📝 ਅੱਜ ਦੀਆਂ ਸੁਰਖੀਆਂ….. ਮਿਤੀ : 30 ਜੂਨ 2016 ਵੈਬਸਾਈਟ ‘ਤੇ ਪੜ੍ਹਨ ਲਈ ਇਸ ਲਿੰਕ ‘ਤੇ ਕਲਿੱਕ ਕਰੋ ਜੀ…. https://punjabpost.in/welcome/?p=67002 〰〰〰〰〰〰〰〰 ਪੰਜਾਬ ਪੋਸਟ (ਰੋਜ਼ਾਨਾ ਆਨਲਾਈਨ) www.punjabpost.in/welcome 〰〰〰〰〰〰〰〰 ▶ ਤੁਰਕੀ ਦੇ ਇੰਸਤਾਬੁਲ ਵਿਖੇ ਵੱਡਾ ਅੱਤਵਾਦੀ ਹਮਲਾ – ਏਅਰਪੋਰਟ ‘ਤੇ ਦਹਿਸ਼ਤਗਰਦਾਂ ਦੇ ਹਮਲੇ ‘ਚ ਹੁਣ ਤੱਕ 41 ਮੌਤਾਂ, ਸੈਂਕੜੇ ਜਖਮੀ – ਮਾਰੇ ਗਏ ਵਿਦੇਸ਼ੀਆਂ ‘ਚ ਭਾਰਤੀ ਨਹੀਂ। ▶ …
Read More »Daily Archives: June 29, 2016
ਸ਼੍ਰੋਮਣੀ ਕਮੇਟੀ ਨੇ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਗੁਰਮਤਿ ਸਮਾਗਮ ਕਰਵਾਇਆ
ਅੰਮ੍ਰਿਤਸਰ, 28 ਜੂਨ (ਗੁਰਪ੍ਰੀਤ ਸਿੰਘ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਅਸਥਾਨ ਵਿਖੇ ਸ਼ੇਰ-ਏ-ਪੰਜਾਬ, ਧਰਮ ਨਿਰਪੱਖ ਰਾਜ ਦੇ ਸੰਸਥਾਪਕ ਮਹਾਰਾਜਾ ਰਣਜੀਤ ਸਿੰਘ ਦੀ 177ਵੀਂ ਬਰਸੀ ਸੰਗਤਾਂ ਦੇ ਸਹਿਯੋਗ ਨਾਲ ਮਨਾਈ ਗਈ।ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਭਾਈ ਜਗਦੀਪ ਸਿੰਘ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਜਥੇ ਵੱਲੋਂ ਇਲਾਹੀ ਗੁਰਬਾਣੀ ਦੇ ਕੀਰਤਨ ਦੁਆਰਾ ਸੰਗਤਾਂ ਨੂੰ …
Read More »ਮਲਜਿੰਦਰ ਸਿੰਘ ਦੇ ਅਕਾਲ ਚਲਾਣੇ ‘ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ
ਅੰਮ੍ਰਿਤਸਰ, 28 ਜੂਨ (ਗੁਰਪ੍ਰੀਤ ਸਿੰਘ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਦੇ ਪੀ.ਏ ਗੁਰਵਿੰਦਰ ਸਿੰਘ ਦੇਵੀਦਾਸਪੁਰਾ ਦੇ ਪਿਤਾ ਮਲਜਿੰਦਰ ਸਿੰਘ (65) ਸਾਬਕਾ ਸਰਪੰਚ ਦੇਵੀਦਾਸਪੁਰਾ ਕੁਝ ਸਮਾਂ ਬਿਮਾਰ ਰਹਿਣ ਪਿਛੋਂ ਅਕਾਲ ਚਲਾਣਾ ਕਰ ਗਏ ਹਨ। ਉਨ੍ਹਾਂ ਦਾ ਬਾਅਦ ਦੁਪਹਿਰ ਪਿੰਡ ਦੇਵੀਦਾਸਪੁਰਾ ਦੇ ਸ਼ਮਸ਼ਾਨਘਾਟ ਵਿਖੇ ਸਸਕਾਰ ਕਰ ਦਿੱਤਾ ਗਿਆ ਹੈ।ਮਲਜਿੰਦਰ ਸਿੰਘ ਦੇ ਅੰਗੀਠੇ ਨੂੰ ਉਨ੍ਹਾਂ ਦੇ ਸਪੁੱਤਰ ਗੁਰਵਿੰਦਰ ਸਿੰਘ ਨੇ …
Read More »ਜਥੇ: ਗੁਰਚਰਨ ਸਿੰਘ ‘ਟੌਹੜਾ’ ਯਾਦਗਾਰੀ ਇੰਸਟੀਚਿਊਟ ਹੋਰ ਸੁਚਾਰੂ ਢੰਗ ਨਾਲ ਚ’ਲੇਗਾੁ ਬੇਦੀ
ਅੰਮ੍ਰਿਤਸਰ, 28 ਜੂਨ (ਗੁਰਪ੍ਰੀਤ ਸਿੰਘ) – ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਿਸ਼ਾੁਨਿਰਦੇਸ਼ਾਂ ਹੇਠ ਪੰਥ ਰਤਨ ਜਥੇਦਾਰ ਗੁਰਚਰਨ ਸਿੰਘ ‘ਟੌਹੜਾ’ ਇੰਸਟੀਚਿਊਟ ਆਫ਼ ਐਡਵਾਂਸ ਸਟੱਡੀਜ਼ ਇਨ ਸਿੱਖਇਜ਼ਮ, ਬਹਾਦਰਗੜ੍ਹ (ਪਟਿਆਲਾ) ਹੋਰ ਚੰਗੇ ਤੇ ਵਧੀਆ ਤਰੀਕੇ ਨਾਲ ਚਲਾਉਣ ਲਈ ਇਕ ਸਬੁਕਮੇਟੀ ਦਾ ਗਠਨ ਕੀਤਾ ਗਿਆ ਹੈ। ਸ਼ੋ੍ਰਮਣੀ ਕਮੇਟੀ ਦੇ ਬੁਲਾਰੇ ਤੇ ਵਧੀਕ ਸਕੱਤਰ ਸz: ਦਿਲਜੀਤ ਸਿੰਘ ‘ਬੇਦੀ’ ਨੇ ਜਾਣਕਾਰੀ ਦੇਂਦਿਆਂ ਦੱਸਿਆ …
Read More »ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਕਸਮੀਰ ਸਿੰਘ ਨੇ ਪਠਾਨਕੋਟ ਦਾ ਵਾਧੁ ਚਾਰਜ ਸੰਭਾਲਿਆ
ਪਠਾਨਕੋਟ, 28 ਜੂਨ (ਪੰਜਾਬ ਪੋਸਟ ਬਿਊਰੋ)- ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਕਸਮੀਰ ਸਿੰਘ ਨੇ ਅੱਜ ਗੁਰਦਾਸਪੁਰ ਵਿਖੇ ਆਪਣੇ ਅਹੁਦੇ ਦਾ ਚਾਰਜ ਸੰਭਾਲ ਲਿਆ ਹੈ, ਉਨ੍ਹਾਂ ਨੂੰ ਗੁਰਦਾਸਪੁਰ ਦੇ ਨਾਲ ਜਿਲ੍ਹਾ ਪਠਾਨਕੋਟ ਦੇ ਡਿਪਟੀ ਡਾਇਰੈਕਟਰ ਦਾ ਵਾਧੂ ਚਾਰਜ ਵੀ ਦਿੱਤਾ ਗਿਆ ਹੈ।ਇਸ ਮੋਕੇ ਤੇ ਹੋਰਨਾਂ ਤੋਂ ਇਲਾਵਾ ਸ੍ਰੀ ਮਲਕੀਤ ਸਿੰਘ ਸਾਬਕਾ ਡਿਪਟੀ ਡਾਇਰੈਕਟਰ ਡੇਅਰੀ ਵਿਭਾਗ, ਮੋਹਿੰਦਰ ਸਿੰਘ ਚੇਅਰਮੈਨ ਖੇਤੀ ਬਾੜੀ ਵਿਕਾਸ …
Read More »ਅਧਿਕਾਰੀ ਵਿਕਾਸ ਕਾਰਜਾਂ ਨੂੰ ਨਿਰਧਾਰਤ ਸਮੇਂ ‘ਚ ਮੁਕੰਮਲ ਕਰਨ -ਡੀ.ਸੀ
ਪਠਾਨਕੋਟ, 28 ਜੂਨ (ਪੰਜਾਬ ਪੋਸਟ ਬਿਊਰੋ)- ਜਿਲ੍ਹੇ ਅੰਦਰ ਚਲ ਰਹੇ ਵੱਖ ਵੱਖ ਵਿਕਾਸ ਕਾਰਜਾਂ ਦੀ ਪ੍ਰਗਤੀ ਰਿਪੋਰਟ ਦਾ ਜਾਇਜਾ ਲੈਣ ਸਬੰਧੀ ਜਿਲ੍ਹਾ ਅਧਿਕਾਰੀਆਂ ਦੀ ਇਕ ਵਿਸ਼ੇਸ ਮੀਟਿੰਗ ਸ੍ਰੀ ਅਮਿਤ ਕੁਮਾਰ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਅੱਜ ਇਥੇ ਹੋਈ। ਜਿਸ ਵਿੱਚ ਹੋਰਨਾਂ ਤੋਂ ਇਲਾਵਾ ਸ੍ਰੀ ਗੁਰਪ੍ਰਤਾਪ ਸਿੰੰੰਘ ਨਾਗਰਾ ਵਧੀਕ ਡਿਪਟੀ ਕਮਿਸਨਰ (ਵਿਕਾਸ), ਸਤੀਸ ਕੁਮਾਰ ਸਰਮਾ ਡਿਪਟੀ ਮੈਡੀਕਲ ਕਮਿਸ਼ਨਰ, ਮੰਗਲ ਦਾਸ ਜਿਲ੍ਹਾ …
Read More » 2016-17 ਦੋਰਾਨ ਪੇਂਡੂ ਜਲ ਸਪਲਾਈ ਸਕੀਮਾਂ ਤਹਿਤ 2 ਕਰੋੜ 12 ਲੱਖ ਖਰਚ ਕੀਤੇ ਜਾ ਰਹੇ ਹਨ-ਡੀ.ਸੀ
ਪਠਾਨਕੋਟ, 28 ਜੂਨ (ਪੰਜਾਬ ਪੋਸਟ ਬਿਊਰੋ)- ਪੰਜਾਬ ਸਰਕਾਰ ਵੱਲੋਂ ਪੇਂਡੂ ਖੇਤਰਾਂ ਵਿੱਚ ਰਹਿੰਦੇ ਲੋਕਾਂ ਨੂੰ ਪੀਣ ਵਾਲਾ ਸਾਫ ਸੁਥਰਾ ਪਾਣੀ ਮੁਹਈਆਂ ਕਰਵਾਉਂਣ ਲਈ ਸਾਲ 2016-17 ਦੋਰਾਨ ਵੱਖ-ਵੱਖ ਪੇਂਡੂ ਜਲ ਸਪਲਾਈ ਸਕੀਮਾਂ ਤਹਿਤ 2 ਕਰੋੜ 12 ਲੱਖ ਰੁਪਏ ਖਰਚ ਕੀਤੇ ਜਾ ਰਹੇ ਹਨ। ਇਹ ਜਾਣਕਾਰੀ ਸ੍ਰੀ ਅਮਿਤ ਕੁਮਾਰ ਡਿਪਟੀ ਕਮਿਸ਼ਨਰ ਨੇ ਦਿੰਦਿਆਂ ਦੱਸਿਆ ਕਿ ਇਸ ਰਾਸ਼ੀ ਵਿੱਚੋਂ 9.88 ਲੱਖ ਰੁਪਏ ਪਿੰਡ …
Read More »ਰਾਇਲ ਇੰਸਟੀਚਿਊਟ ਆਫ ਨਰਸਿੰਗ ਕਾਲਜ ਜੈਤੋਸਰਜਾ ਵਿਖੇ ਸ਼ਖਸ਼ੀਅਤਾਂ ਸਨਮਾਨਿਤ
ਚੌਂਕ ਮਹਿਤਾ, 28 ਜੂਨ (ਜੋਗਿੰਦਰ ਸਿੰਘ ਮਾਣਾ) – ਰਾਇਲ ਇੰਸਟੀਚਿਊਟ ਆਫ ਨਰਸਿੰਗ ਕਾਲਜ ਜੈਤੋਸਰਜਾ ਵਿਖੇ ਹੋਏ ਸਮਾਗਮ ਦੌਰਾਨ ਇਲਾਕੇ ਦੀਆਂ ਸਮਾਜ ਸੇਵੀ ਸੇਵਵਾਂ ਨੂੰ ਮੁੱਖ ਰੱਖਦੇ ਹੋਏ ਕਾਲਜ ਦੇ ਐਮ.ਡੀ ਸ੍ਰ. ਸੁਖਜਿੰਦਰ ਸਿੰਘ ਰੰਧਾਵਾ, ਡੀ.ਈ.ਓ ਸ੍ਰੀ ਭਾਰਤ ਭੂਸ਼ਨ, ਪ੍ਰਿੰ. ਰੀਟੂ ਚਤੁਰਵੇਦੀ ਤੇ ਬਾਬਾ ਸੁਖਵੰਤ ਸਿੰਘ ਚੰਨਣਕੇ ਨੂੰ ਸਨਮਾਨਿਤ ਕਰਦੇ ਹੋਏ।
Read More »ਸਰਕਾਰ ਵੀ ਬਹੁ ਖੇਤਰਾਂ ਦੀਆਂ ਹੋਣਹਾਰ ਧੀਆਂ ਦਾ ਸਨਮਾਨ ਕਰੇ – ਸਿੱਧੂ
ਅੰਮ੍ਰਿਤਸਰ, 28 ਜੂਨ (ਪੰਜਾਬ ਪੋਸਟ ਬਿਊਰੋ)-ਵੱਖ ਵੱਖ ਬਹੁ ਖੇਤਰਾਂ ਦੇ ਵਿਚ ਅਹਿਮ ਯੋਗਦਾਨ ਪਾ ਕੇ ਪੰਜਾਬ ਦਾ ਨਾਂ ਰਾਸ਼ਟਰੀ ਤੇ ਅੰਤਰਾਸ਼ਟਰੀ ਪੱਧਰ ਤੇ ਚਮਕਾਉੋਣ ਵਾਲੀਆਂ ਹੋਣਹਾਰ ਧੀਆਂ ਦਾ ਪੰਜਾਬ ਸਰਕਾਰ ਵੀ ਮਾਨ ਸਨਮਾਨ ਕਰੇ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਪੰਂਜਾਬੀ ਸਭਿਆਚਾਰ ਵਿਕਾਸ ਮੰਚ ਦੇ ਸੂਬਾ ਪ੍ਰਧਾਨ ਸਵਿੰਦਰ ਸਿੰਘ ਸਿੱਧੂ ਨੇ ਅੱਜ ਇਥੇ ਕੀਤਾ।ਉਨ੍ਹਾਂ ਕਿਹਾ ਕਿ ਬੀਤੇ ਸਮੇਂ ਦੋਰਾਨ ਵਿਦਿਅਕ, ਸਮਾਜਿਕ, ਧਾਰਮਿਕ …
Read More »ਸੈਲਫ ਡਿਫੈਂਸ ਅਕੈਡਮੀ ਦੇ ਖਿਡਾਰੀਆਂ ਨੇ ਪ੍ਰਾਪਤ ਕੀਤੀਆਂ ਯੈਲੋ ਬੈਲਟਾਂ
ਅੰਮ੍ਰਿਤਸਰ, 28 ਜੂਨ (ਪੰਜਾਬ ਪੋਸਟ ਬਿਊਰੋ)-ਸੈਲਫ ਡਿਫੈਂਸ ਅਕੈਡਮੀ ਆਫ ਮਾਰਸ਼ਲ ਆਰਟ ਦੀ ਟੈਕਨੀਕਲ ਡਾਇਰੈਕਟਰ ਅਤੇ ਚੀਫ ਕੋਚ ਮਨਜੀਤ ਕੋਰ ਦੇ ਵਲੋਂ ਤਾਇਕਵਾਂਡੋ ਖਿਡਾਰੀਆਂ ਦੇ ਬੈਲਟ ਟੈਸਟ ਲਏ ਗਏ।ਜਿਸ ਵਿਚ ਕੋਰੀਅਨ ਮਾਰਸ਼ਲ ਆਰਟ ਤਾਇਕਵਾਂਡੋ ਅਕੈਡਮੀ ਪੰਜਾਬ ਦੇ ਪ੍ਰਧਾਨ ਅਭਿਲਾਸ਼ ਕੁਮਾਰ ਅਤੇ ਜਨਰਲ ਸਕੱਤਰ ਪਰਵਿੰਦਰ ਕੁਮਾਰ ਦੀ ਦੇਖ ਰੇਖ ਵਿਚ ਖਿਡਾਰੀਆਂ ਨੇ ਯੈਲੋ ਬੈਲਟ ਦੀ ਪ੍ਰੀਖਿਆ ਪਾਸ ਕੀਤੀ। ਚੀਫ ਕੋਚ ਮਨਜਂੀਤ ਕੋਰ …
Read More »
Punjab Post Daily Online Newspaper & Print Media