ਪਠਾਨਕੋਟ, 28 ਜੂਨ (ਪੰਜਾਬ ਪੋਸਟ ਬਿਊਰੋ)- ਪੰਜਾਬ ਸਰਕਾਰ ਵੱਲੋਂ ਪੇਂਡੂ ਖੇਤਰਾਂ ਵਿੱਚ ਰਹਿੰਦੇ ਲੋਕਾਂ ਨੂੰ ਪੀਣ ਵਾਲਾ ਸਾਫ ਸੁਥਰਾ ਪਾਣੀ ਮੁਹਈਆਂ ਕਰਵਾਉਂਣ ਲਈ ਸਾਲ 2016-17 ਦੋਰਾਨ ਵੱਖ-ਵੱਖ ਪੇਂਡੂ ਜਲ ਸਪਲਾਈ ਸਕੀਮਾਂ ਤਹਿਤ 2 ਕਰੋੜ 12 ਲੱਖ ਰੁਪਏ ਖਰਚ ਕੀਤੇ ਜਾ ਰਹੇ ਹਨ। ਇਹ ਜਾਣਕਾਰੀ ਸ੍ਰੀ ਅਮਿਤ ਕੁਮਾਰ ਡਿਪਟੀ ਕਮਿਸ਼ਨਰ ਨੇ ਦਿੰਦਿਆਂ ਦੱਸਿਆ ਕਿ ਇਸ ਰਾਸ਼ੀ ਵਿੱਚੋਂ 9.88 ਲੱਖ ਰੁਪਏ ਪਿੰਡ …
Read More »Monthly Archives: June 2016
ਰਾਇਲ ਇੰਸਟੀਚਿਊਟ ਆਫ ਨਰਸਿੰਗ ਕਾਲਜ ਜੈਤੋਸਰਜਾ ਵਿਖੇ ਸ਼ਖਸ਼ੀਅਤਾਂ ਸਨਮਾਨਿਤ
ਚੌਂਕ ਮਹਿਤਾ, 28 ਜੂਨ (ਜੋਗਿੰਦਰ ਸਿੰਘ ਮਾਣਾ) – ਰਾਇਲ ਇੰਸਟੀਚਿਊਟ ਆਫ ਨਰਸਿੰਗ ਕਾਲਜ ਜੈਤੋਸਰਜਾ ਵਿਖੇ ਹੋਏ ਸਮਾਗਮ ਦੌਰਾਨ ਇਲਾਕੇ ਦੀਆਂ ਸਮਾਜ ਸੇਵੀ ਸੇਵਵਾਂ ਨੂੰ ਮੁੱਖ ਰੱਖਦੇ ਹੋਏ ਕਾਲਜ ਦੇ ਐਮ.ਡੀ ਸ੍ਰ. ਸੁਖਜਿੰਦਰ ਸਿੰਘ ਰੰਧਾਵਾ, ਡੀ.ਈ.ਓ ਸ੍ਰੀ ਭਾਰਤ ਭੂਸ਼ਨ, ਪ੍ਰਿੰ. ਰੀਟੂ ਚਤੁਰਵੇਦੀ ਤੇ ਬਾਬਾ ਸੁਖਵੰਤ ਸਿੰਘ ਚੰਨਣਕੇ ਨੂੰ ਸਨਮਾਨਿਤ ਕਰਦੇ ਹੋਏ।
Read More »ਸਰਕਾਰ ਵੀ ਬਹੁ ਖੇਤਰਾਂ ਦੀਆਂ ਹੋਣਹਾਰ ਧੀਆਂ ਦਾ ਸਨਮਾਨ ਕਰੇ – ਸਿੱਧੂ
ਅੰਮ੍ਰਿਤਸਰ, 28 ਜੂਨ (ਪੰਜਾਬ ਪੋਸਟ ਬਿਊਰੋ)-ਵੱਖ ਵੱਖ ਬਹੁ ਖੇਤਰਾਂ ਦੇ ਵਿਚ ਅਹਿਮ ਯੋਗਦਾਨ ਪਾ ਕੇ ਪੰਜਾਬ ਦਾ ਨਾਂ ਰਾਸ਼ਟਰੀ ਤੇ ਅੰਤਰਾਸ਼ਟਰੀ ਪੱਧਰ ਤੇ ਚਮਕਾਉੋਣ ਵਾਲੀਆਂ ਹੋਣਹਾਰ ਧੀਆਂ ਦਾ ਪੰਜਾਬ ਸਰਕਾਰ ਵੀ ਮਾਨ ਸਨਮਾਨ ਕਰੇ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਪੰਂਜਾਬੀ ਸਭਿਆਚਾਰ ਵਿਕਾਸ ਮੰਚ ਦੇ ਸੂਬਾ ਪ੍ਰਧਾਨ ਸਵਿੰਦਰ ਸਿੰਘ ਸਿੱਧੂ ਨੇ ਅੱਜ ਇਥੇ ਕੀਤਾ।ਉਨ੍ਹਾਂ ਕਿਹਾ ਕਿ ਬੀਤੇ ਸਮੇਂ ਦੋਰਾਨ ਵਿਦਿਅਕ, ਸਮਾਜਿਕ, ਧਾਰਮਿਕ …
Read More »ਸੈਲਫ ਡਿਫੈਂਸ ਅਕੈਡਮੀ ਦੇ ਖਿਡਾਰੀਆਂ ਨੇ ਪ੍ਰਾਪਤ ਕੀਤੀਆਂ ਯੈਲੋ ਬੈਲਟਾਂ
ਅੰਮ੍ਰਿਤਸਰ, 28 ਜੂਨ (ਪੰਜਾਬ ਪੋਸਟ ਬਿਊਰੋ)-ਸੈਲਫ ਡਿਫੈਂਸ ਅਕੈਡਮੀ ਆਫ ਮਾਰਸ਼ਲ ਆਰਟ ਦੀ ਟੈਕਨੀਕਲ ਡਾਇਰੈਕਟਰ ਅਤੇ ਚੀਫ ਕੋਚ ਮਨਜੀਤ ਕੋਰ ਦੇ ਵਲੋਂ ਤਾਇਕਵਾਂਡੋ ਖਿਡਾਰੀਆਂ ਦੇ ਬੈਲਟ ਟੈਸਟ ਲਏ ਗਏ।ਜਿਸ ਵਿਚ ਕੋਰੀਅਨ ਮਾਰਸ਼ਲ ਆਰਟ ਤਾਇਕਵਾਂਡੋ ਅਕੈਡਮੀ ਪੰਜਾਬ ਦੇ ਪ੍ਰਧਾਨ ਅਭਿਲਾਸ਼ ਕੁਮਾਰ ਅਤੇ ਜਨਰਲ ਸਕੱਤਰ ਪਰਵਿੰਦਰ ਕੁਮਾਰ ਦੀ ਦੇਖ ਰੇਖ ਵਿਚ ਖਿਡਾਰੀਆਂ ਨੇ ਯੈਲੋ ਬੈਲਟ ਦੀ ਪ੍ਰੀਖਿਆ ਪਾਸ ਕੀਤੀ। ਚੀਫ ਕੋਚ ਮਨਜਂੀਤ ਕੋਰ …
Read More »Online registration for B.Ed. Common Enterance Test on July 3 at GNDU
Amritsar, June 28 (Punjab Post Bureau)- The Guru Nanak Dev University will conduct B.Ed. State Level Common Enterance Test for admission in the B.Ed. colleges affiliated (Govt, Govt Aided and Private Self Financed Colleges) to Panjab University Chandigarh; Punjabi University Patiala and Guru Nanak Dev University Amritsar. The admission will done on the basis of Merit of Entrance Test subject …
Read More »Youth Leadership camp for boys organized at GNDU
Amritsar, June 28 (Punjab Post Bureau)- The Guru Nanak Dev University has organized a Youth Leadership Camp of boys at the Students Holiday Home, Dalhousie. As many as 105 students from 13 affiliated colleges participated in this camp. This camp was hosted by the Department of Youth Welfare of the University. Prof. Sharanjit Singh Dhillon, Registrar of the University was the …
Read More »ਜ਼ਿਲ੍ਹਾ ਸਾਂਝ ਕੇਂਦਰ ਵੱਲੋਂ ਨਸ਼ਿਆਂ ਖਿਲਾਫ਼ ਸਮਾਗਮ ਅੱਜ
ਅੰਮ੍ਰਿਤਸਰ, 28 ਜੂਨ (ਜਗਦੀਪ ਸਿੰਘ ਸੱਗੂ)- ਜ਼ਿਲ੍ਹਾ ਸਾਂਝ ਕੇਂਦਰ ਅੰਮ੍ਰਿਤਸਰ ਵੱਲੋਂ ਅੱਜ 29 ਜੂਨ 2016 ਨੂੰ ਸਵੇਰੇ 10.30 ਵਜੇ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ, ਜੀ. ਟੀ ਰੋਡ ਅੰਮ੍ਰਿਤਸਰ (ਨਜ਼ਦੀਕ ਰੀਗੋ ਬ੍ਰਿਜ) ਵਿਖੇ ਅੰਤਰਰਾਸ਼ਟਰੀ ਨਸ਼ਾ ਵਿਰੋਧੀ ਦਿਵਸ ਸਬੰਧੀ ਸਮਾਗਮ ਕਰਵਾਇਆ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਾਂਝ ਕੇਂਦਰ ਦੇ ਇੰਚਾਰਜ ਸ. ਇਕਬਾਲ ਸਿੰਘ ਨੇ ਦੱਸਿਆ ਕਿ ਇਸ ਸਮਾਗਮ ਵਿਚ ਕਮਿਸ਼ਨਰ …
Read More »ਸ਼ਰਾਬ ਦੇ ਠੇਕਿਆਂ ਵਿੱਚ ਸੀ. ਸੀ. ਟੀ ਵੀ ਕੈਮਰੇ ਲਾਉਣ ਦੇ ਹੁਕਮ
ਅੰਮ੍ਰਿਤਸਰ, 28 ਜੂਨ (ਜਗਦੀਪ ਸਿੰਘ ਸੱਗੂ)- ਕਮਿਸ਼ਨਰ ਪੁਲਿਸ, ਅੰਮ੍ਰਿਤਸਰ ਸ. ਅਮਰ ਸਿੰਘ ਚਾਹਲ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਕਮਿਸ਼ਨਰੇਟ ਅੰਮ੍ਰਿਤਸਰ ਦੀ ਹਦੂਦ ਅੰਦਰ ਆਉਂਦੇ ਇਲਾਕੇ ਵਿਚ ਪੈਂਦੇ ਸ਼ਰਾਬ ਦੇ ਠੇਕਿਆਂ ਦੇ ਬਾਹਰ 50 ਮੀਟਰ ਦੇ ਘੇਰੇ ਨੂੰ ਕਵਰ ਕਰਦੇ ਸੀ. ਸੀ. ਟੀ. ਵੀ ਕੈਮਰੇ ਲਾਉਣ ਦੇ ਹੁਕਮ ਜਾਰੀ ਕੀਤੇ ਹਨ। ਜਾਰੀ …
Read More »ਰੋਸ ਰੈਲੀਆਂ ਅਤੇ ਧਰਨੇ-ਵਿਖਾਵਿਆਂ ਆਦਿ ‘ਤੇ ਮੁਕੰਮਲ ਪਾਬੰਦੀ ਦੇ ਹੁਕਮ
ਅੰਮ੍ਰਿਤਸਰ, 28 ਜੂਨ (ਜਗਦੀਪ ਸਿੰਘ ਸੱਗੂ)- ਪੁਲਿਸ ਕਮਿਸ਼ਨਰ-ਕਮ-ਕਾਰਜਕਾਰੀ ਮੈਜਿਸਟਰੇਟ ਅੰਮ੍ਰਿਤਸਰ ਸ਼ਹਿਰ ਸ. ਅਮਰ ਸਿੰਘ ਚਾਹਲ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਆਪਣੇ ਅਧਿਕਾਰ ਖੇਤਰ ਵਿਚ ਪੈਂਦੇ ਥਾਣਿਆਂ ਅਧੀਨ ਇਲਾਕੇ ਵਿਚ ਪੰਜ ਜਾਂ ਇਸ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ, ਰੋਸ ਰੈਲੀਆਂ, ਧਰਨਾ ਦੇਣ, ਮੀਟਿੰਗਾਂ ਕਰਨ, ਨਾਹਰੇ ਮਾਰਨ ਅਤੇ ਵਿਖਾਵਾ ਕਰਨ ‘ਤੇ …
Read More »ਡੇਅਰੀ ਸਿਖਲਾਈ ਕੋਰਸ ਲਈ ਇੰਟਰਵਿਊ 1 ਜੁਲਾਈ ਨੂੰ
ਅੰਮ੍ਰਿਤਸਰ, 28 ਜੂਨ (ਜਗਦੀਪ ਸਿੰਘ ਸੱਗੂ)- ਡੇਅਰੀ ਵਿਕਾਸ ਵਿਭਾਗ ਵੱਲੋਂ ਅਗਾਂਹਵਧੂ ਕਿਸਾਨਾਂ ਲਈ ਛੇ ਹਫ਼ਤਿਆਂ ਦਾ ਡੇਅਰੀ ਸਿਖਲਾਈ ਕੋਰਸ ਸ਼ੁਰੂ ਕੀਤਾ ਜਾ ਰਿਹਾ ਹੈ ਜਿਸ ਵਿਚ ਕਿਸਾਨਾਂ ਨੂੰ ਅਗਾਂਹਵਧੂ ਤਕਨੀਕਾਂ, ਪਸ਼ੂਆਂ ਦੀ ਖਾਧ-ਖੁਰਾਕ, ਬਨਾਉਟੀ ਗਰਭਦਾਨ, ਪਸ਼ੂਆਂ ਦੀਆਂ ਬਿਮਾਰੀਆਂ, ਆਧੁਨਿਕ ਸ਼ੈੱਡਾਂ, ਦੁੱਧ ਅਤੇ ਦੁੱਧ ਪਦਾਰਥ ਬਣਾਉਣ ਬਾਰੇ ਸਿਖਲਾਈ ਦਿੱਤੀ ਜਾਵੇਗੀ।ਇਹ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ ਡੇਅਰੀ ਡਾ. ਜੋਗਿੰਦਰ ਸਿੰਘ ਢਿੱਲੋਂ ਨੇ ਦੱਸਿਆ …
Read More »
Punjab Post Daily Online Newspaper & Print Media