Wednesday, November 25, 2026

Monthly Archives: June 2016

ਅਕਾਲੀਆ ਦੇ ਗੜ੍ਹ ‘ਚ ਹੋਵੇਗੀ 27 ਨੂੰ ‘ਆਪ’ ਦੀ ਜਨ ਸਪੰਰਕ ਰੈਲੀ-ਚੀਮਾ

ਪੱਟੀ, 25 ਜੂਨ (ਰਣਜੀਤ ਸਿੰਘ ਮਾਹਲਾ)- ਵਿਧਾਨ ਸਭਾ ਹਲਕਾ ਖਡੂਰ ਸਾਹਿਬ ਵਿੱਚ ਆਮ ਆਦਮੀ ਪਾਰਟੀ ਵੱਲੋ ਜੰਨ-ਸੰਪਰਕ ਸਭਾ ਬ੍ਰਹਮਪੁਰਾ ਦੀ ਦਾਣਾ ਮੰਡੀ ਵਿੱਖੇ ਕੀਤੀ ਜਾ ਰਹੀ ਹੈ। ਇਹਨਾ ਸਬਦਾ ਦਾ ਪ੍ਰਗਟਾਵਾ ਰਣਜੀਤ ਸਿੰਘ ਚੀਮਾ ਨੇ ਪੱਤਰਕਾਰਾ ਨਾਲ ਗੱਲਬਾਤ ਕਰਦਿਆ ਕੀਤਾ।ਉਹਨਾ ਕਿਹਾ ਕਿ ਪੰਜਾਬ ਦੀ ਆਮ ਜਨਤਾ ਨਾਲ ਸਿੱਧਾ ਸੰਪਰਕ ਕਰਨ ਲਈ ਵਿਧਾਨ ਸਭਾ ਦੇ ਖਡੂਰ ਸਾਹਿਬ ਦੇ ਪਿੰਡ ਬ੍ਰਹਮਪੁਰਾ ਵਿੱਖੇ …

Read More »

Father demands high level inquiry into annoucement of PMET-2016 results”

Amritsar, June 25 (Punjab Post Bureau) – With the announcement of PMET-2016 results by Baba Farid University of Health Sciences (BFHUS), there is a great resentment among the students and parents for not making public the report of the committee constituted over the 110 questions controversy. Added here, well before the announcement of results by the BFUHS – established under …

Read More »

ਬ੍ਰਹਮਪੁਰਾ ਵਿਖੇ 27 ਜੂਨ ਨੂੰ ਹੋਣ ਵਾਲੀ ‘ਆਪ’ ਦੀ ਰੈਲੀ ਸਬੰਧੀ ਮੀਟਿੰਗ

ਜੰਡਿਆਲਾ ਗੁਰੂ, 25 ਜੂਨ (ਹਰਿੰਦਰ ਪਾਲ ਸਿੰਘ)- ਪਿੰਡ ਬ੍ਰਹਮਪੁਰਾ (ਤਰਨ ਤਾਰਨ) ਵਿਖੇ 27 ਜੂਨ ਨੂੰ ਹੋਣ ਜਾ ਰਹੀ ਆਮ ਆਦਮੀ ਪਾਰਟੀ ਦੀ ਰੈਲੀ 2017 ਵਿੱਚ ਬਨਣ ਵਾਲੀ ਪੰਜਾਬ ਸਰਕਾਰ ਦਾ ਨੀਂਹ ਪੱਥਰ ਰੱਖੇਗੀ।ਇਹਨਾ ਗੱਲਾਂ ਦਾ ਪ੍ਰਗਟਾਵਾ ਹਲਕਾ ਜੰਡਿਆਲਾ ਗੁਰੂ ਦੇ ਮੁੱਖ ਬੁਲਾਰੇ ਸਰਬਜੀਤ ਸਿੰਘ ਡਿੰਪੀ ਅਤੇ ਨਰੇਸ਼ ਪਾਠਕ ਨੇ ਜੰਡਿਆਲਾ ਗੁਰੂ ਵਿਖੇ ਹੋਈ ਅੱਜ ਇੱਕ ਮੀਟਿੰਗ ਦੋਰਾਨ ਕੀਤਾ।ਡਿੰਪੀ ਨੇ ਕਿਹਾ …

Read More »

ਸੇਂਟ ਸੋਲਜਰ ਜੰਡਿਆਲਾ ਗੁਰੂ ਦੀ ਵਿਦਿਆਰਥਣ ਏਮਜ਼ ਤੇ ਪੀ.ਐਮ.ਈ.ਟੀ ਲਈ ਚੁਣੀ ਗਈ

ਜੰਡਿਆਲਾ ਗੁਰੂ, 25 ਜੂਨ (ਹਰਿੰਦਰ ਪਾਲ ਸਿੰਘ)- ਸੇਂਟ ਸੋਲਜਰ ਇਲੀਟ ਕਾਨਵੈਟ ਸਕੂਲ ਜੰਡਿਆਲਾ ਗੁਰੂ ਦੀ  ਏਮਜ ਵਿਦਿਆਰਥਣ “ਸ਼ਿਖਾ” ਪੁੱਤਰੀ ਹਰਕ੍ਰਿਸ਼ਨ ਸਿੰਘ ਇੰਸਪੈਕਟਰ ਪੰਜਾਬ ਪੁਲਿਸ ਨੇ ਦੋਹਾ ਹੀ ਪ੍ਰੀਖਿਆਵਾਂ ਵਿੱਚ ਕਾਮਯਾਬੀ ਹਾਸਲ ਕੀਤੀ ਹੈ ਤੇ ਆਪਣੇ ਵਰਗ ਵਿੱਚ 40ਵਾਂ ਸਥਾਨ ਹਾਸਲ ਕੀਤਾ।ਇਸ ਤਰ੍ਹਾਂ ਉਸ ਨੇ ਆਪਣੀ ਸੀਟ ਏਮਜ਼ ਅਤੇ ਪੀ.ਐਮ.ਈ. ਟੀ ਵਿੱਚ ਪੱਕੀ ਕਰ ਲਈ ਹੈ। ਸਕੂਲ ਦੇ ਡਾਇਰੈਕਟਰ ਮੰਗਲ ਸਿੰਘ …

Read More »

 ਠੰਡੇ ਮਿੱਠੇ ਜਲ ਦੀ ਛਬੀਲ ਦਾ ਆਯੋਜਨ

ਅੰਮ੍ਰਿਤਸਰ, 25 ਜੂਨ (ਪੰਜਾਬ ਪੋਸਟ ਬਿਊਰੋ)- ਅਜਾਦ ਨਗਰ ਮੇਨ ਗਲੀ ਕੋਟ ਖਾਲਸਾ ਦੇ  ਨੋਜਵਾਨਾਂ ਦੇ  ਸ਼ਹੀਦਾ ਦੇ ਸਰਤਾਜ ਪੰਜਵੇਂ ਪਾਤਸ਼ਾਹ ਸ਼੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੂਰਬ ਨੂੰ ਸਮਰਪਿਤ ਠੰਡੇ ਮਿੱਠੇ ਜਲ ਦੀ ਛਬੀਲ ਦਾ ਆਯੋਜਨ ਕੀਤਾ ਗਿਆ। ਭਾਈ ਪ੍ਰਮਿੰਦਰ ਸਿੰਘ ਗਿੱਲ ਨੇ ਕਿਹਾ ਕਿ ਸਾਨੂੰ ਸਾਰਿਆਂ ਨੂੰ ਅਜਿਹੇ ਧਾਰਮਿਕ ਕਾਰਜ਼ਾਂ ਦੇ ਵਿਚ ਆਪਣੀ ਦਸਾਂਂ ਨਹੂੰਆਂ ਦੀ ਕਿਰਤ ਕਮਾਈ …

Read More »

ਮਹਾਰਾਜਾ ਰਣਜੀਤ ਸਿੰਘ ਸਪੋਰਟਸ ਐਂਡ ਕਲਚਰ ਕਲੱਬ ਦੀ ਹੋਈ ਚੋਣ

ਅੰਮ੍ਰਿਤਸਰ, 25 ਜੂਨ (ਪੰਜਾਬ ਪੋਸਟ ਬਿਊਰੋ)- ਖੇਡ ਤੇ ਸਭਿਆਚਾਰ ਖੇਤਰ ਵਿਚ ਨਵੇਕਲੀਆਂ ਪੈੜਾਂ ਛੱਡਣ ਵਾਲੀ ਅੰਮ੍ਰਿਤਸਰ ਦੀ ਨਾਮਵਰ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਸਪੋਰਟਸ ਐਂਡ ਕਲਚਰ ਕਲੱਬ ਦੇ ਸਮੂਹਿਕ ਅਹੁਦੇਦਾਰਾਂ ਤੇ ਮੈਂਬਰਾਂ ਦੀ ਇਕ ਜ਼ਰੂਰੀ ਮੀਟਿੰਗ ਸੰਪਨ ਹੋਈ। ਜਿਸ ਦੋਰਾਨ ਕਈ ਅਹੁਦੇਦਾਰਾਂ ਨੂੰ ਇਧਰੋਂ ਉਧਰ ਕੀਤਾ ਗਿਆ।ਕਲੱਬ ਦੀਆਂ ਬੀਤੇ ਵਰ੍ਹੇ ਦੀਆਂ ਕਾਰਗੁਜ਼ਾਰੀਆਂ ਦਾ ਲੇਖਾ ਜੋਖਾ ਕਰਨ ਦੇ ਨਾਲ ਨਾਲ ਸਮੀਖਿਆ ਵੀ …

Read More »

ਜੀ.ਐਨ.ਡੀ.ਯੂ ਵਲੋਂ ਹੋਲੀ ਡੇ ਹੋਮ ਵਿਖੇ ਕਈ ਪ੍ਰਤੀਯੋਗਿਤਾਵਾਂ ਦਾ ਆਯੋਜਨ

ਅੰਮ੍ਰਿਤਸਰ, 25 ਜੂਨ (ਪੰਜਾਬ ਪੋਸਟ ਬਿਊਰੋ)- ਗੁਰੂ ਨਾਨਕ ਦੇਵ ਯੂਨਿਵਰਸਿਟੀ ਦੇ ਵਲੋਂ ਡਲਹੌਜੀ ਹਿਮਾਚਲ ਪ੍ਰਦੇਸ਼ ਵਿਖੇ ਸਥਿਤ ਹੌਲੀ ਡੇ ਹੌਮ ਵਿਖੇ ਇਕ ਸੱਤ ਦਿਨਾਂ ਯੂਥ ਲੀਡਰਸ਼ਿਪ ਕੈਂਪ ਦਾ ਆਯੋਜਨ ਕੀਤਾ ਗਿਆ।ਜਿਸ ਦੋਰਾਨ ਜੀਐਨਡੀਯੂ ਦੇ ਅਧਿਕਾਰਿਤ ਖੇਤਰ ਵਾਲੇ ਵੱਖ ਵੱਖ ਕਾਲਜ਼ਾਂ ਤੋਂ 123 ਵਿਦਿਆਰਥਣਾਂ ਨੇ ਹਿੱਸਾ ਲਿਆ।ਇਸ ਕੈਂਪ ਦੋਰਾਨ ਕਈ ਪ੍ਰਕਾਰ ਦੀਆਂ ਮਨੋਰੰਜਕ ਪ੍ਰਤੀਯੋਗਿਤਾਵਾਂ ਦਾ ਆਯੋਜਨ ਕੀਤਾ ਗਿਆ। ਜਦੋਂ ਕਿ ਵਿਦਿਆਰਥਣਾਂ …

Read More »

ਗੁਰਦੁਆਰਾ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਦੀਵਾਨ ਹਾਲ ਦਾ ਸ਼ੁਭਅਰੰਭ

ਅੰਮ੍ਰਿਤਸਰ, 25 ਜੂਨ (ਜਗਦੀਪ ਸਿੰਘ ਸੱਗੂ) – ਵਿਧਾਨ ਸਭਾ ਹੱਲਕਾ ਦੱਖਣੀ ਦੇ ਦੇ ਇਲਾਕੇ ਚੌਂਕ ਜੈ ਸਿੰਘ ਸਥਿਤ ਗੁਰਦੁਆਰਾ ਸ਼੍ਰੀ ਗੁਰੂ ਨਾਨਕ ਦੇਵ ਜੀ ਵਿਖੇ ਨਵੇਂ ਬਣੇ ਦੀਵਾਨ ਹਾਲ ਦਾ ਸ਼ੁਭ ਮਹੂਰਤ ਮਾਤਾ ਕੌਲਾਂ ਜੀ ਭਲਾਈ ਕੇਂਦਰ (ਟਰੱਸਟ) ਦੇ ਮੁੱਖ ਸੇਵਾਦਾਰ ਭਾਈ ਗੁਰਇਕਬਾਲ ਸਿੰਘ ਵਲੋਂ ਸੰਤਾ-ਮਹਾਪੁਰਸ਼ਾਂ ਦੀ ਹਾਜ਼ਰੀ ਵਿੱਚ ਧੰਨ-ਧੰਨ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਕਰਕੇ ਕੀਤਾ ਗਿਆ।ਇਸ …

Read More »

ਪਾਰਟੀ ਵਰਕਰ ਅਤੇ ਅਹੁਦੇਦਾਰ ਭਲਾਈ ਸਕੀਮਾਂ ਹੇਠਲੇ ਪੱਧਰ ਤੱਕ ਪਹੁੰਚਾਉਣ – ਰਣੀਕੇ

ਅੰਮ੍ਰਿਤਸਰ, 25 ਜੂਨ (ਜਗਦੀਪ ਸਿੰਘ ਸੱਗੂ)- ਅਕਾਲੀ-ਭਾਜਪਾ ਗਠਜੋੜ ਨੇ ਲਗਾਤਾਰ ਦੋ ਵਾਰ ਵਿਧਾਨ ਸਭਾ ਚੋਣਾਂ ਵਿਕਾਸ ਦੇ ਮੁੱਦੇ ‘ਤੇ ਜਿੱਤੀਆਂ ਅਤੇ ਤੀਜੀ ਵਾਰ ਵੀ ਪੰਜਾਬ ਦੇ ਲੋਕ ਸੂਬੇੇ ਵਿੱਚ ਕਰਵਾਏ ਗਏ ਰਿਕਾਰਡ ਵਿਕਾਸ ‘ਤੇ ਮੋਹਰ ਲਾਕੇ ਗਠਜੋੜ ਨੂੰ ਪੰਜਾਬ ਦੀ ਸੱਤਾ ‘ਤੇ ਬਿਠਾਉਣਗੇ।ਪੰਜਾਬ ਦੇ ਲੋਕ  ਵਿਰੋਧੀ ਪਾਰਟੀਆਂ ਨੂੰ ਮੁੜ ਬੁਰੀ ਤਰ੍ਹਾਂ ਭਾਂਜ ਦੇਣ ਲਈ ਤਿਆਰ ਹਨ ਕਿਉਕਿ ਜਨਤਾ ਹੁੱਣ ਜਾਗਰੂਕ …

Read More »