Wednesday, November 25, 2026

Daily Archives: June 29, 2016

Online registration for B.Ed. Common Enterance Test on July 3 at GNDU

Amritsar, June 28 (Punjab Post Bureau)- The Guru Nanak Dev University will conduct B.Ed. State Level Common Enterance Test for admission in the B.Ed. colleges affiliated (Govt, Govt Aided and Private Self Financed Colleges) to Panjab University Chandigarh; Punjabi University Patiala and Guru Nanak Dev University Amritsar. The admission will done on the basis of Merit of Entrance Test subject …

Read More »

Youth Leadership camp for boys organized at GNDU

Amritsar, June 28 (Punjab Post Bureau)- The Guru Nanak Dev University has organized a Youth Leadership Camp of boys  at the Students Holiday Home, Dalhousie. As many as 105 students from 13 affiliated colleges participated in this camp. This camp was hosted by the Department of Youth Welfare of the University. Prof. Sharanjit Singh Dhillon, Registrar of the University was the …

Read More »

ਜ਼ਿਲ੍ਹਾ ਸਾਂਝ ਕੇਂਦਰ ਵੱਲੋਂ ਨਸ਼ਿਆਂ ਖਿਲਾਫ਼ ਸਮਾਗਮ ਅੱਜ

ਅੰਮ੍ਰਿਤਸਰ, 28 ਜੂਨ (ਜਗਦੀਪ ਸਿੰਘ ਸੱਗੂ)- ਜ਼ਿਲ੍ਹਾ ਸਾਂਝ ਕੇਂਦਰ ਅੰਮ੍ਰਿਤਸਰ ਵੱਲੋਂ ਅੱਜ 29 ਜੂਨ 2016 ਨੂੰ ਸਵੇਰੇ 10.30 ਵਜੇ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ, ਜੀ. ਟੀ ਰੋਡ ਅੰਮ੍ਰਿਤਸਰ (ਨਜ਼ਦੀਕ ਰੀਗੋ ਬ੍ਰਿਜ) ਵਿਖੇ ਅੰਤਰਰਾਸ਼ਟਰੀ ਨਸ਼ਾ ਵਿਰੋਧੀ ਦਿਵਸ ਸਬੰਧੀ ਸਮਾਗਮ ਕਰਵਾਇਆ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਾਂਝ ਕੇਂਦਰ ਦੇ ਇੰਚਾਰਜ ਸ. ਇਕਬਾਲ ਸਿੰਘ ਨੇ ਦੱਸਿਆ ਕਿ ਇਸ ਸਮਾਗਮ ਵਿਚ ਕਮਿਸ਼ਨਰ …

Read More »

ਸ਼ਰਾਬ ਦੇ ਠੇਕਿਆਂ ਵਿੱਚ ਸੀ. ਸੀ. ਟੀ ਵੀ ਕੈਮਰੇ ਲਾਉਣ ਦੇ ਹੁਕਮ

ਅੰਮ੍ਰਿਤਸਰ, 28 ਜੂਨ (ਜਗਦੀਪ ਸਿੰਘ ਸੱਗੂ)- ਕਮਿਸ਼ਨਰ ਪੁਲਿਸ, ਅੰਮ੍ਰਿਤਸਰ ਸ. ਅਮਰ ਸਿੰਘ ਚਾਹਲ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਕਮਿਸ਼ਨਰੇਟ ਅੰਮ੍ਰਿਤਸਰ ਦੀ ਹਦੂਦ ਅੰਦਰ ਆਉਂਦੇ ਇਲਾਕੇ ਵਿਚ ਪੈਂਦੇ ਸ਼ਰਾਬ ਦੇ ਠੇਕਿਆਂ ਦੇ ਬਾਹਰ 50 ਮੀਟਰ ਦੇ ਘੇਰੇ ਨੂੰ ਕਵਰ ਕਰਦੇ ਸੀ. ਸੀ. ਟੀ. ਵੀ ਕੈਮਰੇ ਲਾਉਣ ਦੇ ਹੁਕਮ ਜਾਰੀ ਕੀਤੇ ਹਨ। ਜਾਰੀ …

Read More »

ਰੋਸ ਰੈਲੀਆਂ ਅਤੇ ਧਰਨੇ-ਵਿਖਾਵਿਆਂ ਆਦਿ ‘ਤੇ ਮੁਕੰਮਲ ਪਾਬੰਦੀ ਦੇ ਹੁਕਮ

ਅੰਮ੍ਰਿਤਸਰ, 28 ਜੂਨ (ਜਗਦੀਪ ਸਿੰਘ ਸੱਗੂ)- ਪੁਲਿਸ ਕਮਿਸ਼ਨਰ-ਕਮ-ਕਾਰਜਕਾਰੀ ਮੈਜਿਸਟਰੇਟ ਅੰਮ੍ਰਿਤਸਰ ਸ਼ਹਿਰ ਸ. ਅਮਰ ਸਿੰਘ ਚਾਹਲ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਆਪਣੇ ਅਧਿਕਾਰ ਖੇਤਰ ਵਿਚ ਪੈਂਦੇ ਥਾਣਿਆਂ ਅਧੀਨ ਇਲਾਕੇ ਵਿਚ ਪੰਜ ਜਾਂ ਇਸ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ, ਰੋਸ ਰੈਲੀਆਂ, ਧਰਨਾ ਦੇਣ, ਮੀਟਿੰਗਾਂ ਕਰਨ, ਨਾਹਰੇ ਮਾਰਨ ਅਤੇ ਵਿਖਾਵਾ ਕਰਨ ‘ਤੇ …

Read More »

ਡੇਅਰੀ ਸਿਖਲਾਈ ਕੋਰਸ ਲਈ ਇੰਟਰਵਿਊ 1 ਜੁਲਾਈ ਨੂੰ

ਅੰਮ੍ਰਿਤਸਰ, 28 ਜੂਨ (ਜਗਦੀਪ ਸਿੰਘ ਸੱਗੂ)- ਡੇਅਰੀ ਵਿਕਾਸ ਵਿਭਾਗ ਵੱਲੋਂ ਅਗਾਂਹਵਧੂ ਕਿਸਾਨਾਂ ਲਈ  ਛੇ ਹਫ਼ਤਿਆਂ ਦਾ ਡੇਅਰੀ ਸਿਖਲਾਈ ਕੋਰਸ ਸ਼ੁਰੂ ਕੀਤਾ ਜਾ ਰਿਹਾ ਹੈ ਜਿਸ ਵਿਚ ਕਿਸਾਨਾਂ ਨੂੰ ਅਗਾਂਹਵਧੂ ਤਕਨੀਕਾਂ, ਪਸ਼ੂਆਂ ਦੀ ਖਾਧ-ਖੁਰਾਕ, ਬਨਾਉਟੀ ਗਰਭਦਾਨ, ਪਸ਼ੂਆਂ ਦੀਆਂ ਬਿਮਾਰੀਆਂ, ਆਧੁਨਿਕ ਸ਼ੈੱਡਾਂ, ਦੁੱਧ ਅਤੇ ਦੁੱਧ ਪਦਾਰਥ ਬਣਾਉਣ ਬਾਰੇ ਸਿਖਲਾਈ ਦਿੱਤੀ ਜਾਵੇਗੀ।ਇਹ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ ਡੇਅਰੀ ਡਾ. ਜੋਗਿੰਦਰ ਸਿੰਘ ਢਿੱਲੋਂ ਨੇ ਦੱਸਿਆ …

Read More »

ਵੀਰ ਖ਼ਾਲਸਾ ਤੇ ਹੇੜੀਕੇ ਵਲੋਂ ਪਾਵਨ ਕੁਰਾਨ ਸ਼ਰੀਫ਼ ਦੀ ਹੋਈ ਬੇਅਦਬੀ ਦੀ ਨਿੰਦਾ

ਸੰਦੌੜ, 28 ਜੂਨ (ਹਰਮਿੰਦਰ ਸਿੰਘ ਭੱਟ)- ਮਲੇਰਕੋਟਲਾ ਸ਼ਹਿਰ ਵਿਚ ਬਾਬਾ ਬੋਦਲੇ ਸਾਹਿਬ ਕਬਰਸਤਾਨ ਦੇ ਨੇੜੇ ਕੁੱਝ ਸ਼ਰਾਰਤੀ ਅਨਸਰਾਂ ਵੱਲੋਂ ਰੋਜ਼ੇ ਦੇ ਦਿਨਾਂ ਵਿਚ ਕੁਰਾਨ ਸ਼ਰੀਫ਼ ਜੀ ਦੀ ਬੇਅਦਬੀ ਕਰ ਕੇ ਗਲੀਆਂ ਵਿਚ ਸੁੱਟ ਦਿੱਤੇ ਗਏ ਸੀ। ਜਿਸ ਨਾਲ ਮੁਸਲਿਮ ਭਾਈਚਾਰੇ ਸਮੇਤ ਹਰੇਕ ਧਾਰਮਿਕ, ਸਮਾਜਿਕ ਅਤੇ ਇਨਸਾਨੀਅਤ ਨੂੰ ਪਿਆਰ ਕਰਨ ਵਾਲੇ ਲੋਕਾਂ ਦੇ ਦਿਲਾਂ ਨੂੰ ਗਹਿਰੀ ਭਾਰੀ ਠੇਸ ਪਹੁੰਚੀ ਹੈ।ਇਨ੍ਹਾਂ ਸ਼ਬਦਾਂ …

Read More »

ਥਾਣਾ ਸੰਦੌੜ ਦੇ ਨਵੇ ਮੁਖੀ ਨੇ ਅਹੁਦਾ ਸੰਭਾਲਿਆ

ਸੰਦੌੜ, 28 ਜੂਨ (ਹਰਮਿੰਦਰ ਸਿੰਘ ਭੱਟ)- ਥਾਣਾ ਸੰਦੌੜ ਦੇ ਨਵੇਂ ਮੁਖੀ ਇੰਸਪੈਕਟਰ ਅਮਨਪਾਲ ਸਿੰਘ ਵਿਰਕ ਨੇ ਅਹੁਦਾ ਸੰਭਾਲ ਲਿਆ।ਉਨ੍ਹਾਂ ਕਿਹਾ ਕਿ ਉਹ ਇਲਾਕੇ ਵਿਚ ਅਮਨ ਕਾਨੂੰਨ ਦੀ ਸਥਿਤੀ ਕਾਬੂ ਹੇਠ ਰੱਖਣ ਲਈ ਹਮੇਸਾ ਯਤਨਸੀਲ ਰਹਿਣਗੇ।ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਉਹ ਆਪਣੇ ਕੰਮਾਂ ਲਈ ਬੇਝਿਜਕ ਹੋਕੇ ਉਨ੍ਹਾਂ ਨੂੰ ਮਿਲ ਸਕਦੇ ਹਨ ਅਤੇ ਇਲਾਕੇ ਵਿਚ ਨਸ਼ਾ ਵੇਚਣ ਵਾਲਿਆਂ, ਸਰਾਰਤੀ ਅਨਸਰਾਂ ਜਾਂ …

Read More »

ਮੀਂਹ ਦਾ ਪਾਣੀ ਘਰਾਂ ਵਿਚ ਵੜਣ ਅਤੇ ਗਲੀ ਪੱਕੀ ਨਾ ਹੋਣ ਕਾਰਣ ਪਿੰਡ ਵਾਸੀਆਂ ਜਤਾਇਆ ਰੋਸ

ਸੰਦੌੜ, 28 ਜੂਨ (ਹਰਮਿੰਦਰ ਸਿੰਘ ਭੱਟ)- ਪਿੰਡ ਸ਼ੇਰਗੜ ਚੀਮਾ ਨਿਵਾਸੀ ਗੁਰਮੀਤ ਸਿੰਘ, ਜੁਗਰਾਜ ਸਿੰਘ, ਹਰਦੀਪ ਸਿੰਘ, ਅਮਰਜੀਤ ਸਿੰਘ ਅਤੇ ਬਲਬੀਰ ਸਿੰਘ ਬੀਰਾ ਨੇ ਇਕ ਲਿਖਤੀ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਉਨ੍ਹਾਂ ਦੇ ਘਰਾਂ ਨੂੰ ਆਉਂਦੀ ਗਲੀ ਨੂੰ ਬੀਤੇ ਕੁੱਝ ਦਿਨ੍ਹਾਂ ਤੋਂ ਪੁੱਟ ਦਿੱਤਾ ਗਿਆ।ਕਿਉਂਕਿ ਗਲੀ ਕਾਫੀ ਨੀਂਵੀ ਸੀ ਜਿਸ ਕਰਕੇ ਉਸ ਨੂੰ ਉਚਾ ਚੁੱਕ ਕੇ ਬਣਾਉਣਾ ਸੀ, ਪਰ ਪਿੰਡ ਦੀ …

Read More »