Wednesday, November 25, 2026

Monthly Archives: June 2016

ਜਿਲ੍ਹਾ ਸਿਖਿਆ ਅਫਸਰ ਸ੍ਰੀ ਸੈਣੀ ਵੱਲੋਂ 30 ਕਿਲੋਵਾਟ ਦੇ ਜਨਰੇਟਰ ਦਾ ਉਦਘਾਟਨ

ਬਟਾਲਾ, 17 ਜੂਨ (ਨਰਿੰਦਰ ਬਰਨਾਲ)- ਸਿਖਿਆ ਦੇ ਖੇਤਰ ਵਿਚ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਬਟਾਲਾ ਕਾਫੀ ਮਾਣਮੱਤੀਆਂ ਪ੍ਰਾਪਤੀਆਂ ਕਰਕੇ ਜਾਣਿਆਂ ਜਾਦਾ ਹੈ। ਬਟਾਲਾ ਸ਼ਹਿਰ ਦਾ ਇਕੋ ਇਕ ਸਰਕਾਰੀ ਸਕੂਲ ਜਿਹੜਾ ਕੇ ਲੜਕੀਆਂ ਨੂੰ ਗੁਣਾਤਮਿਕ ਸਿਖਿਆ ਪ੍ਰਦਾਨ ਕਰ ਰਿਹਾ ਹੈ।ਗਰਮੀਆਂ ਦੌਰਾਨ ਵਿਦਿਆਰਥੀਆਂ ਨੂੰ ਕਈ ਮੁਸ਼ਕਿਲਾਂ ਸਾਹਮਣਾ ਕਰਨਾ ਪੈਦਾ ਸੀ ਕਿਉ ਕਿ ਲੋਡ ਜਿਆਦਾ ਹੋਣ ਕਾਰਨ ਸਾਰੇ ਪੱਖੇ, ਕੰਪਿਉਟਰ ਆਦਿ ਨਹੀ ਸਨ …

Read More »

ਅਡਵਾਨੀ ਤੇ ਅਕਾਲੀਆਂ ਫੌਜੀ ਕਾਰਵਾਈ ਲਈ ਕੇਂਦਰ ਨੂੰ ਲਿਖੀਆਂ ਸਨ ਚਿੱਠੀਆ -ਔਜਲਾ

ਅੰਮ੍ਰਿਤਸਰ, 17 ਜੂਨ (ਪੰਜਾਬ ਪੋਸਟ ਬਿਊਰੋ) – ਬਿਕਰਮ ਸਿੰਘ ਮਜੀਠੀਆ ਮਾਲ ਮੰਤਰੀ ਦੇ ਬਿਆਨ ਤੇ ਪ੍ਰਤੀਕਿਰਿਆ ਕਰਦਿਆਂ ਗੁਰਜੀਤ ਸਿੰਘ ਔਜਲਾ ਪ੍ਰਧਾਨ ਜਿਲ੍ਹਾ ਕਾਂਗਰਸ ਕਮੇਟੀ ਦਿਹਾਤੀ ਅੰਮ੍ਰਿਤਸਰ ਨੇ ਸਪੱਸ਼ਟ ਕੀਤਾ ਕਿ ਕੁਲ ਹਿੰਦ ਕਾਂਗਰਸ ਕਮੇਟੀ ਦੀ ਪ੍ਰਧਾਨ ਸੋਨੀਆਂ ਗਾਂਧੀ, ਮੀਤ ਪ੍ਰਧਾਨ ਰਾਹੁਲ ਗਾਂਧੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਦੌਰਾਨ ਸਾਕਾ ਨੀਲਾ ਤਾਰਾ ਅਪਰੇਸ਼ਨ ਸਬੰਧੀ ਅਫਸੋਸ ਪ੍ਰਗਟ ਕਰ ਚੁੱਕੇ ਹਨ। ਡਾ …

Read More »

ਭਾਰਤ ਗ੍ਰਾਮੀਣ ਮਿਸ਼ਨ ਤਹਿਤ ਜਿਲ੍ਹਾ ਪਠਾਨਕੋਟ ਅੰਦਰ ਬਣਵਾਏ ਜਾ ਰਹੇ ਹਨ 13278 ਪਖਾਨੇ

ਪਠਾਨਕੋਟ, 16 ਜੂਨ (ਪੰਜਾਬ ਪੋਸਟ ਬਿਊਰੋ) – ਭਾਰਤ ਗ੍ਰਾਮੀਣ ਮਿਸ਼ਨ ਤਹਿਤ ਜਿਲ੍ਹਾ ਪਠਾਨਕੋਟ ਅੰਦਰ 13278 ਪਖਾਨਿਆਂ ਦਾ ਨਿਰਮਾਣ ਕਰਵਾਇਆ ਜਾ ਰਿਹਾ ਹੈ। ਜਿਸ ਤਹਿਤ ਹੁਣ ਤੱਕ ਵੱਖ ਵੱਖ ਪਿੰਡਾਂ ਵਿੱਚ 1850 ਪਖਾਨਿਆਂ ਦਾ ਨਿਰਮਾਣ ਕਰਵਾਇਆ ਜਾ ਚੁੱਕਾ ਹੈ। ਇਹ ਜਾਣਕਾਰੀ ਸ੍ਰੀ ਅਮਿਤ ਕੁਮਾਰ ਡਿਪਟੀ ਕਮਿਸ਼ਨਰ ਨੇ ਸਥਾਨਕ ਸਵੀਮਿੰਗ ਪੁਲ ਕੰਪਲੈਕਸ ਦੇ ਮੀਟਿੰਗ ਹਾਲ ਵਿੱਚ ਸਵੱਛ ਭਾਰਤ ਮਿਸ਼ਨ ਗ੍ਰਾਮੀਣ ਦੀ ਰਿਵਿਊ …

Read More »

ਮੱਕੀ ਵਿਕਾਸ ਪ੍ਰੋਗਰਾਮ 2016 ਅਧੀਨ ਦਿੱਤੀ ਜਾ ਰਹੀ ਹੈ 84 ਪ੍ਰਤੀ ਕਿਲੋ ਸਬਸਿਡੀ

ਪਠਾਨਕੋਟ, 16 ਜੂਨ (ਪੰਜਾਬ ਪੋਸਟ ਬਿਊਰੋ) – ਪਠਾਨਕੋਟ ਜਿਲ੍ਹੇ ਅੰਦਰ ਮੱਕੀ ਵਿਕਾਸ ਪ੍ਰੋਗਰਾਮ 2016 ਅਧੀਨ ਮੱਕੀ ਦੀ ਫਸਲ ਨੂੰ ਉਤਸਾਹਿਤ ਕਰਨ ਲਈ 12000 ਹੈਕਟੇਅਰ ਰਕਬੇ ਵਿੱਚ ਮੱਕੀ ਦੀ ਕਾਸਤ ਕਰਨ ਦਾ ਟੀਚਾ ਮਿੱਥਿਆ ਗਿਆ ਹੈ ਅਤੇ ਕਿਸਾਨਾਂ ਨੂੰ ਮੱਕੀ ਦਾ ਬੀਜ 84 ਰੁਪਏ ਪ੍ਰਤੀ ਕਿਲੋ ਬੀਜ ਦੇ ਹਿਸਾਬ ਨਾਲ ਸਬਸਿਡੀ ਤੇ ਦਿੱਤਾ ਜਾ ਰਿਹਾ ਹੈ ।ਇਹ ਜਾਣਕਾਰੀ ਸ੍ਰੀ ਅਮਿਤ ਕੁਮਾਰ …

Read More »

ਹਲਕਾ ਦੱਖਣੀ ਵਿੱਚ 70 ਲੱਖ ਦੇ ਵਿਕਾਸ ਕਾਰਜ਼ਾਂ ਦਾ ਹੋਇਆ ਆਗਾਜ਼

ਅੰਮ੍ਰਿਤਸਰ, 16 ਜੂਨ (ਜਗਦੀਪ ਸਿੰਘ ਸੱਗੂ) ਹਲਕਾ ਦੱਖਣੀ ਦੀ ਵਾਰਡ ਨੰ. 37 ਦੇ ਇਲਾਕਾ ਗੁਜ਼ਰਪੁਰਾ ਦੀਆਂ ਸੜਕਾਂ ‘ਤੇ 70 ਲੱਖ ਦੀ ਲਾਗਤ ਨਾਲ ਪ੍ਰੀਮਿਕਸ ਪਾਉਣ ਦੇ ਵਿਕਾਸ ਕਾਰਜ਼ਾਂ ਦਾ ਉਦਘਾਟਨ ਸੀਨੀਅਰ ਅਕਾਲੀ ਆਗੂ ਨਵਦੀਪ ਸਿੰਘ ਗੋਲਡੀ, ਸੀਨੀ: ਡਿਪਟੀ ਮੇਅਰ ਅਵਤਾਰ ਸਿੰਘ ਟਰੱਕਾਂਵਾਲਾ ਅਤੇ ਕੋਂਸਲਰ ਬੀਬੀ ਦਲਬੀਰ ਕੌਰ, ਜ਼ਿਲਾ ਪ੍ਰਧਾਨ ਗੁਰਪ੍ਰਤਾਪ ਸਿੰਘ ਟਿੱਕਾ ਤੇ ਸ਼੍ਰੌਮਣੀ ਕਮੇਟੀ ਮੈਂਬਰ ਬਾਵਾ ਸਿੰਘ ਗੁਮਾਨਪੁਰਾ ਵਲੋ …

Read More »

 ਪੰਜਵੀ ਲਹਿਰ ਨੂੰ ਸਮਰਪਿਤ 12ਵਾਂ ਅਰਦਾਸ ਸਮਾਗਮ 3 ਜੁਲਾਈ ਨੂੰ – ਭਾਈ ਗੁਰਇਕਬਾਲ ਸਿੰਘ

ਅੰਮ੍ਰਿਤਸਰ, 15 ਜੂਨ (ਪ੍ਰੀਤਮ ਸਿੰਘ) – 350 ਸਾਲ ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨਾਲ ਪੰਜਵੀ ਲਹਿਰ ਨੂੰ ਸਮਰਪਿਤ 12ਵਾਂ ਅਰਦਾਸ ਸਮਾਗਮ 3 ਜੁਲਾਈ ਨੂੰ ਸਥਾਨਕ, ਤਰਨ ਤਾਰਨ ਰੋਡ ਸਥਿਤ ਬੀਬੀ ਕੌਲਾਂ ਜੀ ਭਲਾਈ ਕੇਂਦਰ ਵਿਖੇ ਹੋਵੇਗਾ। ਇਸ ਸਬੰਧੀ ਭਲਾਈ ਕੇਂਦਰ ਵਿਖੇ ਹੋਈ ਮੀਟਿੰਗ ਮੀਟਿੰਗ ਦੌਰਾਨ ਆਏ ਹੋਏ ਮੈਂਬਰਾਂ ਨੂੰ ਸੰਬੋਧਤ ਕਰਦੇ ਹੋਏ ਭਾਈ ਗੁਰਇਕਬਾਲ ਸਿੰਘ ਨੇ ਦੱਸਿਆ ਕਿ ਤਖਤ …

Read More »

ਅੱਜ ਦੀਆਂ ਸੁਰਖੀਆਂ…..

📝 ਅੱਜ ਦੀਆਂ ਸੁਰਖੀਆਂ….. ਮਿਤੀ : 18 ਜੂਨ 2016 ਵੈਬਸਾਈਟ ‘ਤੇ ਪੜ੍ਹਨ ਲਈ ਇਸ ਲਿੰਕ ‘ਤੇ ਕਲਿੱਕ ਕਰੋ ਜੀ…. https://punjabpost.in/welcome/?p=66093 〰〰〰〰〰〰〰〰 ਪੰਜਾਬ ਪੋਸਟ (ਰੋਜ਼ਾਨਾ ਆਨਲਾਈਨ) www.punjabpost.in/welcome 〰〰〰〰〰〰〰〰 ▶ ਅਹਿਮਦਾਬਾਦ ਦੀ ਗੁਲਬਰਗਾ ਸੁਸਾਇਟੀ ਦੰਗਿਆਂ ਦੇ 24 ਦੋਸ਼ੀਆਂ ਵਿਚੋਂ 11 ਨੂੰ ਉਮਰ ਕੈਦ, 12 ਨੂੰ 7-7 ਸਾਲ ਅਤੇ 1 ਨੂੰ 10 ਸਾਲ ਦੀ ਸਜਾ ਸੁਣਾਈ – 2002 ਦੇ ਗੁਜਰਾਤ ਦੰਗਿਆਂ ‘ਚ 69 …

Read More »

ਨੌਜਵਾਨਾਂ ਦਾ ਭੱਵਿਖ ਖਤਰੇ ਵਿੱਚ, ਪਰ ਸਰਕਾਰ ਦਾ ਕੋਈ ਧਿਆਨ ਨਹੀਂ- ਤਾਹਿਰ ਸ਼ਾਹ

ਅੰਮ੍ਰਿਤਸਰ, 16 ਜੂਨ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਵਿਚ ਦਿਨ ਬ ਦਿਨ ਵੱਧ ਰਹੇ ਨਸ਼ਿਆਂ ਦੇ ਕੋਹੜ ਨੇ ਨੌਜਵਾਨਾਂ ਦਾ ਭੱਵਿਖ ਖਤਰੇ ਵਿਚ ਪਾ ਦਿੱਤਾ ਹੈ, ਜਿਸ ਨਾਲ ਕਈ ਘਰਾਂ ਦੇ ਚਿਰਾਗ ਬੁੱਝ ਰਹੇ ਹਨ।ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਜਿਲ੍ਹਾ ਕਾਂਗਰਸ ਕਮੇਟੀ ਦੇ ਜਨਰਲ ਸੈਕਟਰੀ ਤਾਹਿਰ ਸ਼ਾਹ ਨੇ ਕਰਦਿਆਂ ਕਿਹਾ ਕਿ ਜਿਆਦਾਤਰ ਪੜੇ ਲਿਖੇ ਨੌਜਵਾਨਾਂ ਨੂੰ ਚੰਗੀਆਂ ਨੌਕਰੀਆਂ ਨਾ ਮਿਲਣ …

Read More »

ਡਿਪਟੀ ਕਮਿਸ਼ਨਰ ਵੱਲੋਂ ਸੰਭਾਵਿਤ ਹੜ੍ਹਾਂ ਦੀ ਰੋਕਥਾਮ ਦੀਆਂ ਤਿਆਰੀਆਂ ਸਬੰਧੀ ਮੀਟਿੰਗ ਆਯੋਜਿਤ

ਫਾਜ਼ਿਲਕਾ, 16 ਜੂਨ (ਵਨੀਤ ਅਰੋੜਾ) – ਅੱਜ ਇੱਥੇ ਅਗੇਤੇ ਹੜ੍ਹ ਰੋਕੂ ਪ੍ਰਬੰਧ ਲਈ ਇਕ ਬੈਠਕ ਡਿਪਟੀ ਕਮਿਸ਼ਨਰ ਸ਼੍ਰੀਮਤੀ ਈਸ਼ਾ ਕਾਲੀਆ ਆਈ.ਏ.ਐਸ ਦੀ ਪ੍ਰਧਾਨਗੀ ਵਿਚ ਹੋਈ।ਮੀਟਿੰਗ ਦੌਰਾਨ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜਰ ਸਨ।   ਬੈਠਕ ਦੌਰਾਨ ਡਿਪਟੀ ਕਮਿਸ਼ਨਰ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਜ਼ਿਲ੍ਹੇ ਵਿਚ ਹੜ੍ਹਾਂ ਦੀ ਸਥਿਤੀ ਵਿਚ ਲੋਕਾਂ ਨੂੰ ਕਿਸੇ ਵੀ ਕਿਸਮ ਦੀ ਮੁਸ਼ਕਿਲ …

Read More »

ਹੋਜ ਖਾਸ ਵਿਖੇ ਲਗਾਇਆ ਮਲੇਰੀਆ ਜਾਗਰੂਕਤਾ ਕੈਂਪ

ਫਾਜ਼ਿਲਕਾ, 16 ਜੂਨ (ਵਨੀਤ ਅਰੋੜਾ) – ਸਿਵਲ ਸਰਜਨ ਫਾਜ਼ਿਲਕਾ ਡਾ. ਜਗਪਾਲ ਸਿੰਘ ਬਾਸੀ ਦੇ ਦਿਸ਼ਾ ਨਿਰਦੇਸ਼ਾਂ ਤੇ ਜੰਡਵਾਲਾ ਭੀਮੇਸ਼ਾਹ ਦੇ ਐਸ.ਐਮ.ਓ. ਡਾ. ਬਬੀਤਾ ਦੀ ਅਗਵਾਈ ਵਿਚ ਪਿੰਡ ਹੋਜ ਖਾਸ ਵਿਖੇ ਮਲੇਰੀਆ ਜਾਗਰੂਕਤਾ ਕੈਂਪ ਲਗਾਇਆ ਗਿਆ। ਕੈਂਪ ਦੌਰਾਨ ਡਾ. ਗੌਤਮ ਰੇਖੀ ਨੇ ਮਲੇਰੀਆ ਤੋਂ ਬਚਾਓ ਸਬੰਧੀ ਜਾਣਕਾਰੀ ਦਿੱਤੀ।ਉਨ੍ਹਾਂ ਦੱਸਿਆ ਕਿ ਆਪਣੇ ਆਲੇ ਦੁਆਲੇ ਦੀ ਸਫ਼ਾਈ ਰੱਖਣ ਦੇ ਨਾਲ ਨਾਲ ਲੋਕਾਂ ਨੂੰ …

Read More »