ਬਠਿੰਡਾ, 16 ਜੂਨ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) – ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਦੇ ਪ੍ਰਬੰਧਕਾਂ ਵੱਲੋਂ ਸੰਗਤਾਂ ਦੀ ਪੁਰਜੋਰ ਮੰਗ ਦੇ ਕਾਰਨ ਅਤੇ ਪੂਰਨ ਸਹਿਯੋਗ ਨਾਲ ਗੁਰਮਤਿ ਗਿਆਨ ਟ੍ਰੇਨਿੰਗ ਕੈਂਪ ਮੌਕੇ ਸੁਸਾਇਟੀ ਵੱਲੋਂ ਧਾਰਮਿਕ ਪੁਸਤਕ ਛਪਾਉਣ ‘ਤੇ ਰਿਲੀਜ਼ ਕਰਦਿਆਂ ਭਾਈ ਜਗਤਾਰ ਸਿੰਘ ਅਕਾਲੀ ਅਤੇ ਸੁਸਾਇਟੀ ਮੈਂਬਰਾਂ ਵਲੋਂ ਬੱਚਿਆਂ ਵਿਚ ਵੰਡੀ ਗਈ, ਜਿਸ ਵਿੱਚ ਸਿੱਖ ਇਤਿਹਾਸ ਦੇ ਮੁੱਢਲੇ ਸਿਧਾਂਤ, …
Read More »Daily Archives: June 17, 2016
ਗੁਰਮਤਿ ਟ੍ਰੇਨਿੰਗ ਕੈਂਪ ਚ’ ਬੱਚਿਆਂ ਨੇ ਮੁੱਢਲੇ ਸਿਧਾਂਤ ਬਾਰੇ ਜਾਣਕਾਰੀ ਪ੍ਰਾਪਤ ਕੀਤੀ
ਬਠਿੰਡਾ, 16 ਜੂਨ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) – ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਬਠਿੰਡਾ ਵੱਲੋਂ ਬਠਿੰਡਾ ਸ਼ਹਿਰ ਦੀਆਂ ਸਮੂਹ ਧਾਰਮਿਕ ਜਥੇਬੰਦੀਆਂ ਦੇ ਸਹਿਯੋਗ ਨਾਲ ਗੁਰਦੁਆਰਾ ਸਾਹਿਬ ਭਾਈ ਜਗਤਾ ਜੀ ਨੇੜੇ ਸ੍ਰੀ ਹਰਿਕ੍ਰਿਸ਼ਨ ਪਬਲਿਕ ਸਕੂਲ ਵਿਖੇ ਬੱਚਿਆਂ ਦਾ ਗੁਰਮਤਿ ਟ੍ਰੇਨਿੰਗ ਕੈਂਪ ਮੌਕੇ ਬੱਚਿਆਂ ਨੇ ਮੁੱਢਲੇ ਸਿਧਾਂਤ ਬਾਰੇ ਜਾਣਕਾਰੀ ਪ੍ਰਾਪਤ ਕੀਤੀ ।ਇਹ ਜਾਣਕਾਰੀ ਭਾਈ ਗੁਰਸ਼ਰਨ ਸਿੰਘਦੀ ਅਗਵਾਈ ਹੇਠ ਗੁਰਮਤਿ ਗਿਆਨ …
Read More » ਸਿਮਰਨ ਹਸਪਤਾਲ ਦੇ ਡਾਕਟਰਾਂ ਨੇ ਬਚਾਈ ਪ੍ਰਵਾਸੀ ਮਜ਼ਦੂਰ ਦੀ ਜਾਨ
ਭਿੱਖੀਵਿੰਡ, 17 ਜੂਨ (ਕੁਲਵਿੰਦਰ ਕੰਬੋਕੇ)- ਅੱਡਾ ਭਿੱਖੀਵਿੰਡ ਵਿਖੇ ਸਿਮਰਨ ਹਸਪਤਾਲ ਵੱਲੋਂ ਇੱਕ ਪ੍ਰਵਾਸੀ ਮਜ਼ਦੂਰ ਦੀ ਜਾਨ ਬਚਾਉਣ ਦੀ ਖਬਰ ਹੈ।ਹਸਪਤਾਲ ਦੇ ਐਮ.ਡੀ ਗੁਰਮੇਜ ਸਿੰਘ ਵੀਰਮ ਨੇ ਦੱਸਿਆ ਕਿ ਇੱਕ ਬਿਹਾਰੀ ਮਜ਼ਦੂਰ ਮੁਹੰਮਦ ਟੁਨ-ਟੁਨ ਜੋ ਕਿ ਕਿਸਾਨ ਪਲਵਿੰਦਰ ਸਿੰਘ ਗੱਗੋਬੂਹਾ ਦੇ ਖੇਤਾਂ ਵਿੱਚ ਝੋਨਾ ਲਗਾਉਣ ਲਈ ਆਇਆ ਹੋਇਆ ਸੀ, ਨੂੰ ਰਾਤੀਂ ਸੁੱਤੇ ਸਮੇਂ ਸੱਪ ਨੇ ਡੰਗ ਲਿਆ। ਮਜ਼ਦੂਰ ਦੀ ਹਾਲਤ ਜਿਆਦਾ …
Read More »
Punjab Post Daily Online Newspaper & Print Media