਰ ਜ਼ਿਲ੍ਹਾ ਉਦਯੋਗ ਕੇਂਦਰ ਅੰਮ੍ਰਿਤਸਰ ਸ੍ਰੀ ਧਰਮਪਾਲ ਭਗਤ ਨੇ ਦੱਸਿਆ ਕਿ ਉਕਤ ਰਿਪੋਰਟ ਦੇ ਆਧਾਰ ‘ਤੇ ਭਵਿੱਖ ਵਿਚ 5 ਹੈਕਟੇਅਰ ਤੋਂ ਘੱਟ ਰਕਬੇ ਵਾਲੀਆਂ ਖੱਡਾਂ ਅਤੇ …
Read More »ਜਾਅਲੀ ਐਸ.ਪੀ ਬਣ ਕੇ ਠੱਗੀਆਂ ਮਾਰਨ ਵਾਲਾ ਕਾਬੂ
ਅੰਮ੍ਰਿਤਸਰ, 16 ਜੂਨ (ਜਗਦੀਪ ਸਿੰਘ ਸੱਗੂ) – ਵਿਜੀਲੈਂਸ ਬਿਊਰੋ ਅੰਮ੍ਰਿਤਸਰ ਅਤੇ ਜ਼ਿਲ੍ਹਾ ਪੁਲਿਸ ਬਟਾਲਾ ਵੱਲੋਂ ਸਾਂਝੇ ਤੌਰ ‘ਤੇ ਅਰੰਭੇ ਅਪਰੇਸ਼ਨ ਦੇ ਸਿੱਟੇ ਵਜੋਂ ਐਸ. ਪੀ ਵਿਜੀਲੈਂਸ ਬਿਊਰੋ ਬਣ ਕੇ ਸਰਕਾਰੀ ਅਧਿਕਾਰੀਆਂ ਨੂੰ ਠੱਗਣ ਵਾਲੇ ਰਾਹੁਲ ਕੁਮਾਰ ਉਰਫ ਵਿਨੋਦ ਮੁਕਾਰ ਉਰਫ ਵਿਜੇ ਕੁਮਾਰ ਪੁੱਤਰ ਮਨੇਸ਼ਵਰ ਕੁਮਾਰ ਵਾਸੀ ਹਨੂੰਮਾਨ ਚੌਕ, ਬੋਰੀਆਂ ਵਾਲਾ ਸ਼ਹਿਰ, ਗੁਰਦਾਸਪੁਰ ਨੂੰ ਮਕਲੌਡਗੰਜ, ਧਰਮਸ਼ਾਲਾ (ਹਿਮਾਚਲ ਪ੍ਰਦੇਸ਼) ਤੋਂ ਗ੍ਰਿਫ਼ਤਾਰ ਕਰਨ …
Read More »ਭਾਜਪਾ ਵਲੋਂ ਵਰਕਰਾਂ ਨੂੰ ਪਾਰਟੀ ਨਾਲ ਜੋੜਣ ਦੀ ਕਵਾਇਦ ਸ਼ੁਰੂ
ਅੰਮ੍ਰਿਤਸਰ, 16 ਜੂਨ (ਜਗਦੀਪ ਸਿੰਘ ਸੱਗੂ) – ਜਿਲਾ ਭਾਜਪਾ ਦੀ ਕੰਮਾਨ ਰਾਜੇਸ਼ ਹਨੀ ਦੇ ਹੱਥਾਂ ਵਿੱਚ ਆਉਣ ਦੇ ਬਾਅਦ ਭਾਜਪਾ ਵਿੱਚ ਮਹੱਤਵਪੂਰਨ ਤਬਦੀਲੀ ਹੋਈ ਹੈ ਅਤੇ ਉਨਾਂ ਵਲੋਂ ਅਹੁੱਦਾ ਸੰਭਾਦਿਆਂ ਹੀ ਵਰਕਰਾਂ ਨੂੰ ਨਾਲ ਜੋੜਨ ਦੀ ਕਵਾਇਦ ਸ਼ੁਰੂ ਕਰ ਦਿੱਤੀ ਗਈ ਸੀ।ਇਸ ਸਬੰਧ ਵਿੱਚ ਸਾਰੇ ਸੈਲਾਂ ਅਤੇ ਮੋਰਚਿਆਂ ਦੇ ਅਹੁਦੇਦਾਰਾਂ ਦੀ ਬੈਠਕ ਸ਼ਹੀਦ ਹਰਬੰਸ ਲਾਲ ਖੰਨਾ ਸਮਾਰਕ ਵਿੱਚ ਬੁਲਾਈ ਗਈ, …
Read More »ਗੁਰਮਤਿ ਸਮਾਗਮ ਮੌਕੇ ਕਥਾ ਵਿਚਾਰ ਸੰਗਤਾਂ ਨੂੰ ਸਰਵਣ ਕਰਵਾਈ
ਬਠਿੰਡਾ, 16 ਜੂਨ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) – ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵੱਲੋਂ ਗੁਰਦੁਆਰਾ ਸਾਹਿਬ ਭਾਈ ਜਗਤਾ ਜੀ ਵਿਖੇ ਸ਼ਾਮ ਦੇ ਪੰਜ ਰੋਜ਼ਾ ਧਾਰਮਿਕ ਸਮਾਗਮ ਅਤੇ ਸੰਗਤਾਂ ਦੇ ਪੂਰਨ ਸਹਿਯੋਗ ਨਾਲ ਹੋ ਰਹੇ ਹਨ।ਜਿਸ ਵਿੱਚ ਸਿੱਖ ਪੰਥ ਦੇ ਦੇ ਪ੍ਰਚਾਰਕ ਭਾਈ ਪ੍ਰੋ: ਹਰਮੰਦਰ ਸਿੰਘ ਜੰਮੂ ਗੁਰਮਤਿ ਗਿਆਨ ਮਿਸ਼ਨਰੀ ਕਾਲਜ ਲੁਧਿਆਣਾ ਨੇ ਕਿਹਾ ਕਿ ਸੱਚ ਕੌੜਾ ਹੁੰਦਾ ਹੈ, …
Read More »
Punjab Post Daily Online Newspaper & Print Media