Wednesday, November 25, 2026

Daily Archives: June 26, 2016

ਦਿਸ਼ਾਹੀਣ ਕਾਂਗਰਸ ਤੇ ‘ਆਪ’ ਸੱਤਾ ‘ਚ ਆਉਣ ਦਾ ਸੁਪਨਾ ਛੱਡਣ – ਸਰੂਪ ਚੰਦ ਸਿੰਗਲਾ

ਬਠਿੰਡਾ, 25 ਜੂਨ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) – ਮੁੱਖ ਸੰਸਦੀ ਸਕੱਤਰ ਕਰ ਤੇ ਆਬਕਾਰੀ ਸਰੂਪ ਚੰਦ ਸਿੰਗਲਾ ਨੇ ਇੱਥੇ ਕਿਹਾ ਕਿ ਪੰਜਾਬ ਨੂੰ ਗੁੰਮਰਾਹਕੁੰਨ ਪ੍ਰਚਾਰ ਰਾਹੀਂ ਬਦਨਾਮ ਕਰਨ ਵਾਲੀ ਕਾਂਗਰਸ ਅਤੇ ਆਮ ਆਦਮੀ ਪਾਰਟੀ ਦਾ ਆਉਂਦੀਆਂ ਵਿਧਾਨ ਸਭਾ ਚੋਣਾਂ ਵਿੱਚ ਮੁਕੰਮਲ ਸਿਆਸੀ ਸਫ਼ਾਇਆ ਤੈਆ ਹੈ ਕਿਉਂਕਿ ਪੰਜਾਬ ਦੇ ਲੋਕ ਇਨ੍ਹਾਂ ਪਾਰਟੀਆਂ ਨੂੰ ਸਬਕ ਸਿਖਾਉਣ ਲਈ ਤਿਆਰ ਬੈਠੇ ਹਨ। …

Read More »

ਡਾ. ਅਕਾਸ਼ਦੀਪ ਸਿੰਗਲਾ ਨੇ ਮੈਡੀਕਲ ਪ੍ਰੈਕਟੀਸ਼ਨਰ ਯੂਨੀਅਨ ਦੇ ਸਹਿਯੋਗ ਨਾਲ ਗਰੀਬ ਬੱਚੀ ਦਾ ਕੀਤਾ ਮੁਫਤ ਇਲਾਜ

ਬਠਿੰਡਾ, 25 ਜੂਨ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) – ਮੈਡੀਕਲ ਪ੍ਰੈਕਟੀਸ਼ਨਰ ਯੂਨੀਅਨ ਬਲਾਕ ਸੰਗਤ ਮੰਡੀ ਦੇ ਸਹਿਯੋਗ ਨਾਲ ਬਠਿੰਡਾ ਦੇ ਡਾ.ਅਕਾਸ਼ਦੀਪ ਸਿੰਗਲਾ ਵੱਲੋਂ ਗਰੀਬ ਪਰਿਵਾਰ ਦੀ ਬੱਚੀ ਦਾ ਮੁਫਤ ਇਲਾਜ ਕਰਕੇ ਮਾਨਵਤਾ ਪ੍ਰਤੀ ਫਰਜ਼ ਨਿਭਾਉਣ ਦਾ ਸਮਾਚਾਰ ਮਿਲਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸੰਗਤ ਕਲਾਂ ਦੇ ਗਰੀਬ ਪਰਿਵਾਰ ਚੋਂ ਮੰਦਰ ਸਿੰਘ ਦੀ ਬੇਟੀ ਨਿੱਕੀ ਕੌਰ 10 ਦਿਨਾਂ ਤੋਂ ਖੂਨ ਦੀ …

Read More »

ਧੋਖੇਬਾਜ਼ ਵਿਅਕਤੀਆਂ ਨਾਲ ਆਪਣੇ ਸਬੰਧਾਂ ਦੇ ਮਾਮਲੇ ਵਿੱਚ ਸੁਖਬੀਰ ਤੇ ਅਮਰਿੰਦਰ ਹੋਏ ਬੇਨਕਾਬ- ਆਮ ਆਦਮੀ ਪਾਰਟੀ

ਬਠਿੰਡਾ, 25 ਜੂਨ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) – ਉਪ-ਮੁੱਖ ਮੰਤਰੀ ਸੁਖਬੀਰ ਬਾਦਲ ਦੇ ਨੇੜਲੇ ਸਹਿਯੋਗੀ ਗੁਰਦੀਪ ਸਿੰਘ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਜੀਤ ਮਹਿੰਦਰ ਸਿੱਧੂ ਵਿਰੁੱਧ ਐਫ਼.ਆਈ.ਆਰ ਦਰਜ ਕੀਤੇ ਜਾਣ ‘ਤੇ ਪ੍ਰਤੀਕਰਮ ਪ੍ਰਗਟਾਉਾਂਦਿਆਂ ਆਮ ਆਦਮੀ ਪਾਰਟੀ’ (ਆਪ) ਨੇ ਅੱਜ ਕਿਹਾ ਹੈ ਕਿ ਇਸ ਨਾਲ ਸੁਖਬੀਰ ਤੇ ਅਮਰਿੰਦਰ ਵਿਚਾਲੇ ਆਪਸੀ ਸਬੰਧ ਬੇਨਕਾਬ ਹੋ ਗਏ ਹਨ ਕਿਉਂਕਿ ਜੀਤ ਮਹਿੰਦਰ …

Read More »

ਕਾਂਗਰਸ ਹਾਈ ਕਮਾਂਡ ਵਲੋਂ ਜਿੱਤਣ ਦੀ ਸਮਰੱਥਾ ਰੱਖਦੇ ਆਗੂੂ ਨੂੰ ਦਿੱਤੀ ਜਾਵੇਗੀ ਪਾਰਟੀ ਟਿਕਟ – ਡਾ. ਰਾਮ ਲਾਲ ਜੱਸੀ

ਅੰਮ੍ਰਿਤਸਰ, 24 ਜੂਨ (ਜਗਦੀਪ ਸਿੰਘ ਸੱਗੂ) – 2017 ‘ਚ ਆ ਰਹੀਆਂ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਦੀ ਸਰਕਾਰ ਬਣੇਗੀ ਅਤੇ ਕਾਂਗਰਸ ਹਾਈ ਕਮਾਂਡ ਵੱਲੋ ਪਾਰਟੀ ਟਿਕਟ ਜਿੱਤਣ ਦੀ ਸਮਰੱਥਾ ਰੱਖਦੇ ਆਗੂੂ ਨੂੰ ਬੜੀ ਸੋਚ ਵਿਚਾਰ ਕੇ ਦਿੱਤੀ ਜਾਵੇਗੀ।ਇਹ ਪ੍ਰਗਟਾਵਾ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਡਾ. ਰਾਮ ਲਾਲ ਜੱਸੀ ਨੇ ਜਿਲ੍ਹਾ ਕਾਂਗਰਸ ਕਮੇਟੀ ਦਿਹਾਤੀ ਅੰਮ੍ਰਿਤਸਰ ਵਿਖੇ ਹਲਕਾ ਰਾਜਾਸਾਂਸੀ ਦੇ …

Read More »