ਜੰਡਿਆਲਾ ਵਾਸੀ ਪੱਤਰਕਾਰ ਵਰਿੰਦਰ ਸਿੰਘ ਮਲਹੋਤਰਾ ਅਤੇ ਰੁਪਿੰਦਰ ਕੋਰ ਨੂੰ ਉਹਨਾਂ ਦੇ ਵਿਆਹ ਦੀ 15ਵੀਂ ਵਰ੍ਹੇਗੰਢ ਦੀਆਂ ਲੱਖ ਲੱਖ ਮੁਬਾਰਕਾਂ।
Read More »Daily Archives: June 18, 2016
ਹੁਣ ਹਲਕਾ ਪੱਧਰ ਤੇ ਹੋਵੇਗਾ ਮਾਣ ਧੀਆਂ ਦਾ – ਮੱਟੂ
ਅੰਮ੍ਰਿਤਸਰ, 17 ਜੂਨ (ਪੰਜਾਬ ਪੋਸਟ ਬਿਊਰੋ) – ਵੱਖ ਵੱਖ ਖੇਤਰਾਂ ਦੀਆਂ ਹੋਣਹਾਰ ਧੀਆਂ ਨੂੰ ਸਨਮਾਨਿਤ ਕਰਨ ਦਾ ਬੀੜਾ ਚੁੱਕਣ ਵਾਲੀ ਉਘੀ ਸਮਾਜ ਸੇਵੀ ਸੰਸਥਾ ਵਲੋਂ ਹੁਣ ਹਲਕਾ ਪੱਧਰ ਤੇ ਵੀ ਧੀਆਂ ਦਾ ਸਨਮਾਨ ਕੀਤਾ ਜਾਵੇਗਾ। ਇਸ ਸਬੰਧੀ ਹੋਰ ਵਧੇਰੇ ਜਾਣਕਾਰੀ ਦਿੰਦਿਆਂ ਸੰਸਥਾ ਦੇ ਮੁੱਖ ਸੇਵਾਦਾਰ ਗੁਰਿੰਦਰ ਸਿੰਘ ਮੱਟੁੂ ਨੇ ਦੱਸਿਆ ਕਿ ਅਗਲੇ ਮਹੀਨੇ ਹੋਣ ਵਾਲੇ ਰਾਜ ਪੱਧਰੀ ਸਨਮਾਨ ਸਮਾਰੋਹ ਤੋਂ …
Read More »ਪੰਜਾਬ ਦੀਆਂ ਕੁੜੀਆਂ ਨੇ ਜਿਤਿਆ 8ਵਾਂ ਸਾਫਟਬਾਲ ਫੈਡਰੇਸ਼ਨ ਕੱਪ – ਪੁਰਸ਼ ਵਰਗ ‘ਚ ਮਹਾਂਰਾਸ਼ਟਰ ਚੈਂਪੀਅਨ
ਅੰਮ੍ਰਿਤਸਰ, 17 ਜੂਨ (ਪੰਜਾਬ ਪੋਸਟ ਬਿਊਰੋ) – ਗੁਰੂ ਨਾਨਕ ਦੇਵ ਯੂਨਿਵਰਸਿਟੀ ਦੇ ਖੇਡ ਮੈਦਾਨ ਵਿਖੇ ਸੰਪੰਨ ਹੋਏ ਮਹਿਲਾ-ਪੁਰਸ਼ਾਂ ਦੇ ਆਲ ਇੰਡੀਆ 8ਵੇਂ ਸਾਫਟਬਸਾਲ ਫੈਡਰੇਸ਼ਨ ਕੱਪ ਦੋਰਾਨ ਪੰਜਾਬ ਦੀਆਂ ਕੁੜੀਆਂ ਚੈਂਪੀਅਨ ਰਹੀਆਂ, ਜਦੋਂ ਕਿ ਪੁਰਸ਼ਾਂ ਦੇ ਵਰਗ ਵਿਚ ਪੰਜਾਬ ਉਪ ਜੇਤੂ ਰਿਹਾ। ਸਾਫਟਬਾਲ ਫੈਡਰੇਸ਼ਨ ਆਫ ਇੰਡੀਆ ਦੇ ਜਨਰਲ ਸਕੱਤਰ ਪ੍ਰਵੀਨ ਅੋਮਾਕਰ ਦੇ ਦਿਸ਼ਾ ਨਿਰਦੇਸ਼ਾਂ ਤੇ ਸੂਬਾ ਸਕੱਤਰ ਪੀਐਮ ਪਾਸੀ ਦੇ ਬੇਮਿਸਾਲ …
Read More »ਬਾਬਾ ਜੰਡੂਪੀਰ ਸਲਾਨਾ ਮੇਲੇ ‘ਤੇ ਕਬੱਡੀ ਦੇ ਪ੍ਰਦਰਸ਼ਨੀ ਮੈਚ ਕਰਵਾਏ
ਅੰਮ੍ਰਿਤਸਰ, 17 ਜੂਨ (ਪੰਜਾਬ ਪੋਸਟ ਬਿਊਰੋ) – ਬਾਬਾ ਜੰਡੂਪੀਰ ਦੀ ਦਰਗਾਹ ‘ਤੇ ਸਲਾਨਾ 53ਵਾਂ ਮੇਲਾ ਨਾਲ ਮਨਾਇਆ ਗਿਆ।ਆਪਣੀਆਂ ਮੰਨਤਾਂ ਮੁਰਾਦਾਂ ਪੂਰੀਆਂ ਹੋਣ ਦੀ ਸੂਰਤ ਵਿਚ ਪੀਰ ਜੀ ਦੀ ਮਜਾਰ ‘ਤੇ ਸ਼ਰਧਾਲੂਆਂ ਨੇ ਸਿਜ਼ਦਾ ਕੀਤਾ।ਮਜਾਰ ਦੇ ਮੁੱਖ ਸੇਵਾਦਾਰ ਬਾਬਾ ਮਹਿੰਦਰ ਸਿੰਘ ਵਲੋਂ ਉਚੇਚੇ ਤੋਰ ਤੇ ਨਤਮਸਤਕ ਹੋਣ ਪਹੁੰਚੇ ‘ਮਾਣ ਧੀਆਂ ਤੇ’ ਸਮਾਜ ਭਲਾਈ ਸੁਸਾਇਟੀ ਦੇ ਪ੍ਰਧਾਨ ਉੱਘੇ ਸਮਾਜ ਸੇਵਕ ਤੇ ਖੇਡ …
Read More »Online application process for B.Tech. admission of GNDU from June 28
Amritsar, June 17 (Punjab Post Bureau) – The online application process for admission to B.Tech. in Computer Science & Engineering, Electronics & Communication Engineering, Food Technology at Guru Nanak Dev University Main Campus will be starting from June 28, 2016. Dr. Maninder Lal Singh, Coordinator B.Tech Admission 2016 said that the admission will be done purely based on the All India …
Read More »Two MoUs signed by Guru Nanak Dev University
Amritsar, June 17 (Punjab Post Bureau) – Memoradum of understanding ( MoU) between Guru Nanak Dev University and Sardar Sarwan Singh National Institute of Bioenergy (SSNIBE) Kapurthala was signed in the office of Vice-Chancellor of the University. Prof A.S Brar,Vice-Chancellor on behalf of the University and Prof Y K Yadav, Director General of SSNIBE on behalf of his organization signed this agreement …
Read More »ਅੰਤਰਰਾਸ਼ਟਰੀ ਯੋਗਾ ਦਿਵਸ ‘ਤੇ ਜ਼ਿਲ੍ਹਾ ਪੱਧਰੀ ਸਮਾਗਮ ਸਿਟੀ ਗਾਰਡਨ ‘ਚ – ਡਿਪਟੀ ਕਮਿਸ਼ਨਰ
ਫਾਜ਼ਿਲਕਾ, 17 ਜੂਨ (ਵਨੀਤ ਅਰੋੜਾ) – ਅੰਤਰ-ਰਾਸ਼ਟਰੀ ਯੋਗਾ ਦਿਵਸ ਮੌਕੇ ਜ਼ਿਲ੍ਹਾ ਪੱਧਰੀ ਸਮਾਗਮ 21 ਜੂਨ 2016 ਨੂੰ ਆਯੋਜਿਤ ਹੋਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ਼੍ਰੀਮਤੀ ਈਸ਼ਾ ਕਾਲੀਆ ਆਈ.ਏ.ਐਸ. ਨੇ ਦੱਸਿਆ ਕਿ ਜ਼ਿਲ੍ਹਾ ਪੱਧਰੀ ਸਮਾਗਮ ਫਾਜ਼ਿਲਕਾ ਦੇ ਅਬੋਹਰ ਰੋਡ ਸਥਿਤ ਸਿਟੀ ਗਾਰਡਨ ਪੈਲੇਸ ਵਿਖੇ ਸਵੇਰੇ 7 ਤੋਂ 8 ਵਜ਼ੇ ਤੱਕ ਆਯੋਜਿਤ ਕੀਤਾ ਜਾਵੇਗਾ। ਇਸ ਮੌਕੇ ਯੋਗ ਅਧਿਆਪਕਾਂ ਵੱਲੋਂ ਯੋਗਾ ਦੇ …
Read More »ਡਿਪਟੀ ਕਮਿਸ਼ਨਰ ਵੱਲੋਂ ਮੁਹਾਰ ਜਮਸੇਰ, ਮੌਜਮ ਤੇ ਕਾਵਾਂਵਾਲੀ ਪੱਤਣ ਦਾ ਦੌਰਾ
ਫਾਜ਼ਿਲਕਾ, 17 ਜੂਨ (ਵਨੀਤ ਅਰੋੜਾ) – ਡਿਪਟੀ ਕਮਿਸ਼ਨਰ ਸ਼੍ਰੀਮਤੀ ਈਸ਼ਾ ਕਾਲੀਆ ਆਈ.ਏ.ਐਸ. ਵੱਲੋਂ ਸੰਭਾਵੀਂ ਹੜ੍ਹਾਂ ਦੇ ਪ੍ਰਬੰਧਾਂ ਦੀਆਂ ਤਿਆਰੀਆਂ ਸਬੰਧੀ ਫਾਜ਼ਿਲਕਾ ਜ਼ਿਲ੍ਹੇ ਦੇ ਸਤਲੁਜ ਦਰਿਆ ਨਾਲ ਲੱਗਦੇ ਸਰਹੱਦੀ ਪਿੰਡਾਂ ਮੁਹਾਰ ਜਮਸੇਰ, ਮੌਜਮ ਅਤੇ ਕਾਵਾਂਵਾਲੀ ਆਦਿ ਪਿੰਡਾਂ ਦਾ ਦੌਰਾ ਕੀਤਾ ਗਿਆ। ਇਸ ਦੇ ਨਾਲ ਹੀ ਉਨ੍ਹਾਂ ਸਤਲੁਜ ਦਰਿਆ ਦੇ ਮੌਜਮ ਬੰਨ੍ਹ ਅਤੇ ਕਾਵਾਂਵਾਲੀ ਪੱਤਣ ਦਾ ਦੌਰਾ ਕਰਕੇ ਸੰਭਾਵੀਂ ਹੜ੍ਹਾਂ ਸਬੰਧੀ ਕੀਤੇ …
Read More » ਬਾਬਾ ਬੰਦਾ ਸਿੰਘ ਬਹਾਦਰ ਦੇ ਸ਼ਹੀਦੀ ਸ਼ਤਾਬਦੀ ਸਮਾਗਮ ਵਿੱਚ ਪ੍ਰਧਾਨ ਮੰਤਰੀ ਮੋਦੀ ਕਰਨਗੇ ਸ਼ਿਰਕਤ
ਦਿੱਲੀ ਕਮੇਟੀ ਨੇ ਯੂਰੋਪੀਅਨ ਤੇ ਪੱਛਮੀ ਦੇਸ਼ਾਂ ਦੇ 11 ਸ਼ਫ਼ੀਰਾਂ ਨੂੰ ਭੇਜਿਆ ਸੱਦਾ ਨਵੀਂ ਦਿੱਲੀ, 17 ਜੂਨ (ਪੰਜਾਬ ਪੋਸਟ ਬਿਊਰੋ) – ਬਾਬਾ ਬੰਦਾ ਸਿੰਘ ਬਹਾਦਰ ਜੀ ਦੀ ਤੀਜ਼ੀ ਸ਼ਹੀਦੀ ਸ਼ਤਾਬਦੀ ਮੌਕੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੰਜਾਬ ਸਰਕਾਰ ਦੇ ਸਹਿਯੋਗ ਨਾਲ 3 ਜੁਲਾਈ 2016 ਨੂੰ ਇੰਦਰਾ ਗਾਂਧੀ ਇੰਡੋਰ ਸਟੈਡੀਅਮ ਵਿਖੇ ਆਯੋਜਿਤ ਕੀਤੇ ਜਾ ਰਹੇ ਕੌਮਾਂਤਰੀ ਪੱੱਧਰੀ ਪ੍ਰੋਗਰਾਮ ਵਿੱਚ ਪ੍ਰਧਾਨ …
Read More »ਬੰਗਲਾ ਸਾਹਿਬ ਦੇ ਸਰੋਵਰ ਵਿੱਚ ਫਿਲਟਰ ਪਲਾਂਟ ਸਥਾਪਿਤ- ਬਾਬਾ ਬੰਦਾ ਸਿੰਘ ਬਹਾਦਰ ਦੇ ਜੀਵਨ ਬਾਰੇ ਚਿੱਤਰ ਪ੍ਰਦਰਸ਼ਨੀ
ਨਵੀਂ ਦਿੱਲੀ, 17 ਜੂਨ (ਪੰਜਾਬ ਪੋਸਟ ਬਿਊਰੋ) – ਗੁਰਦੁਆਰਾ ਬੰਗਲਾ ਸਾਹਿਬ ਦੇ ਸਰੋਵਰ ਦੇ ਜਲ ਨੂੰ ਪ੍ਰਦੂਸ਼ਣ ਮੁਕਤ ਕਰਨ ਲਈ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬੀਤੇ ਲੰਬੇ ਸਮੇਂ ਤੋਂ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਕਾਮਯਾਬ ਹੋ ਗਈਆਂ ਹਨ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਸਰੋਵਰ ਵਿਚ ਨਵੇਂ ਲਗੇ ਫਿਲਟਰ ਸਿਸਟਮ ਅਤੇ ਬਾਬਾ ਬੰਦਾ ਸਿੰਘ ਬਹਾਦਰ ਦੀ …
Read More »
Punjab Post Daily Online Newspaper & Print Media