Wednesday, November 25, 2026

Daily Archives: June 18, 2016

DAV Top Rankers of AIIMS and JIPMER – 2016 honoured

Amritsar, June 17 (Punjab Post Bureau) – Four Std – XII  Medical  students of DAV Public School , Lawrence Road , Amritsar were honoured for securing top ranks in AIIMS – (All India Institute of Medical Sciences) –MBBS – and JIPMER  – ( Jawahar Lal Institute of Post graduate Medical  Education ). MBBS – 2016 Exam as they have made …

Read More »

ਪਾਣੀਆਂ ਦੇ ਮਾਮਲੇ ‘ਚ ਇਨਸ਼ਾਫ ਲਈ ਦੇਸ਼ ਦੇ ਰਾਸ਼ਟਰਪਤੀ ਤੇ ਪ੍ਰਧਾਨ ਮੰਤਰੀ ਦੇ ਨਾਮ ਦਿੱਤਾ ਮੰਗ ਪੱਤਰ

ਬਠਿੰਡਾ, 17 ਜੂਨ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) – ਪੰਜਾਬ ਨਾਲ ਪਾਣੀਆਂ ਦੀ ਵੰਡ ਨੂੰ ਲੈ ਕੇ ਦੇਸ਼ ਅਜ਼ਾਦ ਹੋਣ ਤੋਂ ਬਾਅਦ ਲੰਮਾ ਸਮਾਂ ਕੇਂਦਰ ਦੀ ਸੱਤਾ ਵਿੱਚ ਰਾਜ ਕਰਨ ਵਾਲੀ ਕਾਂਗਰਸ ਸਰਕਾਰਾਂ ਨੇ ਹਮੇਸ਼ਾ ਪੰਜਾਬ ਅਤੇ ਪੰਜਾਬੀਆਂ ਨਾਲ ਮਤਰੇਈ ਮਾਂ ਵਾਲਾ ਸਲੂਕ ਕੀਤਾ ਹੈ। ਪੰਜਾਬ ਦੇਸ਼ ਦਾ ਅੰਨਦਾਤਾ ਹੈ ਜਿਸਦੇ ਲਈ ਪੰਜਾਬ ਦੇ ਪਾਣੀਆਂ ਦੀ ਰਾਖੀ ਲਈ ਹਰੇਕ …

Read More »

ਗੁਰਮਤਿ ਗਿਆਨ ਸਮਾਗਮ ਦੇ ਚੌਥੇ ਦਿਨ ਪ੍ਰਿੰਸੀਪਲ ਗੁਰਬਚਨ ਸਿੰਘ ਵਲੋਂ ਸ਼ਬਦ ਦੀ ਵਿਆਖਿਆ

ਬਠਿੰਡਾ, 17 ਜੂਨ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) – ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵੱਲੋਂ ਗੁਰਦੁਆਰਾ ਸਾਹਿਬ ਭਾਈ ਜਗਤਾ ਜੀ ਵਿਖੇ ਸ਼ਾਮ ਦੇ ਪੰਜ ਰੋਜ਼ਾ ਧਾਰਮਿਕ ਸਮਾਗਮ ਮੌਕੇ ਪ੍ਰਚਾਰਕ ਪ੍ਰਿੰਸੀਪਲ ਭਾਈ ਗੁਰਬਚਨ ਸਿੰਘ ਗੁਰਮਤਿ ਗਿਆਨ ਮਿਸ਼ਨਰੀ ਕਾਲਜ ਲੁਧਿਆਣਾ ਨੇ ਕਿਹਾ ਕਿ ” ਦੇਖੁ ਫਰੀਦਾ ਜੁ ਥੀਆ ਦਾੜੀ ਹੋਈ ਭੂਰ।।ਅਗਹੁ ਨੇੜਾ ਆਇਆ ਪਿਛਾ ਰਹਿਆ ਦੂਰਿ।।” ਉਨ੍ਹਾਂ ਇਸ ਦੀ ਵਿਆਖਿਆ ਕਰਦਿਆ …

Read More »

ਡੇਂਗੂ ਅਤੇ ਮਲੇਰੀਏ ਤੋਂ ਬਚਾਅ ਸੰਬੰਧੀ ਰੈੱਡ ਕਰਾਸ ਵਲੋਂ ਸਿਹਤ ਜਾਗਰੂਕਤਾ ਕੈਂਪ

ਬਠਿੰਡਾ, 17 ਜੂਨ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) – ਡਿਪਟੀ ਕਮਿਸ਼ਨਰ ਅਤੇ ਪਰਧਾਨ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਡਾ.ਬਸੰਤ ਗਰਗ, ਆਈਏਐੱਸ ਜੀ ਦੀ ਰਹਿਨੁਮਾਈ ਹੇਠ ਸਿਹਤ ਵਿਭਾਗ ਦੇ ਸਹਿਯੋਗ ਨਾਲ ਰੈੱਡ ਕਰਾਸ ਭਵਨ ਵਿਖੇ ਇੱਕ ਸਿਹਤ ਸੰਭਾਲ ਜਾਗਰੂਕਤਾ ਕੈਂਪ ਲਗਾਇਆ ਗਿਆ। ਜਿਸ ਵਿੱਚ ਸਿਹਤ ਵਿਭਾਗ ਤੋਂ ਪਹੁੰਚੀ ਟੀਮ ਨੇ ਪੇਂਡੂ ਨੌਜਵਾਨਾਂ ਨੂੰ ਡੇਂਗੂ ਅਤੇ ਮਲੇਰੀਏ ਤੋਂ ਬਚਾਅ ਸੰਬੰਧੀ ਜਾਣਕਾਰੀ ਦਿੱਤੀ। …

Read More »

ਮਧੂ ਮੱਖੀ ਬਾਰੇ ਕਿੱਤਾ ਮੁਖੀ ਕੋਰਸ ਕਰਵਾਇਆ

ਬਠਿੰਡਾ, 17 ਜੂਨ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) – ਕ੍ਰਿਸੀ ਵਿਗਿਆਨ ਕੇਂਦਰ ਬਠਿੰਡਾ ਵੱਲੋਂ 5 ਦਿਨਾਂ ਟ੍ਰੇਨਿੰਗ ਕੋਰਸ ਕਰਵਾਇਆ ਗਿਆ। ਜਿਸ ਵਿੱਚ ਮਧੂ ਮੱਖੀ ਪਾਲਣ ਸਬੰਧੀੌ ਜਾਣਕਾਰੀ ਦਿੱਤੀ ਗਈ।ਇਸ ਵਿੱਚ ਵੱਖ ਵੱਖ ਪਿੰਡਾਂ ਤੋਂ 50 ਸਿਖਿਆਰਥੀਆਂ ਨੇ ਭਾਗ ਲਿਆ। ਡਾ ਪ੍ਰਭਜੋਤ ਕੌਰ ਸਹਾਇਕ ਪ੍ਰੋਫੈਸਰ (ਪੌਦ ਸੁਰੱਖਿਆ) ਨੇ ਮਧੂ ਮੱਖੀ ਪਾਲਣ ਅਤੇ ਗਰਮੀ ਸਰਦੀ ਦੇ ਦਿਨਾਂ ਵਿੱਚ ਸੰਭਾਲ ਬਾਰੇ ਵਿਸਥਾਰ …

Read More »

ਗੁਰਮਤਿ ਟ੍ਰੇਨਿੰਗ ਕੈਂਪ ਵਿਚ ਭਾਗ ਲੈ ਰਹੇ ਬੱਚਿਆਂ ਦੀ ਪ੍ਰੀਖਿਆ ਲਈ ਗਈ

ਬਠਿੰਡਾ, 17 ਜੂਨ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) – ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਬਠਿੰਡਾ ਵਲੋਂ ਸੰਗਤਾਂ ਦਾ ਸਹਿਯੋਗ ਨਾਲ ਗੁਰਦੁਆਰਾ ਭਾਈ ਜਗਤਾ ਜੀ ਦੇ ਨੇੜੇ ਸ੍ਰੀ ਹਰਿਕ੍ਰਿਸ਼ਨ ਪਬਲਿਕ ਸਕੂਲ ਵਿਖੇ ਗੁਰਮਤਿ ਟ੍ਰੈਨਿੰਗ ਕੈਂਪ ਦੇ ਚੌਥੇ ਦਿਨ ਗੁਰਮਤਿ ਗਿਆਨ ਦੀ ਪ੍ਰੀਖਿਆ ਮੌਕੇ ਬੱਚਿਆਂ ਦੇ ਵੱਖ ਵੱਖ 5 ਗਰੁੱਪ ਬਣਾਏ ਗਏ।ਜਿਸ ਵਿਚ ਗੁਰਮਤਿ ਗਿਆਨ ਪ੍ਰਕਾਸ਼ ਮਿਸ਼ਨਰੀ ਕਾਲਜ ਦੇ ਪ੍ਰਚਾਰਕਾਂ ਵੱਲੋਂ …

Read More »

ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਡਿਊਟੀਆਂ ਤਨਦੇਹੀ ਨਾਲ ਨਿਭਾਉਣ ਦੀ ਹਦਾਇਤ

ਬਠਿੰਡਾ, 17 ਜੂਨ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) – ਵੱਖ-ਵੱਖ ਵਿਭਾਗਾਂ ਦੀ ਮਹੀਨਾਵਾਰ ਮੀਟਿੰਗ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਬਠਿੰਡਾ ਵਲੋਂ ਕੀਤੀ ਗਈ।ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ਼੍ਰੀਮਤੀ ਪਰਮਪਾਲ ਕੌਰ ਸਿੱਧੂ ਨੇ ਕਿਹਾ ਮਾਲ ਵਿਭਾਗ ਦੇ ਅਧਿਕਾਰੀਆਂ ਨੂੰ ਆਪਣੇ ਵਿਭਾਗ ਨਾਲ ਸਬੰਧਿਤ ਕੇਸਾਂ ਨੂੰ ਸਮੇਂ-ਸਿਰ ਨਿਪਟਾਉਣ ਸਬੰਧੀ ਆਪਣੇ ਅਧੀਨ ਕੰਮ ਕਰਦੇ ਕਰਮਚਾਰੀਆਂ ਅਤੇ ਪਟਵਾਰੀਆਂ ਨਾਲ ਮੀਟਿੰਗਾ ਕਰਕੇ …

Read More »

ਮੋਬਾਇਲ ਟਾਵਰ ਲਾਉਣ ਦੀਆਂ ਕੋਸ਼ਿਸ਼ਾਂ ਦਾ ਮੁਹੱਲਾ ਨਿਵਾਸੀਆਂ ਵਲੋਂ ਡੱਟਵਾਂ ਵਿਰੋਧ

ਬਠਿੰਡਾ, 17 ਜੂਨ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) – ਪ੍ਰਤਾਪ ਨਗਰ ਦੀ ਗਲੀ ਨੰ: 27 ਵਿੱਚ ਮੋਬਾਇਲ ਕੰਪਨੀ ਵੱਲੋਂ ਬਲਦੇਵ ਸਿੰਘ ਦੇ ਘਰ ਟਾਵਰ ਲਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਸਨ ਜਿਸ ਦਾ ਇਲਾਕੇ ਦੇ ਲੋਕਾਂ ਖਾਸਕਰ ਔਰਤਾਂ ਨੇ ਡੱਟਵਾਂ ਵਿਰੋਧ ਕਰਦਿਆਂ ਕੰਮ ਬੰਦ ਕਰਵਾਇਆ ਗਿਆ ਪਰ ਮੌਕੇ ਤੇ ਪਹੁੰਚੇ ਥਾਣਾ ਕੈਨਾਲ ਦੇ ਥਾਣੇਦਾਰ ਰਾਜੇਸ਼ ਕੁਮਾਰ ਨੇ ਵਿਰੋਧ ਕਰਨ …

Read More »

ਜਿਲ੍ਹਾ ਸਿਖਿਆ ਅਫਸਰ ਸ੍ਰੀ ਸੈਣੀ ਵੱਲੋਂ 30 ਕਿਲੋਵਾਟ ਦੇ ਜਨਰੇਟਰ ਦਾ ਉਦਘਾਟਨ

ਬਟਾਲਾ, 17 ਜੂਨ (ਨਰਿੰਦਰ ਬਰਨਾਲ)- ਸਿਖਿਆ ਦੇ ਖੇਤਰ ਵਿਚ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਬਟਾਲਾ ਕਾਫੀ ਮਾਣਮੱਤੀਆਂ ਪ੍ਰਾਪਤੀਆਂ ਕਰਕੇ ਜਾਣਿਆਂ ਜਾਦਾ ਹੈ। ਬਟਾਲਾ ਸ਼ਹਿਰ ਦਾ ਇਕੋ ਇਕ ਸਰਕਾਰੀ ਸਕੂਲ ਜਿਹੜਾ ਕੇ ਲੜਕੀਆਂ ਨੂੰ ਗੁਣਾਤਮਿਕ ਸਿਖਿਆ ਪ੍ਰਦਾਨ ਕਰ ਰਿਹਾ ਹੈ।ਗਰਮੀਆਂ ਦੌਰਾਨ ਵਿਦਿਆਰਥੀਆਂ ਨੂੰ ਕਈ ਮੁਸ਼ਕਿਲਾਂ ਸਾਹਮਣਾ ਕਰਨਾ ਪੈਦਾ ਸੀ ਕਿਉ ਕਿ ਲੋਡ ਜਿਆਦਾ ਹੋਣ ਕਾਰਨ ਸਾਰੇ ਪੱਖੇ, ਕੰਪਿਉਟਰ ਆਦਿ ਨਹੀ ਸਨ …

Read More »

ਅਡਵਾਨੀ ਤੇ ਅਕਾਲੀਆਂ ਫੌਜੀ ਕਾਰਵਾਈ ਲਈ ਕੇਂਦਰ ਨੂੰ ਲਿਖੀਆਂ ਸਨ ਚਿੱਠੀਆ -ਔਜਲਾ

ਅੰਮ੍ਰਿਤਸਰ, 17 ਜੂਨ (ਪੰਜਾਬ ਪੋਸਟ ਬਿਊਰੋ) – ਬਿਕਰਮ ਸਿੰਘ ਮਜੀਠੀਆ ਮਾਲ ਮੰਤਰੀ ਦੇ ਬਿਆਨ ਤੇ ਪ੍ਰਤੀਕਿਰਿਆ ਕਰਦਿਆਂ ਗੁਰਜੀਤ ਸਿੰਘ ਔਜਲਾ ਪ੍ਰਧਾਨ ਜਿਲ੍ਹਾ ਕਾਂਗਰਸ ਕਮੇਟੀ ਦਿਹਾਤੀ ਅੰਮ੍ਰਿਤਸਰ ਨੇ ਸਪੱਸ਼ਟ ਕੀਤਾ ਕਿ ਕੁਲ ਹਿੰਦ ਕਾਂਗਰਸ ਕਮੇਟੀ ਦੀ ਪ੍ਰਧਾਨ ਸੋਨੀਆਂ ਗਾਂਧੀ, ਮੀਤ ਪ੍ਰਧਾਨ ਰਾਹੁਲ ਗਾਂਧੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਦੌਰਾਨ ਸਾਕਾ ਨੀਲਾ ਤਾਰਾ ਅਪਰੇਸ਼ਨ ਸਬੰਧੀ ਅਫਸੋਸ ਪ੍ਰਗਟ ਕਰ ਚੁੱਕੇ ਹਨ। ਡਾ …

Read More »