ਅੰਮ੍ਰਿਤਸਰ, 126 ਜੂਨ (ਪੰਜਾਬ ਪੋਸਟ ਬਿਊਰੋ) – ਸ਼ਿਵ ਸੈਨਾ ਬਾਲ ਠਾਕਰੇ ਯੂਥ ਸੈਨਾ ਦੀ ਹੋਈ ਅਹਿਮ ਮੀਟਿੰਗ ਵਿਚ ਮੁੱਖ ਮਹਿਮਾਨ ਸ਼ਿਵ ਸੈਨਾ ਬਾਲ ਠਾਕਰੇ ਯੂਥ ਸੈਨਾ ਦੇ ਯੂਥ ਨੇਤਾ ਰਜਿੰਦਰ ਸਹਿਦੇਵ, ਜਿਲ੍ਹਾ ਪ੍ਰਧਾਨ ਅਸ਼ੋਕ ਜੋਸ਼ੀ ਉਚੇਚੇ ਤੋਰ ਤੇ ਪਹੁੰਚੇ ਅਤੇ ਉਨਾਂ ਨੇ ਸਾਹਿਲ ਬੱਬਰ ਨੂੰ ਵਾਰਡ ਨੰ. 44 ਦਾ ਪ੍ਰਧਾਨ ਅਤੇ ਅਕਸ਼ੇ ਬੱਬਰ ਨੂੰ ਵਾਰਡ. 44 ਦਾ ਮੀਤ ਪ੍ਰਧਾਨ ਨਿਯੁੱਕਤ …
Read More »Monthly Archives: June 2016
ਵਿਸ਼ਾਲ ਕੁਮਾਰ ਬਣੇ ਸ਼ਿਵ ਸੈਨਾ ਇੰਨਕਲਾਬ ਦੇ ਵਾਰਡ ਪ੍ਰਧਾਨ
ਅੰਮ੍ਰਿਤਸਰ, 126 ਜੂਨ (ਪੰਜਾਬ ਪੋਸਟ ਬਿਊਰੋ) – ਸ਼ਿਵ ਸੈਨਾ ਇੰਨਕਲਾਬ ਨੂੰ ਵਾਰਡ ਪਧਰ ‘ਤੇ ਮਜਬੂਤ ਕਰਨ ਲਈ ਪਾਰਟੀ ਦੇ ਪੰਜਾਬ ਪ੍ਰਧਾਨ ਅਮਿਤ ਅਗਰਵਾਲ ਦੇ ਨਿਰਦੇਸ਼ਾ ਅਨੁਸਾਰ ਕੀਤੀਆਂ ਜਾ ਰਹੀਆਂ ਵਾਰਡ ਪ੍ਰਧਾਨਾਂ ਦੀਆਂ ਨਿਯੁਕਤੀਆਂ ਦੇ ਤਹਿਤ ਗੂਜਰਪੁਰਾ ਵਿਖੇ ਵਿਸ਼ਾਲ ਕੁਮਾਰ ਦੀ ਅਗਵਾਈ ਵਿਚ ਕਰਵਾਈ ਗਈ ਮੀਟਿੰਗ ਵਿਚ ਮੁੱਖ ਮਹਿਮਾਨ ਵਜੋਂ ਪਹੁੰਚੇ ਜਿਲ੍ਹਾ ਪ੍ਰਧਾਨ ਅਜੇ ਕੁਮਾਰ ਨੇ ਵਿਸ਼ਾਲ ਕੁਮਾਰ ਨੂੰ ਸਾਥੀਆਂ ਦੇ …
Read More »ਕਿਸੇ ਵੀ ਧਰਮ ਦੇ ਗ੍ਰੰਥ ਦੀ ਬੇਅਦਬੀ ਕਰਨ ਵਾਲੇ ਨੂੰ ਦੋਸ਼ ਸਾਬਿਤ ਹੋਣ ‘ਤੇ ਫਾਂਸੀ ਦੀ ਸਜਾ ਹੋਵੇ- ਭਾਈ ਮੁੱਛਲ
ਜੰਡਿਆਲਾ ਗੁਰੁ, 26 ਜੂਨ (ਹਰਿੰਦਰਪਾਲ ਸਿੰਘ) – ਮਾਲੇਰਕੋਟਲਾ ਸ਼ਹਿਰ ਵਿੱਚ ਬਾਬਾ ਬੋਦਲੇ ਸਾਹਿਬ ਕਬਰਸਤਾਨ ਦੇ ਨੇੜੇ ਕੁੱਝ ਸ਼ਰਾਰਤੀ ਅਨਸਰਾਂ ਵਲੋਂ ਕੁਰਆਨ ਸ਼ਰੀਫ ਦੇ ਪੰਨ੍ਹੇ ਪਾੜ ਕੇ ਕੀਤੀ ਗਈ ਬੇਅਦਬੀ ਦੀ ਵਾਪਰੀ ਘਟਨਾ ਦੀ ਸਖਤ ਸ਼ਬਦਾਂ ਵਿੱਚ ਨਿੰਦਾ ਕਰਦੇ ਹੋਏ ਸ਼੍ਰੀ ਗੁਰੁ ਗ੍ਰੰਥ ਸਾਹਿਬ ਸਤਿਕਾਰ ਕਮੇਟੀ ਦੇ ਮੁੱਖ ਸੇਵਾਦਾਰ ਭਾਈ ਬਲਬੀਰ ਸਿੰਘ ਮੁੱਛਲ ਨੇ ਕਿਹਾ ਕਿ ਹੁਣ ਪੰਜਾਬ ਵਿੱਚ ਕੋਈ ਵੀ …
Read More »ਬੀ.ਐਸ.ਐਫ 67 ਬਟਾਲੀਅਨ ਵਲੋਂ ਨਸ਼ੇ ਵਿਰੁੱਧ ਸਾਇਕਲ ਰੈਲੀ
ਅੰਮ੍ਰਿਤਸਰ, 26 ਜੂਨ (ਪੰਜਾਬ ਪੋਸਟ ਬਿਊਰੋ) – 26 ਜੂਨ ਦਾ ਦਿਨ ਵਿਸ਼ਵ ਨਸ਼ਾਂ ਵਿਰੋਧੀ ਦਿਵਸ ਦੇ ਰੂਪ ਵਿਚ ਮਨਾਏ ਜਾਣ ਦੇ ਸਿਲਸਿਲੇ ਤਹਿਤ ਬੀਐਸਐਫ ਸੈਕਟਰ ਹੈਡ ਕੁਆਟਰ ਅੰਮ੍ਰਿਤਸਰ ਦੇ ਅਧਿਕਾਰਤ ਖੇਤਰ ਵਿਚ ਆਉਂਦੀ ਬੀਐਸਐਫ 67 ਬਟਾਲੀਅਨ ਰਾਮ ਤੀਰਥ ਦੇ ਵਲੋਂ ਇਕ ਨਸ਼ਾ ਵਿਰੋਧੀ ਸਾਇਕਲ ਰੈਲੀ ਦਾ ਆਯੋਜਨ ਕੀਤਾ ਗਿਆ। ਜਿਸ ਦਾ ਸ਼ੁਭਾਰੰਭ ਕਾਰਜਕਾਰੀ ਕਮਾਂਡੈਂਟ ਮੁਕੇਸ਼ ਵਰਮਾ, ਐਜੂਟੈਂਟ ਪ੍ਰਮਜੀਤ ਸਿੰਘ ਤੇ …
Read More »ਨਸ਼ੇ ਨੂੰ ਜੜ੍ਹੋਂ ਖ਼ਤਮ ਲਈ ਸਭਨਾਂ ਦੇ ਸਹਿਯੋਗ ਦੀ ਲੋੜ-ਜਿਆਣੀ
ਅੰਮ੍ਰਿਤਸਰ, 26 ਜੂਨ (ਜਗਦੀਪ ਸਿੰਘ ਸੱਗੁ) – ਸਿਹਤ ਅਤੇ ਸਮਾਜਿਕ ਸੁਰੱਖਿਆ ਮੰਤਰੀ ਪੰਜਾਬ ਸ੍ਰੀ ਸੁਰਜੀਤ ਕੁਮਾਰ ਜਿਆਣੀ ਨੇ ਕਿਹਾ ਕਿ ਕੁਝ ਤਾਕਤਾਂ ਇਕ ਸਾਜ਼ਿਸ਼ ਤਹਿਤ ਜਾਣਬੁੱਝ ਕੇ ਪੰਜਾਬ ਨੂੰ ਨਸ਼ਿਆਂ ਲਈ ਬਦਨਾਮ ਕਰਨ ‘ਤੇ ਤੁਲੀਆਂ ਹੋਈਆਂ ਹਨ ਪਰੰਤੂ ਸੱਚਾਈ ਇਹ ਹੈ ਕਿ ਪੰਜਾਬ ਵਿਚ ਕੇਵਲ 1 ਫੀਸਦੀ ਲੋਕ ਹੀ ਨਸ਼ੇ ਦਾ ਸ਼ਿਕਾਰ ਹਨ। ਉਨ੍ਹਾਂ ਕਿਹਾ ਕਿ ਸੂਬੇ ਵਿਚੋਂ ਨਸ਼ੇ ਨੂੰ …
Read More »ਭੁੱਲਰ ਦੀ ਅਗਵਾਈ ‘ਚ ਨਸ਼ਿਆਂ ਵਿਰੁੱਧ ਵਿਸਾਲ ਜਾਗਰੂਕਤਾ ਪੈਦਲ ਮਾਰਚ ਕੱਢਿਆ ਗਿਆ
ਭਿੱਖੀਵਿੰਡ, 26 ਜੂਨ (ਕੁਲਵਿੰਦਰ ਕੰਬੋਕੇ) – ਭੁੱਲਰ ਦੀ ਅਗਵਾਈ ‘ਚ ਨਸ਼ਿਆਂ ਵਿਰੁੱਧ ਵਿਸਾਲ ਜਾਗਰੂਕਤਾ ਪੈਦਲ ਮਾਰਚ ਕੱਢਿਆ ਗਿਆ – ਵਰਲਡ ਡਰੱਗ ਡੇਅ ਜਿਹੜਾ ਮੌਕੇ ਤੇ ਲੋਕਾਂ ਨੂੰ ਨਸ਼ਿਆਂ ਪ੍ਰਤੀ ਜਾਗਰੂਕ ਕਰਨ, ਪੀੜਤਾਂ ਦਾ ਇਲਾਜ ਕਰਵਾਉਣ ਅਤੇ ਮੁੜ ਵਸੇਬੇ ਲਈ ਮਦਦ ਕਰਨ ਵਾਲੀ ਸਮਾਜ ਸੇਵੀ ਸੰਸਥਾ ਫਤਿਹ ਫਾਊਂਡੇਸ਼ਨ ਵਲੋਂ ਸਾਬਕਾ ਕੈਬਨਿਟ ਮੰਤਰੀ ਗੁਰਚੇਤ ਸਿੰਘ ਭੁੱਲਰ ਦੀ ਅਗਵਾਈ ਵਿਚ ਨਵੇਂ ਨਾਅਰੇ ‘ਜਵਾਨੀ …
Read More »ਸੁਸਾਇਟੀ ਵਲੋਂ ਧਾਰਮਿਕ ਸਮਾਗਮ ਆਯੋਜਿਤ
ਬਠਿੰਡਾ, 26 ਜੂਨ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) – ਸਥਾਨਕ ਸ਼ਹਿਰ ਦੀ ਧਾਰਮਿਕ ਜਥੇਬੰਦੀ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਜੋ ਕਿ ਹਰ ਐਤਵਾਰ ਦੀ ਐਤਵਾਰ ਘਰ ਘਰ ”ਆਪੁ ਜਪਹੁ ਅਵਰਾ ਨਾਮੁ ਜਪਾਵਹੁ” ਦੇ ਮਹਾਂ ਵਾਕ ਅਨੁਸਾਰ ਹਫ਼ਤਾਵਾਰੀ ਸਮਾਗਮ ਕਰਵਾਉਂਦੀ ਹੈ ਵਲੋਂ ਇਸ ਹਫ਼ਤਾਵਾਰੀ ਦਾ ਸਮਾਗਮ ਅਮਨਪ੍ਰੀਤ ਸਿੰਘ ,ਗੁਰੂ ਤੇਗ ਬਹਾਦਰ,ਗਲੀ ਨੰਬਰ 18 ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ …
Read More »ਅੱਜ ਦੀਆਂ ਸੁਰਖੀਆਂ…..
📝 ਅੱਜ ਦੀਆਂ ਸੁਰਖੀਆਂ….. ਮਿਤੀ : 27 ਜੂਨ 2016 ਵੈਬਸਾਈਟ ‘ਤੇ ਪੜ੍ਹਨ ਲਈ ਇਸ ਲਿੰਕ ‘ਤੇ ਕਲਿੱਕ ਕਰੋ ਜੀ…. ਅੱਜ ਦੀਆਂ ਸੁਰਖੀਆਂ….. 〰〰〰〰〰〰〰〰 ਪੰਜਾਬ ਪੋਸਟ (ਰੋਜ਼ਾਨਾ ਆਨਲਾਈਨ) www.punjabpost.in/welcome 〰〰〰〰〰〰〰〰 ▶ ਪ੍ਰਧਾਨ ਮੰਤਰੀ ਮੋਦੀ ਨੇ ਕੀਤੀ ਮਨ ਕੀ ਬਾਤ- ਕਿਹਾ ਪੂਨੇ ‘ਚ ਸੈਟੇਲਾਈਟ ਬਣਾਉਣ ਵਾਲ਼ਿਆਂ ਨਾਲ ਕੀਤੀ ਮੁਲਾਕਾਤ- ਕਿਸਾਨਾਂ ਤੇ ਸਾਇੰਸਦਾਨਾ ‘ਤੇ ਮਾਣ । ▶ ਦਿੱਲੀ- ਪ੍ਰਧਾਨ ਮੰਤਰੀ ਦੀ ਰਿਹਾਇਸ਼ ‘ਤੇ …
Read More »ਵਿਰਸਾ ਵਿਹਾਰ ਵਿਖੇ ਬਾਲ ਨਾਟਕ ਸੋਨੇ ਦੇ ਪਿੰਜਰਾ ਦੀ ਪੇਸ਼ਕਾਰੀ 26 ਜੂਨ ਨੂੰ
ਅੰਮ੍ਰਿਤਸਰ, 25 ਜੂਨ (ਜਗਦੀਪ ਸਿੰਘ ਸੱਗੂ) – ਵਿਰਸਾ ਵਿਹਾਰ ਸੁਸਾਇਟੀ ਵੱਲੋਂ ਗਰਮੀਆਂ ਦੀਆਂ ਛੁੱਟੀਆਂ ਦੌਰਾਨ ਵਿਰਸਾ ਵਿਹਾਰ ਗਾਂਧੀ ਗਰਾਊਂਡ ਅੰਮ੍ਰਿਤਸਰ ਵਿਖੇ 15 ਦਿਨਾ ਬਾਲ ਰੰਗਮੰਚ ਵਰਕਸ਼ਾਪ ਦੌਰਾਨ ਵੱਖ ਵੱਖ ਸਕੂਲਾਂ ਦੇ 6 ਤੋਂ 12 ਸਾਲ ਦੇ ਬੱਚਿਆਂ ਨੇ ਸ਼ੋ੍ਰਮਣੀ ਨਾਟਕਕਾਰ ਅਤੇ ਰਾਸ਼ਟਰਪਤੀ ਐਵਾਰਡ ਪ੍ਰਾਪਤ ਸ੍ਰੀ ਕੇਵਲ ਧਾਲੀਵਾਲ ਦੀ ਦੇਖ ਰੇਖ ਵਿੱਚ ਰੰਗਮੰਚ ਅਤੇ ਨ੍ਰਿਤ ਦੀ ਸਿਖਲਾਈ ਪਵੇਲ ਸੰਧੂ,ਸਰਬਜੀਤ ਸਿੰਘ ਲਾਡਾ,ਨਿਰੰਦਰ …
Read More »ਸ੍ਰੀ ਹਜ਼ੂਰ ਸਾਹਿਬ ਦੇ ਦਰਸ਼ਨਾਂ ਲਈ ਵਿਸ਼ੇਸ਼ ਰੇਲ ਗੱਡੀ ਪਠਾਨਕੋਟ ਰੇਲਵੇ ਸਟੇਸ਼ਨ ਤੋਂ ਰਵਾਨਾ
ਪਠਾਨਕੋਟ, 25 ਜੂਨ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਪਠਾਨਕੋਟ ਦੀ ਸੰਗਤ ਨੂੰ ਸ੍ਰੀ ਹਜੂਰ ਸਾਹਿਬ (ਨਾਂਦੇੜ) ਦੇ ਦਰਸ਼ਨ ਦੀਦਾਰ ਕਰਾਉਣ ਲਈ ਮੁੱਖ ਮੰਤਰੀ ਤੀਰਥ ਦਰਸ਼ਨ ਯਾਤਰਾ ਯੋਜਨਾ ਤਹਿਤ ਵਿਸ਼ੇਸ਼ ਰੇਲ ਗੱਡੀ ਨੂੰ ਅੱਜ ਸਵੇਰੇ 8 ਵਜੇ ਪਠਾਨਕੋਟ ਰੇਲਵੇ ਸਟੇਸ਼ਨ ਤੋਂ ਰਵਾਨਾ ਕੀਤਾ ਗਿਆ। ਇਸ ਮੋਕੇ ਤੇ ਸ੍ਰੀ ਦਿਨੇਸ ਸਿੰਘ ਬੱਬੂ ਡਿਪਟੀ ਸਪੀਕਰ ਪੰਜਾਬ ਵਿਧਾਨ ਸਭਾ, ਸ੍ਰੀਮਤੀ ਸੀਮਾ ਕੁਮਾਰੀ ਮੁੱਖ ਸੰਸਦੀ …
Read More »
Punjab Post Daily Online Newspaper & Print Media