ਪਠਾਨਕੋਟ, 16 ਜੂਨ (ਪੰਜਾਬ ਪੋਸਟ ਬਿਊਰੋ) – ਭਾਰਤ ਗ੍ਰਾਮੀਣ ਮਿਸ਼ਨ ਤਹਿਤ ਜਿਲ੍ਹਾ ਪਠਾਨਕੋਟ ਅੰਦਰ 13278 ਪਖਾਨਿਆਂ ਦਾ ਨਿਰਮਾਣ ਕਰਵਾਇਆ ਜਾ ਰਿਹਾ ਹੈ। ਜਿਸ ਤਹਿਤ ਹੁਣ ਤੱਕ ਵੱਖ ਵੱਖ ਪਿੰਡਾਂ ਵਿੱਚ 1850 ਪਖਾਨਿਆਂ ਦਾ ਨਿਰਮਾਣ ਕਰਵਾਇਆ ਜਾ ਚੁੱਕਾ ਹੈ। ਇਹ ਜਾਣਕਾਰੀ ਸ੍ਰੀ ਅਮਿਤ ਕੁਮਾਰ ਡਿਪਟੀ ਕਮਿਸ਼ਨਰ ਨੇ ਸਥਾਨਕ ਸਵੀਮਿੰਗ ਪੁਲ ਕੰਪਲੈਕਸ ਦੇ ਮੀਟਿੰਗ ਹਾਲ ਵਿੱਚ ਸਵੱਛ ਭਾਰਤ ਮਿਸ਼ਨ ਗ੍ਰਾਮੀਣ ਦੀ ਰਿਵਿਊ …
Read More »Daily Archives: June 18, 2016
ਮੱਕੀ ਵਿਕਾਸ ਪ੍ਰੋਗਰਾਮ 2016 ਅਧੀਨ ਦਿੱਤੀ ਜਾ ਰਹੀ ਹੈ 84 ਪ੍ਰਤੀ ਕਿਲੋ ਸਬਸਿਡੀ
ਪਠਾਨਕੋਟ, 16 ਜੂਨ (ਪੰਜਾਬ ਪੋਸਟ ਬਿਊਰੋ) – ਪਠਾਨਕੋਟ ਜਿਲ੍ਹੇ ਅੰਦਰ ਮੱਕੀ ਵਿਕਾਸ ਪ੍ਰੋਗਰਾਮ 2016 ਅਧੀਨ ਮੱਕੀ ਦੀ ਫਸਲ ਨੂੰ ਉਤਸਾਹਿਤ ਕਰਨ ਲਈ 12000 ਹੈਕਟੇਅਰ ਰਕਬੇ ਵਿੱਚ ਮੱਕੀ ਦੀ ਕਾਸਤ ਕਰਨ ਦਾ ਟੀਚਾ ਮਿੱਥਿਆ ਗਿਆ ਹੈ ਅਤੇ ਕਿਸਾਨਾਂ ਨੂੰ ਮੱਕੀ ਦਾ ਬੀਜ 84 ਰੁਪਏ ਪ੍ਰਤੀ ਕਿਲੋ ਬੀਜ ਦੇ ਹਿਸਾਬ ਨਾਲ ਸਬਸਿਡੀ ਤੇ ਦਿੱਤਾ ਜਾ ਰਿਹਾ ਹੈ ।ਇਹ ਜਾਣਕਾਰੀ ਸ੍ਰੀ ਅਮਿਤ ਕੁਮਾਰ …
Read More »ਹਲਕਾ ਦੱਖਣੀ ਵਿੱਚ 70 ਲੱਖ ਦੇ ਵਿਕਾਸ ਕਾਰਜ਼ਾਂ ਦਾ ਹੋਇਆ ਆਗਾਜ਼
ਅੰਮ੍ਰਿਤਸਰ, 16 ਜੂਨ (ਜਗਦੀਪ ਸਿੰਘ ਸੱਗੂ) ਹਲਕਾ ਦੱਖਣੀ ਦੀ ਵਾਰਡ ਨੰ. 37 ਦੇ ਇਲਾਕਾ ਗੁਜ਼ਰਪੁਰਾ ਦੀਆਂ ਸੜਕਾਂ ‘ਤੇ 70 ਲੱਖ ਦੀ ਲਾਗਤ ਨਾਲ ਪ੍ਰੀਮਿਕਸ ਪਾਉਣ ਦੇ ਵਿਕਾਸ ਕਾਰਜ਼ਾਂ ਦਾ ਉਦਘਾਟਨ ਸੀਨੀਅਰ ਅਕਾਲੀ ਆਗੂ ਨਵਦੀਪ ਸਿੰਘ ਗੋਲਡੀ, ਸੀਨੀ: ਡਿਪਟੀ ਮੇਅਰ ਅਵਤਾਰ ਸਿੰਘ ਟਰੱਕਾਂਵਾਲਾ ਅਤੇ ਕੋਂਸਲਰ ਬੀਬੀ ਦਲਬੀਰ ਕੌਰ, ਜ਼ਿਲਾ ਪ੍ਰਧਾਨ ਗੁਰਪ੍ਰਤਾਪ ਸਿੰਘ ਟਿੱਕਾ ਤੇ ਸ਼੍ਰੌਮਣੀ ਕਮੇਟੀ ਮੈਂਬਰ ਬਾਵਾ ਸਿੰਘ ਗੁਮਾਨਪੁਰਾ ਵਲੋ …
Read More » ਪੰਜਵੀ ਲਹਿਰ ਨੂੰ ਸਮਰਪਿਤ 12ਵਾਂ ਅਰਦਾਸ ਸਮਾਗਮ 3 ਜੁਲਾਈ ਨੂੰ – ਭਾਈ ਗੁਰਇਕਬਾਲ ਸਿੰਘ
ਅੰਮ੍ਰਿਤਸਰ, 15 ਜੂਨ (ਪ੍ਰੀਤਮ ਸਿੰਘ) – 350 ਸਾਲ ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨਾਲ ਪੰਜਵੀ ਲਹਿਰ ਨੂੰ ਸਮਰਪਿਤ 12ਵਾਂ ਅਰਦਾਸ ਸਮਾਗਮ 3 ਜੁਲਾਈ ਨੂੰ ਸਥਾਨਕ, ਤਰਨ ਤਾਰਨ ਰੋਡ ਸਥਿਤ ਬੀਬੀ ਕੌਲਾਂ ਜੀ ਭਲਾਈ ਕੇਂਦਰ ਵਿਖੇ ਹੋਵੇਗਾ। ਇਸ ਸਬੰਧੀ ਭਲਾਈ ਕੇਂਦਰ ਵਿਖੇ ਹੋਈ ਮੀਟਿੰਗ ਮੀਟਿੰਗ ਦੌਰਾਨ ਆਏ ਹੋਏ ਮੈਂਬਰਾਂ ਨੂੰ ਸੰਬੋਧਤ ਕਰਦੇ ਹੋਏ ਭਾਈ ਗੁਰਇਕਬਾਲ ਸਿੰਘ ਨੇ ਦੱਸਿਆ ਕਿ ਤਖਤ …
Read More »
Punjab Post Daily Online Newspaper & Print Media