📝 ਅੱਜ ਦੀਆਂ ਸੁਰਖੀਆਂ….. ਮਿਤੀ : 28 ਜੂਨ 2016 ਵੈਬਸਾਈਟ ‘ਤੇ ਪੜ੍ਹਨ ਲਈ ਇਸ ਲਿੰਕ ‘ਤੇ ਕਲਿੱਕ ਕਰੋ ਜੀ…. https://punjabpost.in/welcome/?p=66869 〰〰〰〰〰〰〰〰 ਪੰਜਾਬ ਪੋਸਟ (ਰੋਜ਼ਾਨਾ ਆਨਲਾਈਨ) www.punjabpost.in/welcome 〰〰〰〰〰〰〰〰 ▶ ਪੰਜਾਬ ਸਰਕਾਰ ਵਲੋਂ ਆਪਣੀਆਂ ਪ੍ਰਾਪਤੀਆਂ ਦੇ ਪ੍ਰਚਾਰ ਲਈ 50 LED ਵੈਨਾਂ ਮੋਹਾਲੀ ਤੋਂ ਰਵਾਨਾ – ਕੈਬਨਿਟ ਮੰਤਰੀ ਮਜੀਠੀਆ ਨੇ ਦਿਖਾਈ ਹਰੀ ਝੰਡੀ। ▶ ਕਾਂਗਰਸ ਨੇ ਵੈਨਾਂ ਨੂੰ ਦੱਸਿਆ ਡਰਾਮੇਬਾਜੀ ਅਤੇ ‘ਆਪ’ ਨੇ …
Read More »Daily Archives: June 27, 2016
ਜਨਮ ਦਿਨ ਮੁਬਾਰਕ- ਸਹਿਜਪ੍ਰੀਤ ਕੌਰ
ਅੰਮ੍ਰਿਤਸਰ ਵਾਸੀ ਪਿਤਾ ਸਤਨਾਮ ਸਿੰਘ ਤੇ ਮਾਤਾ ਗੁਰਿੰਦਰ ਕੌਰ ਨੂੰ ਬੇਟੀ ਸਹਿਜਪ੍ਰੀਤ ਕੌਰ ਦੇ ਜਨਮ ਦਿਨ ਦੀਆਂ ਬਹੁਤ ਬਹੁਤ ਵਧਾਈਆਂ।
Read More »ਬੱਚਿਆਂ ਦੇ ਦਿਲ ਦੀ ਗੱਲ ਕਰ ਗਿਆ ਬਾਲ ਨਾਟਕ “ਸੋਨੇ ਦਾ ਪਿੰਜਰਾ”
ਅੰਮ੍ਰਿਤਸਰ, 26 ਜੂਨ (ਦੀਪ ਦਵਿੰਦਰ ਸਿੰਘ) – ਵਿਰਸਾ ਵਿਹਾਰ ਸੁਸਾਇਟੀ ਵੱਲੋਂ ਗਰਮੀਆਂ ਦੀਆਂ ਛੁੱਟੀਆਂ ਦੌਰਾਨ ਲਗਾਈ ਗਈ 15 ਦਿਨਾ ਬਾਲ ਰੰਗਮੰਚ ਵਰਕਸ਼ਾਪ ਦੌਰਾਨ ਵੱਖ ਵੱਖ ਸਕੂਲਾਂ ਦੇ 6 ਤੋਂ 12 ਸਾਲ ਦੇ 25 ਬੱਚਿਆਂ ਨੇ ਸ਼ੋ੍ਮਣੀ ਨਾਟਕਕਾਰ ਅਤੇ ਰਾਸ਼ਟਰਪਤੀ ਐਵਾਰਡ ਪ੍ਰਾਪਤ ਸ੍ਰੀ ਕੇਵਲ ਧਾਲੀਵਾਲ ਦੀ ਦੇਖ ਰੇਖ ਵਿੱਚ ਰੰਗਮੰਚ ਅਤੇ ਨ੍ਰਿਤ ਦੀ ਜੋ ਸਿਖਲਾਈ ਪਵੇਲ ਸੰਧੂ, ਸਰਬਜੀਤ ਸਿੰਘ ਲਾਡਾ, ਨਿਰੰਦਰ …
Read More »ਮਾਹਾਰਾਜਾ ਰਣਜੀਤ ਸਿੰਘ ਦੀ 177ਵੀਂ ਬਰਸੀ 28 ਜੂਨ ਨੂੰ ਮਨਾਈ ਜਾਵੇਗੀ
ਅੰਮ੍ਰਿਤਸਰ, 26 ਜੂਨ (ਗੁਰਪ੍ਰੀਤ ਸਿੰਘ) – ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ 177ਵੀਂ ਬਰਸੀ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ਼ਰਧਾੁਭਾਵਨਾ ਨਾਲ ਮਨਾਈ ਜਾਵੇਗੀ। ਸ਼ੋ੍ਮਣੀ ਕਮੇਟੀ ਦੇ ਬੁਲਾਰੇ ਤੇ ਵਧੀਕ ਸਕੱਤਰ ਸ: ਦਿਲਜੀਤ …
Read More »ਅਰਦਾਸੀਏ ਤੇ ਸੇਵਾਦਾਰ ਸ੍ਰੀ ਹਰਿਮੰਦਰ ਸਾਹਿਬ ਦੀ ਮਰਯਾਦਾ ਨੂੰ ਤਾਰੁਤਾਰ ਨਾ ਕਰਨ – ਬੇਦੀ
ਮੀਡੀਏ ਨੂੰ ਵੀ ਐਸੀਆਂ ਖਬਰਾਂ ਨਾ ਪ੍ਰਕਾਸ਼ਿਤ ਕਰਨ ਦੀ ਕੀਤੀ ਅਪੀਲ ਅੰਮ੍ਰਿਤਸਰ, 26 ਜੂਨ (ਗੁਰਪ੍ਰੀਤ ਸਿੰਘ) – ਸ਼ੋ੍ਮਣੀ ਕਮੇਟੀ ਦੇ ਬੁਲਾਰੇ ਤੇ ਵਧੀਕ ਸਕੱਤਰ ਸ: ਦਿਲਜੀਤ ਸਿੰਘ ਬੇਦੀ ਨੇ ਤਬਦੀਲੀ ਸ਼ੁਦਾ ਅਰਦਾਸੀਏ ਭਾਈ ਬਲਬੀਰ ਸਿੰਘ ਅਤੇ ਸ: ਗੁਰਪ੍ਰੀਤ ਸਿੰਘ ਸੇਵਾਦਾਰ ਨੂੰ ਮਰਯਾਦਾ ਦੇ ਉਲਟ ਬਿਆਨ ਦੇ ਕੇ ਝੂਠੀ ਸ਼ੋਹਰਤ ਹਾਸਿਲ ਕਰਨ ਤੋਂ ਸੁਚੇਤ ਕੀਤਾ ਹੈ।ਉਨ੍ਹਾਂ ਕਿਹਾ ਹੈ ਕਿ ਇਹ ਦੋਵੇਂ …
Read More »ਜਥੇ: ਅਵਤਾਰ ਸਿੰਘ ਨੇ ਪਵਿੱਤਰ ਕੁਰਾਨ ਸ਼ਰੀਫ਼ ਦੀ ਹੋਈ ਬੇਅਦਬੀ ਦੀ ਕੀਤੀ ਨਿੰਦਾ
ਅੰਮ੍ਰਿਤਸਰ, 26 ਜੂਨ (ਗੁਰਪ੍ਰੀਤ ਸਿੰਘ) – ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਨੇ ਮਲੇਰ ਕੋਟਲੇ ਵਿੱਚ ਖੰਨਾ ਰੋਡ ਤੇ ਬਾਬਾ ਬੋਦਲੇ ਸਾਹਿਬ ਕਬਰਿਸਤਾਨ ਨੇੜੇ ਸ਼ਰਾਰਤੀ ਅਨਸਰਾਂ ਵੱਲੋਂ ਕੁਰਾਨੁੲੁੇਪਾਕ ਦੇ ਪੰਨੇ ਪਾੜ ਕੇ ਸੁੱਟਣ ਤੇ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਸਭ ਧਰਮਾਂ ਦੇ ਗ੍ਰੰਥ ਅਤਿ ਸਤਿਕਾਰਤ ਹੁੰਦੇ ਹਨ ਤੇ ਪਾਵਨ ਗ੍ਰੰਥਾਂ ਦੀ ਬੇਅਦਬੀ ਕਰਨ ਵਾਲੇ …
Read More »ਸਾਹਿਲ ਬੱਬਰ ਸ਼ਿਵ ਸੈਨਾ ਬਾਲ ਠਾਕਰੇ ਯੂਥ ਸੈਨਾ ਦੇ ਪ੍ਰਧਾਨ ਤੇ ਅਕਸ਼ੇ ਬੱਬਰ ਮੀਤ ਪ੍ਰਧਾਨ ਨਿਯੁੱਕਤ
ਅੰਮ੍ਰਿਤਸਰ, 126 ਜੂਨ (ਪੰਜਾਬ ਪੋਸਟ ਬਿਊਰੋ) – ਸ਼ਿਵ ਸੈਨਾ ਬਾਲ ਠਾਕਰੇ ਯੂਥ ਸੈਨਾ ਦੀ ਹੋਈ ਅਹਿਮ ਮੀਟਿੰਗ ਵਿਚ ਮੁੱਖ ਮਹਿਮਾਨ ਸ਼ਿਵ ਸੈਨਾ ਬਾਲ ਠਾਕਰੇ ਯੂਥ ਸੈਨਾ ਦੇ ਯੂਥ ਨੇਤਾ ਰਜਿੰਦਰ ਸਹਿਦੇਵ, ਜਿਲ੍ਹਾ ਪ੍ਰਧਾਨ ਅਸ਼ੋਕ ਜੋਸ਼ੀ ਉਚੇਚੇ ਤੋਰ ਤੇ ਪਹੁੰਚੇ ਅਤੇ ਉਨਾਂ ਨੇ ਸਾਹਿਲ ਬੱਬਰ ਨੂੰ ਵਾਰਡ ਨੰ. 44 ਦਾ ਪ੍ਰਧਾਨ ਅਤੇ ਅਕਸ਼ੇ ਬੱਬਰ ਨੂੰ ਵਾਰਡ. 44 ਦਾ ਮੀਤ ਪ੍ਰਧਾਨ ਨਿਯੁੱਕਤ …
Read More »ਵਿਸ਼ਾਲ ਕੁਮਾਰ ਬਣੇ ਸ਼ਿਵ ਸੈਨਾ ਇੰਨਕਲਾਬ ਦੇ ਵਾਰਡ ਪ੍ਰਧਾਨ
ਅੰਮ੍ਰਿਤਸਰ, 126 ਜੂਨ (ਪੰਜਾਬ ਪੋਸਟ ਬਿਊਰੋ) – ਸ਼ਿਵ ਸੈਨਾ ਇੰਨਕਲਾਬ ਨੂੰ ਵਾਰਡ ਪਧਰ ‘ਤੇ ਮਜਬੂਤ ਕਰਨ ਲਈ ਪਾਰਟੀ ਦੇ ਪੰਜਾਬ ਪ੍ਰਧਾਨ ਅਮਿਤ ਅਗਰਵਾਲ ਦੇ ਨਿਰਦੇਸ਼ਾ ਅਨੁਸਾਰ ਕੀਤੀਆਂ ਜਾ ਰਹੀਆਂ ਵਾਰਡ ਪ੍ਰਧਾਨਾਂ ਦੀਆਂ ਨਿਯੁਕਤੀਆਂ ਦੇ ਤਹਿਤ ਗੂਜਰਪੁਰਾ ਵਿਖੇ ਵਿਸ਼ਾਲ ਕੁਮਾਰ ਦੀ ਅਗਵਾਈ ਵਿਚ ਕਰਵਾਈ ਗਈ ਮੀਟਿੰਗ ਵਿਚ ਮੁੱਖ ਮਹਿਮਾਨ ਵਜੋਂ ਪਹੁੰਚੇ ਜਿਲ੍ਹਾ ਪ੍ਰਧਾਨ ਅਜੇ ਕੁਮਾਰ ਨੇ ਵਿਸ਼ਾਲ ਕੁਮਾਰ ਨੂੰ ਸਾਥੀਆਂ ਦੇ …
Read More »ਕਿਸੇ ਵੀ ਧਰਮ ਦੇ ਗ੍ਰੰਥ ਦੀ ਬੇਅਦਬੀ ਕਰਨ ਵਾਲੇ ਨੂੰ ਦੋਸ਼ ਸਾਬਿਤ ਹੋਣ ‘ਤੇ ਫਾਂਸੀ ਦੀ ਸਜਾ ਹੋਵੇ- ਭਾਈ ਮੁੱਛਲ
ਜੰਡਿਆਲਾ ਗੁਰੁ, 26 ਜੂਨ (ਹਰਿੰਦਰਪਾਲ ਸਿੰਘ) – ਮਾਲੇਰਕੋਟਲਾ ਸ਼ਹਿਰ ਵਿੱਚ ਬਾਬਾ ਬੋਦਲੇ ਸਾਹਿਬ ਕਬਰਸਤਾਨ ਦੇ ਨੇੜੇ ਕੁੱਝ ਸ਼ਰਾਰਤੀ ਅਨਸਰਾਂ ਵਲੋਂ ਕੁਰਆਨ ਸ਼ਰੀਫ ਦੇ ਪੰਨ੍ਹੇ ਪਾੜ ਕੇ ਕੀਤੀ ਗਈ ਬੇਅਦਬੀ ਦੀ ਵਾਪਰੀ ਘਟਨਾ ਦੀ ਸਖਤ ਸ਼ਬਦਾਂ ਵਿੱਚ ਨਿੰਦਾ ਕਰਦੇ ਹੋਏ ਸ਼੍ਰੀ ਗੁਰੁ ਗ੍ਰੰਥ ਸਾਹਿਬ ਸਤਿਕਾਰ ਕਮੇਟੀ ਦੇ ਮੁੱਖ ਸੇਵਾਦਾਰ ਭਾਈ ਬਲਬੀਰ ਸਿੰਘ ਮੁੱਛਲ ਨੇ ਕਿਹਾ ਕਿ ਹੁਣ ਪੰਜਾਬ ਵਿੱਚ ਕੋਈ ਵੀ …
Read More »ਬੀ.ਐਸ.ਐਫ 67 ਬਟਾਲੀਅਨ ਵਲੋਂ ਨਸ਼ੇ ਵਿਰੁੱਧ ਸਾਇਕਲ ਰੈਲੀ
ਅੰਮ੍ਰਿਤਸਰ, 26 ਜੂਨ (ਪੰਜਾਬ ਪੋਸਟ ਬਿਊਰੋ) – 26 ਜੂਨ ਦਾ ਦਿਨ ਵਿਸ਼ਵ ਨਸ਼ਾਂ ਵਿਰੋਧੀ ਦਿਵਸ ਦੇ ਰੂਪ ਵਿਚ ਮਨਾਏ ਜਾਣ ਦੇ ਸਿਲਸਿਲੇ ਤਹਿਤ ਬੀਐਸਐਫ ਸੈਕਟਰ ਹੈਡ ਕੁਆਟਰ ਅੰਮ੍ਰਿਤਸਰ ਦੇ ਅਧਿਕਾਰਤ ਖੇਤਰ ਵਿਚ ਆਉਂਦੀ ਬੀਐਸਐਫ 67 ਬਟਾਲੀਅਨ ਰਾਮ ਤੀਰਥ ਦੇ ਵਲੋਂ ਇਕ ਨਸ਼ਾ ਵਿਰੋਧੀ ਸਾਇਕਲ ਰੈਲੀ ਦਾ ਆਯੋਜਨ ਕੀਤਾ ਗਿਆ। ਜਿਸ ਦਾ ਸ਼ੁਭਾਰੰਭ ਕਾਰਜਕਾਰੀ ਕਮਾਂਡੈਂਟ ਮੁਕੇਸ਼ ਵਰਮਾ, ਐਜੂਟੈਂਟ ਪ੍ਰਮਜੀਤ ਸਿੰਘ ਤੇ …
Read More »
Punjab Post Daily Online Newspaper & Print Media