ਭਿੱਖੀਵਿੰਡ, 23 ਜੂਨ (ਕੁਲਵਿੰਦਰ ਸਿੰਘ ਕੰਬੋਕੇ) ਅੱਡਾ ਭਿੱਖੀਵਿੰਡ ਤੋਂ ਥੋੜੀ ਦੂਰ ਪੈਂਦੇ ਪਿੰਡ ਮਾੜੀ ਕੰਬੋਕੇ ਵਿਖੇ ਧੰਨ ਧੰਨ ਬਾਬਾ ਨਰੈਣ ਦਾਸ ਜੀ ਦਾ ਸਲਾਨਾ ਜੋੜ ਮੇਲਾ ਮਨਾਇਆ ਗਿਆ।ਇਹ ਜੋੜ ਮੇੇਲਾ ਬਾਬਾ ਮੌਜ਼ਦਾਸ ਜੀ ਦੀ ਰਹਿਣੁਮਾਈ ਹੇਠ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ।ਇਸ ਸਲਾਨਾ ਜੋੜ ਮੇਲੇ ਵਿੱਚ ਦੂਰੋ ਦੂਰੋ ਪੁੁੱਜੀਆਂ ਸੰਗਤਾਂ ਨੇ ਹਾਜਰੀ ਭਰੀ।ੇ 9 ਹਾੜ ਦਿਨ ਬੁੱਧਵਾਰ ਨੂੰ ਸਵੇਰਸ੍ਰੀ ਅਖੰਡ …
Read More »Daily Archives: June 23, 2016
ਅੱਜ ਦੀਆਂ ਸੁਰਖੀਆਂ…..
📝 ਅੱਜ ਦੀਆਂ ਸੁਰਖੀਆਂ….. ਮਿਤੀ : 24 ਜੂਨ 2016 ਵੈਬਸਾਈਟ ‘ਤੇ ਪੜ੍ਹਨ ਲਈ ਇਸ ਲਿੰਕ ‘ਤੇ ਕਲਿੱਕ ਕਰੋ ਜੀ…. ਅੱਜ ਦੀਆਂ ਸੁਰਖੀਆਂ….. 〰〰〰〰〰〰〰〰 ਪੰਜਾਬ ਪੋਸਟ (ਰੋਜ਼ਾਨਾ ਆਨਲਾਈਨ) www.punjabpost.in/welcome 〰〰〰〰〰〰〰〰 ▶ ਮਰੀਜ਼ ਦੇ ਓਪਰੇਸ਼ਨ ਦੌਰਾਨ ਸੈਲਫੀ ਖਿੱਚ ਕੇ ਫੇਸਬੁੱਕ ਦੇ ਪਾਉਣ ਵਾਲੇ ਪੰਜਾਬ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਸ ਜਲੰਧਰ ਦੇ ਤਿੰਨ ਡਾਕਟਰਾਂ ਖਿਲਾਫ ਬਣੀ ਕਮੇਟੀ ਵਲੋਂ ਜਾਂਚ ਸ਼ੁਰੂ। ▶ ਪੰਜਾਬ ਭਾਜਪਾ ਦੀ …
Read More »ਵਿਦੇਸ਼ਾਂ ਵਿੱਚ ਸਿੱਖਾਂ ‘ਤੇ ਹੁੰਦੇ ਨਸਲੀ ਹਮਲਿਆਂ ਸਬੰਧੀ ਦਸਤਾਵੇਜ ‘ਤੇ ਹੋਈਆਂ ਵਿਚਾਰਾਂ
ਅੰਮ੍ਰਿਤਸਰ, 22 ਜੂਨ (ਗੁਰਪ੍ਰੀਤ ਸਿੰਘ) – ਵਿਦੇਸ਼ਾਂ ਵਿੱਚ ਸਿੱਖਾਂ ‘ਤੇ ਹੋ ਰਹੇ ਨਸਲੀ ਹਮਲਿਆਂ ਦੇ ਹੱਲ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਬੁੱਧੀਜੀਵੀਆਂ ਦੀਆਂ ਵੱਖ-ਵੱਖ ਮੀਟਿੰਗਾਂ ਤੋਂ ਬਾਅਦ ਨਿਰੰਤਰ ਪਹੁੰਚ ਅਪਣਾਉਂਦਿਆਂ ਇਸ ਸਬੰਧ ਵਿੱਚ ਬਣਾਈ ਗਈ ਦਸਤਾਵੇਜ ਸਬ-ਕਮੇਟੀ ਦੀ ਇਕੱਤਰਤਾ ਕੀਤੀ ਗਈ।ਇਸ ਵਿਸ਼ੇਸ਼ ਇਕੱਤਰਤਾ ਵਿੱਚ ਸਿੱਖ ਵਿਦਵਾਨ ਪ੍ਰੋ. ਪ੍ਰਿਥੀਪਾਲ ਸਿੰਘ ਕਪੂਰ, ਡਾ. ਬਲਵੰਤ ਸਿੰਘ ਢਿੱਲੋਂ, ਪ੍ਰੋ. ਬਲਕਾਰ ਸਿੰਘ, ਡਾ. …
Read More »ਬਾਬਾ ਬੰਦਾ ਸਿੰਘ ਬਹਾਦਰ ਦਾ ਸ਼ਹੀਦੀ ਦਿਹਾੜਾ 24 ਜੂਨ ਨੂੰ ਮਨਾਇਆ ਜਾਵੇਗਾ – ਬੇਦੀ
ਅੰਮ੍ਰਿਤਸਰ, 22 ਜੂਨ (ਗੁਰਪ੍ਰੀਤ ਸਿੰਘ) – ਅਦੁੱਤੀ ਕੁਰਬਾਨੀ ਦੇਣ ਵਾਲੇ, ਮਹਾਨ ਸ਼ਹੀਦ, ਯੋਧੇ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਦਾ ਸ਼ਹੀਦੀ ਦਿਹਾੜਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ 24 ਜੂਨ ਨੂੰ ਸ਼ਰਧਾ-ਭਾਵਨਾ ਨਾਲ ਮਨਾਇਆ ਜਾਵੇਗਾ। ਇਥੋਂ ਜਾਰੀ ਪ੍ਰੈਸ ਬਿਆਨ ਵਿੱਚ ਸ਼ੋ੍ਰਮਣੀ ਕਮੇਟੀ ਦੇ ਬੁਲਾਰੇ ਤੇ ਵਧੀਕ ਸਕੱਤਰ ਸ. ਦਿਲਜੀਤ ਸਿੰਘ ਬੇਦੀ …
Read More »ਸਰਬੱਤ ਦਾ ਭਲਾ ਟਰੱਸਟ ਵੱਲੋਂ ਗੁਰਮਤਿ ਸੰਗੀਤ ਕਾਲਜ ਦੀ ਇਮਾਰਤ ‘ਚ ਨਵੇਂ ਬਲਾਕ ਦਾ ਨੀੰਹ ਪੱਥਰ
ਅੰਮ੍ਰਿਤਸਰ, 22 ਜੂਨ (ਜਗਦੀਪ ਸਿੰਘ ਸੱਗੂ)- ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੈਨੇਜ਼ਿੰਗ ਟਰੱਸਟੀ ਡਾ. ਐੱਸ.ਪੀ.ਸਿੰਘ ਓਬਰਾਏ ਦੀ ਦੇਖ ਰੇਖ ਤੇ ਮਾਲੀ ਮਦਦ ਨਾਲ ਅਤੇ ਅਖੰਡ ਕੀਰਤਨੀ ਜਥਾ ਇੰਟਰਨੈਸ਼ਨਲ ਤੇ ਧਰਮ ਪ੍ਰਚਾਰ ਲਹਿਰ ਦੇ ਮੁੱਖੀ ਜਥੇਦਾਰ ਬਲਦੇਵ ਸਿੰਘ ਦੀ ਸਰਪ੍ਰਸਤੀ ਹੇਠ ਚੱਲ ਰਹੇ ਸਰਬੱਤ ਦਾ ਭਲਾ ਸ਼ਹੀਦ ਗੰਜ ਗੁਰਮਤਿ ਸੰਗੀਤ ਕਾਲਜ (ਰਜਿ:) ਵਿਖੇ ਪ੍ਰਪੱਕ ਗ੍ਰੰਥੀ ਸਿੰਘ ਤਿਆਰ ਕਰਨ ਲਈ ਲੋੜੀਂਦੀ …
Read More »ਮੀਂਹ ਦੀਆਂ ਚਾਰ ਕਣੀਆਂ ਨਾਲ ਪੱਟੀ ਸ਼ਹਿਰ ਹੋ ਜਾਂਦਾ ਹੈ ਪਾਣੀ ਪਾਣੀ
ਪੱਟੀ, 22 ਜੂਨ (ਅਵਤਾਰ ਸਿੰਘ ਢਿੱਲੋਂ, ਰਣਜੀਤ ਮਾਹਲਾ) – ਪਿਛਲੇ ਕਈ ਦਿਨਾਂ ਤੋ ਪੈ ਰਹੀ ਰਿਕਾਰਡ ਤੋੜ ਗਰਮੀ ਤੋ ਲੋਕਾਂ ਨੂੰ ਅੱਜ ਸਵੇਰੇ ਹੋਈ ਬਾਰਸ਼ ਕਾਰਨ ਰਾਹਤ ਮਿਲੀ, ਜਦ ਚੱਲੀ ਠੰਡੀ ਹਵਾ ਕਾਰਨ ਤਾਪਮਾਨ ‘ਚ ਗਿਰਾਵਟ ਆ ਗਈ।ਸੜ੍ਹਕਾਂ ਅਤੇ ਬਜਾਰਾਂ ‘ਚ ਪਾਣੀ ਖੜ੍ਹਾ ਹੋਣ ਕਾਰਨ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ।ਕਾਲਜ ਰੋਡ, ਗਾਂਧੀ ਸੱਥ, ਵਿਸ਼ਾਲ ਕਲੋਨੀ, ਗੁਰੂ ਨਾਨਕ …
Read More »ਸ੍ਰੀ ਹਜੂਰ ਸਾਹਿਬ ਦੇ ਦਰਸ਼ਨ ਕਰਾਉਣ ਲਈ ਵਿਸ਼ੇਸ਼ ਰੇਲ ਗੱਡੀ 25 ਜੂਨ ਨੂੰ ਹੋਵੇਗੀ ਰਵਾਨਾ
ਪਠਾਨਕੋਟ, 22 ਜੂਨ (ਪੰਜਾਬ ਪੋਸਟ ਬਿਊਰੋ)- ਜਿਲ੍ਹਾ ਪਠਾਨਕੋਟ ਦੀ ਸੰਗਤ ਨੂੰ ਸ੍ਰੀ ਹਜੂਰ ਸਾਹਿਬ ਨਾਂਦੇੜ ਦੇ ਦਰਸ਼ਨ ਦੀਦਾਰ ਕਰਾਉਣ ਲਈ ਮੁੱਖ ਮੰਤਰੀ ਤੀਰਥ ਦਰਸ਼ਨ ਯਾਤਰਾ ਯੋਜਨਾ ਤਹਿਤ ਵਿਸ਼ੇਸ਼ ਰੇਲ ਗੱਡੀ 25 ਜੂਨ ਨੂੰ ਪਠਾਨਕੋਟ ਰੇਲਵੇ ਸਟੇਸ਼ਨ ਤੋਂ ਸਵੇਰੇ 8 ਵਜੇ ਰਵਾਨਾ ਹੋਵੇਗੀ। ਇਸ ਵਿਸ਼ੇਸ ਰੇਲਗੱਡੀ ਰਾਹੀਂ 1000 ਦੇ ਕਰੀਬ ਸ਼ਰਧਾਲੂ ਸ੍ਰੀ ਹਜੂਰ ਸਾਹਿਬ ਦੇ ਦਰਸ਼ਨਾਂ ਨੂੰ ਜਾਣਗੇ। ਉਨ੍ਹਾਂ ਦੱਸਿਆ ਕਿ …
Read More »ਬਾਦਲ ਸਰਕਾਰ ਨੇ ਹਮੇਸ਼ਾਂ ਪਾਰਟੀ ਪ੍ਰਤੀ ਵਫਾਦਾਰ ਵਰਕਰਾਂ ਨੂੰ ਬਣਦਾ ਸਨਮਾਨ ਦਿੱਤਾ – ਗੋਲਡੀ
ਚੌਂਕ ਮਹਿਤਾ, 22 ਜੂਨ (ਜੋਗਿੰਦਰ ਸਿੰਘ ਮਾਣਾ)- ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਮਾਝਾ ਜੋਨ ਦੇ ਨਵ-ਨਿਯੁਕਤ ਜਰਨਲ ਸਕੱਤਰ ਰਾਹੁਲਪ੍ਰੀਤ ਸਿੰਘ ਉਦੋਕੇ ਅਤੇ ਵਧੀਕ ਜਰਨਲ ਸਕੱਤਰ ਨਿਰਮਲ ਸਿੰਘ ਉਦੋਕੇ ਦਾ ਮੈਂਬਰ ਜਿਲਾ੍ਹ ਪ੍ਰੀਸ਼ਦ ਸੁਖਵਿੰਦਰ ਸਿੰਘ ਗੋਲਡੀ ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਮਹਿਤਾ ਨੇ ਮੂੰਹ ਮਿੱਠਾ ਕਰਵਾਇਆ। ਇਸ ਸਮੇ ਗੱਲਬਾਤ ਦੌਰਾਨ ਚੇਅਰਮੈਨ ਗੋਲਡੀ ਨੇ ਕਿਹਾ ਕਿ ਬਾਦਲ ਸਰਕਾਰ ਨੇ ਹਮੇਸ਼ਾਂ ਮਿਹਨਤੀ ਅਤੇ ਪਾਰਟੀ …
Read More »ਗੁਰੂ ਹਰਿਗੋਬਿੰਦ ਜੀ ਦੇ ਪ੍ਰਕਾਸ਼ ਦਿਵਸ ਨੂੰ ਸਮਰਪਿਤ ਗਤਕਾ ਅਖਾੜਾ ਤੇ ਗੁਰਮਤਿ ਸਿਖਲਾਈ ਕੈਂਪ ਦਾ ਉਦਘਾਟਨ
ਬਾਬਾ ਬਕਾਲਾ ਸਾਹਿਬ, 22 ਜੂੂਨ (ਜੋਗਿੰਦਰ ਸਿੰਘ ਮਾਣਾ)- ਸਬ ਡਵੀਜਨ ਬਾਬਾ ਬਕਾਲਾ ਸਾਹਿਬ ਅਧੀਨ ਪੈਂਦੇ ਪਿੰਡ ਬਾਬਾ ਸਾਵਣ ਸਿੰਘ ਨਗਰ ਵਿਖੇ ਧਾਰਮਿਕ ਸੰਸਥਾ ਖਾਲਸਾ ਅਕਾਲ ਪੁਰਖ ਕੀ ਫੌਜ ਗਤਕਾ ਅਖਾੜਾ ਹਰਿ ਸੰਗਤ ਬਿਆਸ ਵਲੋਂ ਗੁਰਦੁਆਰਾ ਸਿੰਘ ਸਭਾ ਬਾਬਾ ਸਾਵਣ ਸਿੰਘ ਨਗਰ ਵਿਖੇ ਇਲਾਕੇ ਦੀਆਂ ਪ੍ਰਮੁੱਖ ਧਾਰਮਿਕ ਸੰੰਸਥਾਵਾਂ ਦੇ ਆਗੂਆਂ ਦੁਆਰਾ ਗਤਕਾ ਅਖਾੜੇ ਦਾ ਉਦਘਾਟਨ ਕੀਤਾ ਗਿਆ।ਜਥੇਦਾਰ ਗੁਰਮੀਤ ਸਿੰਘ ਬੈਂਕ ਵਾਲਿਆਂ …
Read More »ਰਵੀਕਰਨ ਸਿੰਘ ਕਾਹਲੋਂ ਨੇ ਕਰਵਾਇਆ ਤਰਸੇਮ ਰੰਧਾਵਾ ਦਾ ਮੂੰਹ ਮਿੱਠਾ
ਚੌਂਕ ਮਹਿਤਾ, 22 ਜੂਨ (ਜੋਗਿੰਦਰ ਸਿੰਘ ਮਾਣਾ)- ਯੂਥ ਅਕਾਲੀ ਦਲ ਮਾਝਾ ਜੋਨ ਦੇ ਪ੍ਰਧਾਨ ਰਵੀਕਰਨ ਸਿੰਘ ਕਾਹਲੋਂ ਵੱਲੋਂ ਹਲਕਾ ਸ੍ਰੀ ਹਰਗੋਬਿੰਦਪੁਰ ਦੇ ਪਿੰਡ ਬੂੜੇ ਨੰਗਲ ਦੇ ਤਰਸੇਮ ਸਿੰਘ ਰੰਧਾਵਾ ਨੂੰ ਯੂਥ ਅਕਾਲੀ ਦਲ ਮਾਝਾ ਜੋਨ ਦੇ ਜਰਨਲ ਸਕੱਤਰ ਬਣਾਉਣ ‘ਤੇ ਇਲਾਕੇ ਦੇ ਨੌਜਵਾਨਾਂ ਵਿੱਚ ਖੁਸ਼ੀ ਦੀ ਲਹਿਰ ਹੈ।ਇਸ ਨਿਯੁੱਕਤੀ ਉੁਪਰੰਤ ਪ੍ਰਧਾਨ ਰਵੀਕਰਨ ਕਾਹਲੋਂ ਨੇ ਤਰਸੇਮ ਸਿੰਘ ਰੰਧਾਵਾ ਦਾ ਮੂੂੰਹ ਮਿੱਠਾ …
Read More »
Punjab Post Daily Online Newspaper & Print Media