Wednesday, November 25, 2026

Monthly Archives: June 2016

ਜੀ.ਕੇ ਦਾ ਤਖ਼ਤ ਹਜੂਰ ਸਾਹਿਬ ਵੱਲੋਂ ਕੀਤਾ ਗਿਆ ਸਨਮਾਨ

ਨਵੀਂ ਦਿੱਲੀ, 20 ਜੂਨ (ਪੰਜਾਬ ਪੋਸਟ ਬਿਊਰੋ) – ਬਾਬਾ ਬੰਦਾ ਸਿੰਘ ਬਹਾਦਰ ਜੀ ਦੀ ਤੀਜ਼ੀ ਸ਼ਹੀਦੀ ਸ਼ਤਾਬਦੀ ਮੌਕੇ ਰੇਲਗੱਡੀ ਰਾਹੀਂ ਤਖ਼ਤ ਸ਼੍ਰੀ ਹਜੂਰ ਸਾਹਿਬ ਤੋਂ ਆਏ ਨਗਰ ਕੀਰਤਨ ਵਿਚ ਸ਼ਾਮਿਲ ਪੱਤਵੰਤੇ ਸੱਜਣਾ ਦਾ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੁਆਗਤ ਕੀਤਾ ਗਿਆ। ਜਦਕਿ ਨਗਰ ਕੀਰਤਨ ਦਾ ਸੁਆਗਤ ਕਮੇਟੀ ਵੱਲੋਂ ਸਫ਼ਦਰਜੰਗ ਰੇਲਵੇ ਸਟੇਸ਼ਨ ਤੇ ਕੀਤਾ ਗਿਆ ਸੀ। …

Read More »

ਡਾ: ਪਰਮਜੀਤ ਸਿੰਘ ਛਾਬੜਾ ਚੀਫ ਖਾਲਸਾ ਦੀਵਾਨ ਹਸਪਤਾਲ ਦੇ ਮੈਡੀਕਲ ਅਫਸਰ ਨਿਯੁੱਕਤ

ਅੰਮ੍ਰਿਤਸਰ, 20 ਜੂਨ (ਜਗਦੀਪ ਸਿੰਘ ਸੱਗੂ) – ਚੀਫ ਖਾਲਸਾ ਦੀਵਾਨ ਮੈਨੇਜਮੈਂਟ ਵਲੋ ਡਾ: ਪਰਮਜੀਤ ਸਿੰਘ ਛਾਬੜਾ ਨੂੰ ਚੀਫ ਖਾਲਸਾ ਦੀਵਾਨ ਹਸਪਤਾਲ ਦੇ ਮੈਡੀਕਲ ਆਫਿਸਰ ਵਜੋਂ ਨਿਯੁਕਤ ਕੀਤਾ ਗਿਆ।ਆਪਣੇ ਕਿੱਤੇ ਵਿਚ ਮਾਹਰ ਤੇ 50 ਸਾਲ ਦਾ ਤਜੁਰਬਾ ਰੱਖਣ ਵਾਲੇ ਡਾ: ਪਰਮਜੀਤ ਸਿੰਘ ਛਾਬੜਾ (ਐਮ.ਬੀ.ਬੀ.ਐਸ, ਐਮ.ਆਈ.ਐਮ.ਏ) ਇਕ ਬਹੁਤ ਹੀ ਕਾਬਿਲ ਡਾਕਟਰ ਹਨ, ਜਿਹੜੇ 12 ਸਾਲ ਤੱਕ ਸ੍ਰੀ ਗੁਰੁ ਰਾਮਦਾਸ ਹਸਪਤਾਲ ਵਿਚ ਕਲੀਨੀਕਲ …

Read More »

ਸੀ. ਕੇ. ਡੀ ਇੰਸਟੀਚਿਊਟ ਆਫ ਮੈਨਜਮੈਂਟ ‘ਚ ਨਾਮੀ ਕੰਪਨੀਆਂ ਵਲੋਂ ਜਾਇੰਟ ਕੈਂਪਸ ਪਲੇਸਮੈਂਟ 22 ਜੂਨ ਨੂੰ

ਅੰਮ੍ਰਿਤਸਰ, 20 ਜੂਨ (ਜਗਦੀਪ ਸਿੰਘ ਸੱਗੂ) – ਸੀ. ਕੇ. ਡੀ ਇੰਸਟੀਚਿਊਟ ਆਫ ਮੈਨਜਮੈਂਟ ਅਤੇ ਟੈਕਨੋਲੋਜੀ ਵਿਖੇ ਪਿਛਲੇ ਦਿਨੀਂ ਹੋਏ ਸੀ.ਕੇ.ਡੀ ਦੀ “ਅੋਪੋ ਮੋਬਾਇਲ” ਦੀ ਜਇੰਟ ਪਲੇਸਮੈਂਟ ਦੀ ਸਫਲਤਾ ਤੋ ਬਾਅਦ ਹੁਣ ਨਾਮੀ ਕੰਪਨੀਆਂ “ਪਾਲਿਸੀ ਬਾਜ਼ਾਰ ਡਾੱਟ ਕੌਮ” ਅਤੇ “ਜਸੱਟ ਡਾਇਲ” ਵਿਦਿਆਰਥੀਆਂ ਲਈ ਨੌਕਰੀਆਂ ਦੇ ਸ਼ਾਨਦਾਰ ਮੌਕੇ ਲੈ ਕੇ 22 ਜੂਨਨੂੰ ਸੀ.ਕੇ.ਡੀ.ਆਈ.ਐਮ ਟੀ ਵਿਖੇ ਪਹੁੰਚ ਰਹੀਆਂ ਹਨ। ਇਹ ਦੋਵੇਂ ਕੰਪਨੀਆਂ ਈ-ਕਾਮਰਸ …

Read More »

Students from Majha region have shown brilliant performance in academics & Research-  Dr. Bawa

  Amritsar, June 20 (Punjab Post Bureau) – “Students from Majha region from Punjab have shown brilliant performance in academics and campus placements 2015” said Dr. R.S.Bawa, Vice-Chancellor, Chandigarh University during a press conference at Amritsar. Be it the academic results in board examination, capturing top positions in University or campus recruitments by Multi-Nationals, students from Majha  state have proved …

Read More »

ਵਿਦਿਆਰਥੀ ਆਪਣੇ ਕੈਰੀਅਰ ਤੇ ਭਵਿੱਖ ਨੂੰ ਲੈ ਕੇ ਪਹਿਲਾਂ ਨਾਲੋਂ ਹੋਏ ਵਧੇਰੇ ਸੰਵੇਦਨਸ਼ੀਲ -ਡਾ. ਆਰ. ਐੱਸ. ਬਾਵਾ

ਹੋਣਹਾਰ ਵਿਦਿਆਰਥੀਆਂ ਲਈ ਵੱਖ-ਵੱਖ ਵਜ਼ੀਫ਼ਾ ਯੋਜਨਾਵਾਂ ਤਹਿਤ 100 ਫੀਸਦੀ ਸਕਾਲਰਸ਼ਿਪ ਅੰਮ੍ਰਿਤਸਰ, 20 ਜੂਨ (ਪੰਜਾਬ ਪੋਸਟ ਬਿਊਰੋ) – ਅੱਜ ਦੇ ਵਿਦਿਆਰਥੀ ਆਪਣੇ ਕੈਰੀਅਰ ਅਤੇ ਭਵਿੱਖ ਨੂੰ ਲੈ ਕੇ ਵਧੇਰੇ ਸੰਵੇਦਨਸ਼ੀਲ ਹੋਏ ਹਨ।ਵਿਦਿਆਰਥੀਆਂ ਦੀ ਪ੍ਰੋਫੈਸ਼ਨਲ ਕੋਰਸਾਂ ਪ੍ਰਤੀ ਜਾਗਰੂਕਤਾ ਪਹਿਲਾਂ ਨਾਲੋਂ ਵਧੀ ਹੈ। ਮੌਜੂਦਾ ਦੌਰ ਵਿੱਚ ਵਿਦਿਆਰਥੀ ਚੰਗੀ ਪਲੇਸਮੈਂਟ ਅਤੇ ਬਿਹਤਰ ਕੈਰੀਅਰ ਅਵਸਰ ਪ੍ਰਦਾਨ ਕਰਨ ਵਾਲੀਆਂ ਸੰਸਥਾਵਾਂ ਨੂੰ ਤਰਜੀਹ ਦੇ ਰਹੇ ਹਨ। ਇਨ੍ਹਾਂ …

Read More »

ਪਿੰਡ ਬੁੱਕਣਵਾਲ ਦੀ ਰਵਿਦਾਸ ਧਰਮਸ਼ਾਲਾ ਦੇ ਬਰਾਂਡੇ ਦਾ ਲੈਂਟਰ ਪਾਇਆ

ਸੰਦੌੜ, 20 ਜੂਨ (ਹਰਮਿੰਦਰ ਸਿੰਘ ਭੱਟ) – ਮੁੱਖ ਮੰਤਰੀ ਪੇਂਡੂ ਵਿਕਾਸ ਯੋਜਨਾ ਅਧੀਨ ਪੀ.ਆਈ.ਡੀ.ਬੀ. ਤੋ ਪ੍ਰਾਪਤ ਫੰਡਜ਼ ਇੱਕ ਲੱਖ ਰੁਪਏ ਦੀ ਲਾਗਤ ਨਾਲ ਗਰਾਮ ਪੰਚਾਇਤ ਬੁੱਕਣਵਾਲ ਨੇ ਸਰਪੰਚ ਸ੍ਰੀ ਮਤੀ ਅਮਨਦੀਪ ਕੌਰ ਦੀ ਅਗਵਾਈ ਵਿਚ ਪਿੰਡ ਬੁੱਕਣਵਾਲ ਦੀ ਰਵਿਦਾਸ ਧਰਮਸ਼ਾਲਾ ਦੇ ਬਰਾਂਡੇ ਦਾ ਲੈਂਟਰ ਪਾਇਆ । ਸ੍ਰੀ ਮਤੀ ਅਮਨਦੀਪ ਕੌਰ, ਪੰਚ ਕਰਮਜੀਤ ਸਿੰਘ, ਪੰਚ ਦਰਸ਼ਨ ਸਿੰਘ ਅਤੇ ਕੁਲਦੀਪ ਕੌਰ ਨੇ …

Read More »

ਅਰਥ ਅਤੇ ਅੰਕੜਾ ਕੰਟਰੈਕਟ ਕਰਮਚਾਰੀਆਂ ਵਲੋਂ ਵਿੱਤ ਮੰਤਰੀ ਦੀ ਕੋਠੀ ਅੱਗੇ ਆਤਮਦਾਹ ਦਾ ਫੈਸਲਾ

ਸੰਦੌੜ, 20 ਜੂਨ (ਹਰਮਿੰਦਰ ਸਿੰਘ ਭੱਟ) – ਪਿੰਡ ਕੁਠਾਲਾ ਵਿਖੇ ਅਰਥ ਅਤੇ ਅੰਕੜਾ ਕੰਟਰੈਕਟ ਕਰਮਚਾਰੀ ਯੂਨੀਅਨ ਦੀ ਹੋਈ ਮੀਟਿੰਗ ਨੂੰ ਬੋਲਦੇ ਹੋਏ ਮੀਤ ਪ੍ਰਧਾਨ ਪਰਵਿੰਦਰ ਸਿੰਘ ਅਨੁਸਾਰ ਉਨ੍ਹਾਂ ਦਾ ਕੰਟਰੈਕਟ 31 ਮਈ ਨੂੰ ਪੂਰਾ ਹੋ ਚੁੱਕਾ ਹੈ ਜਦਕਿ ਸਰਕਾਰ ਵੱਲੋਂ ਹਾਲੇ ਤੱਕ ਅੱਗੇ ਕੰਟਰੈਕਟ ਵਧਾਇਆ ਨਹੀਂ ਗਿਆ ਜਿਸ ਕਾਰਣ ਕਰਮਚਾਰੀ ਖੱਜਲ ਖੁਆਰ ਹੋ ਰਹੇ ਹਨ।ਉਨ੍ਹਾਂ ਕਿਹਾ ਕਿ ਕੰਟਰੈਕਟ ਵਧਾਉਣ ਨੂੰ …

Read More »

ਕੈਂਟਰ (ਟੈਂਪੂ) ‘ਚੋਂ 12 ਕਿਲੋ ਭੂੱਕੀ ਬਰਾਮਦ ਇੱਕ ਵਿਆਕਤੀ ਕਾਬੂ

ਮਾਲੇਰਕੋਟਲਾ, 20 ਜੂਨ (ਹਰਮਿੰਦਰ ਸਿੰਘ ਭੱਟ) – ਜ਼ਿਲ੍ਹਾ ਪੁਲਿਸ ਮੁੱਖੀ ਸੰਗਰੂਰ ਸ.ਪ੍ਰਿਤਪਾਲ ਸਿੰਘ ਵੱਲੋਂ ਮਾੜੇ ਅਨਸਰਾਂ ਖਿਲਾਫ ਵਿੱਢੀ ਗਈ ਮੁਹਿੰਮ ਨੂੰ ਉਸ ਸਮੇਂ ਸਫਲਤਾ ਮਿਲੀ ਜਦੋਂ ਪੁਲਿਸ ਥਾਣਾ ਚੌਕੀ ਜੌੜੇਪੁਲ ਦੇ ਇੰਚਾਰਜ਼ ਮਜ਼ੀਦ ਖਾਂ ਦੀ ਅਗਵਾਈ ਹੇਠ ਪੁਲਿਸ ਪਾਰਟੀ ਨੇ ਨਸ਼ਾ ਤਸ਼ਕਰਾਂ ਖਿਲਾਫ ਸਿਕੰਜ਼ਾ ਕਸਦਿਆਂ ਇੱਕ ਵਿਆਕਤੀ ਨੂੰ ਕਾਬੂ ਕਰਕੇ ਕੈਂਟਰ (ਟੈਂਪੂ) ‘ਚੋਂ 12 ਕਿਲੋ ਭੂੱਕੀ ਬ੍ਰਾਂਮਦ ਕੀਤੀ। ਮਿਲੀ ਜਾਣਕਾਰੀ …

Read More »

ਸੂਬੇ ਦਾ ਸਰਵਪੱਖੀ ਵਿਕਾਸ ਕਰਨਾ ਹੀ ਪੰਜਾਬ ਸਰਕਾਰ ਦਾ ਮੁੱਖ ਏਜੰਡਾ- ਕਾਮਰੇਡ ਮੁਹੰਮਦ ਇਸਮਾਇਲ

ਮਾਲੇਰਕੋਟਲਾ, 20 ਜੂਨ (ਹਰਮਿੰਦਰ ਸਿੰਘ ਭੱਟ) – ਮਾਲੇਰਕੋਟਲਾ ਨੂੰ ਪੰਜਾਬ ਦੇ ਨਕਸ਼ੇ ‘ਤੇ ਇੱਕ ਮਾਡਲ ਹਲਕਾ ਬਣਾਉਣ ਲਈ ਸਾਬਕਾ ਚੇਅਰਮੈਨ ਪਦਮ ਸ੍ਰੀ ਇਜ਼ਹਾਰ ਆਲਮ ਅਤੇ ਪੰਜਾਬ ਦੀ ਮੁੱਖ ਸੰਸਦੀ ਸਕੱਤਰ ਤੇ ਹਲਕਾ ਵਿਧਾਇਕਾ ਬੀਬੀ ਫਰਜ਼ਾਨਾਂ ਆਲਮ ਦੀ ਯੋਗ ਰਹਿਨੂੰਮਾਈ ਹੇਠ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ, ਕਿਉਂ ਕਿ ਸੂਬੇ ਦਾ ਸਰਵਪੱਖੀ ਵਿਕਾਸ ਕਰਨਾ ਹੀ ਪੰਜਾਬ ਸਰਕਾਰ ਦਾ ਮੁੱਖ ਏਜੰਡਾ ਹੈ। …

Read More »

ਰੋਜ਼ਾ ਇਫਤਾਰ ਪਾਰਟੀ ਕਰਵਾਈ ਗਈ

ਮਾਲੇਰਕੋਟਲਾ, 20 ਜੂਨ (ਹਰਮਿੰਦਰ ਸਿੰਘ ਭੱਟ) – ਸਥਾਨਕ ਪ੍ਰਸਿੱਧ ਸਮਾਜ ਸੇਵਕ ਰਮਨਦੀਪ ਸਿੰਘ ਨੌਧਰਾਣੀ ਦੀ ਅਗਵਾਈ ਹੇਠ ਰੋਜ਼ਾ ਅਫਤਾਰੀ ਕਰਵਾਈ ਗਈ।ਇਸ ਇਫਤਾਰ ਪਾਰਟੀ ਵਿੱਚ ਸਭ ਧਰਮਾਂ ਨਾਲ ਸਬੰਧਤ ਲੋਕਾਂ ਨੇ ਸ਼ਿਰਕਤ ਕੀਤੀ।ਇਸ ਇਫਤਾਰ ਪਾਰਟੀ ਦਾ ਪ੍ਰਬੰਧ ਕਰਨ ਵਾਲਿਆਂ ਵਿੱਚ ਜਗਤਾਰ ਸਿੰਘ ਫਲੌਂਡ, ਯਾਮੀਨ ਤੱਖਰ, ਧਰਮਪਾਲ ਖੁਰਦ, ਹਰਪ੍ਰੀਤ ਨੌਧਰਾਣੀ ਨੇ ਵਿਸ਼ੇਸ਼ ਯੋਗਦਾਨ ਦਿੱਤਾ। ਇਸ ਮੌਕੇ ਨਸੀਰ, ਲਤੀਫ, ਸ਼ਹਿਬਾਜ, ਸਾਬਰ, ਜਾਹਿਦ, ਸ਼ਾਹਨਜਰ ਸੰਗਰੂਰ, …

Read More »