Wednesday, November 25, 2026

Monthly Archives: June 2016

ਆਲ ਇੰਡੀਆ ਐਂਟੀ ਕੁਰੱਪਸ਼ਨ ਮੋਰਚੇ ਵੱਲੋ ਐਸ.ਐਸ.ਪੀ ਦਫਤਰ ਅੱਗੇ ਧਰਨਾ ਅੱਜ – ਸਾਬੀ

ਪੱਟੀ, 18 ਜੂਨ (ਰਣਜੀਤ ਸਿੰਘ ਮਾਹਲਾ, ਅਵਤਾਰ ਸਿੰਘ ਢਿਲੋਂ) – ਬੀਤੇ ਦਿਨੀ ਆਲ ਇੰਡੀਆ ਐਂਟੀ ਕੁਰੱਪਸ਼ਨ ਮੋਰਚੇ ਦੇ ਸੂਬਾ ਪ੍ਰਧਾਨ ਅਜੈ ਕੁਮਾਰ ਚੀਨੂ ਤੇ ਸਾਥੀ ਪ੍ਰਮਿੰਦਰ ਸਿੰਘ ਹੀਰਾ ਖਿਲਾਫ ਦਰਜ ਹੋਏ ਪੁਲਿਸ ਕੇਸ ਦੇ ਵਿਰੋਧ ‘ਚ ਮੋਰਚੇ ਦੇ ਜਿਲ੍ਹਾ ਪ੍ਰਧਾਨ ਕੰਵਲਦੀਪ ਸਿੰਘ ਸਾਬੀ, ਸੁਰਜੀਤ ਸਿੰਘ ਵਾਰਡ ਪ੍ਰਧਾਨ, ਸੁਰਿੰਦਰ ਸਿੰਘ ਸ਼ਿੰਦਾ ਵਾਇਸ ਪ੍ਰਧਾਨ ਉਹਨਾ ਨੇ ਕਿਹਾ ਕਿ ਉਕਤ ਪਰਚਾ ਸਿਆਸੀ ਦਬਾਅ …

Read More »

ਚੋਰੀ ਦੀਆਂ ਮੱਝਾਂ ਸਮੇਤ ਦੋਸ਼ੀ ਆਏ ਪੁਲਿਸ ਦੇ ਅੜਿੱਕੇ

ਚੌਂਕ ਮਹਿਤਾ, 18 ਜੂਨ (ਜੋਗਿੰਦਰ ਸਿੰਘ ਮਾਣਾ)- ਥਾਣਾ ਮਹਿਤਾ ਚੌਂਕ ਦੇ ਅਧੀਨ ਆਉਂਦੀ ਪੁਲੀਸ ਚੌਂਕੀ ਵੱਲੋ ਮੱਝਾਂ ਦਾ ਚੋਰ ਫੜਨ ਨਾਲ ਇਲਾਕੇ ਵਿੱਚੋਂ ਚੋਰੀ ਹੋਈਆਂ ਮੱਝਾਂ ਦਾ ਸੁਰਾਗ ਲੱਗਣ ਬਾਰੇ ਵੀ ਰਾਹ ਪੱਧਰਾ ਹੋਣ ਦੀ ਸੰਭਾਵਨਾ ਹੈ।ਥਾਣਾ ਮੁਖੀ ਸ੍ਰ. ਸੁਖਵਿੰਦਰ ਸਿੰਘ ਅਨੁਸਾਰ ਪੁਲਿਸ ਚੌਂਕੀ ਬੁੱਟਰ ਦੇ ਇੰਚਾਰਜ ਏ ਐਸ.ਆਈ ਰਾਜਪਾਲ ਕੁਮਾਰ ਨੇ ਆਪਣੇ ਸਹਿਯੋਗੀ ਕਰਮਚਾਰੀਆਂ ਸਮੇਤ ਗੱਗੜਭਾਣਾ ਦੀ ਨਹਿਰ ਵਾਲੇ …

Read More »

ਚੰਨਣਕੇ ਵਿਖੇ ਮਲੇਰੀਆ ਸਬੰਧੀ ਲੱਗਾ ਕੈਂਪ

ਚੌਂਕ ਮਹਿਤਾ, 18 ਜੂਨ (ਜੋਗਿੰਦਰ ਸਿੰਘ ਮਾਣਾ)- ਸਿਵਲ ਸਰਜਨ ਅੰਮ੍ਰਿਤਸਰ ਦੀਆਂ ਹਦਾਇਤਾ ਅਨੁਸਾਰ ਐਸ.ਐਮ.ਓ ਸ੍ਰੀ ਵਿਨੋਦ ਕੁਮਾਰ ਦੀ ਰਹਿਨੁਮਾਈ ਹੇਠ ਅੱਜ ਐਸ.ਐਚ.ਸੀ ਚੰਨਣਕੇ ਵਿਖੇ ਮਲੇਰੀਆਂ ਸਬੰਧੀ ਕੈਂਪ ਲਾਇਆ ਗਿਆ।ਇਸ ਮੌਕੇ ਆਰ.ਐਮ.ਓ ਡਾ. ਗੁਰਜੀਤ ਸਿੰਘ ਢਿਲੋ ਨੇ ਆਏ ਹੋਏ ਪਿੰਡ ਵਾਸੀਆਂ ਨੂੰ ਮਲੇਰੀਏ ਦੇ ਬੁਖਾਰ ਦੇ ਲੱਛਣ ਤੇ ਇਸ ਬੁਖਾਰ ਤੋ ਬਚਣ ਲਈ ਵੱਖ ਵੱਖ ਉਪਾਅ ਦੱਸੇ ਅਤੇ ਆਸ ਪਾਸ ਨੂੰ …

Read More »

ਯੂਥ ਅਕਾਲੀ ਦਲ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਨਵੇਂ ਅਹੁਦੇਦਾਰਾਂ ਦੇ ਨਾਵਾਂ ਦਾ ਐਲਾਨ

ਮਜੀਠਾ, 18 ਜੂਨ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਅਕਾਲੀ ਦਲ ਦੇ ਹਰਿਆਵਲ ਦਸਤੇ ਯੂਥ ਅਕਾਲੀ ਦਲ ਨੂੰ ਮਜ਼ਬੂਤ ਕਰਨ, ਜਥੇਬੰਦਕ ਸਰਗਰਮੀਆਂ ਤੇਜ ਕਰਨ ਅਤੇ ਅਕਾਲੀ ਭਾਜਪਾ ਸਰਕਾਰ ਦੀਆ ਪ੍ਰਾਪਤੀਆਂ ਨੂੰ ਘਰ ਘਰ ਪਹੁੰਚਾਉਣ ਲਈ ਯੂਥ ਅਕਾਲੀ ਦਲ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਪ੍ਰਧਾਨ ਤੇ ਮੈਂਬਰ ਸ਼੍ਰੋਮਣੀ ਕਮੇਟੀ ਸ: ਜੋਧ ਸਿੰਘ ਸਮਰਾ ਨੇ ਮਾਲ ਮੰਤਰੀ ਸ: ਬਿਕਰਮ ਸਿੰਘ ਮਜੀਠੀਆ, ਯੂਥ ਅਕਾਲੀ ਦਲ …

Read More »

ਜਨਮ ਦਿਨ ਮੁਬਾਰਕ – ਹਰਸ਼ਪ੍ਰੀਤ ਸਿੰਘ (ਰੈਵੀ)

ਜੰਡਿਆਲਾ ਗੁਰੂ ਵਾਸੀ ਪੱਤਰਕਾਰ ਵਰਿੰਦਰ ਸਿੰਘ ਮਲਹੋਤਰਾ ਨੂੰ ਬੇਟੇ ਹਰਸ਼ਪ੍ਰੀਤ ਸਿੰਘ (ਰੈਵੀ) ਦੇ ਜਨਮ ਦਿਨ ਦੀਆਂ ਬਹੁਤ-ਬਹੁਤ ਮੁਬਾਰਕਾਂ। ਵਾਹਿਗੁਰੂ ਇਸੇ ਤਰ੍ਹਾਂ ਉਸ ਨੂੰ ਗੁਰੂ ਘਰ ਨਾਲ ਜੋੜੀ ਰੱਖੇ।

Read More »

ਬਾਬਾ ਬੰਦਾ ਸਿੰਘ ਬਹਾਦਰ ਦੇ ਲਾਈਟ ਐਂਡ ਸ਼ੋਅ ਨੂੰ ਮਿਲਿਆ ਵੱਡਾ ਹੁੰਗਾਰਾ

ਨਵੀਂ ਦਿੱਲੀ, 18 ਜੂਨ (ਪੰਜਾਬ ਪੋਸਟ ਬਿਊਰੋ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਦਾ ਸੁਨੇਹਾ ਮਨੁੱਖਤਾ ਤਕ ਪਹੁੰਚਾਉਣ ਦੇ ਮਕਸਦ ਨਾਲ ਕਨਾੱਟ ਪਲੈਸ ਵਿਚ ਲਾਈਟ ਐਂਡ ਸਾਉਂਡ ਸ਼ੋਅ ਆਯੋਜਿਤ ਕਰਨ ਦੇ ਕੀਤੇ ਗਏ ਤਜ਼ਰਬੇ ਨੂੰ ਸੰਗਤਾਂ ਦਾ ਵੱਡਾ ਹੁੰਗਾਰਾ ਮਿਲਿਆ ਹੈ। ”ਦਾਸਤਾਨੇ ਬਾਬਾ ਬੰਦਾ ਸਿੰਘ ਬਹਾਦਰ” ਨਾਂ ਤੇ ਪੰਜਾਬੀ ਰੰਗਮੰਚ ਪਟਿਆਲਾ ਵੱਲੋਂ ਸਿੱਖ ਇਤਿਹਾਸ ਦੀ ਜੀਵਿਤ …

Read More »

ਵਿਧਾਨ ਸਭਾ ਚੋਣਾਂ ਲਈ ਹਲਕਾ ਅਮਰਗੜ੍ਹ ਦੀਆਂ ਸਿਆਸੀ ਸਰਗਰਮੀਆਂ ਹੋਈਆਂ ਤੇਜ

ਸੰਦੌੜ੍ਹ, 18 ਜੂਨ (ਹਰਮਿੰਦਰ ਸਿੰਘ ਭੱਟ)- ਪੰਜਾਬ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਨਜਦੀਕ ਆਉਣ ਦੇ ਨਾਲ-ਨਾਲ ਹਲਕਾ ਅਮਰਗੜ੍ਹ ਦੀਆਂ ਸਿਆਸੀ ਸਰਗਰਮੀਆਂ ਵੀ ਤੇਜ ਹੁੰਦੀਆਂ ਜਾ ਰਹੀਆਂ ਹਨ।ਇਸ ਹਲਕੇ ਤੋਂ ਜਿੱਥੇ ਅਕਾਲੀਦਲ ਵਲੋਂ ਮੌਜੂਦਾ ਵਿਧਾਇਕ ਇਕਬਾਲ ਸਿੰਘ ਝੂੰਦਾਂ ਵਲੋਂ ਨਿੱਤ ਦਿਨ ਆਪਣੀਆਂ ਸਰਗਰਮੀਆਂ ਨੂੰ ਤੇਜ ਕਰਦੇ ਹੋਏ ਹਲਕੇ ਦੇ ਲੋਕਾਂ ਨਾਲ ਆਪਣਾ ਰਾਬਤਾ ਕਾਇਮ ਕੀਤਾ ਜਾ ਰਿਹਾ ਹੈ, ਉਥੇ …

Read More »

ਮੁੱਖ ਮੰਤਰੀ ਪੰਜਾਬ ਹੈਪੇਟਾਈਟਸ-ਸੀ ਰੀਲੀਫ ਫੰਡਜ਼ ਸਕੀਮ ਦੀ ਸ਼ੁਰੂਆਤ

ਬਠਿੰਡਾ, 18 ਜੂਨ (ਜਸਵਿੰਦਰ ਸਿੰੰਘ ਜੱਸੀ, ਅਵਤਾਰ ਸਿੰਘ ਕੈਂਥ) –  ਸਿਹਤ ਵਿਭਾਗ ਬਠਿੰਡਾ ਵੱਲੋਂ ਮੁੱਖ ਮੰਤਰੀ ਪੰਜਾਬ ਹੈਪੇਟਾਈਟਸ-ਸੀ. ਰੀਲੀਫ ਫੰਡਜ਼ ਸਕੀਮ ਦੀ ਸ਼ੁਰੂਆਤ ਸਿਵਲ ਸਰਜਨ ਡਾ. ਰੁਘਬੀਰ ਸਿੰਘ ਰੰਧਾਵਾ ਦੀ ਪ੍ਰਧਾਨਗੀ ਹੇਠ ਜਿਲ੍ਹਾ ਹਸਪਤਾਲ ਬਠਿੰਡਾ ਵਿਖੇ ਕੀਤੀ ਗਈ। ਇਸ ਸਮੇਂ ਵੱਖ ਵੱਖ ਪਿੰਡਾਂ ਤੋਂ ਪਹੁੰਚੇ ਮਰੀਜ਼ਾਂ ਵੱਲੋਂ ਇਸ ਕੈਂਪ ਵਿੱਚ ਸ਼ਿਰਕਤ ਕੀਤੀ ਗਈ। ਇਸ ਕੈਂਪ ਨੂੰ ਸੰਬੋਧਨ ਕਰਦਿਆਂ ਡਾ. ਰੁਘਬੀਰ …

Read More »

ਕੈਂਪ ਦੀ ਸੰਪੂਰਨਤਾ ਮੌਕੇ ਬੱਚਿਆਂ ਨੇ ਧਾਰਮਿਕ ਭਾਸ਼ਣ, ਸ਼ਬਦ ਤੇ ਕਵਿਤਾਵਾਂ ਸੁਣਾਈਆਂ

ਬਠਿੰਡਾ, 18 ਜੂਨ (ਜਸਵਿੰਦਰ ਸਿੰੰਘ ਜੱਸੀ, ਅਵਤਾਰ ਸਿੰਘ ਕੈਂਥ) – ਗੁਰਮਤਿ ਸਿਖਲਾਈ ਕੈਂਪ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਬਠਿੰਡਾ ਵਲੋਂ ਹੋਰ ਧਾਰਮਿਕ ਸੁਸਾਇਟੀਆਂ ਅਤੇ ਸੰਗਤਾਂ ਦਾ ਸਹਿਯੋਗ ਨਾਲ ਗੁਰਦੁਆਰਾ ਭਾਈ ਜਗਤਾ ਜੀ ਨੇੜੇ ਸ੍ਰੀ ਹਰਿਕ੍ਰਿਸ਼ਨ ਪਬਲਿਕ ਸਕੂਲ ਵਿਖੇ ਲਾਇਆ ਗਿਆ। ਜਿਸ ਵਿਚ  ਗੁਰਮਤਿ ਗਿਆਨ ਪ੍ਰਕਾਸ਼ ਮਿਸ਼ਨਰੀ ਕਾਲਜ ਦੇ  ਪ੍ਰਚਾਰਕਾਂ ਵੱਲੋਂ ਬੱਚਿਆਂ ਨੂੰ  ਸਿੱਖ ਇਤਿਹਾਸ ਨਾਲ ਜੋੜਨ ਲਈ ਬੱਚਿਆਂ ਅੱਗੇ ਅਜਿਹੇ …

Read More »

ਬਲਵਿੰਦਰ ਕੌਰ ਨੇ ਕੰਨਿਆਂ ਸਕੂਲ ਬਟਾਲਾ ਵਿਖੇ ਪ੍ਰਿੰਸੀਪਲ ਦਾ ਅਹੁੱਦਾ ਸੰਭਾਲਿਆ

ਬਟਾਲਾ, 18 (ਨਰਿੰਦਰ ਬਰਨਾਲ)- ਬੀਤੇ ਦਿਨੀ ਲੈਕਚਰਾਰਾਂ ਦੀਆਂ ਤਰੱਕੀਆਂ ਦੌਰਾਨ ਸਿਖਿਆ ਵਿਭਾਂਗ ਵੱਲੋਂ ਪ੍ਰਿੰਸੀਪਲਾਂ ਦੀਆਂ ਤਰੱਕੀਆਂ ਕੀਤੀਆਂ ਗਈਆਂ।ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੁਰਦਾਸਪੁਰ ਵਿਖੇ ਸੇਵਾ ਨਿਭਾ ਰਹੀ ਸ੍ਰੀ ਮਤੀ ਬਲਵਿੰਦਰ ਕੌਰ ਲੈਕਚਰਾਰ ਬਾਇੳ ਦੀ ਤਰੱਕੀ ਬਤੌਰ ਪ੍ਰਿੰਸੀਪਲ ਹੋਈ ਸੀ।ਤਰੱਕੀ ਹੋਣ ਉਪਰੰਤ ਸਰਕਾਰੀ ਕੰਨਿਆਂ ਸੀਨੀਅਰ ਸੈਕੰਡਰੀ ਸਕੂਲ ਬਟਾਲਾ (ਕਲੱਸਟਰ ਸਕੂਲ) ਵਿਖੇ ਅੱਜ ਹਾਜ਼ਰ ਹੋ ਗਏ ਹਨ।ਹਾਜਰੀ ਮੌਕੇ ਉਹਨਾਂ ਨੇ ਕਿਹਾ ਕਿ ਸਰਕਾਰੀ …

Read More »