ਅੰਮ੍ਰਿਤਸਰ, 29 ਜੂਨ (ਜਗਦੀਪ ਸਿੰਘ ਸੱਗੂ) ਮੁੱਖ ਮੰਤਰੀ ਸ੍ਰ. ਪ੍ਰਕਾਸ਼ ਸਿੰਘ ਬਾਦਲ ਅੰਮ੍ਰਿਤਸਰ ਫੇਰੀ ਦੌਰਾਨ ਸੀਨੀਅਰ ਅਕਾਲੀ ਆਗੂ ਨਵਦੀਪ ਸਿੰਘ ਗੋਲਡੀ ਨੇ ਉਨਾਂ ਨਾਲ ਨਾਲ ਮੁਲਾਕਾਤ ਕਰਕੇ ਸ੍ਰੀ ਦਰਬਾਰ ਸਾਹਿਬ ਦੇ ਆਸ ਪਾਸ ਦੀਆਂ ਸੜਕਾਂ ਨੂ ਨਵੇਂ ਸਿਰਿਓ ਬਣਵਾਉਣ ਤੇ ਉਨਾ ਦੀ ਸਾਫ ਸਫਾਈ ਵਾਸਤੇ ਕੁੱਝ ਵਿਅਕਤੀਆਂ ਨੂ ਵਿਸ਼ੇਸ਼ ਜਿਮੇਵਾਰੀ ਸੋਂਪਣ, ਗੁ. ਸ਼ਹੀਦ ਗਜ ਸਾਹਿਬ ਦੇ ਬਾਹਰ ਅਡਰ ਗਰਾਂਉਡ ਰਸਤਾ …
Read More »Daily Archives: June 30, 2016
ਸੀ. ਕੇ. ਡੀ. ਮੈਨੇਜਮੈਂਟ ਇੰਸਟੀਚਿਊਟ ਵਿਖੇ ਜਾਇੰਟ ਪਲੇਸਮੈਂਟ ਡਰਾਈਵ ‘ਚ 20 ਵਿਦਿਆਰਥੀਆਂ ਦੀ ਹੋਈ ਪਲੇਸਮੈਂਟ
ਅੰਮ੍ਰਿਤਸਰ, 29 ਜੂਨ (ਜਗਦੀਪ ਸਿੰਘ ਸੱਗੂ) – ਸੀ. ਕੇ. ਡੀ ਇੰਸਟੀਚਿਊਟ ਵਿਖੇ ਆਯੋਜਿਤ ਜਾਇੰਟ ਪਲੇਸਮੈਂਟ ਡਰਾਈਵ ਵਿਚ ਵਿਸ਼ਵ ਦੀਆਂ ਦੋ ਨਾਮੀ ਕੰਪਨੀਆਂ ਪਾਲਿਸੀ ਬਜ਼ਾਰ ਡਾਟ ਕਾਮ ਤੇ ਜਸਟ ਡਾਇਲ਼ ਪੁੱਜੀਆਂ 120 ਤੋਂ ਵੀ ਵੱਧ ਵਿਦਿਆਰਥੀ ਸੀ. ਕੇ. ਡੀ ਕਾਲਜ ਵਿਖੇ ਪੁੱਜੇ ਜਿਸ ਵਿਚ ਗੁਰੁ ਨਾਨਕ ਦੇਵ ਯੁਨੀਵਰਸਿਟੀ ਤੇ ਹੋਰਨਾਂ ਦੂਜੇ ਵੱਖ ਵੱਖ ਕਾਲਜਾਂ ਜਿਵੇਂ ਖਾਲਸਾ ਕਾਲਜ ਫਾਰ ਵੁਮੈਨ, ਡੀ. ਏ. ਵੀ. …
Read More »ਜਿਲਾ ਭਾਜਪਾ ਅੰਮ੍ਰਿਤਸਰ ਇਕਾਈ ਦੇ ਅਹੁੱਦੇਦਾਰਾਂ ਦਾ ਐਲਾਨ
ਅੰਮ੍ਰਿਤਸਰ, 29 ਜੂਨ (ਜਸਬੀਰ ਸਿੰਘ ਸੱਗੂ) – ਭਾਰਤੀ ਜਨਤਾ ਪਾਰਟੀ ਜਿਲਾ ਅੰਮ੍ਰਿਤਸਰ ਦੇ ਸੰਗਠਨਾਤਮਕ ਢਾਂਚੇ ਨੂੰ ਹੋਰ ਮਜਬੂਤੀ ਕਰਨ ਲਈ ਭਾਜਪਾ ਦੀ ਜਿਲਾ ਇਕਾਈ ਐਲਾਨ ਅੱਜ ਦਾ ਜਿਲਾ ਭਾਜਪਾ ਪ੍ਰਧਾਨ ਐਡਵੋਕੇਟ ਰਾਜੇਸ਼ ਹਨੀ ਵਲੋਂ ਕੀਤਾ ਗਿਆ। ਸ੍ਰੀ ਰਾਜੇਸ਼ ਹਨੀ ਨੇ ਜਿਲਾ ਟੀਮ ਦਾ ਵੇਰਵਾ ਦਿੰਦਿਆਂ ਦੱਸਿਆ ਕਿ ਪ੍ਰਦੇਸ਼ ਭਾਜਪਾ ਪ੍ਰਧਾਨ ਸ੍ਰੀ ਵਿਜੇ ਸਾਂਪਲਾ ਨਾਲ ਵਿਚਾਰ ਕਰਨ ਉਪਰੰਤ ਸੰਜੈ ਸ਼ਰਮਾ, ਡਾ. ਸੁਭਾਸ਼ …
Read More »ਸ੍ਰੀ ਗੁਰੂ ਰਾਮਦਾਸ ਰੋਟਰੀ ਰੈਡ ਕਰਾਸ ਚੈਰੀਟੇਬਲ ਡਿਸਪੈਂਸਰੀ ਦਾ ਉਦਘਾਟਨ
ਅੰਮ੍ਰਿਤਸਰ, 29 ਜੂਨ (ਜਗਦੀਪ ਸਿੰਘ ਸੱਗੂ) – ਸ੍ਰੀ ਦਰਬਾਰ ਸਾਹਿਬ ਰੋਜਾਨਾ ਦੇਸ਼ ਵਿਦੇਸ਼ ਤੋਂ ਲੱਖਾਂ ਦੀ ਗਿਣਤੀ ‘ਚ ਆਉਣ ਵਾਲੇ ਸ਼ਰਧਾਲੂਆਂ ਦੀ ਸਹੂਲਤ ਨੂੰ ਧਿਆਨ ਵਿੱਚ ਰੱਖਦੇ ਹੋਏ ਭਾਈ ਘਨ੍ਹਈਆ ਜੀ ਮਿਸ਼ਨ ਸੁਸਾਇਟੀ (ਰਜਿ.) ਦੇ ਸਹਿਯੋਗ ਨਾਲ ਸ੍ਰੀ ਗੁਰੂ ਰਾਮਦਾਸਰੋਟਰੀ ਰੈੱਡ ਕਰਾਸ ਚੈਰੀਟੇਬਲ ਡਿਸਪੈਂਸਰੀ ਦਾ ਉਦਘਾਟਨ ਅੱਜ ਗਲਿਆਰਾ ਕੰਪਲੈਕਸ ਘੰਟਾ ਘਰ ਵਿਖੇ ਕੀਤਾ ਗਿਆ।ਇਸ ਸਮੇਂ ਭਾਈ ਕੁਲਵਿੰਦਰ ਸਿੰਘ ਮੁੱਖ ਅਰਦਾਸੀਆ …
Read More »ਕੁਲਵੰਤ ਸਿੰਘ ਭਗਤਾ ਜਿਲ੍ਹਾ ਸਹਿਕਾਰਤਾ ਯੂਨੀਅਨ ਦੇ ਚੇਅਰਮੈਨ ਚੁਣੇ ਗਏ
ਬਠਿੰਡਾ, 29 ਜੂਨ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) – ਜਿਲ੍ਹਾ ਸਹਿਕਾਰਤਾ ਯੂਨੀਅਨ ਬਠਿੰਡਾ ਦੇ ਬੋਰਡ ਦੇ ਗਠਨ ਲਈ ਕੁੱਝ ਦਿਨ ਪਹਿਲਾ ਡਾਇਰੈਕਟਰਾਂ ਦੀ ਚੋਣ ਕੀਤੀ ਗਈ ਸੀ ਜਿਸ ਵਿੱਚ ਜਿਲ੍ਹੇ ਦੇ ਵੱਖ ਵੱਖ ਬਲਾਕਾਂ ਤੋਂ 10 ਡਾਇਰੈਕਟਰ ਚੁਣੇ ਗਏ ਸਨ। ਸਹਿਕਾਰਤਾ ਯੂਨੀਅਨ ਦੇ ਚੇਅਰਮੈਨ ਦੀ ਚੋਣ ਅੱਜ ਜਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਗੁਰਪ੍ਰੀਤ ਸਿੰਘ ਮਲੂਕਾ ਦੀ ਅਗਵਾਈ ਵਿੱਚ ਹੋਈ। ਡਾਇਰੈਕਟਰ …
Read More »ਕਾਂਗਰਸੀ ਵਰਕਰਾਂ ਨੇ ਅਨੋਖੇ ਅੰਦਾਜ਼ ‘ਚ ਕੀਤਾ ਰੋਸ ਪ੍ਰਦਰਸਨ
ਬਠਿੰਡਾ, 29 ਜੂਨ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) – ਪੰਜਾਬ ਦੇ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਭਾਵੇਂ ਸ਼ਹਿਰ ਬਠਿੰਡਾ ਨੂੰ ਪੈਰਿਸ ਬਨਾਉਣ ਦੇ ਦਾਅਵੇ ਕਰਦੇ ਨਹੀਂ ਥੱਕਦੇ ਪਰ ਜਮੀਨੀ ਹਾਲਾਤ ਇਹ ਹਨ ਕਿ ਸ਼ਹਿਰ ਵਾਸੀਆਂ ਨੂੰ ਅੱਜ ਤੱਕ ਵੀ ਕੋਈ ਮੁੱਢਲੀ ਸਹੂਲਤ ਮੁੱਹਈਆ ਨਹੀਂ ਹੋਈ, ਟੁੱਟੀਆਂ ਸੜਕਾਂ ਕਰਕੇ ਲੋਕਾਂ ਨੂੰ ਵੱਡੀਆਂ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। …
Read More »ਭਾਰਤੀ ਔਰਤਾਂ ਵਿੱਚ ਸਰਵਾਈਕਲ ਕੈਂਸਰ ਸਭ ਤੋਂ ਘਾਤਕ – ਡਾ. ਬੇਦੀ
ਬਠਿੰਡਾ, 29 ਜੂਨ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) – ਫੋਰਟਿਸ ਕੈਂਸਰ ਇੰਸਟੀਚਿਊਟ ਮੋਹਾਲੀ ਦੇ ਡਾਇਰੈਕਟਰ ਆਫ ਮੈਡੀਕਲ ਆਨਕੋਲੌਜੀ ਡਾ. ਰਾਜੀਵ ਬੇਦੀ ਨੇ ਅੱਜ ਇੱਥੇ ਪੱਤਰਕਾਰਾਂ ਨਾਲ ਰੂਬਰੂ ਹੁੰਦੇ ਹੋਏ ਜਾਣਕਾਰੀ ਦਿੱਤੀ ਕਿ ਸਰਵਾਈਕਲ ਕੈਂਸਰ ਭਾਰਤੀ ਔਰਤਾਂ ਵਿਚ ਸਭ ਤੋਂ ਖਤਰਨਾਕ ਬੀਮਾਰੀ ਹੈ ਜੋ ਕਿ 34 ਤੋਂ 64 ਸਾਲ ਦੀ ਉਮਰ ਵਿਚ ਸਭ ਤੋਂ ਜਿਆਦਾ ਬੁਰਾ ਅਸਰ ਕਰਦਾ ਹੈ। ਇਸ …
Read More »ਬੀ.ਪੀ.ਐਲ ਪਰਿਵਾਰਾਂ ਦੇ ਬੱਚਿਆਂ ਲਈ ਸ਼ੁਰੂ ਹੋਣਗੇ ਮੋਬਾਇਲ ਰਿਪੇਅਰ ਤੇ ਬਿਊਟੀ ਪਾਰਲਰ ਬੈਚ- ਸ਼ੇਨਾ ਅਗਰਵਾਲ
ਬਠਿੰਡਾ, 29 ਜੂਨ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) – ਵਧੀਕ ਡਿਪਟੀ ਕਮਿਸ਼ਨਰ(ਵਿਕਾਸ) ਮੈਡਮ ਸ਼ੇਨਾ ਅਗਰਵਾਲ ਨੇ ਅੱਜ ਇਥੇ ਪੇਂਡੂ ਸਵੈ ਰੋਜ਼ਗਾਰ ਟਰੇਨਿੰਗ ਇੰਸਟੀਚਿਊਟ ਵਲੋਂ ਬੀ.ਪੀ.ਐਲ. ਪਰਿਵਾਰਾਂ ਦੇ ਲੜਕੇ-ਲੜਕੀਆਂ ਨੂੰ ਸਵੈ ਰੋਜ਼ਗਾਰ ਬਨਾਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਸਮੀਖਿਆ ਕਰਦਿਆਂ ਦੱਸਿਆ ਕਿ ਜਲਦ ਹੀ ਇਨ੍ਹਾਂ ਪਰਿਵਾਰਾਂ ਦੇ ਸਿਖਿਆਰਥੀਆਂ ਲਈ ਮੋਬਾਇਲ ਰਿਪੇਅਰ ਅਤੇ ਬਿਊਟੀ ਪਾਰਲਰ ਦੀ ਟਰੇਨਿੰਗ ਦੇ ਬੈਚ ਸ਼ੁਰੂ …
Read More »ਸਰਵ ਸਿੱਖਿਆ ਅਭਿਆਨ ਦਫਤਰੀ ਮੁਲਾਜ਼ਮਾਂ ਨੇ ਸਰਕਾਰ ਦੀਆਂ ਮਾੜੀਆ ਨੀਤੀਆਂ ਉਜਾਗਰ ਕਰਦੇ ”ਕੈਰੀ ਬੈਗ” ਵੰਡੇ
ਬਠਿੰਡਾ, 29 ਜੂਨ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) – ਸਿੱਖਿਆ ਵਿਭਾਗ ਵਿਚ ਆਪਣੀ ਨੋਕਰੀ ਪੱਕੀ ਕਰਨ ਦੇ ਸੂਬਾ ਸਰਕਾਰ ਵੱਲੋਂ ਵਾਰ ਵਾਰ ਦਿੱਤੇ ਵਿਸ਼ਵਾਸ ਨੂੰ ਪੂਰਾ ਨਾ ਹੁੰਦਾ ਦੇਖ ਹੁਣ ਸਰਵ ਸਿੱਖਿਆ ਅਭਿਆਨ/ਰਮਸਾ ਦਫਤਰੀ ਕਰਮਚਾਰੀਆ ਨੇ ਸਰਕਾਰ ਦੀਆ ਮੁਲਾਜ਼ਮ/ਨੋਜਵਾਨ ਮਾਰੂ ਨੀਤੀਆ ਨੂੰ ਹੁਣ ਅਨੋਖੇ ਢੰਗ ਨਾਲ ਪ੍ਰਚਾਰ ਕੀਤਾ।ਹੁਣ ਤੱਕ ਕਿਸੇ ਵੀ ਜਥੇਬੰਦੀ ਵੱਲੋਂ ਸਰਕਾਰ ਦੀਆ ਮਾੜੀਆ ਨੀਤੀਆ ਦਾ ਪ੍ਰਚਾਰ …
Read More »ਸਟੇਟ ਬੈਂਕ ਆਫ ਇੰਡੀਆ ਵੱਲੋਂ ਗਾਹਕ ਮਿਲਣੀ ਪ੍ਰੋਗਰਾਮ
ਬਠਿੰਡਾ, 29 ਜੂਨ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) – ਸਟੇਟ ਬੈਂਕ ਆਫ ਇੰਡੀਆ ਦੀ ਮੁੱਖ ਬਰਾਂਚ ਅਮਰੀਕ ਸਿੰਘ ਰੋਡ ਵੱਲੋਂ ਗਾਹਕ ਮਿਲਣੀ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਦੇ ਮੁੱਖ ਮਹਿਮਾਨ ਬੈਂਕ ਦੇ ਖੇਤਰੀ ਮੈਨੇਜਰ ਰਾਜੇਸ਼ ਗੁਪਤਾ ਸਨ। ਇਸ ਮੌਕੇ ਆਪਣੇ ਸੰਬੋਧਨ ਦੌਰਾਨ ਉਨ੍ਹਾਂ ਨੇ ਆਪਣੇ ਗਾਹਕਾਂ ਨੂੰ ਅਧੁਨਿਕ ਤਕਨੀਕਾਂ ਨਾਲ ਜੁੜਨ ਦਾ ਸੱਦਾ ਦਿੰਦਿਆਂ ਕਿਹਾ ਕਿ ਬੈਂਕ ਵੱਲੋਂ ਸੌ …
Read More »
Punjab Post Daily Online Newspaper & Print Media