Wednesday, November 25, 2026

Daily Archives: June 28, 2016

ਅੱਜ ਦੀਆਂ ਸੁਰਖੀਆਂ…..

📝 ਅੱਜ ਦੀਆਂ ਸੁਰਖੀਆਂ….. ਮਿਤੀ : 29 ਜੂਨ 2016 ਵੈਬਸਾਈਟ ‘ਤੇ ਪੜ੍ਹਨ ਲਈ ਇਸ ਲਿੰਕ ‘ਤੇ ਕਲਿੱਕ ਕਰੋ ਜੀ…. ਅੱਜ ਦੀਆਂ ਸੁਰਖੀਆਂ….. 〰〰〰〰〰〰〰〰 ਪੰਜਾਬ ਪੋਸਟ (ਰੋਜ਼ਾਨਾ ਆਨਲਾਈਨ) www.punjabpost.in/welcome 〰〰〰〰〰〰〰〰 ▶ ਸੰਗਰੂਰ- ਪੁਲਿਸ ਵਲੋਂ ਮਾਲੇਰਕੋਟਲਾ ਬੇਅਦਬੀ ਮਾਮਲੇ ਦੇ ‘ਚ ਪਿਓ ਪੁੱਤਰ ਸਮੇਤ ਤਿੰਨ ਦੋਸ਼ੀ ਗ੍ਰਿਫਤਾਰ ਕਰਨ ਦਾ ਦਾਅਵਾ। ▶ ਬਹਿਬਲ ਕਾਂਡ ਦੀ ਜਾਂਚ ਲਈ ਬਣਾਏ ਗਏ ਜਸਟਿਸ ਜੋਰਾ ਸਿੰਘ ਕਮਿਸ਼ਨ ਵਲੋਂ …

Read More »

ਪੁਲੀਸ ਤੇ ਕਰਾਈਮ ਏਜੰਸੀਆਂ ਰਾਹੀਂ ਮੰਦਭਾਗੀਆਂ ਘਟਨਾਵਾਂ ਨੂੰ ਅੰਜ਼ਾਮ ਦੇ ਰਹੇ ਅਨਸਰਾਂ ਦੀ ਨਿਸ਼ਾਨਦੇਹੀ ਹੋਵੇ- ਜਥੇ: ਅਵਤਾਰ ਸਿੰਘ

ਅੰਮ੍ਰਿਤਸਰ, 27 ਜੂਨ (ਗੁਰਪ੍ਰੀਤ ਸਿੰਘ)- ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਬਠਿੰਡਾ ਜ਼ਿਲ੍ਹੇ ਦੇ ਪਿੰਡ ਭਗਤਾ ਭਾਈਕਾ ਵਿਖੇ ਕਿਸੇ ਸਿਰਫਿਰੇ ਵੱਲੋਂ ਸ੍ਰੀ ਸੁਖਮਨੀ ਸਾਹਿਬ ਦੀ ਪਾਵਨ ਗੁਰਬਾਣੀ ਦੇ ਗੁਟਕਾ ਸਾਹਿਬ ਦੀ ਬੇਅਦਬੀ ਕਰਨ ਤੇ ਅਫ਼ਸੋਸ ਕਰਦਿਆਂ ਸਖ਼ਤ ਸ਼ਬਦਾਂ ਵਿੱਚ ਤਾੜਨਾ ਕੀਤੀ ਹੈ। ਉਨ੍ਹਾਂ ਕਿਹਾ ਕਿ ਸਰਬ ਸਾਂਝੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦਿਨੋ ਦਿਨ ਵਧ ਰਹੀ …

Read More »

ਜਿਲ੍ਹੇ ਅੰਦਰ ਵੰਡੀਆਂ 165 ਸਪੋਰਟਸ ਕਿੱਟਾਂ ਤੇ ਖੋਲੇ 51 ਮਲਟੀਜਿੰਮ- ਅਸਵਨੀ

ਪਠਾਨਕੋਟ, 27 ਜੂਨ (ਪੰਜਾਬ ਪੋਸਟ ਬਿਊਰੋ)- ਜਿਲ੍ਹੇ ਅੰਦਰ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਖੇਡਾਂ ਵੱਲ ਰੂਚੀ ਵਧਾਉਣ ਦੇ ਉਦੇਸ ਨਾਲ ਜਿਲ੍ਹਾ ਪਠਾਨਕੋਟ ਅੰਦਰ 165 ਸਪੋਰਟਸ ਕਿੱਟਾਂ ਵੰਡੀਆਂ ਗਈਆਂ ਹਨ ਅਤੇ ਤਿੰਨਾਂ ਬਲਾਕਾਂ ਅੰਦਰ 51 ਮਲਟੀਜਿੰਮ ਖੋਲੇ ਗਏ ਹਨ। ਇਹ ਜਾਣਕਾਰੀ ਸ੍ਰੀ ਅਸ਼ਵਨੀ ਕੁੁਮਾਰ ਵਿਧਾਇਕ ਹਲਕਾ ਪਠਾਨਕੋਟ ਨੇ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਦਾ ਇਕ ਉਦੇਸ ਹੈ ਕਿ ਨੋਜਵਾਨਾਂ …

Read More »

ਦੋ ਰੋਜ਼ਾ ‘ਨਵਜਾਤ ਸ਼ਿਸ਼ੂ ਸੁਰੱਖਿਆ ਕਾਰਿਆਕਰਮ’ ਟ੍ਰੇਨਿੰਗ ਦੀ ਸ਼ੂਰਆਤ

ਅੰਮ੍ਰਿਤਸਰ, 27 ਜੂਨ (ਪੰਜਾਬ ਪੋਸਟ ਬਿਊਰੋ)- ਨਵਜੰਮੇ ਬੱਚਿਆਂ ਦੀ ਸਿਹਤ ਸੰਭਾਲ ਸੰਬਧੀ ਸਿਵਲ ਹਸਪਤਾਲ ਪਠਾਨਕੋਟ ਦੀ ਅਨੈਕਸੀ ਵਿਖੇ ਸਿਵਲ ਸਰਜਨ ਡਾ: ਨਰੇਸ਼ ਕਾਂਸਰਾ ਦੀ ਅਗਵਾਈ ਹੇਠ ਦੋ ਰੋਜਾ ਐਨ.ਐਸ.ਐਸ.ਕੇ (ਨਵਜਾਤ ਸ਼ਿਸ਼ੂ ਸੁਰੱਖਿਆ ਕਾਰਿਆਕਰਮ) ਟ੍ਰੇਨਿੰਗ ਦੀ ਸ਼ੂਰਆਤ ਕੀਤੀ ਗਈ ਜਿਸ ਵਿੱਚ ਜਿਲ੍ਹੇ ਦੇ ਮੈਡੀਕਲ ਅਫਸਰਾਂ ਦੇ ਭਾਗ ਲਿਆ। ਡਾ. ਨਰੇਸ਼ ਕਾਂਸਰਾ ਨੇ ਕਿਹਾ ਕਿ ਇਸ ਦੋ ਰੋਜਾਂ ਟ੍ਰੇਨਿੰਗ ਦਾ ਮੁੱਖ ਮੱਕਸਦ …

Read More »

ਪਵਿੱਤਰ ਕੁਰਾਨ ਸ਼ਰੀਫ ਤੇ ਗੁਰਬਾਣੀ ਦੀ ਬੇਅਦਬੀ ਸਰਕਾਰੀ ਢਿੱਲ ਦਾ ਨਤੀਜਾ- ਪੰਥਕ ਤਾਲਮੇਲ ਸੰਗਠਨ

ਅੰਮ੍ਰਿਤਸਰ, 27 ਜੂਨ (ਜਗਦੀਪ ਸਿੰਘ ਸੱਗੂ)- ਪਿਛਲੇ ਇਕ ਸਾਲ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਦੀਆਂ ਘਟਨਾਵਾਂ ਵਿਚ ਵਾਧਾ ਹੁੰਦਾ ਆ ਰਿਹਾ ਹੈ ਅਤੇ ਹੁਣ ਮਲੇਰ ਕੋਟਲਾ ਇਲਾਕੇ ਵਿਚ ਕੁਰਾਨ ਸ਼ਰੀਫ ਦੀ ਬੇਅਦਬੀ ਹੋਈ ਹੈ, ਜਿਸ ਦਾ ਕਾਰਣ ਸਰਕਾਰੀ ਢਿੱਲ ਹੈ। ਜਾਰੀ ਪ੍ਰੈਸ ਨੋਟ ਵਿੱਚ ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਪੰਥਕ ਤਾਲਮੇਲ ਸੰਗਠਨ ਨੇ ਕਿਹਾ ਹੈ ਕਿ ਪੰਜਾਬ …

Read More »

ਪਵਿੱਤਰ ਕੁਰਾਨ ਸ਼ਰੀਫ਼ ਦਾ ਨਿਰਾਦਰ ਕਰਨ ਵਾਲਿਆਂ ਨੂੰ ਪ੍ਰਸ਼ਾਸਨ ਤੁਰੰਤ ਗ੍ਰਿਫਤਾਰ ਕਰੇ – ਪ੍ਰਿੰ. ਤਰਸਿੱਕਾ

ਚੌਂਕ ਮਹਿਤਾ, 27 ਜੂਨ (ਜੋਗਿੰਦਰ ਸਿੰਘ ਮਾਣਾ)- ਮਾਲੇਰ ਕੋਟਲਾ ਵਿਖੇ ਵਾਪਰੀ ਦੁੱਖਦਾਈ ਘਟਨਾ ਜਿਸ ਵਿੱਚ ਸਮਾਜ ਵਿਰੋਧੀ ਤੇ ਸ਼ਰਾਰਤੀ ਅਨਸ਼ਰਾਂ ਦੁਆਰਾ ਪਵਿੱਤਰ ਕੁਰਾਨ ਸ਼ਰੀਫ਼ ਦੀ ਕੀਤੀ ਬੇਅਦਬੀ ਅਤੀ ਨਿੰਦਣਯੋਗ ਹੈ ।ਅੱਜ ਬਲਾਕ ਤਰਸਿੱਕਾ ਵਿਖੇ ਮੁਸਲਮਾਨ ਭਾਈਚਾਰੇ ਦੇ ਲੋਕਾਂ ਨਾਲ ਦੁੱਖ ਸਾਂਝਾ ਕਰਦਿਆਂ ਸਮਾਜ ਸੇਵੀ ਸੰਸਥਾ ਕ੍ਰਾਂਤੀਕਾਰੀ ਤਰਕਸ਼ੀਲ ਲੋਕ ਚੇਤਨਾ ਲਹਿਰ ਦੇ ਪ੍ਰਧਾਨ ਪ੍ਰਿੰਸੀਪਲ ਬਚਿੱਤਰ ਸਿੰਘ ਤਰਸਿੱਕਾ ਨੇ ਇਹਨਾਂ ਸ਼ਬਦਾਂ ਦਾ …

Read More »

ਪੱਤਰਕਾਰ ਸੁਰਿੰਦਰਪਾਲ ਸਿੰਘ ਨੂੰ ਸਦਮਾ ਮਾਤਾ ਦਾ ਦੇਹਾਂਤ

ਜੰਡਿਆਲਾ ਗੁਰੂ, 27 ਜੂਨ (ਹਰਿੰਦਰਪਾਲ ਸਿੰਘ) – ਕਸਬਾ ਜੰਡਿਆਲਾ ਗੁਰੂ ਤੋ ਪੱਤਰਕਾਰ ਸੁਰਿੰਦਰਪਾਲ ਸਿੰਘ ਨੁੰ ਉਸ ਵੇਲੇ ਭਾਰੀ ਸਦਮਾ ਲੱਗਾ ਜਦ ਉਹਨਾ ਦੇ ਸਤਿਕਾਰਯੋਗ ਮਾਤਾ ਸ਼੍ਰੀ ਮਤੀ ਅੱਛਰ ਕੌਰ ਪਤਨੀ ਰਤਨ ਸਿੰਘ ਬੀਤੀ ਰਾਤ ਅਚਾਨਕ ਅਕਾਲ ਚਲਾਣਾ ਕਰ ਗਏ।ਅੱਜ ਮਾਤਾ ਅੱਛਰ ਕੌਰ ਦਾ ਸ਼ਮਸ਼ਾਨਘਾਟ ਮੰਦਿਰ ਭੱਦਰਕਾਲੀ ਵਿਖੇ ਅੰਤਿਮ ਸਸਕਾਰ ਕਰ ਦਿੱਤਾ ਗਿਆ।ਇਸ ਮੌਕੇ ਰਾਜਸੀ ਸਿਆਸੀ ਅਤੇ ਧਾਰਮਿਕ ਜਥੇਬੰਦੀਆਂ ਦੇ ਆਗੂਆਂ …

Read More »

ਅੰਮ੍ਰਿਤਸਰ ਗੇਮਸ ਐਸੋਸੀਏਸ਼ਨ ਦੇ ਵੱਲੋਂ ਸੀਨੀਅਰ ਵੂਮੈਨ ਕ੍ਰਿਕੇਟ ਟੀਮ ਦੀ ਕੀਤੀ ਚੋਣ

ਅੰਮ੍ਰਿਤਸਰ, 27ਜੂਨ (ਪੰਜਾਬ ਪੋਸਟ ਬਿਊਰੋ)- ਮੋਗਾ ਵਿਖੇ 28 ਜੂਨ ਤੋ ਲੈ ਕੇ 1 ਜੁਲਾਈ ਤੱਕ ਆਯੋਜਿਤ ਹੋਣ ਵਾਲੇ ਸੀਨੀਅਰ ਡਿਸਟ੍ਰਿਕ ਵੂਮੈਨ ਕ੍ਰਿਕੇਟ ਟੂਰਾਂਮੈਂਟ ਦੇ ਲਈ ਅੰਮ੍ਰਿਤਸਰ ਦੀ ਨਾਮਵਰ ਖੇਡ ਸੰਸਥਾਂ ਅੰਮ੍ਰਿzਤਸਰ ਗੇਮਸ ਐਸੋਸੀਏਸ਼ਨ (ਏ ਦੇ ਵੱਲੋਂ ਸੀਨੀਅਰ ਵੂਮੈਨ ਕ੍ਰਿਕੇਟ ਟੀਮ ਦੀ ਚੋਣ ਕਰ ਲਈ ਗਈ ਹੈ ਇਸ ਸਬੰਧੀ ਹੋਰ ਵਧੇਰੇ ਜਾਣਕਾਰੀ ਦੇਦਿੰਆਂ ਪੀਜੂਨੀਅਰ ਸੀਨੀਅਰ ਸਿਲੈਕਟਰ ਅਤੇ ਵੂਮੈਨ ਓਵਰ ਆਲ ਇੰਚਾਰਜ …

Read More »

Hiking trekking camp for girls organized at GNDU Holiday Home, Dalhousie

  Amritsar, June 27 (Punjab Post Bureau)- The Guru Nanak Dev University has organized a Hiking Trekking Camp of girls at the Students Holiday Home, Dalhousie. As many as 125 students from 12 affiliated colleges participated in this camp. This camp was hosted by the Department of Youth Welfare of the University. Prof. N.S. Tung, Dean, Academic Affairs of the University …

Read More »

ਐਸ. ਸੀ ਕਮਿਸ਼ਨ ਦੇ ਮੈਂਬਰ ਗਿਆਨ ਚੰਦ ਨੇ ਸ਼ਿਕਾਇਤਾਂ ਦੀ ਕੀਤੀ ਸੁਣਵਾਈ

ਅੰਮ੍ਰਿਤਸਰ, 27 ਜੂਨ (ਜਗਦੀਪ ਸਿੰਘ ਸੱਗੂ)- ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਮੈਂਬਰ ਸ੍ਰੀ ਗਿਆਨ ਚੰਦ ਨੇ ਜ਼ਿਲ੍ਹਾ ਭਲਾਈ ਦਫ਼ਤਰ ਵਿਖੇ ਅਨੁਸੂਚਿਤ ਭਾਈਚਾਰੇ ਦੇ ਲੋਕਾਂ ਦੀਆਂ ਸ਼ਿਕਾਇਤਾਂ ਦੀ ਸੁਣਵਾਈ ਕੀਤੀ। ਇਸ ਮੌਕੇ ਉਨ੍ਹਾਂ ਰਾਮੂਵਾਲ ਪਿੰਡ ਵਿੱਚ ਰਿਹਾਇਸ਼ੀ ਜ਼ਮੀਨ ‘ਤੇ ਨਾਜਾਇਜ਼ ਕਬਜ਼ੇ, ਪ੍ਰਾਈਵੇਟ ਕਾਲਜਾਂ ਵੱਲੋਂ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਨੂੰ ਮਿਲਦੀਆਂ ਸਹੂਲਤਾਂ ਦੇਣ ਤੋਂ ਆਨਾਕਾਨੀ ਅਤੇ ਪ੍ਰਾਈਵੇਟ ਹਸਪਤਾਲ ਦੇ ਡਾਕਟਰਾਂ ਦੀ …

Read More »