Wednesday, November 25, 2026

Daily Archives: June 26, 2016

ਜੀ.ਐਨ.ਡੀ.ਯੂ ਵਲੋਂ ਹੋਲੀ ਡੇ ਹੋਮ ਵਿਖੇ ਕਈ ਪ੍ਰਤੀਯੋਗਿਤਾਵਾਂ ਦਾ ਆਯੋਜਨ

ਅੰਮ੍ਰਿਤਸਰ, 25 ਜੂਨ (ਪੰਜਾਬ ਪੋਸਟ ਬਿਊਰੋ)- ਗੁਰੂ ਨਾਨਕ ਦੇਵ ਯੂਨਿਵਰਸਿਟੀ ਦੇ ਵਲੋਂ ਡਲਹੌਜੀ ਹਿਮਾਚਲ ਪ੍ਰਦੇਸ਼ ਵਿਖੇ ਸਥਿਤ ਹੌਲੀ ਡੇ ਹੌਮ ਵਿਖੇ ਇਕ ਸੱਤ ਦਿਨਾਂ ਯੂਥ ਲੀਡਰਸ਼ਿਪ ਕੈਂਪ ਦਾ ਆਯੋਜਨ ਕੀਤਾ ਗਿਆ।ਜਿਸ ਦੋਰਾਨ ਜੀਐਨਡੀਯੂ ਦੇ ਅਧਿਕਾਰਿਤ ਖੇਤਰ ਵਾਲੇ ਵੱਖ ਵੱਖ ਕਾਲਜ਼ਾਂ ਤੋਂ 123 ਵਿਦਿਆਰਥਣਾਂ ਨੇ ਹਿੱਸਾ ਲਿਆ।ਇਸ ਕੈਂਪ ਦੋਰਾਨ ਕਈ ਪ੍ਰਕਾਰ ਦੀਆਂ ਮਨੋਰੰਜਕ ਪ੍ਰਤੀਯੋਗਿਤਾਵਾਂ ਦਾ ਆਯੋਜਨ ਕੀਤਾ ਗਿਆ। ਜਦੋਂ ਕਿ ਵਿਦਿਆਰਥਣਾਂ …

Read More »

ਗੁਰਦੁਆਰਾ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਦੀਵਾਨ ਹਾਲ ਦਾ ਸ਼ੁਭਅਰੰਭ

ਅੰਮ੍ਰਿਤਸਰ, 25 ਜੂਨ (ਜਗਦੀਪ ਸਿੰਘ ਸੱਗੂ) – ਵਿਧਾਨ ਸਭਾ ਹੱਲਕਾ ਦੱਖਣੀ ਦੇ ਦੇ ਇਲਾਕੇ ਚੌਂਕ ਜੈ ਸਿੰਘ ਸਥਿਤ ਗੁਰਦੁਆਰਾ ਸ਼੍ਰੀ ਗੁਰੂ ਨਾਨਕ ਦੇਵ ਜੀ ਵਿਖੇ ਨਵੇਂ ਬਣੇ ਦੀਵਾਨ ਹਾਲ ਦਾ ਸ਼ੁਭ ਮਹੂਰਤ ਮਾਤਾ ਕੌਲਾਂ ਜੀ ਭਲਾਈ ਕੇਂਦਰ (ਟਰੱਸਟ) ਦੇ ਮੁੱਖ ਸੇਵਾਦਾਰ ਭਾਈ ਗੁਰਇਕਬਾਲ ਸਿੰਘ ਵਲੋਂ ਸੰਤਾ-ਮਹਾਪੁਰਸ਼ਾਂ ਦੀ ਹਾਜ਼ਰੀ ਵਿੱਚ ਧੰਨ-ਧੰਨ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਕਰਕੇ ਕੀਤਾ ਗਿਆ।ਇਸ …

Read More »

ਪਾਰਟੀ ਵਰਕਰ ਅਤੇ ਅਹੁਦੇਦਾਰ ਭਲਾਈ ਸਕੀਮਾਂ ਹੇਠਲੇ ਪੱਧਰ ਤੱਕ ਪਹੁੰਚਾਉਣ – ਰਣੀਕੇ

ਅੰਮ੍ਰਿਤਸਰ, 25 ਜੂਨ (ਜਗਦੀਪ ਸਿੰਘ ਸੱਗੂ)- ਅਕਾਲੀ-ਭਾਜਪਾ ਗਠਜੋੜ ਨੇ ਲਗਾਤਾਰ ਦੋ ਵਾਰ ਵਿਧਾਨ ਸਭਾ ਚੋਣਾਂ ਵਿਕਾਸ ਦੇ ਮੁੱਦੇ ‘ਤੇ ਜਿੱਤੀਆਂ ਅਤੇ ਤੀਜੀ ਵਾਰ ਵੀ ਪੰਜਾਬ ਦੇ ਲੋਕ ਸੂਬੇੇ ਵਿੱਚ ਕਰਵਾਏ ਗਏ ਰਿਕਾਰਡ ਵਿਕਾਸ ‘ਤੇ ਮੋਹਰ ਲਾਕੇ ਗਠਜੋੜ ਨੂੰ ਪੰਜਾਬ ਦੀ ਸੱਤਾ ‘ਤੇ ਬਿਠਾਉਣਗੇ।ਪੰਜਾਬ ਦੇ ਲੋਕ  ਵਿਰੋਧੀ ਪਾਰਟੀਆਂ ਨੂੰ ਮੁੜ ਬੁਰੀ ਤਰ੍ਹਾਂ ਭਾਂਜ ਦੇਣ ਲਈ ਤਿਆਰ ਹਨ ਕਿਉਕਿ ਜਨਤਾ ਹੁੱਣ ਜਾਗਰੂਕ …

Read More »

ਕੁਤਬ ਮੀਨਾਰ ‘ਤੇ ਹੋਏ ਗੁਰਮਤਿ ਸਮਾਗਮ ਵਿੱਚ ਸੰਗਤਾਂ ਦਾ ਆਇਆ ਹੜ੍ਹ

ਨਵੀਂ ਦਿੱਲੀ, 25 ਜੂਨ (ਪੰਜਾਬ ਪੋਸਟ ਬਿਊਰੋ) – ਬਾਬਾ ਬੰਦਾ ਸਿੰਘ ਬਹਾਦਰ ਦੇ 300ਵੇਂ ਸ਼ਹੀਦੀ ਦਿਹਾੜੇ ਮੌਕੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕੁਤਬ ਮੀਨਾਰ ਫੈਸਟੀਵਲ ਪਾਰਕ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਇਆ ਗਿਆ। ਜਿਸ ਵਿਚ ਤਖਤ ਸਾਹਿਬਾਨਾਂ ਦੇ ਜਥੇਦਾਰ, ਨਿਹੰਗ ਸਿੰਘ ਜਥੇਬੰਦੀਆਂ ਦੇ ਮੁਖੀ, ਸੰਤ ਮਹਾਪੁਰਸ਼ ਅਤੇ ਸਿਆਸੀ ਆਗੂਆਂ ਨੇ ਹਾਜ਼ਰੀ ਭਰੀ। ਪਹਿਲੀ ਵਾਰ ਕੁਤਬ ਮੀਨਾਰ ਤੇ ਕਰਵਾਏ ਗਏ ਸਮਾਗਮ …

Read More »

ਚੀਫ ਖਾਲਸਾ ਦੀਵਾਨ ਵਲੋਂ ਬਾਬਾ ਬੰਦਾ ਸਿੰਘ ਬਹਾਦੁਰ ਦੀ ਸ਼ਹਾਦਤ ਨੂੰ ਸਮਰਪਿਤ ਨਾਟਕ “ਦੇਗ ਤੇਗ ਫਤਿਹ” ਦਾ ਮੰਚਨ 30 ਜੂਨ ਨੂੰ

ਅੰਮ੍ਰਿਤਸਰ, ੨੫ ਜੂਨ (ਜਗਦੀਪ ਸਿੰਘ ਸੱਗੂ)- ਚੀਫ ਖਾਲਸਾ ਦੀਵਾਨ ਵਲੋਂ ਬਾਬਾ ਬੰਦਾ ਸਿੰਘ ਬਹਾਦੁਰ ਦੀ ਬੇਮਿਸਾਲ ਸ਼ਹਾਦਤ ਨੂੰ ਸਮਰਪਿਤ ਨਾਟਕ “ਦੇਗ ਤੇਗ ਫਤਿਹ” ਦਾ ਮੰਚਨ 30 ਜੂਨ ਸ਼ਾਮ 6:00 ਵਜੇ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਜੀ ਟੀ ਰੋਡ ਵਿਖੇ  ਗੁਰੁ ਅਰਜਨ ਦੇਵ ਆਡੀਟੋਰਿਅਮ ਵਿਚ ਕੀਤਾ ਜਾਵੇਗਾ।  ਵੱਡੇ ਪੱਧਰ ਤੇ ਮਨਾਏ ਜਾ ਰਹੇ ਸਹੀਦੀ ਸਮਾਗਮ ਦੀਆਂ ਤਿਆਰੀਆਂ ਸੰਬੰਧੇ ਮੀਟਿੰਗ …

Read More »

ਐਮਰਜੈਂਸੀ ਦੇ ਦਿਹਾੜੇ ਨੂੰ ਕਾਲੇ ਦਿਵਸ ਵੱਜੋ ਮਨਾਇਆ ਕਰੇਗੀ ਭਾਜਪਾ

ਬਠਿੰਡਾ, 25 ਜੂਨ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) – ਅੱਜ ਦਾ ਦਿਨ 25 ਜੂਨ 1975 ਨੂੰ ਦੇਸ਼ ਦੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਵੱਲੋ ਲੋਕਤੰਤਰ ਦਾ ਘਾਣ ਕਰਦਿਆ ਪੂਰੇ ਦੇਸ਼ ਵਿਚ ਐਮਰਜੈਸੀ ਲਾ ਦਿੱਤੀ ਗਈ ਅਤੇ ਆਪਣੇ ਰਾਜਨੀਤਿਕ ਵਿਰੋਧੀਆ ਖਿਲਾਫ ਮਾਮਲੇ ਦਰਜ ਕਰਵਾ ਜੇਲ੍ਹੀ ਡੱਕਿਆ ਸੀ ਕਰੀਬ 21 ਮਹੀਨੇ ਚੱਲੀ ਇਸ ਐਮਰਜੈਸੀ ਦੌਰਾਨ ਦੇਸ਼ ਦੇ ਲੋਕਾਂ ਨੂੰ ਭਾਰੀ ਦਿੱਕਤਾਂ ਸਾਹਮਣਾ …

Read More »

ਮਨਰੇਗਾ ਮੁਲਾਜ਼ਮਾਂ ਵੱਲੋਂ 2 ਜੁਲਾਈ ਨੂੰ ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ ਕਰਨ ਦਾ ਐਲਾਨ

ਬਠਿੰਡਾ, 25 ਜੂਨ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) – ਬਠਿੰਡਾ ਦੇ ਡੀ ਸੀ ਦਫਤਰ ਸਾਹਮਣੇ ਮਨਰੇਗਾ ਮੁਲਾਜ਼ਮਾਂ ਵੱਲੋਂ ਪੰਜਾਬ ਸਰਕਾਰ ਖਿਲਾਫ ਨਾਅਰੇਬਾਜ਼ੀ ਅਤੇ ਪਿੱਟ ਸਿਆਪਾ ਕਰਕੇ ਪੰਜਾਬ ਸਰਕਾਰ ਦੀ ਅਰਥੀ ਫੂਕੀ ਗਈ। ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਵਿੱਚ ਠੇਕੇਦਾਰੀ ਪ੍ਰਥਾ  ਰਾਹੀਂ ਭਰਤੀ ਕੀਤੇ ਹੋਏ ਮਨਰੇਗਾ ਮੁਲਾਜ਼ਮਾਂ ਵੱਲੋਂ ਆਪਣੀਆਂ ਸੇਵਾਵਾਂ ਪੱਕੀਆਂ ਕਰਾਉਣ ਲਈ ਸੰਘਰਸ਼ ਤੇਜ ਕਰ ਦਿੱਤਾ ਗਿਆ ਹੈ।ਜਿਸ ਨੂੰ …

Read More »

ਮੈਕਸ ਹਸਪਤਾਲ ਦੇ ‘ਨਸ਼ਾ ਮੁਕਤੀ ਕੇਂਦਰ’ ਨੇ ਸ਼ੁਰੂ ਕੀਤੀ ਹੈਲਪਲਾਇਨ ਸੇਵਾ

ਬਠਿੰਡਾ, 25 ਜੂਨ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) – ਮੈਕਸ ਸੁਪਰਸਪੇਸ਼ਿਲਿਟੀ ਹਸਪਤਾਲ ਵਿੱਚ ਪੰਜਾਬ, ਹਰਿਆਣਾ, ਹਿਮਾਚਲ ਅਤੇ ਰਾਜਸਥਾਨ ਦਾ ਇਕਲੋਤਾ ਅਜਿਹਾ ਨਸ਼ਾ ਮੁਕਤੀ ਕੇਂਦਰ ਸਥਾਪਤ ਹੈ, ਜੋ ਕਿ ਨਸ਼ੇ ਦੇ ਓਵਰ ਡੋਜ ਮਰੀਜਾਂ ਨੂੰ ਵੈਂਟੀਲੇਟਰ ਦੀਆਂ ਸੁਵਿਧਾਵਾਂ ਪ੍ਰਦਾਨ ਕਰਨ ਵਿੱਚ ਹਮੇਸ਼ਾ ਅੱਗੇ ਰਿਹਾ ਹੈ, ਜਿਸਦੇ ਤਹਿਤ ਹੀ ਮੈਕਸ ਹਸਪਤਾਲ ਵੱਲੋਂ ‘ਇੰਟਰਨੇਸ਼ਨਲ ਡਰੱਗ ਡੀ ਅਡਿਕਸ਼ਨ ਡੇ’ ਦੇ ਮੌਕੇ ‘ਤੇ 24’7 …

Read More »

ਪੁਲਿਸ ਵਲੋਂ ਵਹੀਕਲ ਚੋਰਾਂ ਦੇ ਦੋ ਗਰੋਹ ਦੇ 6 ਦੋਸ਼ੀ ਗ੍ਰਿਫ਼ਤਾਰ

ਬਠਿੰਡਾ, 25 ਜੂਨ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) –  ਸਥਾਨਕ ਸ਼ਹਿਰ ਵਿਚ ਦਿਨੋ ਦਿਨ ਵੱਧ ਰਹੀਆਂ ਵਾਰਦਾਤਾਂ ਨੂੰ ਰੋਕਣ ਲਈ ਚਲਾਈ ਮੁਹਿੰਮ ਦੌਰਾਨ ਵਹੀਕਲ ਚੋਰਾਂ ਦੇ ਦੋ ਗਰੋਹਾਂ ਦੇ 6 ਦੋਸ਼ੀਆਂ ਨੂੰ ਪਕੜ ਕੇ ਉਨ੍ਹਾਂ ਤੋਂ 15 ਵਹੀਕਲ  ਮਸੋਟਰਸਾਈਕਲ ਬਰਾਮਦ ਕਰਨ ਵਿਚ ਸਫ਼ਲਤਾ ਹਾਸਲ ਕੀਤੀ। ਇਸ ਬਾਰੇ ਪ੍ਰੈਸ ਕਾਨਫਰੰਸ ਦੌਰਾਨ ਐਸ ਪੀ ਸਿਟੀ ਦੇਸ ਰਾਜ ਨੇ ਦੱਸਿਆ ਕਿ ਪਿਛਲੇ …

Read More »