ਅੰਮ੍ਰਿਤਸਰ, 18 ਜੂਨ (ਜਗਦੀਪ ਸਿੰਘ ਸੱਗੂ)- ਕੈਪਟਨ ਅਮਰਿੰਦਰ ਸਿੰਘ ਮੈਂਬਰ ਲੋਕ ਸਭਾ ਹਲਕਾ ਅੰਮ੍ਰਿਤਸਰ ਨੇ ਪ੍ਰਸਿੱਧ ਇਤਿਹਾਸਕ ਪਿੰਡ ਅਟਾਰੀ ਨੂੰ ਅਡਾਪਟ ਕੀਤਾ ਹੈ। ਇਸ ਤੋਂ ਪਹਿਲਾਂ ਉਨ੍ਹਾਂ ਹਲਕਾ ਅਟਾਰੀ ਦੇ ਪਿੰਡ ਧੌਲ ਕਲਾਂ ਨੂੰ ਅਡਾਪਟ ਕੀਤਾ ਸੀ ਜਿਸ ਦਾ ਸਮੁੱਚਾ ਕੰਮ ਲਗਭਗ ਮੁਕੰਮਲ ਹੋ ਗਿਆ ਹੈ। ਹਲਕਾ ਅਟਾਰੀ ਦਾ ਧੌਲ ਕਲਾਂ ਇਕ ਨਮੂਨੇ ਦਾ ਪਿੰਡ ਬਣ ਗਿਆ ਹੈ, ਜਿਸ ਵਿਚ …
Read More »Monthly Archives: June 2016
ਅਮਰ ਸਿੰਘ ਅਤੇ ਗੁਰਮੀਤ ਕੌਰ ਨੇ ਵਿਆਹ ਦੀ 31ਵੀਂ ਵਰ੍ਹੇਗੰਢ ਮਨਾਈ
ਅਮਰ ਸਿੰਘ ਅਤੇ ਗੁਰਮੀਤ ਕੌਰ ਵਾਸੀ ਅੰਮ੍ਰਿਤਸਰ ਨੂੰ ਵਿਆਹ ਦੀ 31ਵੀਂ ਵਰੇਗੰਢ ਦੀਆਂ ਬਹੁਤ ਬਹੁਤ ਮੁਬਾਰਕਾਂ।
Read More »ਅੱਜ ਦੀਆਂ ਸੁਰਖੀਆਂ…..
📝 *ਅੱਜ ਦੀਆਂ ਸੁਰਖੀਆਂ…..* ਮਿਤੀ : 19 ਜੂਨ 2016 ਵੈਬਸਾਈਟ ‘ਤੇ ਪੜ੍ਹਨ ਲਈ ਇਸ ਲਿੰਕ ‘ਤੇ ਕਲਿੱਕ ਕਰੋ ਜੀ…. ਅੱਜ ਦੀਆਂ ਸੁਰਖੀਆਂ….. 〰〰〰〰〰〰〰〰 *ਪੰਜਾਬ ਪੋਸਟ* (ਰੋਜ਼ਾਨਾ ਆਨਲਾਈਨ) www.punjabpost.in/welcome 〰〰〰〰〰〰〰〰 ▶ ਮੁਹਾਲੀ ‘ਚ ਜਾਅਲੀ ਸਰਟੀਫਿਕੇਟ ਬਨਾਉਣ ਵਾਲੇ ਗਿਰੋਹ ਦਾ ਪਰਦਾਫਾਸ਼ – ਤਿੰਨ ਕਾਬੂ – 2009 ਤੋਂ ਚੱਲ ਰਿਹਾ ਸੀ ਗੋਰਖਧੰਦਾ। ▶ ਕੈਪਟਨ ਦੀ ਲੰਬੀ ਰੈਲੀ ਦੌਰਾਨ ਸਟੇਜ਼ ਤੇ ਬੈਠਣ …
Read More »ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਲਾਪਤਾ ਹੋਇਆ ਬੱਚਾ ਮਾਪਿਆਂ ਹਵਾਲੇ ਕੀਤਾ – ਬੇਦੀ
ਅੰਮ੍ਰਿਤਸਰ, 17 ਜੂਨ (ਗੁਰਪ੍ਰੀਤ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਬੀਤੇ ਦਿਨੀਂ ਲਾਪਤਾ ਹੋਇਆ ਬੱਚਾ ਵਿਸ਼ੂ (5 ਸਾਲ) ਨੂੰ ਮਾਪਿਆਂ ਹਵਾਲੇ ਕਰ ਦਿੱਤਾ ਗਿਆ ਹੈ।ਇਥੋਂ ਜਾਰੀ ਪ੍ਰੈੱਸ ਬਿਆਨ ਵਿੱਚ ਸ਼੍ਰੋਮਣੀ ਕਮੇਟੀ ਦੇ ਬੁਲਾਰੇ ਤੇ ਵਧੀਕ ਸਕੱਤਰ ਸ. ਦਿਲਜੀਤ ਸਿੰਘ ਬੇਦੀ ਨੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਬੀਤੇ ਦਿਨੀਂ ਦਰਸ਼ਨ ਕਰਨ ਆਈ ਕੁਲਵਿੰਦਰ ਕੌਰ ਉਰਫ਼ ਰਾਧਿਕਾ ਪਤਨੀ ਸ੍ਰੀ …
Read More »ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ‘ਤੇ ਸ਼੍ਰੋਮਣੀ ਕਮੇਟੀ ਵੱਲੋਂ 21 ਜੂਨ ਨੂੰ ਪਾਕਿਸਤਾਨ ਲਈ ਰਵਾਨਾ ਹੋਵੇਗਾ ਜਥਾ – ਬੇਦੀ
ਅੰਮ੍ਰਿਤਸਰ, 17 ਜੂਨ (ਗੁਰਪ੍ਰੀਤ ਸਿੰਘ) – ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਗੁਰਦੁਆਰਾ ਸ੍ਰੀ ਡੇਹਰਾ ਸਾਹਿਬ ਲਾਹੌਰ ਵਿਖੇ ਮਨਾਉਣ ਅਤੇ ਹੋਰ ਇਤਿਹਾਸਕ ਗੁਰਧਾਮਾਂ ਦੇ ਦਰਸ਼ਨ ਕਰਨ ਲਈ 319 ਸਿੱਖ ਸ਼ਰਧਾਲੂਆਂ ਦਾ ਜਥਾ ਜੈਕਾਰਿਆਂ ਦੀ ਗੂੰਜ ਵਿੱਚ 21 ਜੂਨ ਨੂੰ ਪਾਕਿਸਤਾਨ ਲਈ ਰਵਾਨਾ ਹੋਵੇਗਾ। ਇਥੋਂ ਜਾਰੀ ਪ੍ਰੈੱਸ ਬਿਆਨ ਵਿੱਚ ਸ਼੍ਰੋਮਣੀ ਕਮੇਟੀ ਦੇ ਬੁਲਾਰੇ ਤੇ ਵਧੀਕ ਸਕੱਤਰ ਸ. ਦਿਲਜੀਤ ਸਿੰਘ ਬੇਦੀ …
Read More »ਸ਼੍ਰੋਮਣੀ ਕਮੇਟੀ ਭਗਤ ਕਬੀਰ ਜੀ ਦਾ ਜਨਮ ਦਿਹਾੜਾ ਮਨਾਏਗੀ 20 ਜੂਨ ਨੂੰ
ਅੰਮ੍ਰਿਤਸਰ, 17 ਜੂਨ (ਗੁਰਪ੍ਰੀਤ ਸਿੰਘ) – ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸੰਗਤਾਂ ਦੇ ਸਹਿਯੋਗ ਨਾਲ ਭਗਤ ਕਬੀਰ ਜੀ ਦਾ ਜਨਮ ਦਿਹਾੜਾ 20 ਜੂਨ ਨੂੰ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਜਾਵੇਗਾ।ਇਥੋਂ ਜਾਰੀ ਪ੍ਰੈਸ ਬਿਆਨ ਵਿੱਚ ਸ਼੍ਰੋਮਣੀ ਕਮੇਟੀ ਦੇ ਬੁਲਾਰੇ ‘ਤੇ ਵਧੀਕ ਸਕੱਤਰ ਸ. ਦਿਲਜੀਤ ਸਿੰਘ ਬੇਦੀ ਨੇ ਜਾਣਕਾਰੀ …
Read More »ਅਨੁਸੂਚਿਤ ਜਾਤੀ ਦੇ ਲੋਕਾਂ ਨੂੰ ਪੇਸ਼ ਆ ਰਹੀਆਂ ਸਮੱਸਿਆਵਾਂ ਦੂਰ ਕਰਨਾ ਹੀ ਉਨ੍ਹਾਂ ਦਾ ਉਦੇਸ਼- ਸਿਆਲਕਾ
ਪਠਾਨਕੋਟ, 17 ਜੂਨ (ਪੰਜਾਬ ਪੋਸਟ ਬਿਊਰੋ) – ਅਨੁਸੂਚਿਤ ਜਾਤੀ ਦੇ ਲੋਕਾਂ ਨੂੰ ਉਨ੍ਹਾਂ ਦੇ ਅਧਿਕਾਰ ਮਿਲ ਸਕਣ ਅਤੇ ਉਨ੍ਹਾਂ ਨੂੰ ਪੇਸ਼ ਆ ਰਹੀਆਂ ਸਮੱਸਿਆਵਾਂ ਨੂੰ ਦੂਰ ਕਰਨਾ ਹੀ ਉਨ੍ਹਾਂ ਦਾ ਉਦੇਸ਼ ਹੈ।ਇਹ ਪ੍ਰਗਟਾਵਾ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸਨ ਦੇ ਗੈਰ ਸਰਕਾਰੀ ਮੈਂਬਰ ਡਾ. ਤਰਸੇਮ ਸ਼ਿੰਘ ਸਿਆਲਕਾ ਨੇ ਆਪਣੇ ਪਠਾਨਕੋਟ ਦੋਰੇ ਦੋਰਾਨ ਜਿਲ੍ਹਾ ਸਮਾਜ ਭਲਾਈ ਦਫਤਰ ਪਠਾਨਕੋਟ ਵਿਖੇ ਜਿਲ੍ਹੇ ਦੇ ਵੱਖ …
Read More »ਹੈਪੇਟਾਈਟਸ-ਸੀ ਦਾ ਹੋਵੇਗਾ ਮੁਫਤ ਇਲਾਜ- ਡਿਪਟੀ ਕਮਿਸ਼ਨਰ
ਪਠਾਨਕੋਟ, 17 ਜੂਨ (ਪੰਜਾਬ ਪੋਸਟ ਬਿਊਰੋ) – ਚੰਗੀਆਂ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਮੱਕਸਦ ਨਾਲ ਸਿਹਤ ਵਿਭਾਗ ਪੰਜਾਬ ਵਲੋ ਇੱਕ ਕਦਮ ਹੋਰ ਚੁੱਕਦੇ ਹੋਏ ਪੰਜਾਬ ਵਾਸੀਆਂ ਲਈ ਮੁੱਖ ਮੰਤਰੀ ਪੰਜਾਬ ਹੈਪੇਟਾਈਟਿਸ-ਸੀ ਰਲੀਫ ਫੰਡ ਸਕੀਮ ਦੀ ਸ਼ੂਰੁਆਤ ਕਰਨ ਜਾ ਰਿਹਾ ਹੈ ਜਿਸ ਅਧੀਨ ਰਾਜ ਦੇ ਜਿਲਾ੍ ਹਸਪਤਾਲਾਂ ਅਤੇ ਸਰਕਾਰੀ ਮੈਡੀਕਲ ਕਾਲਜਾਂ ਵਿੱਚ ਹੈਪੇਟਾਈਟਿਸ-ਸੀ ਦਾ ਮੁਫਤ ਇਲਾਜ ਕੀਤਾ ਜਾਵੇਗਾ। ਇਸ ਜਾਣਕਾਰੀ ਦਾ …
Read More »ਖੇਤੀਬਾੜੀ ਵਿਭਾਗ, ਆਤਮ ਪ੍ਰਗਾਸ ਸੋਸਲ ਵੈਲਫੇਅਰ ਕੌਂਸਲ ਤੇ ਪੀ.ਏ.ਯੂ ਵੱਲੋਂ ਸਾਂਝੇ ਤੌਰ ਤ ਕਿਸਾਨ ਸਿਖਲਾਈ ਕੈਂਪ
ਪਠਾਨਕੋਟ, 17 ਜੂਨ (ਪੰਜਾਬ ਪੋਸਟ ਬਿਊਰੋ) – ਕਿਸਾਨੀ ਪਰਿਵਾਰਾਂ ਦੇ ਨੌਜਵਾਨਾ ਅੰਦਰ ਵਿੱਦਿਅਕ,ਅਦਿਆਤਮਕ,ਨੈਤਿਕ ੳਤੇ ਸਭਿਆਚਾਰਕ ਕਦਰਾਂ ਕੀਮਤਾਂ ਪ੍ਰਤੀ ਜਾਗਰੁਕਤਾ ਪੇਦਾ ਕਰਨ ਦੀ ਜ਼ਰੂਰਤ ਹੈ ਤਾਂ ਜੋ ਪੇਂਡੂ ਖੇਤਰ ਦਾ ਸੰਤੁਲਿਤ ਵਿਕਾਸ ਕੀਤਾ ਜਾ ਸਕੇ।ਇਹ ਵਿਚਾਰ ਭੌਂ ਵਿਗਿਆਨੀ ਪੀ ਏ ਣੂ ਡਾ ਵਰਿੰਦਰ ਪਾਲ ਸਿੰਘ ਨੇ ਡਿਪਟੀ ਕਮਿਸ਼ਨਰ ਪਠਾਨਕੋਟ ਸ਼੍ਰੀ ਅਮਿਤ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਤੇ ਬਲਾਕ ਪਠਾਨਕੋਟ ਦੇ ਪਿੰਡ ਰਛਪਾਲਵਾਂ …
Read More » ਖੇਤਰੀ ਪ੍ਰਚਾਰ ਨਿਦੇਸ਼ਾਲਾ ਵੱਲੋਂ ਅੰਤਰਰਾਸ਼ਟਰੀ ਯੋਗ ਦਿਵਸ ਬਾਰੇ ਜਾਗਰੂਕਤਾ ਕੈਂਪ
ਅੰਮ੍ਰਿਤਸਰ, ਜੂਨ 17, (ਪੰਜਾਬ ਪੋਸਟ ਬਿਊਰੋ) – ਕੇਂਦਰੀ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਦੇ ਅੰਮ੍ਰਿਤਸਰ ਸਥਿਤ ਖੇਤਰੀ ਪ੍ਰਚਾਰ ਨਿਦੇਸ਼ਾਲਾ ਵੱਲੋਂ ਸਥਾਨਕ ਹਰਿ ਓਮ ਯੋਗ ਕੇਂਦਰ ਦੇ ਸਹਿਯੋਗ ਨਾਲ 21 ਜੂਨ ਨੂੰ ਮਨਾਏ ਜਾਣ ਵਾਲੇ ਅੰਤਰਰਾਸ਼ਟਰੀ ਯੋਗ ਦਿਵਸ ਬਾਰੇ ਇੱਕ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਕੈਂਪ ਵਿਚ ਨੌਜਵਾਨ ਯੋਗ ਗੁਰੂ ਸ਼੍ਰੀ ਅਮਿਤ ਨੇ ਯੋਗ ਨਾਲ ਹੋਣ ਵਾਲੇ ਫਾਇਦਿਆਂ ਬਾਰੇ ਚਾਨਣਾ ਪਾਇਆ ਅਤੇ …
Read More »
Punjab Post Daily Online Newspaper & Print Media