ਬਟਾਲਾ, 29 ਜੂਨ (ਨਰਿੰਦਰ ਬਰਨਾਲ) – ਵਿਦਿਆਰਥੀਆਂ ਦੀ ਪ੍ਰਤੀਭਾ ਨੂੰ ਨਿਘਾਰਨ ਦੇ ਮਕਸਦ ਨਾਲ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਤੇ ਵਿਦਿਆਰਥੀਆਂ ਵੱਲੋ ਇਕ ਸਾਰਥਕ ਉਪਰਾਲੇ ਤਹਿਤ ਵੱਖ ਵੱਖ ਸਕੂਲਾਂ ਨੇ ਸਮਰਕੈਂਪ ਲਗਾ ਕੇ ਵਿਦਿਆਰਥੀਆਂ ਦੇ ਗਿਆਨ ਵਿਚ ਵਾਧਾ ਕੀਤਾ ਹੈ, ਇਸੇ ਹੀ ਲੜੀ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੂੱਪਸੜੀ ਦੇ ਅੰਗਰੇਜੀ ਲੈਕਚਰਾਰ ਸਤਿੰਦਰ ਕੌਰ ਕਾਹਲੋ ਵੱਲੋ ਜਿਲ੍ਹਾ ਸਿਖਿਆ ਅਫਸਰ ਸੈਕੰਡਰੀ ਸ੍ਰੀ …
Read More »Daily Archives: June 30, 2016
ਪੰਜਾਬ ਸਰਕਾਰ ਨੇ ਕਿਸਾਨਾਂ ਨੂੰ 40 ਹਜ਼ਾਰ ਕਰੋੜ ਦੀ ਬਿਜਲੀ ਮੁਫ਼ਤ ਦਿੱਤੀ-ਬਾਦਲ
ਜਗਦੇਵ ਕਲਾਂ ਵਿਖੇ 66 ਕੇ. ਵੀ ਬਿਜਲੀ ਗਰਿੱਡ ਦਾ ਕੀਤਾ ਉਦਘਾਟਨ ਅੰਮ੍ਰਿਤਸਰ, 29 ਜੂਨ (ਜਗਦੀਪ ਸਿੰਘ ਸੱਗੂ) – ਪੰਜਾਬ ਸਰਕਾਰ ਵੱਲੋਂ ਸੂਬੇ ਦੇ ਕਿਸਾਨਾਂ ਨੂੰ ਮੋਟਰਾਂ ਲਈ ਕਰੀਬ 40 ਹਜ਼ਾਰ ਕਰੋੜ ਰੁਪਏ ਦੀ ਬਿਜਲੀ ਮੁਫ਼ਤ ਮੁਹੱਈਆ ਕਰਵਾਈ ਗਈ ਹੈ ਅਤੇ ਹਰੇਕ ਸਾਲ ਬਿਜਲੀ ਵਿਭਾਗ ਨੂੰ 5000 ਕਰੋੜ ਰੁਪਏ ਸਬਸਿਡੀ ਵਜੋਂ ਅਦਾ ਕੀਤੇ ਜਾ ਰਹੇ ਹਨ। ਇਹ ਪ੍ਰਗਟਾਵਾ ਮੁੱਖ ਮੰਤਰੀ ਸ. …
Read More »ਚਰਨਜੀਤ ਸਿੰਘ ਚੌਲੀਆ ਤੇ ਰਾਜਪ੍ਰੀਤ ਕੌਰ ਨੇ ਵਿਆਹ ਦੀ ਦੂਜੀ ਵਰੇਗੰਢ ਮਨਾਈ
ਅੰਮ੍ਰਿਤਸਰ ਵਾਸੀ ਚਰਨਜੀਤ ਸਿੰਘ ਚੌਲੀਆ ਤੇ ਰਾਜਪ੍ਰੀਤ ਕੌਰ ਨੂੰ ਵਿਆਹ ਦੀ ਦੂਜੀ ਵਰੇਗੰਢ ਦੀਆਂ ਬਹੁਤ ਬਹੁਤ ਮੁਬਾਰਕਾਂ।
Read More »ਕੈਬਿਨੇਟ ਵੱਲੋਂ 7ਵੇਂ ਕੇਂਦਰੀ ਤਨਖ਼ਾਹ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਨੂੰ ਪ੍ਰਵਾਨਗੀ
ਨਵੀਂ ਦਿੱਲੀ, 29 ਜੂਨ (ਪੰਜਾਬ ਪੋਸਟ ਬਿਊਰੋ) – ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਦੀ ਪ੍ਰਧਾਨਗੀ ਹੇਠ ਕੇਂਦਰੀ ਕੈਬਿਨੇਟ ਨੇ ਤਨਖ਼ਾਹਾਂ ਅਤੇ ਪੈਨਸ਼ਨਾਂ ਦੇ ਲਾਭਾਂ ਬਾਰੇ 7ਵੇਂ ਕੇਂਦਰੀ ਤਨਖ਼ਾਹ ਕਮਿਸ਼ਨ (ਸੀ.ਪੀ.ਸੀ.) ਦੀਆਂ ਸਿਫ਼ਾਰਸ਼ਾਂ ਲਾਗੂ ਕਰਨ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਇਸ ਨੂੰ 1 ਜਨਵਰੀ, 2016 ਤੋਂ ਲਾਗੂ ਮੰਨਿਆ ਜਾਵੇਗਾ। ਪਹਿਲਾਂ, ਮੁਲਾਜ਼ਮਾਂ ਨੂੰ 5ਵੇਂ ਕੇਂਦਰੀ ਤਨਖ਼ਾਹ ਕਮਿਸ਼ਨ ਸਮੇਂ ਕਮਿਸ਼ਨ ਦੀਆਂ ਸਿਫ਼ਾਰਸ਼ਾਂ …
Read More »
Punjab Post Daily Online Newspaper & Print Media