ਫਾਜ਼ਿਲਕਾ, 11 ਜੂਨ (ਵਨੀਤ ਅਰੋੜਾ) – ਮਾਣਯੋਗ ਸੁਪਰੀਮ ਕੋਰਟ, ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਨਿਰਦੇਸ਼ਾ ਮੁਤਾਬਕ ਐੱਸ.ਕੇ. ਅਗਰਵਾਲ ਜ਼ਿਲ੍ਹਾਂ ਅਤੇ ਸੈਸ਼ਜਨ ਜੱਜ, ਲੱਛਮਣ ਸਿੰਘ ਵਧੀਕ ਜਿਲ੍ਹਾਂ ਅਤੇ ਸੈਸ਼ਨ ਜੱਜ ਕਮ ਚੇਅਰਪਰਸਨ ,ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ, ਫਾਜ਼ਿਲਕਾ ਦੀ ਅਗਵਾਈ ਹੇਠ ਫਾਜ਼ਿਲਕਾ ਵਿੱਖੇ ੰ ਨੈਸ਼ਨਲ ਲੋਕ ਅਦਾਲਤ ਜਿਸ ਵਿੱਚ ਮੋਟਰ ਵਹੀਕਲ ਅਤੇ ਇੰਸ਼ੋਰੈਂਸ ਮੁਆਵਜੇ ਤੇ ਅਧਾਰਿਤ ਕੇਸਾਂ ਦੀ ਸੁਨਵਾਈ ਕੀਤੀ ਗਈ …
Read More »Monthly Archives: June 2016
ਜਿਲ੍ਹਾ ਮੈਜਿਸਟ੍ਰੇਟ ਵੱਲੋਂ ਮੂੰਹ ‘ਤੇ ਕੱਪੜਾ ਬੰਨ੍ਹ ਕੇ ਵਾਹਨ ਚਲਾਉਣ ‘ਤੇ ਪਾਬੰਦੀ ਦੇ ਹੁਕਮ
ਫਾਜ਼ਿਲਕਾ, 11 ਜੂਨ (ਵਨੀਤ ਅਰੋੜਾ)- ਜ਼ਿਲ੍ਹਾ ਮੈਜ਼ਿਸਟ੍ਰੇਟ ਸ਼੍ਰੀਮਤੀ ਈਸ਼ਾ ਆਈ.ਏ.ਐਸ. ਨੇ ਫੌਜ਼ਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਫਾਜ਼ਿਲਕਾ ਦੀ ਹੱਦ ਅੰਦਰ ਆਮ ਨਾਗਰਿਕਾਂ ਵੱਲੋਂ ਮੂੰਹ ਤੇ ਕੱਪੜਾ ਬੰਨ੍ਹ ਕੇ ਵਾਹਨ ਚਲਾਉਣ ਤੇ ਪਾਬੰਦੀ ਲਗਾਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਮੈਜ਼ਿਸਟ੍ਰੇਟ ਨੇ ਦੱਸਿਆ ਕਿ ਉਨ੍ਹਾਂ ਦੇ ਧਿਆਨ ਵਿਚ ਆਇਆ ਹੈ ਕਿ ਜ਼ਿਲ੍ਹੇ …
Read More »ਪਸ਼ੂ ਧਨ ਅਤੇ ਮਨੁੱਖਾਂ ਨੂੰ ਸਿਹਤਮੰਦ ਰੱਖਣ ਵਿੱਚ ਵੈਟਰਨਰੀ ਅਫ਼ਸਰਾਂ ਦਾ ਅਹਿਮ ਯੋਗਦਾਨ – ਰਣੀਕੇ
ਅੰਮ੍ਰਿਤਸਰ, 11 ਜੂਨ (ਜਗਦੀਪ ਸਿੰਘ ਸੱਗੂ)- ਪਸ਼ੂ ਧਨ ਅਤੇ ਮਨੁੱਖਾਂ ਨੂੰ ਸਿਹਤਮੰਦ ਰੱਖਣ ਵਿਚ ਵੈਟਰਨਰੀ ਅਫ਼ਸਰਾਂ ਦਾ ਅਹਿਮ ਯੋਗਦਾਨ ਹੈ। ਇਹ ਪ੍ਰਗਟਾਵਾ ਪਸ਼ੂ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਪੰਜਾਬ ਸ. ਗੁਲਜ਼ਾਰ ਸਿੰਘ ਰਣੀਕੇ ਨੇ ਅੱਜ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਦਸਮੇਸ਼ ਆਡੀਟੋਰੀਅਮ ਵਿਖੇ ਵਿਸ਼ਵ ਵੈਟਰਨਰੀ ਦਿਵਸ ਮੌਕੇ ਕਰਵਾਏ ਗਏ ਰਾਜ ਪੱਧਰੀ ਸਮਾਗਮ ਦਾ ਮੁੱਖ ਮਹਿਮਾਨ ਵਜੋਂ ਉਦਘਾਟਨ ਕਰਨ ਮੌਕੇ ਕੀਤਾ।’ਵਨ …
Read More »ਨੈਸ਼ਨਲ ਲੋਕ ਅਦਾਲਤ ਵਿੱਚ ਕੁੱਲ 59 ਕੇਸ ਲਗਾਏ 25 ਕੇਸਾਂ ਦਾ ਨਿਪਟਾਰਾ ਕੀਤਾ ਗਿਆ
ਅੰਮ੍ਰਿਤਸਰ, 11 ਜੂਨ (ਜਗਦੀਪ ਸਿੰਘ ਸੱਗੂ)- ਨੈਸ਼ਨਲ ਲੀਗਲ ਸਰਵਿਸ ਅਥਾਰਟੀਜ਼ ਸ੍ਰੀ ਗੁਰਬੀਰ ਸਿੰਘ, ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਦੀਆਂ ਹਦਾਇਤਾਂ ਅਨੁਸਾਰ ਸੀ. ਜੇ. ਐਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੈਡਮ ਗਿਰੀਸ਼ ਬਾਂਸਲ ਦੀ ਅਗਵਾਈ ਹੇਠ ਨੈਸ਼ਨਲ ਲੋਕ ਅਦਾਲਤ ਜਿਲ੍ਹਾ ਕਚਿਹਰੀਆਂ, ਅੰਮ੍ਰਿਤਸਰ ਵਿਖੇ ਲਗਾਈ ਗਈ ਜਿਸ ਵਿੱਚ ਵੱਖ-ਵੱਖ ਕਿਸਮਾਂ ਦੇ ਕੇਸਾਂ ਦਾ ਨਿਪਟਾਰਾ ਕੀਤਾ ਗਿਆ ਜਿਵੇਂ ਕਿ MACT and Insurance Claims ਆਦਿ। ਨੈਸ਼ਨਲ ਲੋਕ ਅਦਾਲਤ …
Read More »ਸਿੱਖ ਸਟੂਡੈਂਟਸ ਫੈਡਰੇਸ਼ਨ (ਮਹਿਤਾ) ਦਿੱਲੀ ਇਕਾਈ ਦੇ ਖ਼ੁਸ਼ਵਿੰਦਰ ਸਿੰਘ ਵਾਲੀਆ ਜਨਰਲ ਸਕੱਤਰ ਬਣੇ
ਨਵੀਂ ਦਿੱਲੀ, 11 ਜੂਨ (ਪੰਜਾਬ ਪੋਸਟ ਬਿਊਰੋ)- ਸਿੱਖ ਸਟੂਡੈਂਟਸ ਫੈਡਰੇਸ਼ਨ (ਮਹਿਤਾ) ਦੀਆਂ ਸਰਗਰਮੀਆਂ ਨੂੰ ਦਿੱਲੀ ਵਿਖੇ ਵਧਾਉਣ ਵਾਸਤੇ ਪੰਥਕ ਸੋਚ ਦੇ ਜੱਜ਼ਬੇ ਤੇ ਪਹਿਰਾ ਦੇਣ ਵਾਲੇ ਨੌਜਵਾਨ ਆਗੂ ਖ਼ੁਸ਼ਵਿੰਦਰ ਸਿੰਘ ਵਾਲੀਆ ਨੂੰ ਫੈਡਰੇਸ਼ਨ ਦੀ ਦਿੱਲੀ ਇਕਾਈ ਦਾ ਜਨਰਲ ਸਕੱਤਰ ਥਾਪਿਆ ਗਿਆ ਹੈ। ਫੈਡਰੇਸ਼ਨ ਦੇ ਕੌਮੀ ਸੀਨੀਅਰ ਮੀਤ ਪ੍ਰਧਾਨ ਗੁਰਮੀਤ ਸਿੰਘ ਫੈਡਰੇਸ਼ਨ ਨੇ ਵਾਲੀਆ ਨੂੰ ਨਿਯੁਕਤੀ ਪੱਤਰ ਸੌਂਪਦੇ ਹੋਏ ਪੰਥਕ ਕਾਰਜਾਂ …
Read More »ਯਾਦਗਾਰੀ ਹੋ ਨਿਬੜੀ ਸਾਹਿਤਕਾਰ ਰਤਨ ਸਿੰਘ ਨਾਲ ਗੁਜ਼ਾਰੀ ਢਲਦੀ ਦੁਪਹਿਰ
ਅੰਮ੍ਰਿਤਸਰ, 11 ਜੂਨ (ਦੀਪ ਦਵਿੰਦਰ ਸਿੰਘ)- ਜਨਵਾਦੀ ਲੇਖ ਸੰਘ ਵਲੋਂ ਕੇਂਦਰੀ ਪੰਜਾਬੀ ਲੇਖਕ ਸਭਾ ਦੇ ਸਹਿਯੋਗ ਨਾਲ ਕਥਾਕਾਰ ਤਲਵਿੰਦਰ ਸਿੰਘ ਦੀ ਯਾਦ ਨੂੰ ਸਮਰਪਿੱਤ ਅਰੰਭੀ ਸਾਹਿਤਕ ਪ੍ਰੋਗਰਾਮਾਂ ਦੀ ਲੜ੍ਹੀ ਤਹਿਤ ਨਾਮਵਰ ਸਾਹਿਤਕਾਰ ਰਤਨ ਸਿੰਘ ਨਾਲ ‘ਢਲਦੀ ਦੁਪਹਿਰ ਵਿੱਚ ਸਾਹਿਤਕ ਸੰਵਾਦ’ ਸਮਾਗਮ ਰਚਾਇਆ ਗਿਆ।ਸ਼ਾਇਰ ਨਿਰਮਲ ਅਰਪਨ ਦੇ ਗ੍ਰਹਿ ਵਿਖੇ ਹੋਈ ਇਸ ਅਰਥ ਭਰਪੂਰ ਮਹਿਫਲ ਵਿੱਚ ਸਾਹਿਤਕ ਗੁਫਤਗੂ ਦਾ ਮੁੱਢ ਬੰਨਦਿਆਂ ਕਥਾਕਾਰ …
Read More »ਬਖ਼ਤਾਵਰ ਮੀਆਂ ਦੀ ਕਾਵਿ-ਪੁਸਤਕ ‘ਜੋਗੀ ਰਾਵੀ ਕਿਨਾਰੇ ਰਹਿੰਦਾ’ ਹੋਈ ਰਲੀਜ਼
ਜੋਤੀ ਨੂਰਾਂ ਤੇ ਸੁਲਤਾਨਾ ਨੂਰਾਂ ਭੈਣਾਂ ਦੀ ਸੂਫੀ ਗਾਇਕੀ ਨੇ ਰੰਗ ਬੰਨਿਆ ਅੰਮ੍ਰਿਤਸਰ, 11 ਜੂਨ (ਦੀਪ ਦਵਿੰਦਰ ਸਿੰਘ)- ਸੂਫੀ ਸੰਗੀਤ ਮਨੁੱਖ ਦੀ ਰੂਹ ਦਾ ਸੰਗੀਤ ਹੈ, ਜਿਹੜਾ ਮਨੁੱਖ ਨੂੰ ਸਦੀਵੀ ਸੁੱਖ ਪ੍ਰਦਾਨ ਕਰਦਾ ਹੈ।ਇਹ ਗੱਲ ਉਸ ਵੇਲੇ ਸੱਚ ਸਾਬਿਤ ਹੋਈ ਜਦੋਂ ਪੰਜਾਬੀ ਸਾਹਿਤ ਅਕੈਡਮੀ ਲੁਧਿਆਣਾ ਵੱਲੋਂ ਪੰਜਾਬ ਨਾਟਸ਼ਾਲਾ ਵਿਖੇ ਸੂਫੀ ਸ਼ਾਇਰ ਅਤੇ ਪ੍ਰਮੁੱਖ ਪ੍ਰਸ਼ਾਸ਼ਨਿਕ ਅਧਿਕਾਰੀ ਜ਼ਨਾਬ ਬਖ਼ਤਾਵਰ ਮੀਆਂ ਦੀ ਦੂਜੀ …
Read More »ਸੂਬਾ ਪੱਧਰੀ ਮਹਾਂ ਰੋੋੋਸ ਲਲਕਾਰ ਰੈਲੀ ਦੌਰਾਨ (ਟੈਟ) ਪਾਸ ਬੀ. ਐਡ ਬੇਰੁਜਗਾਰ ਅਧਿਆਪਕ ‘ਤੇ ਭਾਰੀ ਲਾਠੀਚਾਰਜ
ਬਠਿੰਡਾ, 11 ਜੂਨ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਕਰੜੀ ਧੁੱਪ ਵਿਚ ਚਿਲਡਰਨ ਪਾਰਕ ਬਠਿੰਡਾ ਵਿਖੇ ਸੂਬਾ ਪ੍ਰਧਾਨ ਦੀ ਅਗਵਾਈ ਵਿਚ ਹੋਈ ਜਿਸ ਵਿਚ ਪੰਜਾਬ ਭਰ ਤੋਂ ਹਜਾਰਾਂ ਦੀ ਗਿਣਤੀ ਵਿਚ ਬੇਰੁਜਗਾਰ ਅਧਿਆਪਕ, ਮਾਪੇ ਅਤੇ ਭਰਾਤਰੀ ਜਥੇਬੰਦੀਆਂ ਦੇ ਆਗੂਆਂ ਵਲੋਂ ਸ਼ਿਰਕਤ ਕਰਦਿਆਂ ਸ਼ਹਿਰ ਵਿਚ ਭਾਰੀ ਰੋਸ ਰੈਲੀ ਕੱਢੀ ਗਈ।2011 ਤੋ ਲੈ ਕੇ ਹੁਣ ਤੱਕ ਬੀਤੇ ਛੇ ਸਾਲਾਂ ਦੇ ਲੰਮੇ ਸਮੇ …
Read More »ਜਿਲਾ ਬਾਲ ਸੁਰੱਖਿਆ ਦਫ਼ਤਰ ਵੱਲੋਂ ਬੱਚਿਆਂ ਦੇ ਹੱਕਾਂ ਸਬੰਧੀ ਜਾਗਰੂਕਤਾ ਪ੍ਰੋਗਰਾਮ ਸਿਰਫ਼ ਦਿਖਾਵਾ – ਅੱਪੂ ਸੁਸਾਇਟੀ
ਬਠਿੰਡਾ, 11 ਜੂਨ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਸਟੇਟ ਕਮਿਸ਼ਨਰ ਫਾੱਰ ਪ੍ਰੋਟੇਕਸ਼ਨ ਆਫ ਚਾਇਲਡ ਰਾਈਟਸ ਪੰਜਾਬ ਦੇ ਦਿਸ਼ਾ ਅਨੁਸਾਰ ਜਿਲਾ ਬਾਲ ਸੁਰੱਖਿਆ ਦਫ਼ਤਰ ਵੱਲੋ ਟੀਚਰ ਹੋਮ ਵਿਖੇ ਬੱਚਿਆ ਦੇ ਹੱਕਾਂ ਸਬੰਧੀ ਜਾਗਰੂਕਤਾ ਪ੍ਰੋਗਰਾਮ ਜੋ ਕਿ ਸਿਰਫ਼ ਦਿਖਾਵਾ ਮਾਤਰ ਹੀ ਹੈ? ਕੀ ਪ੍ਰਸ਼ਾਸਨ ਦੁਆਰਾ ਪ੍ਰੋਗਰਾਮ ਦਾ ਆਯੋਜਨ ਕਰਕੇ ਤਸਵੀਰਾਂ ਖਿੱਚ ਕੇ ਕਾਗਜ਼ੀ ਕਾਰਵਾਈ ਪੂਰੀ ਕਰ ਦਿੱਤੀ ਗਈ।ਇਹ ਵਿਚਾਰ ਪ੍ਰਗਟ ਕਰਦਿਆਂ …
Read More »ਲੋਕ ਮੁੱਦਿਆਂ ‘ਤੇ ਕਾਂਗਰਸ ਵੱਲੋ ਅਕਾਲੀ-ਭਾਜਪਾ ਸਰਕਾਰ ਨੂੰ ਘੇਰਨ ਦੀ ਤਿਆਰੀ
ਬਠਿੰਡਾ, 11 ਜੂਨ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਪੰਜਾਬ ਕਾਂਗਰਸ ਵੱਲੋ ਅਕਾਲੀ ਭਾਜਪਾ ਸਰਕਾਰ ਨੂੰ ਵੱਖ ਵੱਖ ਲੋਕ ਮੁੱਦਿਆਂ ‘ਤੇ ਘੇਰਨ ਦੀ ਤਿਆਰੀ ਕਰਦਿਆਂ ਆਉਦੀ 18 ਜੂਨ ਮੁੱਖ ਮੰਤਰੀ ਦੇ ਹਲਕੇ ਲੰਬੀ ਚ ਥਾਣੇ ਦਾ ਘਿਰਾਓ ਕਰਨ ਦਾ ਐਲਾਨ ਕਰਦਿਆ ਤਿਆਰੀ ਆਰੰਭ ਦਿੱਤੀਆ ਹਨ। ਇਹ ਧਰਨਾ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਪੰਜਾਬ ਕਾਂਗਰਸ …
Read More »
Punjab Post Daily Online Newspaper & Print Media