ਅੰਮ੍ਰਿਤਸਰ, 20 ਜੂਨ (ਪੰਜਾਬ ਪੋਸਟ ਬਿਊਰੋ) – ਸਮਾਜ ਦੇ ਵਿਚ ਹੁਨਰਮੰਦ ਤੇ ਹੋਣਹਾਰ ਧੀਆਂ ਨੂੰ ਬਣਦੇ ਰੁਤਬੇ ਅਨੁਸਾਰ ਮਾਣ ਸਨਮਾਨ ਦੇਣ ਵਾਲੀ ਸਮਾਜ ਸੇਵੀ ਸੰਸਥਾ ‘ਮਾਣ ਧੀਆਂ ਤੇ’ ਦੇ ਸਮੂਹਿਕ ਅਹੁਦੇਦਾਰਾਂ ਤੇ ਮੈਂਬਰਾਂ ਦੇ ਵਲੋਂ ਸਰਬ ਸੰਮਤੀ ਨਾਲ ਮਤਾ ਪਾਸ ਕਰਕੇ ਉਘੀ ਸਮਾਜ ਸੇਵਿਕਾ ਰਸ਼ਮੀ ਸ਼ਰਮਾ ਨੂੰ ਸੰਸਥਾ ਦੀ ਉਪ ਚੇਅਰਮੈਨ ਦੀ ਕਮਾਂਡ ਸੌਂਪੀ ਹੈ।ਨਵਨਿਯੁਕਤ ਉਪ ਚੇਅਰਮੈਨ ਰਸ਼ਮੀ ਸ਼ਰਮਾ ਨੇ …
Read More »Monthly Archives: June 2016
ਵਿਲੱਖਣ ਯੋਗਦਾਨ ਪਾਉਣ ਵਾਲਾ ਕਰਮਯੋਗੀ ਪ੍ਰਿੰ: ਪਰਮਜੀਤ ਕੁਮਾਰ
ਅੰਮ੍ਰਿਤਸਰ, 20 ਜੂਨ (ਪੰਜਾਬ ਪੋਸਟ ਬਿਊਰੋ) – ਖੇਡ ਪ੍ਰਮੋਟਰ ਤੇ ਸਮਾਜ ਸੇਵੀ ਪ੍ਰਿੰ: ਪਰਮਜੀਤ ਕੁਮਾਰ ਅੱਜ ਕੱਲ ਭਾਰਤ-ਪਾਕ ਸਰਹੱਦ ਤੋਂ ਥੋੜਾ ਉਰੇ ਸਥਾਪਤ ਸੁਰੱਖਿਆ ਡਰੇਨ ਦੇ ਕੰਢੇ ਸਥਿਤ ਐਮ.ਕੇ.ਡੀ ਡੀ.ਏ.ਵੀ ਸੀਨੀ: ਸੈਕੰ: ਸਕੂਲ ਨੇਸ਼ਟਾ ਅਟਾਰੀ ਵਿਖੇ ਪਿਛਲੇ 8 ਸਾਲਾਂ ਤੋਂ ਬਤੋਰ ਪ੍ਰਿੰਸੀਪਲ ਸੇਵਾਵਾਂ ਨਿਭਾਅ ਰਹੇ ਹਨ। 17 ਨਵੰਬਰ 1975 ਨੂੰ ਸਰਹੱਦੀ ਜਿਲਾ ਅੰਮ੍ਰਿਤਸਰ ਦੇ ਇਲਾਕਾ ਹਰੀਪੁਰਾ ਦੇ ਵਸਨੀਕ ਹਰਭਜਨ ਲਾਲ …
Read More »’ਆਪ’ ਮਹਿਲਾ ਵਿੰਗ ਪੰਜਾਬ ਮੀਤ ਪ੍ਰਧਾਨ ਬਮਰਾਹ ਵਲੋਂ ਦਸਤਖ਼ਤ ਮੁਹਿੰਮ ਦਾ ਆਗਾਜ਼
ਅੰਮ੍ਰਿਤਸਰ, 20 ਜੂਨ (ਜਸਬੀਰ ਸਿੰਘ ਸੱਗੂ) – ਮਹਿਲਾ ਵਲੰਟੀਅਰ ਅੰਮ੍ਰਿਤਸਰ ਲੋਕ ਸਭਾ ਜੋਨ ਅਧੀਨ ਆਉਂਦੇ ਹਰ ਵਿਧਾਨ ਸਭਾ ਹਲਕੇ ਦੇ ਘਰ ਘਰ ਵਿੱਚ ਪਹੁੰਚ ਕਰਕੇ ਔਰਤਾਂ ਨੂੰ ਮਿਲਣਗੀਆਂ ਅਤੇ ਉਹਨਾਂ ਨਾਲ ਐਜੂਕੇਸ਼ਨ, ਸਿਹਤ, ਬੇਰੋਜ਼ਗਾਰੀ, ਨਸ਼ਾ ਅਤੇ ਮਹਿੰਗਾਈ ਦੇ ਮਸਲਿਆਂ ਉਪਰ ਚਰਚਾ ਕਰਕੇ ਉਹਨਾਂ ਨਾਲ ਵਿਚਾਰ ਵਟਾਂਦਰਾ ਕਰਨਗੀਆਂ।ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਮਹਿਲਾ ਵਿੰਗ ਪੰਜਾਬ ਦੇ ਮੀਤ ਪ੍ਰਧਾਨ ਗੁਰਮਿੰਦਰ …
Read More »Masterpiece entry point plaza to be constructed at Durgiana Mandir-Sukhbir Badal
Amritsar, June 20 : Punjab Deputy Chief Minister Mr. Sukhbir Singh Badal today announced that a masterpiece entry point plaza would also be constructed soon near Sri Durgiana Mandir to provide best facilities to the devotees visiting the religious place. Interacting with media persons after paying obeisance at Sri Durgiana Mandir with local government minister Mr. Anil joshi here, Deputy …
Read More »ਦੁਰਗਿਆਣਾ ਮੰਦਰ ਦੇ ਸਾਹਮਣੇ ਉਸਾਰਿਆ ਜਾਵੇਗਾ ਸੁੰਦਰ ਪਲਾਜ਼ਾ ਸੁਖਬੀਰ ਬਾਦਲ
ਅੰਮ੍ਰਿਤਸਰ, 20 ਜੂਨ (ਜਗਦੀਪ ਸਿੰਘ ਸੱਗੂ)- ਅੰਮ੍ਰਿਤਸਰ ਸਾਹਿਬ ਵਿਚ ਸਥਾਪਿਤ ਦੁਰਗਿਆਣਾ ਮੰਦਰ ਆਉਣ ਵਾਲੇ ਯਾਤਰੀਆਂ ਦੀ ਸਹੂਲਤ ਨੂੰ ਮੁੱਖ ਰੱਖਦੇ ਹੋਏ ਉਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਨੇ ਮੰਦਰ ਦੇ ਸਾਹਮਣੇ ਸੁੰਦਰ ਪਲਾਜ਼ਾ ਉਸਾਰਨ ਦਾ ਐਲਾਨ ਕੀਤਾ ਹੈ। ਅੱਜ ਸਥਾਨਕ ਸਰਕਾਰਾਂ ਮੰਤਰੀ ਸ੍ਰੀ ਅਨਿਲ ਜੋਸ਼ੀ ਨਾਲ ਦੁਰਗਿਆਣਾ ਮੰਦਰ ਨੇੜੇ ਚੱਲ ਰਹੇ ਵਿਕਾਸ ਪ੍ਰਾਜੈਕਟਾਂ ਦਾ ਜਾਇਜ਼ਾ ਲੈਣ ਪਹੁੰਚੇ ਸ. ਬਾਦਲ …
Read More »ਸਿੱਖ ਇਤਿਹਾਸ ਦੀ ਝਾਕੀ ਦਿਖਾਉਣ ਵਾਲੇ ਦਿੱਲੀ ਕਮੇਟੀ ਦੇ ਉਪਰਾਲੇ ਨੂੰ ਭਰਵਾਂ ਹੁੰਗਾਰਾ
ਨਵੀਂ ਦਿੱਲੀ, 20 ਜੂਨ (ਪੰਜਾਬ ਪੋਸਟ ਬਿਊਰੋ) ਬਾਬਾ ਬੰਦਾ ਸਿੰਘ ਬਹਾਦਰ ਜੀ ਦੀ ਤੀਜ਼ੀ ਸ਼ਹੀਦੀ ਸ਼ਤਾਬਦੀ ਮੌਕੇ ਸਿੱਖ ਇਤਿਹਾਸ ਨਾਲ ਆਮ ਜਨਮਾਨਸ ਨੂੰ ਜਾਣੂ ਕਰਵਾਉਣ ਲਈ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦਿੱਲੀ ਦੇ ਦਿਲ ਕਨਾਟ ਪਲੈਸ ਵਿਖੇ ਕਰਵਾਏ ਗਏ ਧਾਰਮਿਕ ਪ੍ਰੋਗਰਾਮ ਸੰਗਤਾਂ ਦੀ ਵੱਡੀ ਖਿੱਚ ਦਾ ਕੇਂਦਰ ਬਣ ਗਏ। ਦਾਸਤਾਨੇ ਬਾਬਾ ਬੰਦਾ ਸਿੰਘ ਬਹਾਦਰ ਤੋਂ ਬਾਅਦ ਕਾਮਾਗਾਟਾਮਾਰੂ ‘ਤੇ ਕਮੇਟੀ …
Read More »ਗੁ: ਰਣਜੀਤ ਨਗਰ ਸਾਹਿਬ ਵਿਖੇ ਤੀਸਰੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਸਮਾਗਮ 22 ਨੂੰ
ਨਵੀਂ ਦਿੱਲੀ, 20 ਜੂਨ (ਪੰਜਾਬ ਪੋਸਟ ਬਿਊਰੋ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪੰਥ ਦੇ ਮਹਾਨ ਜਰਨੈਲ ਅਤੇ ਪਹਿਲੇ ਸਰਬ-ਸਾਂਝੇ ਖਾਲਸਾ ਰਾਜ ਦੇ ਸੰਸਥਾਪਕ ਬਾਬਾ ਬੰਦਾ ਸਿੰਘ ਬਹਾਦਰ ਦੀ ਤੀਜੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮਾਂ ਦੀ ਉਲੀਕੀ ਗਈ ਹੋਈ ਲੜੀ ਅਧੀਨ, ਬੁੱਧਵਾਰ, 22 ਜੂਨ ਸ਼ਾਮ ਗੁਰਦੁਆਰਾ ਸਾਹਿਬ, ਰਣਜੀਤ ਨਗਰ, (ਨੇੜੇ ਸਤਿਅਮ ਸਿਨੇਮਾ) ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ ਦਾ …
Read More »ਸ੍ਰੀ ਗੁਰੁ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸਮਾਗਮ ਗੁ. ਮਜਨੂੰ ਕਾ ਟਿੱਲਾ ਵਿਖੇ ਅੱਜ
ਨਵੀਂ ਦਿੱਲੀ, 20 ਜੂਨ (ਪੰਜਾਬ ਪੋਸਟ ਬਿਊਰੋ) – ਸ੍ਰੀ ਅਕਾਲ ਤਖਤ ਸਾਹਿਬ ਦੇ ਸਿਰਜਨਹਾਰ ‘ਤੇ ਮੀਰੀ-ਪੀਰੀ ਦੇ ਮਾਲਕ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਮੰਨਾਉਣ ਲਈ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਮੰਗਲਵਾਰ 21, ਜੂਨ ਨੂੰ ਅੰਮ੍ਰਿਤ ਵੇਲੇ ਤੋਂ ਦੁਪਹਿਰ ਬਾਅਦ ਤਕ ਗੁਰਦੁਆਰਾ ਮਜਨੂੰ ਟਿੱਲਾ ਸਾਹਿਬ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ …
Read More »ਬਾਬਾ ਬੰਦਾ ਸਿੰਘ ਬਹਾਦਰ ਜੀ ਦੀ ਯਾਦ ਵਿਚ ਪੋਸਟਲ ਕਵਰ ਜਾਰੀ
ਨਵੀਂ ਦਿੱਲੀ, 20 ਜੂਨ (ਪੰਜਾਬ ਪੋਸਟ ਬਿਊਰੋ) – ਬਾਬਾ ਬੰਦਾ ਸਿੰਘ ਬਹਾਦਰ ਜੀ ਦੀ ਯਾਦ ਵਿਚ ਭਾਰਤ ਸਰਕਾਰ ਦੇ ਡਾਕ ਵਿਭਾਗ ਵੱਲੋਂ ਪੋਸਟਲ ਕਵਰ ਜਾਰੀ ਕੀਤਾ ਗਿਆ। ਦਿੱਲੀ ਸਰਕਲ ਦੇ ਚੀਫ਼ ਪੋਸਟ ਮਾਸਟਰ ਜਨਰਲ ਐਲ.ਐਨ.ਸ਼ਰਮਾ ਨੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਦੀ ਮੌਜੂਦਗੀ ਵਿਚ ਗੁਰਦੁਆਰਾ ਰਕਾਬਗੰਜ ਸਾਹਿਬ ਦੇ ਕਾਨਫਰੰਸ ਹਾਲ ਵਿਖੇ ਇਹ ਵਿਸ਼ੇਸ਼ ਪੋਸਟਲ ਕਵਰ …
Read More »ਗੁਰੂ ਤੇਗ ਬਹਾਦਰ ਖਾਲਸਾ ਕਾਲਜ ਵਿਚ ਵੀ 50 ਫੀਸਦੀ ਸੀਟਾਂ ਸਿੱਖ ਬੱਚਿਆਂ ਲਈ ਰਾਖਵੀਆਂ
ਨਵੀਂ ਦਿੱਲੀ, 20 ਜੂਨ (ਪੰਜਾਬ ਪੋਸਟ ਬਿਊਰੋ) – ਦਿੱਲੀ ਹਾਈ ਕੋਰਟ ਨੇ ਅੱਜ ਗੁਰੂ ਤੇਗ ਬਹਾਦਰ ਖਾਲਸਾ ਕਾਲਜ ਵਿਚ ਸਿੱਖ ਬੱਚਿਆਂ ਲਈ 50 ਫੀਸਦੀ ਸੀਟਾਂ ਤੇ ਦਾਖਿਲੇ ਦਾ ਰਾਹ ਪੱਧਰਾ ਕਰ ਦਿੱਤਾ ਹੈ। ਜਸਟਿਸ ਜੀ.ਐਸ. ਸਿਸਤਾਨੀ ਨੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵੱਲੋਂ ਪੇਸ਼ ਹੋਏ ਸੀਨੀਅਰ ਵਕੀਲ ਏ.ਐਸ. ਚੰਡੌਕ ਅਤੇ ਸਟੈਡਿੰਗ ਕਾਉਂਸਿਲ ਜਸਮੀਤ ਸਿੰਘ ਦੀਆਂ ਦਲੀਲਾਂ ਸੁਣਨ ਉਪਰੰਤ ਕਾਲਜ …
Read More »
Punjab Post Daily Online Newspaper & Print Media