Wednesday, November 25, 2026

Monthly Archives: June 2016

ਬਾਬਾ ਬੰਦਾ ਸਿੰਘ ਬਹਾਦਰ ਦਾ ਬੁੱਤ ਹੋਇਆ ਤਿਆਰ

ਨਵੀਂ ਦਿੱਲੀ, 15 ਜੂਨ (ਪੰਜਾਬ ਪੋਸਟ ਬਿਊਰੋ) – ਬਾਬਾ ਬੰਦਾ ਸਿੰਘ ਬਹਾਦਰ ਦਾ ਦਿੱਲੀ ਦੇ ਮਹਿਰੌਲੀ ਵਿਖੇ ਸਥਾਪਿਤ ਹੋਣ ਵਾਲਾ ਬੁੱਤ ਪੂਰਨ ਤੌਰ ਤੇ ਤਿਆਰ ਹੋ ਗਿਆ ਹੈ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬਾਬਾ ਜੀ ਦੀ ਤੀਜ਼ੀ ਸ਼ਹੀਦੀ ਸ਼ਤਾਬਦੀ ਦਾ ਸੁਨੇਹਾ ਸਦੀਵੀ ਕਾਲ ਤਕ ਸੁਰਜੀਤ ਰੱਖਣ ਲਈ ਡੀ.ਡੀ.ਏ. ਤੋਂ 7.5 ਏਕੜ ਦਾ ਪਾਰਕ ਕੁੱਤੁਬ ਮੀਨਾਰ ਦੇ ਨੇੜੇ ਲੈ ਕੇ …

Read More »

ਸਪੋਰਟਸ ਸਕੂਲ ਘੁੱਦਾ ਦੇ ਪਲੇਠੇ ਮੈਗਜ਼ੀਨ ਦੀ ਘੁੰਡ ਚੁਕਾਈ

ਬਠਿੰਡਾ, 15 ਜੂਨ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)-ਸਰਕਾਰੀ ਸਪੋਰਟਸ ਸਕੂਲ, ਘੁੱਦਾ ਵਲੋਂ ਪਲੇਠਾ ਮੈਗਜ਼ੀਨ ‘ਪਰਵਾਜ਼’ ਰਿਲੀਜ਼ ਕੀਤਾ ਗਿਆ।ਮੈਗਜ਼ੀਨ ਦੀ ਘੁੰਡ ਚੁਕਾਈ ਸਕੂਲ ਡਿਵੈਲਪਮੈਂਟ ਕਮੇਟੀ ਦੇ ਪ੍ਰਧਾਨ ਡਾ. ਬਸੰਤ ਗਰਗ ਡਿਪਟੀ ਕਮਿਸ਼ਨਰ ਬਠਿੰਡਾ ਨੇ ਕੀਤੀ। ਸਕੂਲ ਪ੍ਰਿੰਸੀਪਲ ਸ. ਭੁਪਿੰਦਰ ਸਿੰਘ ਮਾਨ ਨੇ ਦੱਸਿਆ ਕਿ ਮੈਗਜ਼ੀਨ ਦੇ ਮੁੱਖ ਸੰਪਾਦਕ ਲਾਇਬ੍ਰੇਰੀਅਨ ਮਹਾਂਵੀਰ ਸਿੰਘ ਦੀ ਅਗਵਾਈ ਅਤੇ ਯਤਨਾਂ ਸਦਕਾ ਮੈਗਜ਼ੀਨ ਨੇਪਰੇ ਚੜ੍ਹ ਸਕਿਆ ਹੈ।ਮੈਗਜ਼ੀਨ …

Read More »

ਪੀ. ਡਬਲਯੂ. ਡੀ ਫ਼ੀਲਡ ਵਰਕਰਾਂ ਦਾ ਸੰਕੇਤਕ ਧਰਨਾ ਜਾਰੀ

ਬਠਿੰਡਾ, 15 ਜੂਨ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)-ਡੀ. ਡਬਲਯੂ. ਡੀ. ਫ਼ੀਲਡ ਐਂਡ ਵਰਕਸ਼ਾਪ ਵਰਕਰਜ਼ ਯੂਨੀਅਨ ਬ੍ਰਾਂਚ ਸੀਵਰੇਜ ਬੋਰਡ ਬਠਿੰਡਾ ਵਲੋਂ ਸਾਥੀ ਦੀ ਬਹਾਲੀ ਲਈ ਸਥਾਨਕ ਕਾਰਜਕਾਰੀ ਇੰਜੀਨੀਅਰ ਪੰਜਾਬ ਵਾਟਰ ਸਪਲਾਈ ਸੀਵਰੇਜ ਬੋਰਡ, ਮੰਡਲ ਨੰ. 2 ਦੇ ਦਫ਼ਤਰ ਅੱਗੇ ਅੱਜ ਦੂਸਰੇ ਦਿਨ ਵੀ ਸੰਕੇਤਕ ਧਰਨਾ ਦੇਕੇ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਬ੍ਰਾਂਚ ਪ੍ਰਧਾਨ ਬੱਬੀ ਰਾਮ ਸੁਰਸ ਨੇ ਆਖਿਆ ਕਿ ਸਾਥੀ …

Read More »

ਬਾਵਰਾ ਬ੍ਰਦਰਜ਼ ਨੇ ਬਠਿੰਡਾ ਦਾ ਨਾਮ ਕੀਤਾ ਰੋਸ਼ਨ – ਬਾਲੀਵੁੱਡ ਫਿਲਮ ਮਦਾਰੀ ‘ਚ ਦਿੱਤਾ ਸੰਗੀਤ

ਬਠਿੰਡਾ, 15 ਜੂਨ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)-ਸਹਿਤ ਕਲਾ ਸੰਗਮ ਬਠਿੰਡਾ ਦੇ ਦੋ ਨੌਜਵਾਨਾਂ ਨੇ ਮੁੰਬਈ ਵਿਚ ਆਪਣੇ ਸੰਗੀਤਾਂ ਦਾ ਜ਼ਾਦੂ ਬਾਲੀਵੁੱਡ ਵਿਚ ਧੂਮ ਮਚਾਈ ਹੋਈ ਹੈ ।ਟੀ ਵੀ ਸ਼ੋਅ ਤੋ ਲੈਕੇ ਵੱਡੇ ਵੱਡੇ ਪ੍ਰੋਜੈਕਟਾਂ ਤੇ ਕੰਮ ਕਰ ਰਹੇ ਬਠਿੰਡਾ ਦੇ ਸੰਨੀ ਬਾਵਰਾ,ਇੰਦਰ ਬਾਵਰਾ ਨੇ ਬਠਿੰਡਾ ਪ੍ਰੈਸ ਕਲੱਬ ਵਿਚ ਪੱਤਰਕਾਰਾਂ ਨਾਲ ਗਲ ਬਾਤ ਕਰਦਿਆਂ ਆਪਣੇ ਨਵੇਂ ਪ੍ਰੋਜੈਕਟ ਬਾਰੇ ਦਸਦਿਆਂ …

Read More »

ਫੜੇ ਗਏ ਪਲੇਟਲੈਟਸ ਬਲੱਡ ਯੂਨਿਟ ਦੀ ਸੀ.ਬੀ.ਆਈ ਕਰੇ ਜਾਂਚ – ਸੋਨੂੰ ਮਹੇਸ਼ਵਰੀ

ਬਠਿੰਡਾ, 15 ਜੂਨ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) – ਬੀਤੇ ਦਿਨੀ ਕਾਊਂਟਰ ਇੰਟੈਲੀਜੈਂਸੀ ਬਠਿੰਡਾ ਨੇ ਵੱਡੇ ਉਪਰੇਸ਼ਨ ਤਹਿਤ ਜ਼ਾਲ੍ਹੀ ਪਲੇਟਲੈਟਸ ਦਾ ਟੈਂਕਰ ਫੜਿਆ ਜਿਸ ਵਿਚ 21 ਹਜਾਰ ਤੋਂ ਵੱਧ ਯੂਨਿਟ ਬਰਾਮਦ ਕੀਤੀ ਗਈ ਜਿਸ ਤੋਂ ਜਾਪਦਾ ਹੈ ਕਿ ਬਠਿੰਡਾ ਸ਼ਹਿਰ ਵਿਚ ਵੱਡਾ ਗਿਰੋਹ ਇਸ ਕੰਮ ਲਈ ਗੋਰਖ ਧੰਦਾ ਕਰ ਰਿਹਾ ਹੈ।ਫੜੇ ਯੂਨਿਟ ਵਿਚ ਕਾਊਂਟਰ ਇੰਟੈਲੀਜੈਂਸੀ ਵੀ ਵਿਵਾਦਾਂ ਵਿਚ ਘਿਰਦੀ …

Read More »

ਐਨ.ਐਚ.ਐਮ. ਕਾਮੇ ਵਿੱਢਣਗੇ ਸਰਕਾਰ ਵਿਰੁੱਧ ਆਰ ਪਾਰ ਦੀ ਲੜਾਈ – ਚੰਡੀਗੜ੍ਹ ‘ਚ ਵਿਸ਼ਾਲ ਰੈਲੀ 17 ਨੂੰ

ਬਠਿੰਡਾ, 15 ਜੂਨ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਆਪਣੀਆਂ ਸੇਵਾਵਾਂ ਨੂੰ ਰੈਗੁਲਰ ਕਰਨ ਦੀ ਮੰਗ ਨੂੰ ਲੈ ਕੇ ਬੀਤੇ ਲੰਬੇ ਸਮੇਂ ਤੋਂ ਵੱਖ-ਵੱਖ ਸੰਗਠਨਾਂ ਦੇ ਰੂਪ ਵਿੱਚ ਸੰਘਰਸ਼ ਕਰ ਰਹੇ ਰਾਸ਼ਟਰੀ ਸਿਹਤ ਮਿਸ਼ਨ ਦੇ ਕਾਮਿਆਂ ਨੇ ਹੁਣ ਇਕ ਸਾਝੇ ਮੰਚ ਤੇ ਸਰਕਾਰ ਵਿਰੁੱਧ ਆਰ ਪਾਰ ਦੀ ਲੜਾਈ ਲੜਨ ਦਾ ਐਲਾਨ ਕੀਤਾ ਹੈ। ਅੱਜ ਇੱਥੇ ਇਕ ਜਾਰੀ ਬਿਆਨ ਵਿਚ ਨੀਪ …

Read More »

ਆਪਣੇ ਹੱਥੀਂ ਕੰਮ ਕਰਨ ਵਿਚ ਸ਼ਰਮ ਕਿਉਂ?

ਬਠਿੰਡਾ, 15 ਜੂਨ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) – ਧਾਰਮਿਕ ਨਿਰੋਲ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ, ਧਾਰਮਿਕ ਜਥੇਬੰਦੀਆਂ, ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਸਾਹਿਬ ਭਾਈ ਜਗਤਾ ਜੀ ਨੇੜੇ ਖੇਡ ਸਟੇਡੀਅਮ ਵਿਖੇ ਰਾਤ ਦੇ ਧਾਰਮਿਕ ਦੀਵਾਨਾਂ ਦੀ ਲੜੀ ਦੇ ਦੂਜੇ ਦਿਨੀਂ ਸਮਾਗਮ ਅਰੰਭਤਾ ਹਜ਼ੂਰੀ ਰਾਗੀ ਭਾਈ ਤਰਸੇਮ ਸਿੰਘ ਹਰਰਾਏਪੁਰ ਵਲੋਂ ਕੀਤੀ ਗਈ।ਇਸ ਤੋਂ ਬਾਅਦ …

Read More »

ਗੁਰਮਤਿ ਗਿਆਨ ਟ੍ਰੇਨਿੰਗ ਕੈਂਪ ਦੇ ਦੂਜੇ ਦਿਨ ਬੱਚਿਆਂ ਨੂੰ ਦਿੱਤੀ ਗੁਰਮਤਿ ਦੇ ਮੁੱਢਲੇ ਗਿਆਨ ਦੀ ਜਾਣਕਾਰੀ

ਬਠਿੰਡਾ, 15 ਜੂਨ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਧਾਰਮਿਕ ਨਿਰੋਲ ਸੰਸਥਾ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵਲੋਂ ਸ਼ਹਿਰ ਦੇ ਗੁਰਦੁਆਰਾ ਸਾਹਿਬ ਭਾਈ ਜਗਤਾ ਜੀ ਨੇੜੇ ਖੇਡ ਸਟੇਡੀਅਮ ਵਿਖੇ ਗੁਰਮਤਿ ਟ੍ਰੇਨਿੰਗ ਕੈਂਪ ਦੇ ਦੂਜੇ ਦਿਨ ਬੱਚਿਆਂ ਨੇ ਗੁਰਮਤਿ ਦੇ ਮੁੱਢਲੇ ਗਿਆਨ ਬਾਰੇ ਜਾਣਕਾਰੀ ਪ੍ਰਾਪਤ ਕੀਤੀ ਜਾਣਕਾਰੀ ਦੇਣ ਸਮੇਂ ਗੁਰਮਤਿ ਗਿਆਨ ਮਿਸ਼ਨਰੀ ਕਾਲਜ ਲੁਧਿਆਣਾ ਦੇ ਪ੍ਰੋ: ਗੁਰਸ਼ਰਨ ਸਿੰਘ ਦੀ ਟੀਮ ਵਿਚ ਅੰਮ੍ਰਿਤਪਾਲ …

Read More »

ਅੱਜ ਦੀਆਂ ਸੁਰਖੀਆਂ…..

📝 ਅੱਜ ਦੀਆਂ ਸੁਰਖੀਆਂ….. ਮਿਤੀ : 16 ਜੂਨ 2016 ਵੈਬਸਾਈਟ ‘ਤੇ ਪੜ੍ਹਨ ਲਈ ਇਸ ਲਿੰਕ ‘ਤੇ ਕਲਿੱਕ ਕਰੋ ਜੀ…. ਅੱਜ ਦੀਆਂ ਸੁਰਖੀਆਂ….. 〰〰〰〰〰〰〰〰 ਪੰਜਾਬ ਪੋਸਟ (ਰੋਜ਼ਾਨਾ ਆਨਲਾਈਨ) www.punjabpost.in/welcome 〰〰〰〰〰〰〰〰 ▶ ਜੰਮੂ ਕਸ਼ਮੀਰ ਦੇ ਕੂਪਵਾੜਾ ‘ਚ ਮੁਕਾਬਲੇ ‘ਚ 1 ਅੱਤਵਾਦੀ ਕੀਤਾ ਢੇਰ – 1 ਜਵਾਨ ਸ਼ਹੀਦ 4 ਜਖਮੀ । ▶ ਕੇਂਦਰ ਸਰਕਾਰ ਨੇ ਬਣਾਈ ਨਵੀਂ ਸ਼ਹਿਰੀ ਹਵਾਬਾਜ਼ੀ ਪਾਲਸੀ – ਰਿਜ਼ਨਲ ਰੂਟ …

Read More »

ਅਕਾਲੀ ਦਲ ਐਸ.ਸੀ ਵਿੰਗ ਨੇ ਮੁਖਤਾਰ ਸਿੰਘ ਖਾਲਸਾ ਹਲਕਾ ਦੱਖਣੀ ਦਾ ਪ੍ਰਧਾਨ ਥਾਪਿਆ

ਅੰਮ੍ਰਿਤਸਰ, 14 ਜੂਨ (ਜਗਦੀਪ ਸਿੰਘ ਸੱਗੂ) – ਵਿਧਾਨ ਸਭਾ ਹਲਕਾ ਦੱਖਣੀ ਦੀ ਵਾਰਡ ਨੰਬਰ 30 ਵਿਖੇ ਐਸ.ਸੀ ਵਿੰਗ ਦੇ ਜਿਲ੍ਹਾ ਪ੍ਰਧਾਨ ਵਿੱਕੀ ਚੀਦਾ ਦੀ ਪ੍ਰਧਾਨਗੀ ਹੇਠ ਅਕਾਲੀ ਆਗੂ ਮਹਾਂਬੀਰ ਸਿੰਘ ਸੁਲਤਾਨਵਿੰਡ ਦੇ ਗ੍ਰਹਿ ਇੱਕ ਵਿਸ਼ੇਸ਼ ਮੀਟਿੰਗ ਕੀਤੀ ਗਈ।ਇਸ ਮੀਟਿੰਗ ਵਿੱਚ ਅਕਾਲੀ ਆਗੂ ਨਵਦੀਪ ਸਿੰਘ ਗੋਲਡੀ ਤੇ ਗੁਰਪ੍ਰਤਾਪ ਸਿੰਘ ਟਿੱਕਾ ਵੀ ਉਚੇਚ ਤੌਰ ‘ਤੇ ਸ਼ਾਮਲ ਹੋਏ।ਮੀਟਿੰਗ ਦੌਰਾਨ ਹਲਕਾ ਦੱਖਣੀ ਤੋਂ ਮੁਖਤਿਆਰ …

Read More »