Wednesday, November 25, 2026

Daily Archives: June 19, 2016

ਕੈਂਪ ਦੀ ਸੰਪੂਰਨਤਾ ਮੌਕੇ ਬੱਚਿਆਂ ਨੇ ਧਾਰਮਿਕ ਭਾਸ਼ਣ, ਸ਼ਬਦ ਤੇ ਕਵਿਤਾਵਾਂ ਸੁਣਾਈਆਂ

ਬਠਿੰਡਾ, 18 ਜੂਨ (ਜਸਵਿੰਦਰ ਸਿੰੰਘ ਜੱਸੀ, ਅਵਤਾਰ ਸਿੰਘ ਕੈਂਥ) – ਗੁਰਮਤਿ ਸਿਖਲਾਈ ਕੈਂਪ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਬਠਿੰਡਾ ਵਲੋਂ ਹੋਰ ਧਾਰਮਿਕ ਸੁਸਾਇਟੀਆਂ ਅਤੇ ਸੰਗਤਾਂ ਦਾ ਸਹਿਯੋਗ ਨਾਲ ਗੁਰਦੁਆਰਾ ਭਾਈ ਜਗਤਾ ਜੀ ਨੇੜੇ ਸ੍ਰੀ ਹਰਿਕ੍ਰਿਸ਼ਨ ਪਬਲਿਕ ਸਕੂਲ ਵਿਖੇ ਲਾਇਆ ਗਿਆ। ਜਿਸ ਵਿਚ  ਗੁਰਮਤਿ ਗਿਆਨ ਪ੍ਰਕਾਸ਼ ਮਿਸ਼ਨਰੀ ਕਾਲਜ ਦੇ  ਪ੍ਰਚਾਰਕਾਂ ਵੱਲੋਂ ਬੱਚਿਆਂ ਨੂੰ  ਸਿੱਖ ਇਤਿਹਾਸ ਨਾਲ ਜੋੜਨ ਲਈ ਬੱਚਿਆਂ ਅੱਗੇ ਅਜਿਹੇ …

Read More »

ਬਲਵਿੰਦਰ ਕੌਰ ਨੇ ਕੰਨਿਆਂ ਸਕੂਲ ਬਟਾਲਾ ਵਿਖੇ ਪ੍ਰਿੰਸੀਪਲ ਦਾ ਅਹੁੱਦਾ ਸੰਭਾਲਿਆ

ਬਟਾਲਾ, 18 (ਨਰਿੰਦਰ ਬਰਨਾਲ)- ਬੀਤੇ ਦਿਨੀ ਲੈਕਚਰਾਰਾਂ ਦੀਆਂ ਤਰੱਕੀਆਂ ਦੌਰਾਨ ਸਿਖਿਆ ਵਿਭਾਂਗ ਵੱਲੋਂ ਪ੍ਰਿੰਸੀਪਲਾਂ ਦੀਆਂ ਤਰੱਕੀਆਂ ਕੀਤੀਆਂ ਗਈਆਂ।ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੁਰਦਾਸਪੁਰ ਵਿਖੇ ਸੇਵਾ ਨਿਭਾ ਰਹੀ ਸ੍ਰੀ ਮਤੀ ਬਲਵਿੰਦਰ ਕੌਰ ਲੈਕਚਰਾਰ ਬਾਇੳ ਦੀ ਤਰੱਕੀ ਬਤੌਰ ਪ੍ਰਿੰਸੀਪਲ ਹੋਈ ਸੀ।ਤਰੱਕੀ ਹੋਣ ਉਪਰੰਤ ਸਰਕਾਰੀ ਕੰਨਿਆਂ ਸੀਨੀਅਰ ਸੈਕੰਡਰੀ ਸਕੂਲ ਬਟਾਲਾ (ਕਲੱਸਟਰ ਸਕੂਲ) ਵਿਖੇ ਅੱਜ ਹਾਜ਼ਰ ਹੋ ਗਏ ਹਨ।ਹਾਜਰੀ ਮੌਕੇ ਉਹਨਾਂ ਨੇ ਕਿਹਾ ਕਿ ਸਰਕਾਰੀ …

Read More »

ਧੌਲ ਕਲਾਂ ਬਾਅਦ ਕੈਪਟਨ ਨੇ ਪ੍ਰਸਿੱਧ ਪਿੰਡ ਅਟਾਰੀ ਕੀਤਾ ਅਡਾਪਟ – ਬਾਵਾ ਸੰਧੂ, ਔਜਲਾ

ਅੰਮ੍ਰਿਤਸਰ, 18 ਜੂਨ (ਜਗਦੀਪ ਸਿੰਘ ਸੱਗੂ)- ਕੈਪਟਨ ਅਮਰਿੰਦਰ ਸਿੰਘ ਮੈਂਬਰ ਲੋਕ ਸਭਾ ਹਲਕਾ ਅੰਮ੍ਰਿਤਸਰ ਨੇ ਪ੍ਰਸਿੱਧ ਇਤਿਹਾਸਕ ਪਿੰਡ ਅਟਾਰੀ ਨੂੰ ਅਡਾਪਟ ਕੀਤਾ ਹੈ। ਇਸ ਤੋਂ ਪਹਿਲਾਂ ਉਨ੍ਹਾਂ ਹਲਕਾ ਅਟਾਰੀ ਦੇ ਪਿੰਡ ਧੌਲ ਕਲਾਂ ਨੂੰ ਅਡਾਪਟ ਕੀਤਾ ਸੀ ਜਿਸ ਦਾ ਸਮੁੱਚਾ ਕੰਮ ਲਗਭਗ ਮੁਕੰਮਲ ਹੋ ਗਿਆ ਹੈ। ਹਲਕਾ ਅਟਾਰੀ ਦਾ ਧੌਲ ਕਲਾਂ ਇਕ ਨਮੂਨੇ ਦਾ ਪਿੰਡ ਬਣ ਗਿਆ ਹੈ, ਜਿਸ ਵਿਚ …

Read More »