Wednesday, November 25, 2026

Monthly Archives: June 2016

ਪੰਜਾਬ ਸਰਕਾਰ ਕਿਸਾਨਾਂ ਨੂੰ ਦੇਵੇਗੀ 50 ਹਜ਼ਾਰ ਤੱਕ ਦੇ ਵਿਆਜ਼ ਮੁਕਤ ਕਰਜ – ਜਿਆਣੀ

ਫਾਜ਼ਿਲਕਾ, 8 ਜੂਨ (ਵਨੀਤ ਅਰੋੜਾ) – ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਚੌਧਰੀ ਸੁਰਜੀਤ ਕੁਮਾਰ ਜਿਆਣੀ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਕਿਸਾਨਾਂ ਨੂੰ 50 ਹਜ਼ਾਰ ਰੁਪਏ ਤੱਕ ਦੇ ਵਿਆਜ ਮੁਕਤ ਫ਼ਸਲੀ ਕਰਜ ਦੇਵੇਗੀ। ਉਹ ਅੱਜ ਇੱਥੇ ਪੰਜਾਬ ਖੇਤੀਬਾੜੀ ਵਿਕਾਸ ਬੈਂਕ ਦੇ ਚੇਅਰਮੈਨ ਦੇਸ ਰਾਜ ਅਤੇ ਵਾਈਸ ਚੇਅਰਮੈਨ ਪਰਮਜੀਤ ਸਿੰਘ ਵੈਰੜ ਦੇ ਅਹੁਦਾ ਸੰਭਾਲਣ ਸਬੰਧੀ ਆਯੋਜਿਤ ਸਮਾਗਮ ਮੌਕੇ ਜਨ ਸਭਾ …

Read More »

ਅਗਲੇ 20 ਸਮਾਰਟ ਸ਼ਹਿਰਾਂ ਵਿੱਚ ਆਉਣ ਲਈ ਕੋਈ ਕਸਰ ਬਾਕੀ ਨਹੀਂ ਛੱਡਾਂਗੇ- ਸੋਨਾਲੀ ਗਿਰੀ

ਅੰਮ੍ਰਿਤਸਰ, 8 ਜੂਨ (ਜਗਦੀਪ ਸਿੰਘ ਸੱਗੂ) – ਸਮਾਰਟ ਸਿਟੀ ਦੇ ਦੂਸਰੇ ਪੜਾਅ ਦੀ ਦੌੜ ਵਿੱਚ ਬਾਜ਼ੀ ਮਾਰਨ ਲਈ ਨਗਰ ਨਿਗਮ ਨੇ ਅੱਡੀ-ਚੋਟੀ ਦਾ ਜ਼ੋਰ ਲਗਾ ਦਿੱਤਾ ਹੈ, ਜਿਸ ਤਹਿਤ ਅੱਜ ਪਹਿਲੀ ਵਾਰ ਸ਼ਹਿਰ ਵਾਸੀਆਂ ਨੂੰ ਇਕ ਮੰਚ ‘ਤੇ ਲਿਆ ਕੇ ਅੰਮ੍ਰਿਤਸਰ ਨੂੰ ਸਮਾਰਟ ਸਿਟੀ ਬਣਾਉਣ ਲਈ ਉਨ੍ਹਾਂ ਦੇ ਵੱਡਮੁੱਲੇ ਸੁਝਾਅ ਲਏ ਗਏ। ਨਗਰ ਨਿਗਮ ਦੇ ਕਮਿਸ਼ਨਰ ਮੈਡਮ ਸੋਨਾਲੀ ਗਿਰੀ ਅਤੇ …

Read More »

ਜ਼ਿਲ੍ਹੇ ਦੇ ਅਣਅਧਿਕਾਰਤ ਮੈਰਿਜ ਪੈਲੇਸ ਕੀਤੇ ਜਾਣਗੇ ਸੀਲ- ਡੀ. ਸੀ

ਅੰਮ੍ਰਿਤਸਰ, 8 ਜੂਨ (ਜਗਦੀਪ ਸਿੰਘ ਸੱਗੂ) – ਜ਼ਿਲ੍ਹੇ ਵਿੱਚ ਚੱਲਦੇ ਅਣਅਧਿਕਾਰਤ ਮੈਰਿਜ ਪੈਲੇਸਾਂ ਨੂੰ ਸੀਲ ਕੀਤਾ ਜਾਵੇਗਾ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀ ਵਰੁਣ ਰੂਜਮ ਨੇ ਮੈਰਿਜ ਪੈਲੇਸਾਂ ਸਬੰਧੀ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਦੌਰਾਨ ਕੀਤਾ। ਸ੍ਰੀ ਰੂਜਮ ਨੇ ਕਿਹਾ ਕਿ ਇਹ ਧਿਆਨ ਵਿਚ ਆਇਆ ਹੈ ਕਿ ਜ਼ਿਲ੍ਹੇ ਦੇ ਜ਼ਿਆਦਾਤਰ ਮੈਰਿਜ ਪੈਲੇਸ ਨਿਰਧਾਰਤ ਮਾਪਦੰਡ ਪੂਰੇ ਨਹੀਂ ਕਰਦੇ। ਉਨ੍ਹਾਂ ਲੋਕਾਂ ਨੂੰ ਵੀ ਅਪੀਲ …

Read More »

ਦਿੱਲੀ ਕਮੇਟੀ ਵੱਲੋਂ ਸ਼੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ

ਨਵੀਂ ਦਿੱਲੀ, 8 ਜੂਨ (ਪੰਜਾਬ ਪੋਸਟ ਬਿਊਰੋ) – ਸ਼ਹੀਦਾ ਦੇ ਸਿਰਤਾਜ ਪੰਚਮ ਪਾਤਿਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬੜੀ ਸ਼ਰਧਾ ਅਤੇ ਭਾਵਨਾ ਨਾਲ ਗੁਰਦੁਆਰਾ ਰਕਾਬਗੰਜ ਸਾਹਿਬ ਵਿੱਖੇ ਮਨਾਇਆ ਗਿਆ। ਭਾਈ ਲੱਖੀਸ਼ਾਹ ਵਣਜਾਰਾ ਹਾਲ ਵਿਖੇ ਅੰਮ੍ਰਿਤ ਵੇਲੇ ਤੋਂ ਦੇਰ ਰਾਤ ਤਕ ਸਜਾਏ ਗਏ ਸਮਾਗਮਾਂ ਦੌਰਾਨ ਪੰਥ ਪ੍ਰਸਿੱਧ ਰਾਗੀ ਜਥਿਆਂ ਨੇ ਕੀਰਤਨ, ਢਾਡੀ …

Read More »

ਚੀਫ਼ ਖ਼ਾਲਸਾ ਦੀਵਾਨ ਸ਼ਹੀਦੀ ਗੁਰਪੁਰਬ ਸ਼ਰਧਾ ਨਾਲ ਮਨਾਇਆ ਗਿਆ

ਅੰਮ੍ਰਿਤਸਰ, 8  ਜੂਨ (ਜਗਦੀਪ ਸਿੰਘ ਸੱਗੂ) –  ਸਿ’ਖ ਪੰਥ ਦੀ ਸਿਰਮੌਰ ਸੰਸਥਾ ਚੀਫ਼ ਖ਼ਾਲਸਾ ਦੀਵਾਨ ਵੱਲੋਂ ਗੁਰਦੁਆਰਾ ਸਾਹਿਬ ਵਿਖੇ ਸ਼ਹੀਦਾਂ ਦੇ ਸਿਰਤਾਜ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਮਹਾਰਾਜ ਦਾ 409ਵਾਂ ਸ਼ਹੀਦੀ ਦਿਵਸ ਬੜੀ ਸ਼ਰਧਾ ਅਤੇ ਉੇਤਸ਼ਾਹ ਨਾਲ ਮਨਾਇਆ ਗਿਆ ।ਪ੍ਰਭੂ ਦੇ ਭਾਣੇ ਨੂੰ ਮਿੱਠਾ ਕਰ ਕੇ ਮੰਨਣ ਵਾਲੇ, ਸ਼ਾਂਤੀ ਦੇ ਪੁੰਜ ਪੰਜਵੇਂ ਪਾਤਸ਼ਾਹ ਜੀ ਦੇ ਸ਼ਹੀਦੀ ਪੁਰਬ ਦੇ ਸੰਬੰਧ ਵਿੱਚ …

Read More »

ਸਵਾਮੀ ਕ੍ਰਿਸ਼ਣਾਨੰਦ ਦੀ ਗੁਮਸ਼ੁਦਗੀ ਦੀ ਜਾਂਚ ਸੀ.ਬੀ.ਆਈ ਤੋਂ ਕਰਵਾਈ ਜਾਵੇ – ਧਰਮ ਜਾਗਰਨ ਮੰਚ

ਮਾਲੇਰਕੋਟਲਾ, 08 ਜੂਨ (ਹਰਮਿੰਦਰ ਸਿੰਘ ਭੱਟ) ਧਰਮ ਜਾਗਰਨ ਮੰਚ ਮਾਲੇਰਕੋਟਲਾ ਵਲੋਂ ਸ਼ਹਿਰ ਦੀ ਅਨੇਕ ਧਾਰਮਿਕ ਸੰਸਥਾਵਾਂ ਦੇ ਪ੍ਰਤੀਨਿਧਆਂ ਦੀ ਹਾਜ਼ਰੀ ਵਿੱਚ ਵੈਸ਼ਣੋ ਮਾਤਾ ਮੰਦਿਰ ਵਿੱਚ ਸਵਾਮੀ ਕ੍ਰਿਸ਼ਣਾਨੰਦ ਜੀ ਦੇ ਨਮਿੱਤ ਹਨੁਮਾਨ ਚਾਲਿਸਾ ਪਾਠ ਕੀਤਾ ਗਿਆ। ਪਾਠ ਉਪਰੰਤ ਸਵਾਮੀ ਕ੍ਰਿਸ਼ਣਾਨੰਦ ਜੀ ਦੇ ਸਕੁਸ਼ਲ ਵਾਪਸੀ ਲਈ ਸਾਮੂਹਕ ਅਰਦਾਸ ਵੀ ਕੀਤੀ ਗਈ। ਧਰਮ ਜਾਗਰਨ ਮੰਚ ਵਲੋਂ ਹਿਤੇਸ਼ ਗੁਪਤਾ ਐਡਵੋਕੇਟ ਨੇ ਪੰਜਾਬ ਸਰਕਾਰ ਵਲੋਂ …

Read More »

ਠੰਡੇ-ਮਿੱਠੇ ਪਾਣੀ ਦੀ ਛਬੀਲ ਲਗਾਈ

ਮਾਲੇਰਕੋਟਲ 08 ਜੂਨ (ਹਰਮਿੰਦਰ ਸਿੰਘ ਭੱਟ) ਪੰਜਵੀਂ ਪਾਤਸ਼ਾਹੀ ਸ਼੍ਰੀ ਗੁੁਰੂ ਅਰਜੁਨ ਦੇਵ ਜੀ ਦੇ ਸ਼ਹੀਦੀ ਗੁਰਵਪੁਰਵ ਮੌਕੇ ਸਦਰ ਬਾਜ਼ਾਰ ਮਾਲੇਰਕੋਟਲਾ ਵਿਖੇ ਠੰਡੇ-ਮਿੱਠੇ ਪਾਣੀ ਦੀ ਛਬੀਲ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਛੋਲਿਆਂ ਦਾ ਵੀ ਅਤੁੱਟ ਲੰਗਰ ਵਰਤਾਇਆ ਗਿਆ। ਅੰਤਾਂ ਦੀ ਪੈ ਰਹੀ ਗਰਮੀ ਤੇ ਧੁੱਪ ਤੋਂ ਤਪੇ ਰਾਹਗੀਰਾਂ ਤੇ ਬਾਜ਼ਾਰ ਵਿੱਚ ਹੋਰਨਾਂ ਸੰਗਤਾਂ ਨੇ ਵੀ ਠੰਡਾ-ਮਿੱਠਾ ਪਾਣੀ ਪੀ ਕੇ ਅਪਣੀ …

Read More »

ਟੈਟ ਪਾਸ ਬੇਰੁਜਗਾਰ ਬੀ.ਐਡ ਯੂਨੀਅਨ ਮਾਲੇਰਕੋਟਲਾ ਬਲਾਕ ਦੀ ਮੀਟਿੰਗ ਹੋਈ

ਮਾਲੇਰਕੋਟਲ 08 ਜੂਨ (ਹਰਮਿੰਦਰ ਸਿੰਘ ਭੱਟ) ਅਧਿਆਪਕ ਯੋਗਤਾ ਪ੍ਰੀਖਿਆ ਪਾਸ ਬੇਰੋਜਗਾਰ ਬੀ.ਐਡ ਅਧਿਆਪਕ ਯੂਨੀਅਨ ਪੰਜਾਬ ਦੀ ਬਲਾਕ ਪੱਧਰੀ ਮੀਟਿੰਗ ਸੀਨੀਅਰ ਮੀਤ ਪ੍ਰਧਾਨ ਅਮਨਿੰਦਰ ਸਿੰਘ ਕੁਠਾਲਾ ਦੀ ਅਗਵਾਈ ਹੇਠ ਸਥਾਨਕ ਸਟੇਡੀਅਮ ਵਿੱਚ ਕੀਤੀ ਗਈ। ਮੀਟਿੰਗ ਦੋਰਾਨ 11 ਜੂਨ ਨੂੰ ਬਠਿੰਡਾ ਵਿਖੇ ਹੋਣ ਵਾਲੀ ਮਹਾ ਰੋਸ ਰੈਲੀ ਨੂੰ ਸਫਲ ਬਣਾਉਣ ਲਈ ਵਿਚਾਰ-ਵਟਾਂਦਰਾ ਕੀਤਾ ਗਿਆ। ਕੁਠਾਲਾ ਨੇ ਸੰਬਧਨ ਕਰਦਿਆਂ ਕਿਹਾ ਕਿ ਇਸ ਮਹਾ …

Read More »

ਸੰਤ ਰੈਂਕ ਮੁਨੀ ਜੀ ਦਾ ਕੀਤਾ ਸਨਮਾਨ

ਸੰਦੌੜ, 8 ਜੂਨ (ਹਰਮਿੰਦਰ ਸਿੰਘ ਭੱਟ) – ਨਜਦੀਕੀ ਪਿੰਡ ਖੁਰਦ ਦੇ ਗੁਰਦੁਆਰਾ ਸਾਹਿਬ ਵਿਖੇ ਸੰਤ ਤਰਸੇਮ ਮੁਨੀ ਜੀ ਦੀ ਯਾਦ ਵਿਚ ਇਕ ਸਮਾਗਮ ਕਰਵਾਇਆ ਗਿਆ।ਜਿਸ ਵਿਚ ਵੱਡਾ ਡੇਰਾ ਆਸਰਮ ਉਦਾਸੀਨ ਹਿੰਮਤਾਨਾ ਲੱਛਾਬੱਦੀ ਦੇ ਮੁੱਖ ਗੱਦੀਨਸੀਨ ਸੰਤ ਰੈਂਕ ਮੁਨੀ ਜੀ ਨੇ ਉਚੇਚੇ ਤੌਰ ਤੇ ਸਿਰਕਤ ਕੀਤੀ।ਇਸ ਮੌਕੇ ਸ੍ਰੀ ਸਹਿਜ ਪਾਠ ਦੇ ਭੋਗ ਪਾਏ ਗਏ।ਭੋਗ ਉਪਰੰਤ ਸੰਤ ਰੈਂਕ ਮੁਨੀ ਜੀ ਨੇ ਕੀਰਤਨ …

Read More »

ਕਿਸਾਨਾਂ ਦੀਆਂ ਮੰਗਾਂ ਨੂੰ ਨਜ਼ਰ ਅੰਦਾਜ਼ ਕਰਨ ਦੇ ਪੰਜਾਬ ਸਰਕਾਰ ਦੇ ਵਤੀਰੇ ਦੀ ਸਖਤ ਨਿਖੇਧੀ

ਬਠਿੰਡਾ, 8 ਜੂਨ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਕਿਸਾਨ/ਮਜ਼ਦੂਰਾਂ ਨੂੰ ਕਰਜੇ ਤੋਂ ਮੁਕਤੀ ਦਿਵਾਉਣ, ਖੁਦਕਸ਼ੀ ਪੀੜਤ ਪਰਿਵਾਰਾਂ ਨੂੰ ਮੁਆਵਜ਼ਾ ਦਿਵਾਉਣ, ਬੇਰੁਜ਼ਗਾਰਾਂ ਨੂੰ ਰੁਜ਼ਗਾਰਾ ਦਿਵਾਉਣ, ਅਵਾਰਾ ਪਸ਼ੂਆਂ ਦਾ ਹੱਲ ਕਰਾਉਣ ਅਤੇ ਢਾਈ ਏਕੜ ਤੱਕ ਖੇਤੀ ਕੁਨੈਕਸ਼ਨ ਸਰਕਾਰੀ ਖਰਚੇ ਤੇ ਤੁਰੰਤ ਦੇਣ ਅਤੇ ਕਿਸਾਨਾਂ/ਮਜ਼ਦੂਰਾਂ ਦੀਆਂ ਹੋਰ ਭਖਵੀਆਂ ਮੰਗਾਂ ਸਬੰਧੀ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਚੱਲ ਰਹੇ ਡਿਪਟੀ ਕਮਿਸ਼ਨਰ ਬਠਿੰਡਾ ਦੇ …

Read More »