📝 ਅੱਜ ਦੀਆਂ ਸੁਰਖੀਆਂ….. ਮਿਤੀ : 20 ਜੂਨ 2016 ਵੈਬਸਾਈਟ ‘ਤੇ ਪੜ੍ਹਨ ਲਈ ਇਸ ਲਿੰਕ ‘ਤੇ ਕਲਿੱਕ ਕਰੋ ਜੀ…. ਅੱਜ ਦੀਆਂ ਸੁਰਖੀਆਂ….. 〰〰〰〰〰〰〰〰 ਪੰਜਾਬ ਪੋਸਟ (ਰੋਜ਼ਾਨਾ ਆਨਲਾਈਨ) www.punjabpost.in/welcome 〰〰〰〰〰〰〰〰 ▶ ਪੰਜਾਬ ਦੌਰੇ ਦੌਰਾਨ ਬਠਿੰਡਾ ਵਿੱਚ ਜੇਤਲੀ ਨੇ ਮੋਦੀ ਸਰਕਾਰ ਦੇ ਕੰਮਾਂ ਦਾ ਕੀਤਾ ਗੁਣਗਾਨ – ਕਿਹਾ 2 ਸਾਲਾਂ ਦੌਰਾਨ ਭਿਸ਼ਟਾਚਾਰ ਦਾ ਕੀਤਾ ਖਾਤਮਾ, 1 ਸਾਲ ਵਿੱਚ ਬਣਾਏ ਜਾਣਗੇ 35 ਏਅਰਪੋਰਟ। …
Read More »Daily Archives: June 19, 2016
21 ਜੂਨ ਨੂੰ ਜਿਲ੍ਹਾ ਪਠਾਨਕੋਟ ਮਨਾਇਆ ਜਾਵੇਗਾ ਦੂਸਰਾ ਇੰਟਰਨੈਸਨਲ ਯੋਗਾ ਦਿਵਸ
ਪਠਾਨਕੋਟ, 18 ਜੂਨ (ਪੰਜਾਬ ਪੋਸਟ ਬਿਊਰੋ)-ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਤੀਰਥ ਸਥਾਨਾਂ ਦੇ ਦਰਸ਼ਨ ਕਰਵਾਉਣ ਦੇ ਉਦੋਸ ਨਾਲ ਸੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਦੇ ਅਧੀਨ 25 ਜੂਨ ਨੂੰ ਜਿਲ੍ਹਾ ਪਠਾਨਕੋਟ ਤੋਂ ਸ੍ਰੀ ਨਦੇਂੜ ਸਾਹਿਬ ਜੀ ਦੇ ਦਰਸ਼ਨਾਂ ਲਈ ਸਪੈਸਲ ਰੇਲ ਗੱਡੀ ਚਲਾਈ ਜਾ ਰਹੀ ਹੈ ਅਤੇ ਇਸ ਦੇ ਨਾਲ ਹੀ 21 ਜੂਨ ਨੂੰ ਜਿਲ੍ਹਾ ਪਠਾਨਕੋਟ ਅੰਦਰ ਦੂਸਰਾ …
Read More »ਆਲ ਇੰਡੀਆ ਐਂਟੀ ਕੁਰੱਪਸ਼ਨ ਮੋਰਚੇ ਵੱਲੋ ਐਸ.ਐਸ.ਪੀ ਦਫਤਰ ਅੱਗੇ ਧਰਨਾ ਅੱਜ – ਸਾਬੀ
ਪੱਟੀ, 18 ਜੂਨ (ਰਣਜੀਤ ਸਿੰਘ ਮਾਹਲਾ, ਅਵਤਾਰ ਸਿੰਘ ਢਿਲੋਂ) – ਬੀਤੇ ਦਿਨੀ ਆਲ ਇੰਡੀਆ ਐਂਟੀ ਕੁਰੱਪਸ਼ਨ ਮੋਰਚੇ ਦੇ ਸੂਬਾ ਪ੍ਰਧਾਨ ਅਜੈ ਕੁਮਾਰ ਚੀਨੂ ਤੇ ਸਾਥੀ ਪ੍ਰਮਿੰਦਰ ਸਿੰਘ ਹੀਰਾ ਖਿਲਾਫ ਦਰਜ ਹੋਏ ਪੁਲਿਸ ਕੇਸ ਦੇ ਵਿਰੋਧ ‘ਚ ਮੋਰਚੇ ਦੇ ਜਿਲ੍ਹਾ ਪ੍ਰਧਾਨ ਕੰਵਲਦੀਪ ਸਿੰਘ ਸਾਬੀ, ਸੁਰਜੀਤ ਸਿੰਘ ਵਾਰਡ ਪ੍ਰਧਾਨ, ਸੁਰਿੰਦਰ ਸਿੰਘ ਸ਼ਿੰਦਾ ਵਾਇਸ ਪ੍ਰਧਾਨ ਉਹਨਾ ਨੇ ਕਿਹਾ ਕਿ ਉਕਤ ਪਰਚਾ ਸਿਆਸੀ ਦਬਾਅ …
Read More »ਚੋਰੀ ਦੀਆਂ ਮੱਝਾਂ ਸਮੇਤ ਦੋਸ਼ੀ ਆਏ ਪੁਲਿਸ ਦੇ ਅੜਿੱਕੇ
ਚੌਂਕ ਮਹਿਤਾ, 18 ਜੂਨ (ਜੋਗਿੰਦਰ ਸਿੰਘ ਮਾਣਾ)- ਥਾਣਾ ਮਹਿਤਾ ਚੌਂਕ ਦੇ ਅਧੀਨ ਆਉਂਦੀ ਪੁਲੀਸ ਚੌਂਕੀ ਵੱਲੋ ਮੱਝਾਂ ਦਾ ਚੋਰ ਫੜਨ ਨਾਲ ਇਲਾਕੇ ਵਿੱਚੋਂ ਚੋਰੀ ਹੋਈਆਂ ਮੱਝਾਂ ਦਾ ਸੁਰਾਗ ਲੱਗਣ ਬਾਰੇ ਵੀ ਰਾਹ ਪੱਧਰਾ ਹੋਣ ਦੀ ਸੰਭਾਵਨਾ ਹੈ।ਥਾਣਾ ਮੁਖੀ ਸ੍ਰ. ਸੁਖਵਿੰਦਰ ਸਿੰਘ ਅਨੁਸਾਰ ਪੁਲਿਸ ਚੌਂਕੀ ਬੁੱਟਰ ਦੇ ਇੰਚਾਰਜ ਏ ਐਸ.ਆਈ ਰਾਜਪਾਲ ਕੁਮਾਰ ਨੇ ਆਪਣੇ ਸਹਿਯੋਗੀ ਕਰਮਚਾਰੀਆਂ ਸਮੇਤ ਗੱਗੜਭਾਣਾ ਦੀ ਨਹਿਰ ਵਾਲੇ …
Read More »ਚੰਨਣਕੇ ਵਿਖੇ ਮਲੇਰੀਆ ਸਬੰਧੀ ਲੱਗਾ ਕੈਂਪ
ਚੌਂਕ ਮਹਿਤਾ, 18 ਜੂਨ (ਜੋਗਿੰਦਰ ਸਿੰਘ ਮਾਣਾ)- ਸਿਵਲ ਸਰਜਨ ਅੰਮ੍ਰਿਤਸਰ ਦੀਆਂ ਹਦਾਇਤਾ ਅਨੁਸਾਰ ਐਸ.ਐਮ.ਓ ਸ੍ਰੀ ਵਿਨੋਦ ਕੁਮਾਰ ਦੀ ਰਹਿਨੁਮਾਈ ਹੇਠ ਅੱਜ ਐਸ.ਐਚ.ਸੀ ਚੰਨਣਕੇ ਵਿਖੇ ਮਲੇਰੀਆਂ ਸਬੰਧੀ ਕੈਂਪ ਲਾਇਆ ਗਿਆ।ਇਸ ਮੌਕੇ ਆਰ.ਐਮ.ਓ ਡਾ. ਗੁਰਜੀਤ ਸਿੰਘ ਢਿਲੋ ਨੇ ਆਏ ਹੋਏ ਪਿੰਡ ਵਾਸੀਆਂ ਨੂੰ ਮਲੇਰੀਏ ਦੇ ਬੁਖਾਰ ਦੇ ਲੱਛਣ ਤੇ ਇਸ ਬੁਖਾਰ ਤੋ ਬਚਣ ਲਈ ਵੱਖ ਵੱਖ ਉਪਾਅ ਦੱਸੇ ਅਤੇ ਆਸ ਪਾਸ ਨੂੰ …
Read More »ਯੂਥ ਅਕਾਲੀ ਦਲ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਨਵੇਂ ਅਹੁਦੇਦਾਰਾਂ ਦੇ ਨਾਵਾਂ ਦਾ ਐਲਾਨ
ਮਜੀਠਾ, 18 ਜੂਨ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਅਕਾਲੀ ਦਲ ਦੇ ਹਰਿਆਵਲ ਦਸਤੇ ਯੂਥ ਅਕਾਲੀ ਦਲ ਨੂੰ ਮਜ਼ਬੂਤ ਕਰਨ, ਜਥੇਬੰਦਕ ਸਰਗਰਮੀਆਂ ਤੇਜ ਕਰਨ ਅਤੇ ਅਕਾਲੀ ਭਾਜਪਾ ਸਰਕਾਰ ਦੀਆ ਪ੍ਰਾਪਤੀਆਂ ਨੂੰ ਘਰ ਘਰ ਪਹੁੰਚਾਉਣ ਲਈ ਯੂਥ ਅਕਾਲੀ ਦਲ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਪ੍ਰਧਾਨ ਤੇ ਮੈਂਬਰ ਸ਼੍ਰੋਮਣੀ ਕਮੇਟੀ ਸ: ਜੋਧ ਸਿੰਘ ਸਮਰਾ ਨੇ ਮਾਲ ਮੰਤਰੀ ਸ: ਬਿਕਰਮ ਸਿੰਘ ਮਜੀਠੀਆ, ਯੂਥ ਅਕਾਲੀ ਦਲ …
Read More »ਜਨਮ ਦਿਨ ਮੁਬਾਰਕ – ਹਰਸ਼ਪ੍ਰੀਤ ਸਿੰਘ (ਰੈਵੀ)
ਜੰਡਿਆਲਾ ਗੁਰੂ ਵਾਸੀ ਪੱਤਰਕਾਰ ਵਰਿੰਦਰ ਸਿੰਘ ਮਲਹੋਤਰਾ ਨੂੰ ਬੇਟੇ ਹਰਸ਼ਪ੍ਰੀਤ ਸਿੰਘ (ਰੈਵੀ) ਦੇ ਜਨਮ ਦਿਨ ਦੀਆਂ ਬਹੁਤ-ਬਹੁਤ ਮੁਬਾਰਕਾਂ। ਵਾਹਿਗੁਰੂ ਇਸੇ ਤਰ੍ਹਾਂ ਉਸ ਨੂੰ ਗੁਰੂ ਘਰ ਨਾਲ ਜੋੜੀ ਰੱਖੇ।
Read More »ਬਾਬਾ ਬੰਦਾ ਸਿੰਘ ਬਹਾਦਰ ਦੇ ਲਾਈਟ ਐਂਡ ਸ਼ੋਅ ਨੂੰ ਮਿਲਿਆ ਵੱਡਾ ਹੁੰਗਾਰਾ
ਨਵੀਂ ਦਿੱਲੀ, 18 ਜੂਨ (ਪੰਜਾਬ ਪੋਸਟ ਬਿਊਰੋ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਦਾ ਸੁਨੇਹਾ ਮਨੁੱਖਤਾ ਤਕ ਪਹੁੰਚਾਉਣ ਦੇ ਮਕਸਦ ਨਾਲ ਕਨਾੱਟ ਪਲੈਸ ਵਿਚ ਲਾਈਟ ਐਂਡ ਸਾਉਂਡ ਸ਼ੋਅ ਆਯੋਜਿਤ ਕਰਨ ਦੇ ਕੀਤੇ ਗਏ ਤਜ਼ਰਬੇ ਨੂੰ ਸੰਗਤਾਂ ਦਾ ਵੱਡਾ ਹੁੰਗਾਰਾ ਮਿਲਿਆ ਹੈ। ”ਦਾਸਤਾਨੇ ਬਾਬਾ ਬੰਦਾ ਸਿੰਘ ਬਹਾਦਰ” ਨਾਂ ਤੇ ਪੰਜਾਬੀ ਰੰਗਮੰਚ ਪਟਿਆਲਾ ਵੱਲੋਂ ਸਿੱਖ ਇਤਿਹਾਸ ਦੀ ਜੀਵਿਤ …
Read More »ਵਿਧਾਨ ਸਭਾ ਚੋਣਾਂ ਲਈ ਹਲਕਾ ਅਮਰਗੜ੍ਹ ਦੀਆਂ ਸਿਆਸੀ ਸਰਗਰਮੀਆਂ ਹੋਈਆਂ ਤੇਜ
ਸੰਦੌੜ੍ਹ, 18 ਜੂਨ (ਹਰਮਿੰਦਰ ਸਿੰਘ ਭੱਟ)- ਪੰਜਾਬ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਨਜਦੀਕ ਆਉਣ ਦੇ ਨਾਲ-ਨਾਲ ਹਲਕਾ ਅਮਰਗੜ੍ਹ ਦੀਆਂ ਸਿਆਸੀ ਸਰਗਰਮੀਆਂ ਵੀ ਤੇਜ ਹੁੰਦੀਆਂ ਜਾ ਰਹੀਆਂ ਹਨ।ਇਸ ਹਲਕੇ ਤੋਂ ਜਿੱਥੇ ਅਕਾਲੀਦਲ ਵਲੋਂ ਮੌਜੂਦਾ ਵਿਧਾਇਕ ਇਕਬਾਲ ਸਿੰਘ ਝੂੰਦਾਂ ਵਲੋਂ ਨਿੱਤ ਦਿਨ ਆਪਣੀਆਂ ਸਰਗਰਮੀਆਂ ਨੂੰ ਤੇਜ ਕਰਦੇ ਹੋਏ ਹਲਕੇ ਦੇ ਲੋਕਾਂ ਨਾਲ ਆਪਣਾ ਰਾਬਤਾ ਕਾਇਮ ਕੀਤਾ ਜਾ ਰਿਹਾ ਹੈ, ਉਥੇ …
Read More »ਮੁੱਖ ਮੰਤਰੀ ਪੰਜਾਬ ਹੈਪੇਟਾਈਟਸ-ਸੀ ਰੀਲੀਫ ਫੰਡਜ਼ ਸਕੀਮ ਦੀ ਸ਼ੁਰੂਆਤ
ਬਠਿੰਡਾ, 18 ਜੂਨ (ਜਸਵਿੰਦਰ ਸਿੰੰਘ ਜੱਸੀ, ਅਵਤਾਰ ਸਿੰਘ ਕੈਂਥ) – ਸਿਹਤ ਵਿਭਾਗ ਬਠਿੰਡਾ ਵੱਲੋਂ ਮੁੱਖ ਮੰਤਰੀ ਪੰਜਾਬ ਹੈਪੇਟਾਈਟਸ-ਸੀ. ਰੀਲੀਫ ਫੰਡਜ਼ ਸਕੀਮ ਦੀ ਸ਼ੁਰੂਆਤ ਸਿਵਲ ਸਰਜਨ ਡਾ. ਰੁਘਬੀਰ ਸਿੰਘ ਰੰਧਾਵਾ ਦੀ ਪ੍ਰਧਾਨਗੀ ਹੇਠ ਜਿਲ੍ਹਾ ਹਸਪਤਾਲ ਬਠਿੰਡਾ ਵਿਖੇ ਕੀਤੀ ਗਈ। ਇਸ ਸਮੇਂ ਵੱਖ ਵੱਖ ਪਿੰਡਾਂ ਤੋਂ ਪਹੁੰਚੇ ਮਰੀਜ਼ਾਂ ਵੱਲੋਂ ਇਸ ਕੈਂਪ ਵਿੱਚ ਸ਼ਿਰਕਤ ਕੀਤੀ ਗਈ। ਇਸ ਕੈਂਪ ਨੂੰ ਸੰਬੋਧਨ ਕਰਦਿਆਂ ਡਾ. ਰੁਘਬੀਰ …
Read More »
Punjab Post Daily Online Newspaper & Print Media