ਪੱਟੀ, 9 ਜੂਨ (ਅਵਤਾਰ ਸਿੰਘ ਢਿੱਲੋਂ, ਰਣਜੀਤ ਮਾਹਲਾ) – ਗੁਰਦੁਆਰਾ ਸ੍ਰੀ ਗੁਰੁ ਨਾਨਕ ਦੇਵ ਜੀ ਵਿਖੇ ਪੰਜਵੇਂ ਪਾਤਸ਼ਾਹ ਸ੍ਰੀ ਗੁਰੁ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਪੂਰਵਕ ਮਨਾਇਆ ਗਿਆ । ਜਿਸ ਵਿਚ ਵੱਡੀ ਗਿਣਤੀ ‘ਚ ਸੰਗਤਾ ਨੇ ਹਾਜ਼ਰੀ ਭਰੀ।ਇਸ ਮੋਕੇ ਭਾਈ ਜਤਿੰਦਰ ਸਿੰਘ ਬੋਪਾਰਾਏ ਵਾਲੇਆ ਨੇ ਕੀਰਤਨ ਰਾਹੀ ਸੰਗਤਾ ਨੂੰ ਨਿਹਾਲ ਕੀਤਾ ਅਤੇ ਭਾਈ ਹੀਰਾ ਸਿੰਘ ਪੱਟੀ,ਜਥੇਦਾਰ ਭਾਈ ਸੰਤੋਖ …
Read More »Monthly Archives: June 2016
GNDU starting Short Term & Crash Course in Basic Hair Dressing & Makeup and Aerobics & Yoga
Amritsar 9 May (Punjab Post Bureau) – The Life Long Learning Department of the Guru Nanak Dev University is starting Short Term and Crash Course of 20 days duration for the tenth pass girls and boys to make them skill literate. Dr. Gurpreet Kaur, Director of the Department said that the course of Basic Hair Dressing and Makeup for girls …
Read More »11 Assistant District Attorney and 4 Punjab Civil Services (Judicial) Selected From GNDU
Amritsar 9 May (Punjab Post Bureau) – The students of Law Department of Guru Nanak Dev University bring laurel to the Department by selecting in the competitive exam held for the session 2015-16 by the Punjab Public Service Commission, Patiala (PPSC) and added another feather to the crown of the Department. It is the first time ever that such number …
Read More »GNDU to conduct Refresher Course for Teacher Educators from July 12 to August 1
Amritsar 9 May (Punjab Post Bureau) – The UGC-Human Resource Development Centre of Guru Nanak Dev University is going to conduct a Refresher Course for Teacher Educators from July 12 to August 1, 2016. Prof. Amit Kauts, Head, Deptt. of Education will be the Coordinator of this Course. The teachers who want to apply for this course can download the …
Read More » ਆਈ. ਈ. ਵੀ ਵਲੰਟੀਅਰ ਦੀ 5 ਦਿਨਾਂ ਟ੍ਰੇਨਿੰਗ
ਅੰਮ੍ਰਿਤਸਰ, 9 ਜੂਨ (ਸੁਖਬੀਰ ਖੁਰਮਣੀਆ) – ਡਾਇਰੈਕਟਰ ਜਨਰਲ ਸਕੂਲ ਸਿਖਿਆ ਪੰਜਾਬ ਜੀ ਦੇ ਦਿਸ਼ਾ ਨਿਰਦੇਸ਼ਾਂ ਅਤੇ ਸ੍ਰ. ਜੁਗਰਾਜ ਸਿੰਘ ਜਿਲਾ ਸਿੱਖਿਆ ਅਫਸਰ (ਐ.ਸਿ) ਅੰਮ੍ਰਿਤਸਰ ਦੀ ਯੋਗ ਅਗਵਾਈ ਹੇਠ ਜਿਲਾ ਅੰਮ੍ਰਿਤਸਰ ਦੇ ਸਮੂਹ ਆਈ ਈ.ਵੀ ਵਲੰਟੀਅਰ ਦੀ 5 ਰੋਜ਼ਾ ਟ੍ਰੇਨਿੰਗ ਸਥਾਨਕ ਖਾਲਸਾ ਕਾਲਜ ਸੀਨੀ.ਸੈਕ. ਸਕੂਲ ਵਿਖੇ ਚੱਲ ਰਹੀ ਹੈ।ਆਈ ਈ. ਵੀ ਵਲੰਟੀਅਰ ਵਿਸ਼ੇਸ਼ ਲੋੜਾਂ ਵਾਲੇ ਸਕੂਲੀ ਵਿਦਿਆਰਥੀਆਂ ਲਈ ਵੱਖ ਵੱਖ ਸਕੂਲਾਂ …
Read More »ਜੀ.ਕੇ ਵਲੋਂ ਬਾਰਾਪੁਲਾ ਫਲਾਈਓਵਰ ਦਾ ਨਾਂ ਬਾਬਾ ਬੰਦਾ ਸਿੰਘ ਬਹਾਦਰ ਸੇਤੂ ਰੱਖਣ ‘ਤੇ ਦਿੱਲੀ ਸਰਕਾਰ ਦਾ ਧੰਨਵਾਦ
ਨਵੀਂ ਦਿੱਲੀ, 9 ਜੂਨ (ਪੰਜਾਬ ਪੋਸਟ ਬਿਊਰੋ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਦਿੱਲੀ ਸਰਕਾਰ ਵੱਲੋਂ ਬਾਰਾਪੁਲਾ ਫਲਾਈਓਵਰ ਦਾ ਨਾਂ ਬਾਬਾ ਬੰਦਾ ਸਿੰਘ ਬਹਾਦਰ ਸੇਤੂ ਰੱਖਣ ਦੀ ਤਜਵੀਜ਼ ਦੇ ਮਤੇ ਨੂੰ ਪ੍ਰਵਾਨਗੀ ਦੇਣ ਲਈ ਦਿੱਲੀ ਸਰਕਾਰ, ਦਿੱਲੀ ਨਗਰ ਨਿਗਮ ਅਤੇ ਕੇਂਦਰੀ ਸ਼ਹਿਰੀ ਵਿਕਾਸ ਮੰਤਰਾਲੇ ਦਾ ਧੰਨਵਾਦ ਕੀਤਾ ਹੈ। ਦਰਅਸਲ ਕੱਲ ਦਿੱਲੀ ਦੇ ਉਪ ਮੁਖਮੰਤਰੀ ਮਨੀਸ਼ ਸਿਸੋਦੀਆਂ ਦੀ ਅਗਵਾਹੀ ਹੇਠ …
Read More »ਗਰਮੀ ਕਾਰਣ ਇੱਕਲੇ ਰਹਿੰਦੇ ਬਜੁੱਰਗ ਦੀ ਮੌਤ
ਅੰਮ੍ਰਿਤਸਰ, 9 ਜੂਨ (ਜਗਦੀਪ ਸਿੰਘ ਸੱਗੂ) – ਉਤਰੀ ਭਾਰਤ ਸਮੇਤ ਅੰਮ੍ਰਿਤਸਰ ਵਿੱਚ ਪੈ ਰਹੀ ਅੱਤ ਦੀ ਗਰਮੀ ਕਾਰਣ ਸਥਾਨਕ ਤਰਨਤਾਰਨ ਰੋਡ ਸਥਿਤ ਕੋਟ ਮਿਤ ਸਿੰਘ ਭਾਈ ਮੰਝ ਰੋਡ ਵਿਖੇ ਇਕੱਲੇ ਰਹਿੰਦੇ ਇੱਕ ਬਜੁੱਰਗ ਦੀ ਮੌਤ ਹੋ ਜਾਣ ਦੀ ਖਬਰ ਹੈ।ਪੁਲਿਸ ਚੌਕੀ ਕੋਟ ਮਿੱਤ ਸਿੰਘ ਦੇ ਇੰਚਾਰਜ ਏ.ਐਸ.ਆਈ ਪ੍ਰਵੀਨ ਕੁਮਾਰ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੱਜ ਸ਼ਾਮ ਤਕਰੀਬਨ ਸੱਤ …
Read More »ਭਾਜਪਾ ਦੇ ਸੂਬਾਈ ਮੀਤ ਪ੍ਰਧਾਨ ਛੀਨਾ ਨੂੰ ਸਦਮਾ, ਸਹੁਰਾ ਐਸ.ਪੀ ਦਵਿੰਦਰ ਗਰੇਵਾਲ ਦਾ ਦਿਹਾਂਤ
ਅੰਮ੍ਰਿਤਸਰ, 9 ਜੂਨ (ਸੁਖਬੀਰ ਖੁਰਮਣੀਆ) – ਭਾਜਪਾ ਦੇ ਸੂਬਾਈ ਮੀਤ ਪ੍ਰਧਾਨ ਅਤੇ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਸ: ਰਜਿੰਦਰ ਮੋਹਨ ਸਿੰਘ ਛੀਨਾ ਨੂੰ ਉਸ ਵੇਲੇ ਗਹਿਰਾ ਸਦਮਾ ਪੁੱਜਾ, ਜਦ ਉਨ੍ਹਾਂ ਦੇ ਸਹੁਰਾ ਸ: ਦਵਿੰਦਰ ਸਿੰਘ ਗਰੇਵਾਲ, ਜੋ ਕਿ ਪੰਜਾਬ ਪੁਲਿਸ ਤੋਂ ਸੇਵਾਮੁਕਤ ਐੱਸ. ਪੀ. ਸਨ, ਦਾ ਬਿਮਾਰੀ ਦੌਰਾਨ ਦਿਲ ਦਾ ਦੌਰਾ ਪੈਣ ਕਰਕੇ ਦਿਹਾਂਤ ਹੋ ਗਿਆ।ਸ: ਗਰੇਵਾਲ 88 …
Read More »ਠੰਡੇ ਮਿੱਠੇ ਜਲ ਦੀ ਛਬੀਲ ਲਗਾਈ
ਮਾਲੇਰਕੋਟਲਾ, 9 ਜੂਨ (ਹਰਮਿੰਦਰ ਸਿੰਘ ਭੱਟ) – ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸ਼੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸਿੰਘ ਸਭਾ ਵਲੋਂ ਪ੍ਰਧਾਨ ਜਗਦੀਸ਼ ਸਿੰਘ ਘੁੰਮਣ, ਹੈੱਡ ਗ੍ਰੰਥੀ ਅਵਤਾਰ ਸਿੰਘ ਬਦੇਸ਼ੇ ਦੀ ਅਗਵਾਈ ਵਿੱਚ ਠੰਡੇ ਮਿੱਠੇ ਪਾਣੀ ਦੀ ਛਬੀਲ ਲਗਾਈ ਗਈ। ਇਸ ਮੌਕੇ ਪ੍ਰਧਾਨ ਜਗਦੀਸ਼ ਸਿੰਘ ਘੁੰਮਣ, ਹੈੱਡ ਗ੍ਰੰਥੀ ਅਵਤਾਰ ਸਿੰਘ ਬਦੇਸ਼ੇ ਨੇ ਪੱਤਰਕਾਰਾਂ …
Read More »ਰਮਜ਼ਾਨ-ਉਲ-ਮੁਬਾਰਕ ਮਹੀਨੇ ਦਾ ਪਹਿਲਾ ਜੁੰਮਾ ਮੁਬਾਰਕ ਅੱਜ
ਮਾਲੇਰਕੋਟਲਾ, 9 ਜੂਨ (ਹਰਮਿੰਦਰ ਸਿੰਘ ਭੱਟ) – ਮੁਸਲਿਮ ਭਾਈਚਾਰੇ ਦੇ ਸ਼ੁੱਭ ਮਹੀਨਿਆਂ ਵਿੱਚ ਵਿਸ਼ੇਸ਼ ਤੌਰ ਤੇ ਮਾਨਤਾ ਰੱਖਦੇ ਰਮਜ਼ਾਨ-ਉਲ-ਮੁਬਾਰਕ ਮਹੀਨੇ ਦੇ ਪਹਿਲੇ ਸ਼ੁਕੱਰਵਾਰ (ਜੁੰਮੇ) ਨੂੰ ਲੈ ਕੇ ਮੁਸਲਿਮ ਭਾਈਚਾਰੇ ਵਿੱਚ ਅੱਜ ਤੋਂ ਹੀ ਸ਼ਹਿਰ ਦੀਆਂ ਸਾਰੀਆਂ ਮਸਜਿਦਾਂ ਦੀਆਂ ਪ੍ਰਬੰਧਕ ਕਮੇਟੀਆਂ ਵੱਲੋਂ ਤਿਆਰੀਆਂ ਦਾ ਦੌਰ ਅੱਜ ਤੋਂ ਹੀ ਹਰ ਗੱਲੀ ਮੁਹੱਲੇ ਵਿੱਚ ਚੱਲ ਪਿਆ ਹੈ। ਮਸਜਿਦ ਦੀ ਸਫਾਈ ਅਤੇ ਧੁਲਾਈ ਨੂੰ …
Read More »
Punjab Post Daily Online Newspaper & Print Media