Wednesday, November 25, 2026

Daily Archives: June 27, 2016

ਨਸ਼ੇ ਨੂੰ ਜੜ੍ਹੋਂ ਖ਼ਤਮ ਲਈ ਸਭਨਾਂ ਦੇ ਸਹਿਯੋਗ ਦੀ ਲੋੜ-ਜਿਆਣੀ

ਅੰਮ੍ਰਿਤਸਰ, 26 ਜੂਨ (ਜਗਦੀਪ ਸਿੰਘ ਸੱਗੁ) – ਸਿਹਤ ਅਤੇ ਸਮਾਜਿਕ ਸੁਰੱਖਿਆ ਮੰਤਰੀ ਪੰਜਾਬ ਸ੍ਰੀ ਸੁਰਜੀਤ ਕੁਮਾਰ ਜਿਆਣੀ ਨੇ ਕਿਹਾ ਕਿ ਕੁਝ ਤਾਕਤਾਂ ਇਕ ਸਾਜ਼ਿਸ਼ ਤਹਿਤ ਜਾਣਬੁੱਝ ਕੇ ਪੰਜਾਬ ਨੂੰ ਨਸ਼ਿਆਂ ਲਈ ਬਦਨਾਮ ਕਰਨ ‘ਤੇ ਤੁਲੀਆਂ ਹੋਈਆਂ ਹਨ ਪਰੰਤੂ ਸੱਚਾਈ ਇਹ ਹੈ ਕਿ ਪੰਜਾਬ ਵਿਚ ਕੇਵਲ 1 ਫੀਸਦੀ ਲੋਕ ਹੀ ਨਸ਼ੇ ਦਾ ਸ਼ਿਕਾਰ ਹਨ। ਉਨ੍ਹਾਂ ਕਿਹਾ ਕਿ ਸੂਬੇ ਵਿਚੋਂ ਨਸ਼ੇ ਨੂੰ …

Read More »

ਭੁੱਲਰ ਦੀ ਅਗਵਾਈ ‘ਚ ਨਸ਼ਿਆਂ ਵਿਰੁੱਧ ਵਿਸਾਲ ਜਾਗਰੂਕਤਾ ਪੈਦਲ ਮਾਰਚ ਕੱਢਿਆ ਗਿਆ

ਭਿੱਖੀਵਿੰਡ, 26 ਜੂਨ (ਕੁਲਵਿੰਦਰ ਕੰਬੋਕੇ) – ਭੁੱਲਰ ਦੀ ਅਗਵਾਈ ‘ਚ ਨਸ਼ਿਆਂ ਵਿਰੁੱਧ ਵਿਸਾਲ ਜਾਗਰੂਕਤਾ ਪੈਦਲ ਮਾਰਚ ਕੱਢਿਆ ਗਿਆ – ਵਰਲਡ ਡਰੱਗ ਡੇਅ ਜਿਹੜਾ ਮੌਕੇ ਤੇ ਲੋਕਾਂ ਨੂੰ ਨਸ਼ਿਆਂ ਪ੍ਰਤੀ ਜਾਗਰੂਕ ਕਰਨ, ਪੀੜਤਾਂ ਦਾ ਇਲਾਜ ਕਰਵਾਉਣ ਅਤੇ ਮੁੜ ਵਸੇਬੇ ਲਈ ਮਦਦ ਕਰਨ ਵਾਲੀ ਸਮਾਜ ਸੇਵੀ ਸੰਸਥਾ ਫਤਿਹ ਫਾਊਂਡੇਸ਼ਨ ਵਲੋਂ ਸਾਬਕਾ ਕੈਬਨਿਟ ਮੰਤਰੀ ਗੁਰਚੇਤ ਸਿੰਘ ਭੁੱਲਰ ਦੀ ਅਗਵਾਈ ਵਿਚ ਨਵੇਂ ਨਾਅਰੇ ‘ਜਵਾਨੀ …

Read More »

ਸੁਸਾਇਟੀ ਵਲੋਂ ਧਾਰਮਿਕ ਸਮਾਗਮ ਆਯੋਜਿਤ

ਬਠਿੰਡਾ, 26 ਜੂਨ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) – ਸਥਾਨਕ ਸ਼ਹਿਰ ਦੀ ਧਾਰਮਿਕ ਜਥੇਬੰਦੀ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਜੋ ਕਿ ਹਰ ਐਤਵਾਰ ਦੀ ਐਤਵਾਰ ਘਰ ਘਰ ”ਆਪੁ ਜਪਹੁ ਅਵਰਾ ਨਾਮੁ ਜਪਾਵਹੁ” ਦੇ ਮਹਾਂ ਵਾਕ ਅਨੁਸਾਰ ਹਫ਼ਤਾਵਾਰੀ ਸਮਾਗਮ ਕਰਵਾਉਂਦੀ ਹੈ ਵਲੋਂ ਇਸ ਹਫ਼ਤਾਵਾਰੀ ਦਾ ਸਮਾਗਮ ਅਮਨਪ੍ਰੀਤ ਸਿੰਘ ,ਗੁਰੂ ਤੇਗ ਬਹਾਦਰ,ਗਲੀ ਨੰਬਰ 18 ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ …

Read More »