Wednesday, November 25, 2026

Daily Archives: June 23, 2016

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਆਮਦ ‘ਤੇ ਇਲਾਕੇ ਦੀਆਂ ਸੰਗਤਾਂ ਨੇ ਨਗਰ ਕੀਰਤਨ ਸਜਾਏ

ਬਠਿੰਡਾ, 21 ਜੂਨ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) – ਸ਼ਹਿਰ ਦੇ ਇਤਿਹਾਸਕ ਗੁਰਦੁਆਰਾ ਸਾਹਿਬ ਕਿਲ੍ਹਾ ਮੁਬਾਰਕ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਚਰਨ ਛੋਹ ਪ੍ਰਾਪਤ ਅਸਥਾਨ ‘ਤੇ ਉਨ੍ਹਾਂ ਦੀ ਆਮਦ ਪੁਰਬ ‘ਤੇ ਦਸਮੇਸ਼ ਪਿਆਰੇ ਸੇਵਾ ਸੁਸਾਇਟੀ, ਸ਼ਹਿਰ ਦੀਆਂ ਸਮੂੲ ਧਾਰਮਿਕ ਜਥੇਬੰਦੀਆਂ, ਸਕੂਲਾਂ ਕਾਲਜਾਂ ਦੇ ਪ੍ਰਬੰਧਕਾਂ,ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ  ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਸ਼ਹਿਰ ਵਿਚ ਪਹਿਲੀ ਵਾਰ ਨਗਰ …

Read More »

ਦੂਜੇ ਅੰਤਰਰਾਸ਼ਟਰੀ ਦਿਵਸ ਮੌਕੇ ਵੱਡੀ ਗਿਣਤੀ ਲੋਕਾਂ ਨੇ ਕੀਤੇ ਯੋਗਾ ਆਸਨ

ਬਟਾਲਾ, 21 ਜੂਨ (ਨਰਿੰਦਰ ਬਰਨਾਲ) – ਅਜੌਕੇ ਸਮੇਂ ਵਿੱਚ ਆਧੁਨਿਕ ਜੀਵਨ ਸ਼ੈਲੀ ਨੇ ਜੀਵਨ ਨੂੰ ਤਣਾਅ ਭਰਪੂਰ ਬਣਾ ਦਿੱਤਾ ਹੈ ਜਿਸ ਕਾਰਨ ਸਰੀਰਕ ਤੇ ਮਾਨਸਿਕ ਰੋਗੀਆਂ ਦੀ ਗਿਣਤੀ ਵਿੱਚ ਤੇਜ਼ੀ ਨਾਲ ਵਾਧਾ ਹੁੰਦਾ ਜਾ ਰਿਹਾ ਹੈ। ਅਜਿਹੇ ਵੇਲੇ ਯੋਗਾ ਨੂੰ ਆਪਣੇ ਜੀਵਨ ਦਾ ਅਟੁੱਟ ਅੰਗ ਬਣਾਉਂਦੇ ਹੋਏ ਨਿਯਮਤ ਤੌਰ ‘ਤੇ ਢੁਕਵੇਂ ਯੋਗ ਸਾਧਨਾਂ ਰਾਹੀਂ ਕੋਈ ਵੀ ਵਿਅਕਤੀ ਨਿਰੋਗ ਜੀਵਨ ਜਿਊਣ …

Read More »

ਚਾਹ ਦੀ ਦੁਕਾਨ ਭੰਨਣ ਵਾਲੇ ਹਮਲਾਵਾਰਾਂ ਖਿਲਾਫ ਕਾਰਵਾਈ ਕੀਤੀ ਜਾਵੇ – ਔਜਲਾ

ਅੰਮ੍ਰਿਤਸਰ, 21 ਜੂਨ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਕਾਂਗਰਸ ਕਮੇਟੀ ਦਿਹਾਤੀ ਪ੍ਰਧਾਨ ਗੁਰਜੀਤ ਸਿੰਘ ਔਜਲਾ ਨੇ ਪੱਤਰਕਾਰ ਸੰਮੇਲਨ ਵਿੱਚ ਦੋਸ਼ ਲਾਇਆ ਕਿ ਥਾਣਾ ਰਮਦਾਸ ਦੀ ਪੁਲਿਸ ਇਕ ਸਾਲ ਪਹਿਲਾਂ ਦਰਜ ਹੋਏ ਪਰਚੇ ਵਿੱਚ ਲੋੜੀਂਦੇ ਕਥਿਤ ਦੋਸ਼ੀਆਂ ਨੂੰ ਗ੍ਰਿਫਤਾਰ ਨਾ ਕਰਨ ਕਰਕੇ ਸੁੱਚਾ ਸਿੰਘ ਦੀ ਮਾਰਕੁਟਾਈ ਕਰਕੇ ਅਤੇ ਉਸ ਦੀ ਦੁਕਾਨ ਦੀ ਤੋੜ ਭੰਨ ਕਰਨ ਦਾ ਦੋਸ਼ ਲਾਇਆ ਹੈ।ਔਜਲਾ ਨੇ ਪਹਿਲੀ …

Read More »