ਨਵੀਂ ਦਿੱਲੀ, 25 ਜੂਨ (ਪੰਜਾਬ ਪੋਸਟ ਬਿਊਰੋ) – ਬਾਬਾ ਬੰਦਾ ਸਿੰਘ ਬਹਾਦਰ ਦੇ 300ਵੇਂ ਸ਼ਹੀਦੀ ਦਿਹਾੜੇ ਮੌਕੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕੁਤਬ ਮੀਨਾਰ ਫੈਸਟੀਵਲ ਪਾਰਕ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਇਆ ਗਿਆ। ਜਿਸ ਵਿਚ ਤਖਤ ਸਾਹਿਬਾਨਾਂ ਦੇ ਜਥੇਦਾਰ, ਨਿਹੰਗ ਸਿੰਘ ਜਥੇਬੰਦੀਆਂ ਦੇ ਮੁਖੀ, ਸੰਤ ਮਹਾਪੁਰਸ਼ ਅਤੇ ਸਿਆਸੀ ਆਗੂਆਂ ਨੇ ਹਾਜ਼ਰੀ ਭਰੀ। ਪਹਿਲੀ ਵਾਰ ਕੁਤਬ ਮੀਨਾਰ ਤੇ ਕਰਵਾਏ ਗਏ ਸਮਾਗਮ …
Read More »Monthly Archives: June 2016
ਚੀਫ ਖਾਲਸਾ ਦੀਵਾਨ ਵਲੋਂ ਬਾਬਾ ਬੰਦਾ ਸਿੰਘ ਬਹਾਦੁਰ ਦੀ ਸ਼ਹਾਦਤ ਨੂੰ ਸਮਰਪਿਤ ਨਾਟਕ “ਦੇਗ ਤੇਗ ਫਤਿਹ” ਦਾ ਮੰਚਨ 30 ਜੂਨ ਨੂੰ
ਅੰਮ੍ਰਿਤਸਰ, ੨੫ ਜੂਨ (ਜਗਦੀਪ ਸਿੰਘ ਸੱਗੂ)- ਚੀਫ ਖਾਲਸਾ ਦੀਵਾਨ ਵਲੋਂ ਬਾਬਾ ਬੰਦਾ ਸਿੰਘ ਬਹਾਦੁਰ ਦੀ ਬੇਮਿਸਾਲ ਸ਼ਹਾਦਤ ਨੂੰ ਸਮਰਪਿਤ ਨਾਟਕ “ਦੇਗ ਤੇਗ ਫਤਿਹ” ਦਾ ਮੰਚਨ 30 ਜੂਨ ਸ਼ਾਮ 6:00 ਵਜੇ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਜੀ ਟੀ ਰੋਡ ਵਿਖੇ ਗੁਰੁ ਅਰਜਨ ਦੇਵ ਆਡੀਟੋਰਿਅਮ ਵਿਚ ਕੀਤਾ ਜਾਵੇਗਾ। ਵੱਡੇ ਪੱਧਰ ਤੇ ਮਨਾਏ ਜਾ ਰਹੇ ਸਹੀਦੀ ਸਮਾਗਮ ਦੀਆਂ ਤਿਆਰੀਆਂ ਸੰਬੰਧੇ ਮੀਟਿੰਗ …
Read More »Chief Khalsa Diwan all Set to observe Martyrdom of Baba Banda Singh Bahadur
Amritsar, June 25 (Punjab Post Bureau) – Chief Khalsa Diwan is all set to observe Martyrdom of Baba Banda Singh Bahadur by organizing Light and Sound play ‘DEG TEG FATEH’ which is going to be staged on 30th June, 2016 at 6:00 p.m in Guru Arjan Dev Auditorium at Sri Guru Harkrishan Public Sen. Sec. School, G.T. Road. A meeting …
Read More »ਐਮਰਜੈਂਸੀ ਦੇ ਦਿਹਾੜੇ ਨੂੰ ਕਾਲੇ ਦਿਵਸ ਵੱਜੋ ਮਨਾਇਆ ਕਰੇਗੀ ਭਾਜਪਾ
ਬਠਿੰਡਾ, 25 ਜੂਨ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) – ਅੱਜ ਦਾ ਦਿਨ 25 ਜੂਨ 1975 ਨੂੰ ਦੇਸ਼ ਦੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਵੱਲੋ ਲੋਕਤੰਤਰ ਦਾ ਘਾਣ ਕਰਦਿਆ ਪੂਰੇ ਦੇਸ਼ ਵਿਚ ਐਮਰਜੈਸੀ ਲਾ ਦਿੱਤੀ ਗਈ ਅਤੇ ਆਪਣੇ ਰਾਜਨੀਤਿਕ ਵਿਰੋਧੀਆ ਖਿਲਾਫ ਮਾਮਲੇ ਦਰਜ ਕਰਵਾ ਜੇਲ੍ਹੀ ਡੱਕਿਆ ਸੀ ਕਰੀਬ 21 ਮਹੀਨੇ ਚੱਲੀ ਇਸ ਐਮਰਜੈਸੀ ਦੌਰਾਨ ਦੇਸ਼ ਦੇ ਲੋਕਾਂ ਨੂੰ ਭਾਰੀ ਦਿੱਕਤਾਂ ਸਾਹਮਣਾ …
Read More »ਮਨਰੇਗਾ ਮੁਲਾਜ਼ਮਾਂ ਵੱਲੋਂ 2 ਜੁਲਾਈ ਨੂੰ ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ ਕਰਨ ਦਾ ਐਲਾਨ
ਬਠਿੰਡਾ, 25 ਜੂਨ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) – ਬਠਿੰਡਾ ਦੇ ਡੀ ਸੀ ਦਫਤਰ ਸਾਹਮਣੇ ਮਨਰੇਗਾ ਮੁਲਾਜ਼ਮਾਂ ਵੱਲੋਂ ਪੰਜਾਬ ਸਰਕਾਰ ਖਿਲਾਫ ਨਾਅਰੇਬਾਜ਼ੀ ਅਤੇ ਪਿੱਟ ਸਿਆਪਾ ਕਰਕੇ ਪੰਜਾਬ ਸਰਕਾਰ ਦੀ ਅਰਥੀ ਫੂਕੀ ਗਈ। ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਵਿੱਚ ਠੇਕੇਦਾਰੀ ਪ੍ਰਥਾ ਰਾਹੀਂ ਭਰਤੀ ਕੀਤੇ ਹੋਏ ਮਨਰੇਗਾ ਮੁਲਾਜ਼ਮਾਂ ਵੱਲੋਂ ਆਪਣੀਆਂ ਸੇਵਾਵਾਂ ਪੱਕੀਆਂ ਕਰਾਉਣ ਲਈ ਸੰਘਰਸ਼ ਤੇਜ ਕਰ ਦਿੱਤਾ ਗਿਆ ਹੈ।ਜਿਸ ਨੂੰ …
Read More »ਮੈਕਸ ਹਸਪਤਾਲ ਦੇ ‘ਨਸ਼ਾ ਮੁਕਤੀ ਕੇਂਦਰ’ ਨੇ ਸ਼ੁਰੂ ਕੀਤੀ ਹੈਲਪਲਾਇਨ ਸੇਵਾ
ਬਠਿੰਡਾ, 25 ਜੂਨ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) – ਮੈਕਸ ਸੁਪਰਸਪੇਸ਼ਿਲਿਟੀ ਹਸਪਤਾਲ ਵਿੱਚ ਪੰਜਾਬ, ਹਰਿਆਣਾ, ਹਿਮਾਚਲ ਅਤੇ ਰਾਜਸਥਾਨ ਦਾ ਇਕਲੋਤਾ ਅਜਿਹਾ ਨਸ਼ਾ ਮੁਕਤੀ ਕੇਂਦਰ ਸਥਾਪਤ ਹੈ, ਜੋ ਕਿ ਨਸ਼ੇ ਦੇ ਓਵਰ ਡੋਜ ਮਰੀਜਾਂ ਨੂੰ ਵੈਂਟੀਲੇਟਰ ਦੀਆਂ ਸੁਵਿਧਾਵਾਂ ਪ੍ਰਦਾਨ ਕਰਨ ਵਿੱਚ ਹਮੇਸ਼ਾ ਅੱਗੇ ਰਿਹਾ ਹੈ, ਜਿਸਦੇ ਤਹਿਤ ਹੀ ਮੈਕਸ ਹਸਪਤਾਲ ਵੱਲੋਂ ‘ਇੰਟਰਨੇਸ਼ਨਲ ਡਰੱਗ ਡੀ ਅਡਿਕਸ਼ਨ ਡੇ’ ਦੇ ਮੌਕੇ ‘ਤੇ 24’7 …
Read More »ਪੁਲਿਸ ਵਲੋਂ ਵਹੀਕਲ ਚੋਰਾਂ ਦੇ ਦੋ ਗਰੋਹ ਦੇ 6 ਦੋਸ਼ੀ ਗ੍ਰਿਫ਼ਤਾਰ
ਬਠਿੰਡਾ, 25 ਜੂਨ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) – ਸਥਾਨਕ ਸ਼ਹਿਰ ਵਿਚ ਦਿਨੋ ਦਿਨ ਵੱਧ ਰਹੀਆਂ ਵਾਰਦਾਤਾਂ ਨੂੰ ਰੋਕਣ ਲਈ ਚਲਾਈ ਮੁਹਿੰਮ ਦੌਰਾਨ ਵਹੀਕਲ ਚੋਰਾਂ ਦੇ ਦੋ ਗਰੋਹਾਂ ਦੇ 6 ਦੋਸ਼ੀਆਂ ਨੂੰ ਪਕੜ ਕੇ ਉਨ੍ਹਾਂ ਤੋਂ 15 ਵਹੀਕਲ ਮਸੋਟਰਸਾਈਕਲ ਬਰਾਮਦ ਕਰਨ ਵਿਚ ਸਫ਼ਲਤਾ ਹਾਸਲ ਕੀਤੀ। ਇਸ ਬਾਰੇ ਪ੍ਰੈਸ ਕਾਨਫਰੰਸ ਦੌਰਾਨ ਐਸ ਪੀ ਸਿਟੀ ਦੇਸ ਰਾਜ ਨੇ ਦੱਸਿਆ ਕਿ ਪਿਛਲੇ …
Read More »ਦਿਸ਼ਾਹੀਣ ਕਾਂਗਰਸ ਤੇ ‘ਆਪ’ ਸੱਤਾ ‘ਚ ਆਉਣ ਦਾ ਸੁਪਨਾ ਛੱਡਣ – ਸਰੂਪ ਚੰਦ ਸਿੰਗਲਾ
ਬਠਿੰਡਾ, 25 ਜੂਨ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) – ਮੁੱਖ ਸੰਸਦੀ ਸਕੱਤਰ ਕਰ ਤੇ ਆਬਕਾਰੀ ਸਰੂਪ ਚੰਦ ਸਿੰਗਲਾ ਨੇ ਇੱਥੇ ਕਿਹਾ ਕਿ ਪੰਜਾਬ ਨੂੰ ਗੁੰਮਰਾਹਕੁੰਨ ਪ੍ਰਚਾਰ ਰਾਹੀਂ ਬਦਨਾਮ ਕਰਨ ਵਾਲੀ ਕਾਂਗਰਸ ਅਤੇ ਆਮ ਆਦਮੀ ਪਾਰਟੀ ਦਾ ਆਉਂਦੀਆਂ ਵਿਧਾਨ ਸਭਾ ਚੋਣਾਂ ਵਿੱਚ ਮੁਕੰਮਲ ਸਿਆਸੀ ਸਫ਼ਾਇਆ ਤੈਆ ਹੈ ਕਿਉਂਕਿ ਪੰਜਾਬ ਦੇ ਲੋਕ ਇਨ੍ਹਾਂ ਪਾਰਟੀਆਂ ਨੂੰ ਸਬਕ ਸਿਖਾਉਣ ਲਈ ਤਿਆਰ ਬੈਠੇ ਹਨ। …
Read More »ਡਾ. ਅਕਾਸ਼ਦੀਪ ਸਿੰਗਲਾ ਨੇ ਮੈਡੀਕਲ ਪ੍ਰੈਕਟੀਸ਼ਨਰ ਯੂਨੀਅਨ ਦੇ ਸਹਿਯੋਗ ਨਾਲ ਗਰੀਬ ਬੱਚੀ ਦਾ ਕੀਤਾ ਮੁਫਤ ਇਲਾਜ
ਬਠਿੰਡਾ, 25 ਜੂਨ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) – ਮੈਡੀਕਲ ਪ੍ਰੈਕਟੀਸ਼ਨਰ ਯੂਨੀਅਨ ਬਲਾਕ ਸੰਗਤ ਮੰਡੀ ਦੇ ਸਹਿਯੋਗ ਨਾਲ ਬਠਿੰਡਾ ਦੇ ਡਾ.ਅਕਾਸ਼ਦੀਪ ਸਿੰਗਲਾ ਵੱਲੋਂ ਗਰੀਬ ਪਰਿਵਾਰ ਦੀ ਬੱਚੀ ਦਾ ਮੁਫਤ ਇਲਾਜ ਕਰਕੇ ਮਾਨਵਤਾ ਪ੍ਰਤੀ ਫਰਜ਼ ਨਿਭਾਉਣ ਦਾ ਸਮਾਚਾਰ ਮਿਲਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸੰਗਤ ਕਲਾਂ ਦੇ ਗਰੀਬ ਪਰਿਵਾਰ ਚੋਂ ਮੰਦਰ ਸਿੰਘ ਦੀ ਬੇਟੀ ਨਿੱਕੀ ਕੌਰ 10 ਦਿਨਾਂ ਤੋਂ ਖੂਨ ਦੀ …
Read More »ਧੋਖੇਬਾਜ਼ ਵਿਅਕਤੀਆਂ ਨਾਲ ਆਪਣੇ ਸਬੰਧਾਂ ਦੇ ਮਾਮਲੇ ਵਿੱਚ ਸੁਖਬੀਰ ਤੇ ਅਮਰਿੰਦਰ ਹੋਏ ਬੇਨਕਾਬ- ਆਮ ਆਦਮੀ ਪਾਰਟੀ
ਬਠਿੰਡਾ, 25 ਜੂਨ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) – ਉਪ-ਮੁੱਖ ਮੰਤਰੀ ਸੁਖਬੀਰ ਬਾਦਲ ਦੇ ਨੇੜਲੇ ਸਹਿਯੋਗੀ ਗੁਰਦੀਪ ਸਿੰਘ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਜੀਤ ਮਹਿੰਦਰ ਸਿੱਧੂ ਵਿਰੁੱਧ ਐਫ਼.ਆਈ.ਆਰ ਦਰਜ ਕੀਤੇ ਜਾਣ ‘ਤੇ ਪ੍ਰਤੀਕਰਮ ਪ੍ਰਗਟਾਉਾਂਦਿਆਂ ਆਮ ਆਦਮੀ ਪਾਰਟੀ’ (ਆਪ) ਨੇ ਅੱਜ ਕਿਹਾ ਹੈ ਕਿ ਇਸ ਨਾਲ ਸੁਖਬੀਰ ਤੇ ਅਮਰਿੰਦਰ ਵਿਚਾਲੇ ਆਪਸੀ ਸਬੰਧ ਬੇਨਕਾਬ ਹੋ ਗਏ ਹਨ ਕਿਉਂਕਿ ਜੀਤ ਮਹਿੰਦਰ …
Read More »
Punjab Post Daily Online Newspaper & Print Media